ਅਲ਼ਗੋਂ ਕੋਠੀ, 15 ਮਾਰਚ (ਹਰਦਿਆਲ ਸਿੰਘ ਭੈਣੀੂ)- ਜਿਲ੍ਹਾ ਮੈਨੇਜਰ ਹਰਜਿੰਦਰ ਸਿੰਘ ਸੰਧੂ ਦੀਆਂ ਹਦਾਇਤਾਂ ਅਤੇ ਨਾਬਾਰਡ ਦੇ ਸਹਿਯੋਗ ਨਾਲ ਬੈਂਕ ਬਰਾਂਚ ਅਲ਼ਗੋਂ ਕੋਠੀ ਵਲੋਂ ਫਾਈਨੈਂਸ਼ੀਅਲ ਲਿਟਰੇਸੀ (ਐਫ.ਐਲ.ਸੀ) ਵਰਕਸ਼ਾਪ ਕੀਤੀ ਗਈ, ਜਿਸ ਵਿੱਚ ਬਰਾਂਚ ਮੈਨੇਜਰ ਸੁਖਵਿੰਦਰਪਾਲ ਸਿੰਘ ਨੇ ਬੈਂਕ ਦੀਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿਤੀ।ਉਨਾਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ।ਜਿੰਨਾਂ ਦਾ ਲਾਭ …
Read More »ਪੰਜਾਬੀ
ਅੱਜ ਦੀਆਂ ਸੁਰਖੀਆਂ…
ਸ਼ਹੀਦ ਬਾਬਾ ਜੈ ਸਿੰਘ ਖਲਕਟ ਦਾ ਇਤਿਹਾਸ ਤੇ ਵੰਸ਼ਕ ਖੋਜਣ ‘ਤੇ ਰਵਿਦਾਸੀਆ ਭਾਈਚਾਰੇ ਵੱਲੋਂ ਸੇਖਵਾਂ ਦਾ ਸਨਮਾਨ
ਬਟਾਲਾ, 14 ਮਾਰਚ (ਨਰਿੰਦਰ ਬਰਨਾਲ) – ਮੁਗਲ ਕਾਲ ਦੌਰਾਨ ਸਿੱਖੀ ਸਿਧਾਤਾਂ ਲਈ ਆਪਣਾ ਪਰਿਵਾਰ ਵਾਰਨ ਵਾਲੇ ਰਵਿਦਾਸੀਆ ਭਾਈਚਾਰੇ ਨਾਲ ਸਬੰਧਿਤ ਸ਼ਹੀਦ ਬਾਬਾ ਜੈ ਸਿੰਘ ਖਲਕਟ ਦਾ ਵਡਮੁੱਲਾ ਇਤਿਹਾਸ ਅਤੇ ਵੰਸ਼ਕ ਖੋਜਣ ‘ਤੇ ਪਲਵਿੰਦਰ ਸਿੰਘ ਲੰਬੜਦਾਰ ਮੈਂਬਰ ਬਲਾਕ ਸੰਮਤੀ ਤੇ ਸਾਬਕਾ ਸਰਪੰਚ ਪਿੰਡ ਬਿਜਲੀਵਾਲ ਵੱਲੋ ਭਗਤ ਰਵਿਦਾਸ ਸਾਹਿਬ ਜੀ ਦੇ ਜਨਮ ਦਿਨ ਨੂੰ ਸਮਰਪਿਤ ਕਰਵਾਏ ਗੁਰਮਿਤ ਸਮਾਗਮ ਦੌਰਾਨ ਵੱਖ ਵੱਖ ਪਿੰਡਾਂ, …
Read More »ਨਾਨਕਸ਼ਾਹੀ ਸੰਮਤ 548 ਨਵੇਂ ਸਾਲ (1 ਚੇਤ) ਦੀ ਆਮਦ ਮੌਕੇ ਸ਼੍ਰੋਮਣੀ ਕਮੇਟੀ ਨੇ ਗੁਰਮਤਿ ਸਮਾਗਮ ਕਰਵਾਇਆ
ਅੰਮ੍ਰਿਤਸਰ, 14 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 548 ਅਨੁਸਾਰ ਨਵੇਂ ਸਾਲ ਦੀ ਆਮਦ ਸਬੰਧੀ ਬੀਤੀ ਰਾਤ 13 ਮਾਰਚ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਰਾਤ 7.00 ਵਜੇ ਤੋਂ ਦੇਰ ਰਾਤ 1 ਵਜੇ ਤੱਕ ਚੱਲੇ ਇਸ ਮਹਾਨ ਗੁਰਮਤਿ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ …
Read More »ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਨੇ ਬੂਟੇ ਲਗਾਏ
ਅੰਮ੍ਰਿਤਸਰ, 14 ਮਾਰਚ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਵਾਤਾਵਰਨ ਦੀ ਸ਼ੁੱਧਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਸz: ਦਿਲਜੀਤ ਸਿੰਘ ਬੇਦੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸz: ਸੁਲੱਖਣ ਸਿੰਘ ਵੱਲੋਂ ਬੂਟੇ ਲਗਾਏ ਗਏ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸz: ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ …
Read More »ਵੱਸਣ ਸਿੰਘ ਦੇ ਅਕਾਲ ਚਲਾਣੇ ‘ਤੇ ਸ਼ੋ੍ਰਮਣੀ ਕਮੇਟੀ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 14 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ: ਹਰਚਰਨ ਸਿੰਘ, ਡਾ: ਰੂਪ ਸਿੰਘ, ਸ: ਮਨਜੀਤ ਸਿੰਘ, ਸ: ਅਵਤਾਰ ਸਿੰਘ ਸਕੱਤਰ ਤੇ ਸ: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਸ: ਵੱਸਣ ਸਿੰਘ ਸਾਬਕਾ ਸੁਪਰਵਾਈਜ਼ਰ ਖ੍ਰੀਦਾਂ ਸ਼ੋ੍ਰਮਣੀ ਕਮੇਟੀ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਸ: ਹਰਚਰਨ ਸਿੰਘ …
Read More »ਸਰਵ ਸਿੱਖਿਆ ਅਭਿਆਨਫ਼ਰਮਸਾ ਦੇ ਮੁਲਾਜ਼ਮਾਂ ਅਰਥੀ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ ਸੱਗੂ) – ਆਪਣੀਆ ਸੇਵਾਵਾਂ ਸਿੱਖਿਆ ਵਿਭਾਗ ਵਿਚ ਰੈਗੁਲਰ ਕਰਾਉਣ ਨੂੰ ਲੈ ਕੇ ਸੰਘਰਸ਼ ਕਰ ਰਹੇ ਸਰਵ ਸਿੱਖਿਆ ਅਭਿਆਨਫ਼ਰਮਸਾ ਦੇ ਮੁਲਾਜ਼ਮਾਂ ਸਰਕਾਰ ਦੇ ਲਾਰਿਆਂ ਨੂੰ ਹਕੀਕਤ ਵਿਚ ਅਮਲੀ ਜ਼ਾਮਾ ਪਹਿਨਾਉਣ ਲਈ ਵਿਧਾਨ ਸਭਾ ਸੈਸ਼ਨ ਦੋਰਾਨ ਸੂਬਾ ਸਰਕਾਰ ਵਿਰੁੱਧ ਉਲੀਕੇ ਸੰਘਰਸ਼ ਦੀ ਸੁਰੂਆਤ ਕਰਦੇ ਹੋਏ ਅੱਜ ਜ਼ਿਲ੍ਹਾ ਪੱਧਰ ਤੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਸੂਬਾ …
Read More »ਡਾ. ਸਿਮਰਪ੍ਰੀਤ ਰੂਜ਼ਮ ਨੇ ਰੈਡ ਕਰਾਸ ਦੀ ਪੰਘੂੜਾ ਸਕੀਮ ਤਹਿਤ 125ਵੀਂ ਬੱਚੀ ਪ੍ਰਾਪਤ ਕੀਤੀ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ ਸੱਗੂ )- ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੀ ਧਰਮਪਤਨੀ ਡਾ: ਸਿਮਰਪ੍ਰੀਤ ਰੂਜਮ ਨੇ ਅੱਜ ਸਥਾਨਕ ਰੈਡ ਕਰਾਸ ਵੱਲੋਂ ਚਲਾਈ ਜਾ ਰਹੀ ਪੰਘੂੜਾ ਸਕੀਮ ਤਹਿਤ 125ਵੀਂ ਨਵਜੰਮੀ ਬੱਚੀ ਪ੍ਰਾਪਤ ਕਰਦਿਆਂ ਕਿਹਾ ਕਿ ਲਿੰਗ ਭੇਦਭਾਵ ਦੇ ਖਾਤਮੇ ਤੋਂ ਬਿਨਾਂ ਨਰੋਏ ਸਮਾਜ ਦੀ ਸਿਰਜਣਾ ਅਸੰਭਵ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਅਤੇ ਲੜਕਿਆਂ ਵਿੱਚ ਕਿਸੇ ਕਿਸਮ ਦਾ ਕੋਈ ਫਰਕ …
Read More »ਪੰਜਾਬ ਸਰਕਾਰ ਜਿਲ੍ਹੇ ਅੰਦਰ ਸਿੱਖਿਆ ਦੇ ਵਿਸਤਾਰ ਲਈ ਹਰ ਸੰਭਵ ਯਤਨ ਕਰ ਰਹੀ ਹੈ- ਬੱਬੂ
ਪਠਾਨਕੋਟ, 14 ਮਾਰਚ (ਪ.ਪ) – ਪਠਾਨਕੋਟ ਦੇ ਜਿਲ੍ਹਾ ਬਣਨ ਤੋਂ ਬਾਅਦ ਜਿਲ੍ਰੇ ਅੰਦਰ ਸਿੱਖਿਆ ਦੇ ਖੇਤਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ 20 ਕਰੋੜ 58 ਲੱਖ 82 ਹਜਾਰ 820 ਰੁਪਏ ਖਰਚ ਕੀਤੇ ਗਏ ਹਨ। ਇਹ ਜਾਣਕਾਰੀ ਸ੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਵਿਧਾਨ ਸਭਾ ਪੰਜਾਬ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਜਿਲ੍ਹੇ ਅੰਦਰ ਸਿੱਖਿਆ ਦੇ ਵਿਸਤਾਰ ਲਈ ਹਰ …
Read More »ਮੱਕੀ ਦੀ ਫਸਲ ਹੇਠ ਰਕਬਾ ਵਧਾਉਣ ਲਈ ਪਿੰਡ ਫਨਵਾਲ ਵਿੱਚ ਬਲਾਕ ਪੱਧਰੀ ਕੈਂਪ ਲਗਾਇਆ ਗਿਆ
ਪਠਾਨਕੋਟ, 13 ਮਾਰਚ(ਪ.ਪ) – ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ ਸ਼੍ਰੀ ਸੁਰੇਸ਼ ਕੁਮਾਰ ਅਤੇ ਡਾ. ਗੁਰਦਿਆਲ ਸਿੰਘ ਡਾਇਰੈਕਟਰ, ਖੇਤੀਬਾੜੀ ਵਿਭਾਗ, ਪੰਜਾਬ ਦੇ ਹੁਕਮਾਂ ਤੇ ਖੇਤੀਬਾੜੀ ਵਿਭਾਗ ਪਠਾਨਕੋਟ ਵੱਲੋਂ ਡਾ. ਬਖਸ਼ੀਸ਼ ਸਿੰਘ ਚਾਹਲ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਸਾਉਣੀ ਦੌਰਾਨ ਮੱਕੀ ਦੀ ਫਸਲ ਹੇਠ ਰਕਬਾ ਵਧਾਉਣ ਅਤੇ ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਦੇ ਮੰਤਵ ਨਾਲ ਚਲਾਈ ਜਾ ਮੁਹਿੰਮ ਤਹਿਤ …
Read More »
Punjab Post Daily Online Newspaper & Print Media