ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ) – ਮੁੱਖ ਚੋਣ ਅਫ਼ਸਰ ਪੰਜਾਬ ਅਤੇ ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾ ਤੇ ਅੱਜ ਕੇਂਦਰੀ ਹਲਕੇ ਦੇ ਹਿੰਦੂ ਕਾਲਜ ਢਾਬ ਖਟੀਕਾਂ ‘ਚ ਨੈਸ਼ਨਲ ਵੋਟਰ ਦਿਵਸ ਮਨਾਇਆ ਗਿਆ।ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ 017- ਸ੍ਰੀਮਤੀ ਅਮਨਦੀਪ ਕੌਰ ਅੰਮ੍ਰਿਤਸਰ ਕੇਂਦਰੀ ਮੁੱਖ ਮਹਿਮਾਨ ਵਜੋਂ ਪਹੁੰਚੇ।ਰਕੇਸ਼ ਜ਼ੋਸ਼ੀ ਪ੍ਰਿੰਸੀਪਲ ਹਿੰਦੂ ਕਾਲਜ ਨੇ ਉਨਾਂ ਨੂੰ ‘ਜੀ ਆਇਆਂ’ ਆਖਿਆ।ਕਾਲਜ ਵਲੋਂ …
Read More »ਪੰਜਾਬੀ
ਡੀ.ਏ.ਵੀ ਪਬਲਿਕ ਸਕੂਲ ਨੇ 75ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ
ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਨੇ 75ਵਾਂ ਗਣਤੰਤਰ ਦਿਵਸ ਪੂਰੀ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਵਿਦਿਆਰਥੀਆਂ ਨੇ ਇੱਕ ਵਿਸ਼ੇਸ਼ ਅਸੈਂਬਲੀ ‘ਚ ਦੇਸ਼ ਦੇ ਸੁਤੰਤਰਤਾ ਸੈਨਾਨੀਆਂ, ਸਿਪਾਹੀਆਂ ਅਤੇ ਮਹਾਨ ਨੇਤਾਵਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।1950 ‘ਚ ਅੱਜ ਦੇ ਦਿਨ ਭਾਰਤ ਨੂੰ ਇੱਕ ਪ੍ਰਭੂਸੱਤਾ ਸੰਪਨ, ਸਮਾਜਵਾਦੀ, ਧਰਮ ਨਿਰਪੱਖ ਅਤੇ ਲੋਕਤੰਤਰੀ ਗਣਰਾਜ ਐਲਾਨਿਆ ਗਿਆ ਸੀ।ਬੱਚਿਆਂ ਨੇ ਦੇਸ਼-ਭਗਤੀ …
Read More »ਰਾਜਪਾਲ ਵੱਲੋਂ ਬਿਹਤਰ ਕੰਮ ਕਰਨ ਵਾਲੀਆਂ ਤਿੰਨ ‘ਵਿਲੇਜ ਡਿਫੈਂਸ ਕਮੇਟੀਆਂ’ ਲਈ ਇਨਾਮੀ ਰਾਸ਼ੀ ਜਾਰੀ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ) – ਮਾਣਯੋਗ ਰਾਜਪਾਲ ਸ੍ਰੀ ਬਨਵਾਰੀ ਲਾਲ ਪਰੋਹਿਤ ਨੇ ਆਪਣੇ ਸਰਹੱਦੀ ਪਿੰਡਾਂ ਦੇ ਦੌਰਿਆਂ ਦੌਰਾਨ ਜੋ ਵਿਲੇਜ਼ ਡਿਫੈਂਸ ਕਮੇਟੀਆਂ ਬਣਾਉਣ ਦੀ ਹਦਾਇਤ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੂੰ ਕੀਤੀ ਸੀ।ਉਸ ਵਿਚੋਂ ਬਿਹਤਰ ਕੰਮ ਕਰਨ ਵਾਲੀਆਂ ਤਿੰਨ ਵਿਲੇਜ਼ ਡਿਫੈਂਸ ਕਮੇਟੀਆਂ ਨੂੰ ਵਧੀਆ ਕਾਰਗੁਜ਼ਾਰੀ ਦੇ ਅਧਾਰ ‘ਤੇ ਪਹਿਲੇ ਤਿੰਨ ਇਨਾਮਾਂ ਦੀ ਚੋਣ ਕਰ ਲਈ ਗਈ ਹੈ ਅਤੇ ਇਨਾਂ ਲਈ ਇਨਾਮੀ …
Read More »ਇਲੈਕਟ੍ਰੋਨਿਕਸ ਤੇ ਕਾਨੂੰਨ ਵਿਭਾਗ ਨੇ ਜਿੱਤਿਆ ਯੂਨੀਵਰਸਿਟੀ ਅੰਤਰ-ਵਿਭਾਗੀ ਫੁੱਟਬਾਲ ਟੂਰਨਾਮੈਂਟ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ-ਵਿਭਾਗੀ ਫੁੱਟਬਾਲ ਮੁਕਾਬਲੇ ‘ਚ ਲੜਕਿਆਂ ਦੇ ਵਰਗ ਵਿੱਚ ਇਲੈਕਟ੍ਰੋਨਿਕਸ ਵਿਭਾਗ ਪਹਿਲੇ, ਭੌਤਿਕ ਵਿਗਿਆਨ ਵਿਭਾਗ ਦੂਜੇ ਅਤੇ ਕੰਪਿਊਟਰ ਵਿਗਿਆਨ ਵਿਭਾਗ ਤੀਜੇ ਸਥਾਨ `ਤੇ ਰਿਹਾ, ਜਦਕਿ ਮਿਆਸ ਜੀ.ਐਨ.ਡੀ.ਯੂ ਡਿਪਾਰਟਮੈਂਟ ਆਫ ਸਪੋਰਟਸ ਸਾਇੰਸਜ਼ ਅਤੇ ਮੈਡੀਸਨ ਨੇ ਚੌਥਾ ਸਥਾਨ ਪ੍ਰਾਪਤ ਕੀਤਾ।ਲੜਕੀਆਂ ਦੇ ਵਰਗ ਵਿੱਚ ਕਾਨੂੰਨ ਵਿਭਾਗ ਨੇ ਪਹਿਲਾ, ਦੂਜਾ ਸਥਾਨ ਯੂ.ਐਸ.ਐਫ.ਐਸ ਅਤੇ ਤੀਜਾ …
Read More »ਯੂਨੀਵਰਸਿਟੀ ਵਿਖੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਪੈਨਕੈਕ ਸਿਲਾਟ ਚੈਂਪੀਅਨਸ਼ਿਪ ਸ਼ੁਰੂ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਆਲ ਇੰਡੀਆ ਇੰਟਰ-ਯੂਨੀਵਰਸਿਟੀ ਪੈਨਕੈਕ ਸਿਲੇਟ ਚੈਂਪੀਅਨਸ਼ਿਪ ਦਾ ਉਦਘਾਟਨ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਲਟੀਪਰਪਜ਼ ਹਾਲ ਵਿੱਚ ਕੀਤਾ ਗਿਆ।ਵੱਖ-ਵੱਖ ਯੂਨੀਵਰਸਿਟੀਆਂ ਦੀਆਂ 50 ਤੋਂ ਵੱਧ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਦੇ 500 ਪ੍ਰਤਿਭਾਸ਼ਾਲੀ ਖਿਡਾਰੀ ਭਾਗ ਲੈ ਰਹੇ ਹਨ।ਡਾ. ਕੰਵਰ ਮਨਦੀਪ ਸਿੰਘ ਇੰਚਾਰਜ਼ ਸਪੋਰਟਸ ਨੇ ਸਿਹਤਮੰਦ ਮੁਕਾਬਲੇ ਅਤੇ ਏਕਤਾ ਦੀ ਭਾਵਨਾ ਪੈਦਾ ਕਰਨ ਲਈ ਅਜਿਹੇ …
Read More »ਸਕੂਲੀ ਵਿਦਿਆਰਥੀਆਂ ਨੇ ਲਗਾਇਆ ਵਿਦਿਅਕ ਟੂਰ
ਸੰਗਰੂਰ, 25 ਜਨਵਰੀ (ਜਗਸੀਰ ਲੌਂਗੋਵਾਲ) – ਸਰਕਾਰੀ ਮਿਡਲ ਸਕੂਲ ਸੰਘਰ ਪੱਤੀ ਧਨੌਲਾ ਸਕੂਲ ਦੇ ਵਿਦਿਆਰਥੀਆਂ ਦਾ ਇੱਕ ਰੋਜ਼ਾ ਵਿਦਿਅਕ ਟੂਰ ਲਗਾਇਆ ਗਿਆ।ਵਿਭਾਗੀ ਹਦਾਇਤਾਂ ਅਨੁਸਾਰ ਇਸ ਟੂਰ ਦੌਰਾਨ ਬੱਚਿਆਂ ਨੂੰ ਗੁਰਦੁਆਰਾ ਸਾਹਿਬ ਪਰਮੇਸ਼ਵਰ ਦੁਆਰ, ਛੱਤਬੀੜ ਚਿੜੀਆਘਰ, ਚੱਪੜ ਚਿੜੀ, ਸ਼੍ਰੀ ਜੋਤੀ ਸਰੂਪ ਗੁਰਦੁਆਰਾ ਸਾਹਿਬ ਅਤੇ ਸ਼੍ਰੀ ਫਤਿਹਗੜ੍ਹ ਸਾਹਿਬ ਇਤਿਹਾਸਿਕ ਗੁਰਦੁਆਰਿਆਂ ਦੇ ਦਰਸ਼ਨ ਕਰਵਾਏ ਗਏ। ਟੂਰ ਦੌਰਾਨ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।ਵਿਦਿਅਕ …
Read More »‘ਗਲੋਬਲ ਸਸਟੇਨੇਬਲ ਡਿਵੈਲਪਮੈਂਟ ਫ਼ਾਰ ਕੁਆਲਿਟੀ ਲਿਵਿੰਗ-ਨਾਓ ਐਂਡ ਆਫਟਰ’ ਪੁਸਤਕ ਕੀਤੀ ਲੋਕ ਅਰਪਿਤ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਵਿਸ਼ਵ ਭਰ ’ਚ ਅਨੇਕਾਂ ਚੁਣੌਤੀਆਂ ਉਭਰ ਰਹੀਆਂ ਹਨ, ਜਿਨ੍ਹਾਂ ਦੇ ਨਿਪਟਾਰੇ ਲਈ ਉਚਿੱਤ ਕਦਮ ਚੁੱਕਣ ਦੀ ਜ਼ਰੂਰਤ ਹੈ।ਇਹ ਪ੍ਰਗਟਾਵਾ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਦੀ ‘ਗਲੋਬਲ ਸਸਟੇਨੇਬਲ ਡਿਵੈਲਪਮੈਂਟ ਫਾਰ ਕੁਆਲਿਟੀ ਲਿਵਿੰਗ-ਨਾਓ ਐਂਡ ਆਫਟਰ’ ਪੁਸਤਕ ਨੂੰ ਲੋਕ ਅਰਪਿਤ ਕਰਨ ਸਮੇਂ …
Read More »ਪ੍ਰੀਤ ਨਗਰ `ਚ ਬਣੀ ਨਾਵਲਕਾਰ ਸ੍ਰ. ਨਾਨਕ ਸਿੰਘ ਦੀ ਯਾਦਗਾਰ ਤੇ ਘਰ ਦਾ ਹੋਵੇਗਾ ਨਵੀਨੀਕਰਨ – ਲਿਟਰੇਰੀ ਫਾਊਂਡੇਸ਼ਨ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਦੇ ਉੱਘੇ ਨਾਵਲਕਾਰ ਸ੍ਰ. ਨਾਨਕ ਸਿੰਘ ਦੀ ਪ੍ਰੀਤ ਨਗਰ ਵਿਖੇ ਬਣੀ ਯਾਦਗਾਰ ਅਤੇ ਉਨ੍ਹਾਂ ਦੇ ਜੱਦੀ ਘਰ ਨੂੰ ਸਾਂਭਣ ਅਤੇ ਨਵੀਂ ਦਿਖ ਦੇਣ ਲਈ ਨਾਨਕ ਸਿੰਘ ਲਿਟਰੇਰੀ ਫਾਉਂਡੇਸ਼ਨ ਵਲੋਂ ਨਵੇਂ ਸਿਰੇ ਤੋਂ ਉਪਰਾਲੇ ਕੀਤੇ ਜਾਣਗੇ।ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਦੇ ਸਕੱਤਰ ਅਤੇ ਸ੍ਰ. ਨਾਨਕ ਸਿੰਘ ਦੇ ਪੋਤਰੇ ਨਵਦੀਪ ਸਿੰਘ ਸੂਰੀ ਨੇ ਇਹ ਜਾਣਕਾਰੀ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਰਾਸ਼ਟਰੀ ਵੋਟਰ ਦਿਵਸ ਦਾ ਆਯੋਜਨ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅੱਜ ਯੂਨੀਵਰਸਿਟੀ ਕੈਂਪਸ ਵਿਚ ਰਾਸ਼ਟਰੀ ਵੋਟਰ ਦਿਵਸ ਮੌਕੇ ਪ੍ਰਣ ਲਿਆ ਗਿਆ ਕਿ ਅਸੀਂ, ਭਾਰਤ ਦੇ ਨਾਗਰਿਕ ਲੋਕਤੰਤਰ ਵਿਚ ਪੂਰਾ ਵਿਸ਼ਵਾਸ ਰੱਖਦੇ ਹੋਏ ਆਪਣੇ ਦੇਸ਼ ਦੀਆਂ ਲੋਕਤੰਤਰੀ ਪ੍ਰੰਪਰਾਵਾਂ ਕਾਇਮ ਰੱਖਾਂਗੇ ਅਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀਮਈ ਚੋਣਾਂ ਦੇ ਮਾਣ ਬਰਕਰਾਰ ਰੱਖਦੇ ਹੋਏ, ਨਿਡਰ ਹੋ ਕੇ, ਧਰਮ ਵਰਗ, ਜਾਤੀ ਭਾਈਚਾਰੇ, ਭਾਸ਼ਾ …
Read More »ਦਯਾਨੰਦ ਉਦਯੋਗਿਕ ਸਿਖਲਾਈ ਸੰਸਥਾ ਵਿੱਚ ਰਾਸ਼ਟਰੀ ਵੋਟਰ ਦਿਵਸ ਮਨਾਇਆ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ) – ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਕਮ ਚੋਣਕਾਰ ਰਜਿਸਟਰੇਸ਼ਨ ਅਫ਼ਸਰ 017 ਅੰਮਿ੍ਰਤਸਰ ਕੇਂਦਰੀ ਦੇ ਆਦੇਸ਼ਾਂ ਅਤੇ ਕੈਪਟਨ ਸੰਜੀਵ ਸ਼ਰਮਾ ਪਿੰਸੀਪਲ ਦਯਾਨੰਦ ਆਈ.ਟੀ.ਆਈ ਅੰਮ੍ਰਿਤਸਰ ਦੀ ਯੋਗ ਅਗਵਾਈ ਹੇਠ ਸੰਸਥਾ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।ਸੰਸਥਾ ਦੇ ਸਿਖਿਆਰਥੀਆਂ ਵਲੋਂ ਵੋਟਰ ਦਿਵਸ ਦੇ ਸਬੰਧ ਵਿੱਚ ਪੇਂਟਿੰਗ ਮੁਕਾਬਲੇ, ਸੰਗੀਤ, ਭਾਸ਼ਨ ਮੁਕਾਬਲੇ ਕਰਵਾਏ ਗਏ …
Read More »
Punjab Post Daily Online Newspaper & Print Media