Wednesday, November 25, 2026

ਪੰਜਾਬੀ

ਚੀਫ ਖਾਲਸਾ ਦੀਵਾਨ ਨੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਤੇ ਨਵਾਂ ਸਾਲ ਮਨਾਇਆ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਵਲੋਂ ਸਤਵੇਂ ਗੁਰੂ ਸ੍ਰੀ ਗੁਰੁ ਹਰਿ ਰਾਇ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਅਤੇ ਨਾਨਕਸ਼ਾਹੀ ਕੈਲੰਡਰ ਮੁਤਾਬਕ ਨਵੇਂ ਸਾਲ ਦੀ ਆਮਦ ਮੌਕੇ ਚੀਫ ਖਾਲਸਾ ਦੀਵਾਨ ਗੁਰੂਦੁਆਰੇ ਵਿਚ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਬੀਬੀ ਪ੍ਰਭਜੋਤ ਕੌਰ ਅਤੇ ਗੁਰੂਨੂਰ ਕੌਰ ਨੇ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੁ …

Read More »

ਨਸ਼ਿਆਂ ਵੱਲ ਜਾ ਰਹੇ ਨੋਜੁਆਨਾਂ ਨੂੰ ਸਿੱਖ ਇਤਿਹਾਸ ਤੋਂ ਜਾਣੂੰ ਕਰਵਾਉਣਾ ਸਮੇਂ ਦੀ ਮੁੱਖ ਲੋੜ – ਬਾਬਾ ਦਲੇਰ ਸਿੰਘ ਖਾਲਸਾ

ਸੰਦੌੜ, 14 ਮਾਰਚ (ਹਰਮਿੰਦਰ ਭੱਟ ਸਿੰਘ) – ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਖੇੜੀ ਅਤੇ ਸਰਬੱਤ ਦਾ ਭਲਾ ਸੇਵਾ ਦਲ ਦੇ ਮੁੱਖ ਸੇਵਾਦਾਰ ਪੰਥ ਪ੍ਰਸਿਧ ਪ੍ਰਚਾਰਕ ਬਾਬਾ ਦਲੇਰ ਸਿੰਘ ਖਾਲਸਾ ਵਲੋਂ ਕਸਬਾ ਭੁਰਾਲ ਵਿਖੇ ਚਾਰ ਦਿਨ੍ਹਾਂ ਧਾਰਮਿਕ ਦੀਵਾਨ ਸਜਾਏ ਗਏ ਇਸ ਦੌਰਾਨ 72 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਕੇ ਜਹਾਜੇ ਚੜ੍ਹੇ। ਬਾਬਾ ਦਲੇਰ ਸਿੰਘ ਖਾਲਸਾ ਨੇ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਦਿਆਂ …

Read More »

ਗੁਰੂ ਸਾਹਿਬ ਜੀ ਦੀਆਂ ਹੋ ਰਹੀਆਂ ਬੇਅਦਬੀਆਂ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਨਾਕਾਮੀ – ਵੀਰ ਮਨਪ੍ਰੀਤ ਸਿੰਘ

ਸੰਦੌੜ, 14 ਮਾਰਚ (ਹਰਮਿੰਦਰ ਭੱਟ ਸਿੰਘ) – ਸਰਬ ਧਰਮਾਂ ਦੇ ਸਾਂਝੇ ਰਹਿਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੀਆਂ ਨਿਰੰਤਰ ਹੋ ਰਹੀਆਂ ਘਟਨਾਵਾਂ ਤੇ ਸਿਖੀ ਸਿਧਾਤਾਂ ਦੀ ਰਾਖੀ ਰਖਣ ਦੀਆਂ ਫੋਕੀਆਂ ਗੱਲਾਂ ਕਰਨ ਵਾਲੇ ਰਾਜਨੀਤਕ ਆਗੂ ਸਿਰਫ਼ ਅਫ਼ਸੋਸ ਤੇ ਚਿੰਤਾ ਹੀ ਪ੍ਰਗਟਾ ਰਹੇ ਹਨ, ਪ੍ਰੰਤੂ ਇਹ ਦੁਖਦਾਈ ਘਟਨਾਵਾਂ ਸਿੱਖ ਸੰਗਤਾਂ ਅਤੇ ਇਨਸਾਨੀਅਤ ਨੂੰ ਏਕੇ ਦਾ ਰੂਪ ਮੰਨਣ ਵਾਲੇ ਹਿਰਦਿਆਂ …

Read More »

ਕਿਸਾਨ ਦੀ ਸੁਣੇ ਸਰਕਾਰ -ਬਾਰਿਸ਼ ਨਾਲ ਨੁਕਸਾਨੀਆਂ ਫਸਲਾਂ ਲਈ ਤੁਰੰਤ ਮਿਲੇ ਮੁਆਵਜ਼ਾ

ਸੰਦੌੜ 14 ਮਾਰਚ (ਹਰਮਿੰਦਰ ਭੱਟ ਸਿੰਘ) – ਪੰਜਾਬ ਵਿੱਚ ਹੋ ਰਹੀ ਬਾਰਿਸ਼ ਗੜੇਮਾਰੀ ਤੇ ਤੇਜ਼ ਹਵਾਵਾਂ ਨੇ ਫਸਲਾਂ ਦਾ ਕਾਫੀ ਨੁਕਸਾਨ ਕੀਤਾ ਹੈ। ਹਾਲਤ ਇਹ ਹੈ ਕਿ ਉਹ ਕਿਹੜੀ ਫਸਲ ਨਹੀਂ ਜਿਸਦਾ ਨਕਸਾਨ ਨਹੀਂ ਹੋਇਆ। ਇਹ ਬਾਰਸ਼ ਨੇ ਕਣਕ, ਸਬਜ਼ੀਆਂ ਗੰਨਾ ਤੇ ਫਲਾਂ ਦਾ ਨੁਕਸਾਨ ਕੀਤਾ ਹੈ। ਕਿਸਾਨਾਂ ਦਾ ਜਿੰਨਾ ਨੁਕਸ਼ਾਨ ਹੋਇਆ ਹੈ ਉਸਦੀ ਭਰਪਾਈ ਅਗਲੇ ਸਾਲ ਦੀਆਂ ਫਸਲਾਂ ਤੋਂ ਵੀ …

Read More »

ਧੰਨ ਹਨ ਉਹ ਮਾਵਾਂ ਜਿਨ੍ਹਾਂ ਪ੍ਰਭੂ ਭਗਤਾਂ ਨੂੰ ਜਨਮ ਦਿੱਤਾ – ਗੌਹਰ-ਏ-ਮਸਕੀਨ

ਅੰਮ੍ਰਿਤਸਰ, 12 ਮਾਰਚ (ਗੁਰਪ੍ਰੀਤ ਸਿੰਘ ਸੱਗੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਧਰਮ ਪ੍ਰਚਾਰ ਕਮੇਟੀ) ਵੱਲੋਂ ਭਗਤ ਧੰਨਾ ਜੀ ਦੇ 600 ਸਾਲਾ ਜਨਮ ਦਿਹਾੜੇ (ਛੇਵੀਂ ਸ਼ਤਾਬਦੀ) ਦੇ ਸਬੰਧ ਵਿੱਚ 8 ਮਾਰਚ ਤੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਰਮਣੀਕ ਅਸਤਾਨ 8 ਮਾਰਚ ਨੂੰ ਰਵਾਨਾ ਕੀਤਾ ਗਿਆ ਨਗਰ-ਕੀਰਤਨ ਗੁਰਦੁਆਰਾ ਜਨਮ ਅਸਥਾਨ ਭਗਤ ਧੰਨਾ ਜੀ ਵਿਖੇ ਆਪਣੇ ਚੌਥੇ ਦਿਨ ਦੀ ਯਾਤਰਾ ਕਰਦਾ ਹੋਇਆ …

Read More »

ਸਿੱਖਾਂ ਪਾਸ ਹੀ ਸੁਰੱਖਿਅਤ ਰਹਿਣਾ ਚਾਹੀਦਾ ਹੈ ਆਪਣੇ ਨੁਮਾਇੰਦੇ ਚੁਣਨ ਦਾ ਅਧਿਕਾਰ-ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 12 ਮਾਰਚ (ਗੁਰਪ੍ਰੀਤ ਸਿੰਘ ਸੱਗੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਧਾਰਮਿਕ ਸੰਸਥਾ ਹੈ ਅਤੇ ਇਸ ਦੇ ਨੁਮਾਇੰਦੇ ਚੁਣਨ ਦਾ ਅਧਿਕਾਰ ਕੇਵਲ ਸਿੱਖਾਂ ਪਾਸ ਹੀ ਸੁਰੱਖਿਅਤ ਰਹਿਣਾ ਚਾਹੀਦਾ ਹੈ। ਸਿੱਖ ਰਹਿਤ ਮਰਯਾਦਾ ਅਨੁਸਾਰ ਜੇਕਰ ਕੋਈ ਸਿੱਖ ਕੇਸ ਕਤਲ ਕਰਵਾ ਦੇਵੇ ਤਾਂ ਉਹ ਪਤਿਤ ਅਖਵਾਉਂਦਾ ਹੈ, ਸਹਿਜਧਾਰੀ ਨਹੀਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ …

Read More »

ਪਿੰਡ ਰਾਮਦਿਵਾਲੀ ਮੁਸਲਮਾਨਾਂ ਵਿਖੇ ਪਾਵਨ ਸਰੂਪ ਤੇ ਗੁਟਕਿਆਂ ਨੂੰ ਅਗਨ ਭੇਟ ਕਰਨਾ ਬੇਹੱਦ ਦੁਖਦਾਈ ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 12 ਮਾਰਚ (ਗੁਰਪ੍ਰੀਤ ਸਿੰਘ ਸੱਗੂ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਪੰਥ ਦੋਖੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਸਿਲਸਿਲਾ ਪੰਜਾਬ ਅੰਦਰ ਲਗਾਤਾਰ ਜਾਰੀ ਹੈ ਜੋ ਬੇਹੱਦ ਘਿਨਾਉਣਾ ਦੁਖਦਾਈ ਤੇ ਨਾ-ਸਹਾਰਨਯੋਗ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਪਿੰਡ ਰਾਮਦਿਵਾਲੀ ਮੁਸਲਮਾਨਾ (ਮੱਤੇਵਾਲ) ਦੇ ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਜੀ ਵਿਖੇ …

Read More »

ਪਿੰਡ ਰਾਮਦਿਵਾਲੀ ਮੁਸਲਮਾਨਾਂ ਵਿਖੇ ਬੇਅਦਬੀ ਦੀ ਘਟਨਾ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ – ਮਜੀਠੀਆ

ਮੱਤੇਵਾਲ, 13 ਮਾਰਚ (ਪੰਜਾਬ ਪੋਸਟ ਬਿਊਰੋ)- ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਰਾਮਦਿਵਾਲੀ ਮੁਸਲਮਾਨਾਂ ਦੇ ਗੁਰਦਵਾਰਾ ਬਾਬਾ ਜੀਵਨ ਸਿੰਘ ਵਿਖੇ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੋ ਪਾਵਨ ਸਰੂਪਾਂ ਅਤੇ 10 ਗੁਟਕਾ ਸਾਹਿਬ ਆਦਿ ਨੂੰ ਅਗਨ ਭੇਟ ਕਰਨ ਦੀ ਹਿਰਦੇਵੇਧਕ ਘਟਨਾ ਦੀ ਸਖ਼ਤ ਸ਼ਬਦਾਂ ਨਾਲ ਨਿਖੇਧੀ ਕੀਤੀ ਹੈ। ਪਿੰਡ …

Read More »

ਰਾਮ ਦਿਵਾਲੀ ਵਿਖੇ ਸ਼ਰਾਰਤੀ ਅਨਸਰਾਂ ਪਾਵਨ ਸਰੂਪ ਕੀਤੇ ਅਗਨ ਭੇਂਟ

ਸਿੱਖ ਜਥੇਬੰਦੀਆਂ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਦੀ ਕੀਤੀ ਮੰਗ ਚੌਂਕ ਮਹਿਤਾ, 13 ਮਾਰਚ (ਜੋਗਿੰਦਰ ਸਿੰਘ ਮਾਣਾ) – ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਰਗਾੜ੍ਹੀ ਵਿਖੇ ਹੋਈ ਬੇਅਦਬੀ ਦੇ ਜੱਖਮ ਅਜੇ ਅੱਲ੍ਹੇ ਸਨ ਕਿ ਸ਼ਰਾਰਤੀ ਅਨਸਰਾਂ ਨੇ ਪਿੰਡ ਰਾਮ ਦਿਵਾਲੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਂਟ ਕਰਕੇ ਇੱਕ ਵਾਰ ਦੁਬਾਰਾ ਸਿੱਖ ਕੌਮ ਦੇ ਹਿਰਦਿਆਂ ਨੂੰ …

Read More »