ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ ਸੱਗੂ)-ਸਥਾਨਕ ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਆਯੋਜਿਤ ਪਲੇਠਾ 2 ਰੋਜ਼ਾ ‘ਖ਼ਾਲਸਾ ਕਾਲਜ ਯੂਥ ਫੈਸਟੀਵਲ-2016’ ਅੱਜ ਆਪਣੀਆਂ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ ਹੋਏ ਗਿਆ। ਜਿਸ ਵਿੱਚ ਓਵਰ ਆਲ ਟਰਾਫ਼ੀ ‘ਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਨੇ ਆਪਣਾ ਕਬਜ਼ਾ ਜਮਾਇਆ। ਇਸ ਫੈਸਟੀਵਲ ਦੌਰਾਨ ਖ਼ਾਲਸਾ ਕਾਲਜ ਮੈਨੇਜ਼ਮੈਂਟ ਦੇ ਅਧੀਨ ਆਉਂਦੇ 12 ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਨੇ …
Read More »ਪੰਜਾਬੀ
ਜੰਡਿਆਲਾ ਗੁਰੂ ਵਿੱਚ ਨਹੀਂ ਰੁਕ ਰਿਹਾ ਚੋਰੀਆਂ ਤੇ ਲੁੱਟਾਂ ਦਾ ਸਿਲਸਿਲਾ
ਜੰਡਿਆਲਾ ਗੁਰੂ, 13 ਮਾਰਚ (ਹਰਿੰਦਰ ਪਾਲ ਸਿੰਘ)- ਜੰਡਿਆਲਾ ਗੁਰੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਵਿੱਚ ਲੁੱਟਾਂ ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਦਾ ਸਿਲਸਲਾ ਲਗਾਤਾਰ ਵੱਧਦਾ ਜਾ ਰਿਹਾ ਹੈ ।ਬੀਤੇ ਦਿਨਾ ਵਿੱਚ ਚੋਰੀ ਤੇ ਲੁੱਟਾਂ ਦੀਆਂ ਵਾਰਦਾਤਾਂ ਵਿੱਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ।ਇਸੇ ਸਿਲਸਲੇ ਤਹਿਤ ਬੀਤੀ ਰਾਤ ਪਿਆਰਾ ਹਲਦੀ ਵਾਲੇ ਦੇ ਨਾਮ ‘ਤੇ ਮਸ਼ਹੂਰ ਦੁਕਾਨ ‘ਤੇ ਚੋਰੀ ਹੋਣ ਦਾ …
Read More » ਅਕਾਲੀ ਆਗੂ ਗੋਲਡੀ ਦੀ ਦਾਦੀ ਨੂੰ ਮਜੀਠੀਆ ਸਮੇਤ ਵੱਖ-ਵੱਖ ਆਗੂਆਂ ਵਲੋਂ ਸ਼ਰਧਾਜਲੀਆਂ ਭੇਟ
ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ ਸੱਗੂ)- ਸੀਨੀਅਰ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ ਦੇ ਦਾਦੀ ਸ੍ਰੀਮਤੀ ਚਰਨ ਕੌਰ ਨਮਿੱਤ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅੱਜ ਉਨਾ ਦੇ ਗ੍ਰਹਿ ਵਿਖੇ ਪੈਣ ਉਪਰੰਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਸਥਾਨਕ ਭਗਤਾਂ ਵਾਲਾ ਦੇ ਸ਼ਹੀਦ ਊਧਮ ਸਿੰਘ ਭਵਨ ਵਿਖੇ ਹੋਇਆ ਜਿਸ ਵਿਚ ਵੱਡੀ ਗਿਣਤੀ ਵਿੱਚ ਮੋਜੂਦ ਰਾਜਸੀ ਤੇ ਸਮਾਜ ਸੇਵੀ ਆਗੂਆਂ ਵਲੋਂ …
Read More »45 ਕਰੋੜ ਦੀ ਲਾਗਤ ਨਾਲ ਤਿਆਰ ਤਰਨਤਾਰਨ ਨਿਊ ਜ਼ੁਡੀਸ਼ੀਅਲ ਕੋਰਟ ਕੰਪਲੈਕਸ ਦਾ ਉਦਘਾਟਨ
ਅੰਮ੍ਰਿਤਸਰ, 12 ਮਾਰਚ (ਜਗਦੀਪ ਸਿੰਘ ਸੱਗੂ)- 45 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਨਿਊ ਜ਼ੁਡੀਸ਼ੀਅਲ ਕੋਰਟ ਕੰਪਲੈਕਸ ਜ਼ਿਲ੍ਹਾ ਤਰਨਤਾਰਨ ਦਾ ਉਦਘਾਟਨ ਅੱਜ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਜੱਜ ਸ੍ਰੀਮਾਨ ਜਸਟਿਸ ਅਜੈ ਕੁਮਾਰ ਮਿੱਤਲ ਅਤੇ ਸ੍ਰੀਮਾਨ ਜਸਟਿਸ ਸ਼ੇਖਰ ਧਵਨ ਵੱਲੋਂ ਕੀਤਾ ਗਿਆ। ਇਸ ਮੌਕੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਸਾਰੇ ਜ਼ੁਡੀਸ਼ੀਅਲ ਅਫਸਰ ਵੀ ਮੌਕੇ ਤੇ ਮੌਜੂਦ …
Read More »ਕੌਮੀ ਲੋਕ ਅਦਾਲਤ ਵਿੱਚ 27929 ਕੇਸਾਂ ਦਾ ਨਿਪਟਾਰਾ
ਅੰਮ੍ਰਿਤਸਰ, 12 ਮਾਰਚ (ਜਗਦੀਪ ਸਿੰਘ ਸੱਗੂ)- ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਸਰਪ੍ਰਸਤੀ ਹੇਠ ਅੱਜ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ, ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਸਿਵਲ ਅਤੇ ਰੈਵੇਨਿਊ ਮਾਮਲਿਆਂ ਸਬੰਧੀ ਕੌਮੀ ਲੋਕ ਅਦਾਲਤ ਗਈ, ਜਿਸ ਦੌਰਾਨ ਲਗਾਏ ਗਏ 28157 ਕੇਸਾਂ ਵਿਚੋਂ 27929 ਕੇਸਾਂ ਦਾ ਨਿਪਟਾਰਾ ਕਰਕੇ ਕੁਲ 1,21,17,149 (ਇਕ ਕਰੋੜ ਇੱਕੀ …
Read More »ਅਨਿਲ ਜੋਸ਼ੀ ਵਲੋਂ ਡੀ.ਏ.ਵੀ ਪਬਲਿਕ ਸਕੂਲ ਨੂੰ 5 ਲੱਖ ਦਾ ਚੈਕ ਭੇਂਟ
ਅੰਮ੍ਰਿਤਸਰ, 12 ਮਾਰਚ (ਜਗਦੀਪ ਸਿੰਘ ਸੱਗੂ)- ਸਥਾਨਕ ਲਾਰੈਂਸ ਰੋਡ ਸਥਿਤ ਡੀ.ਏ.ਵੀ ਪਬਲਿਕ ਸਕੂਲ ਵਿਖੇ ਅਯੋਜਿਤ ਕੀਤੇ ਗਏ ਸਭਿਆਚਾਰਕ ਸਮਗਾਮ ਵਿੱਚ ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਬਤੌਰ ਮੁੱਖ ਮਹਿਮਾਨ ਅਤੇ ਬੀ.ਐਸ.ਐਫ. ਕਮਾਂਡੈਂਟ ਵਿਪੁਲ ਵੀਰ ਗੁਸਾਈਂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਸ੍ਰੀ ਅਨਿਲ ਜੋਸ਼ੀ ਨੇ ਆਪਣੇ ਅਖਤਿਆਰੀ ਫੰਡ ਵਿੱਚੋਂ 5 ਲੱਖ ਦਾ ਚੈਕ ਸਕੂਲ ਦੇ ਵਿਕਾਸ ਕਾਰਜਾਂ ਲਈ ਭੇਂਟ ਕੀਤਾ ਹੈ।ਇਸ ਸਮੇਂ …
Read More »ਆਦਰਸ਼ ਸਕੂਲ ਨੌਸ਼ਹਿਰਾ ਪਨੂੰਆ ਦੀ ਚਾਰ ਦੀਵਾਰੀ ਅਤੇ ਦੂਜੀ ਮੰਜਲ ਦਾ ਨੀਂਹ ਪੱਥਰ ਰਖਿਆ
ਅੰਮ੍ਰਿਤਸਰ, 12 ਮਾਰਚ (ਜਗਦੀਪ ਸਿੰਘ ਸੱਗੂ)- ਚੀਫ ਖਾਲਸਾ ਦੀਵਾਨ ਅਧੀਨ ਸਫਲਤਾ ਪੂਰਵਕ ਚੱਲ ਰਹੇ 50 ਸਕੂਲਾਂ ਦੁਆਰਾ ਦਿਤੀ ਜਾ ਰਹੀ ਉਚ ਪੱਧਰੀ ਅਤੇ ਮਿਆਰੀ ਵਿਦਿਆ ਕਾਰਨ ਚੀਫ ਖਾਲਸਾ ਦੀਵਾਨ ਦੀ ਇਕ ਨਿਵੇਕਲੀ ਪਛਾਣ ਬਣ ਚੁੱਕੀ ਹੈ।ਇਸੇ ਕਰਕੇ ਪੰਜਾਬ ਸਰਕਾਰ ਵਲੋਂ ਧਾਂਦਰਾ (ਲੁਧਿਆਣਾ), ਉੱਚਾ ਪਿੰਡ (ਕਪੂਰਥਲਾ) ਅਤੇ ਨੌਸ਼ਹਿਰਾ ਪੰਨੂਆ (ਤਰਨਤਾਰਨ) ਵਿਖੇ ਤਿੰਨ ਆਦਰਸ਼ ਸਕੂਲ ਚੀਫ ਖਾਲਸਾ ਦੀਵਾਨ ਦੇ ਜਿੰਮੇਦਾਰ ਹੱਥਾਂ ਵਿਚ …
Read More »ਪੰਜਾਬ ਦਾ ਕਿਲਾ ਫਤਿਹ ਕਰਨ ਲਈ ”ਆਪ” ਵਲੋਂ ਸੋਸ਼ਲ ਮੀਡੀਆ ਲਈ ਟੀਮਾਂ ਦਾ ਗਠਨ ਸ਼ੁਰੂ
ਸੰਦੌੜ੍ਹ, 12 ਮਾਰਚ (ਹਰਮਿੰਦਰ ਸਿੰਘ ਭੱਟ)- ਪੰਜਾਬ ਅੰਦਰ ਸੁਰੂ ਤੋਂ ਹੀ ਆਮ ਆਦਮੀ ਪਾਰਟੀ ਦੀ ਲਹਿਰ ਚਲਾਉਣ ਵਿੱਚ ਸੋਸ਼ਲ ਮੀਡੀਆ ਦੀ ਬੜੀ ਹੀ ਅਹਿਮ ਭੂਮਿਕਾ ਰਹੀ ਹੈ ।ਜਿੱਥੇ ਕੁਝ ਪ੍ਰਿੰਟ ਅਤੇ ਇਲੈਕਟ੍ਰੋਨਿਕ ਮੀਡੀਆ ਵਲੋਂ ਆਮ ਆਦਮੀ ਪਾਰਟੀ ਲਈ ਕੋਈ ਖਾਸ ਸਮਰਥਨ ਨਹੀਂ ਦਿੱਤਾ ਗਿਆ, ਉੱਥੇ ਹੀ ਸੋਸ਼ਲ ਮੀਡੀਆ ਉਪਰ ਆਮ ਆਦਮੀ ਪਾਰਟੀ ਨੂੰ ਭਰਪੂਰ ਸਹਿਯੋਗ ਮਿਲ ਰਿਹਾ ਹੈ ਅਤੇ …
Read More »ਹਲਕਾ ਅਮਰਗੜ੍ਹ ਤੋਂ ਮਾਈ ਰੂਪ ਕੌਰ ਤੇ ਕਾਕਾ ਨੱਥੂਮਾਜਰਾ ਕਾਂਗਰਸ ਦੇ ਮਜਬੂਤ ਦਾਅਵੇਦਾਰ?
ਸੰਦੌੜ੍ਹ, 12 ਮਾਰਚ (ਹਰਮਿੰਦਰ ਸਿੰਘ ਭੱਟ)- ਅਗਾਮੀ ਵਿਧਾਨ ਸਭਾ ਚੋਣਾਂ ਲਈ ਪੰਜਾਬ ਦੀ ਹਰੇਕ ਸਿਆਸੀ ਪਾਰਟੀ ਪੂਰੇ ਜੋਰਾਂ-ਸ਼ੋਰਾਂ ਨਾਲ ਆਪਣੀ ਪਾਰਟੀ ਦੇ ਪ੍ਰਚਾਰ ਕਰਨ ਵਿੱਚ ਲੱਗੀ ਹੋਈ ਹੈ । ਪੰਜਾਬ ਦੇ ਲੋਕਾਂ ਵਲੋਂ ਇਹ ਉਮੀਦ ਲਗਾਈ ਜਾ ਰਹੀ ਹੈ ਕਿ ਆਉਣ ਵਾਲੇ ਇੱਕ-ਦੋ ਮਹੀਨਿਆਂ ਵਿੱਚ ਹੀ ਹਰੇਕ ਸਿਆਸੀ ਪਾਰਟੀ ਵਿਧਾਨ ਸਭਾ ਚੋਣਾਂ ਲਈ ਆਪੋ-ਆਪਣੇ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕਰ …
Read More »ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦਾ ਚੋਣ ਇਜਲਾਸ ਸੰਪੰਨ
ਮਾਲੇਰਕੋਟਲਾ, 12 ਮਾਰਚ (ਹਰਮਿੰਦਰ ਸਿੰਘ ਭੱਟ)- ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦਾ ਚੋਣ ਇਜਲਾਸ ਜ਼ਿਲ੍ਹਾ ਹੈਡ ਕੁਆਟਰ ਵਿਖੇ ਸਫਲਤਾਪੂਰਵਕ ਸੰਪਨ ਹੋਇਆ। ਇਸ ਚੋਣ ਲਈ ਨਿਯੁੱਕਤ ਕੀਤੇ ਗਏ ਪ੍ਰਜਾਈਡਿੰਗ ਅਫਸਰ ਸ.ਬਲਦੇਵ ਸਿੰਘ ਅਤੇ ਸ.ਸ਼ਮਸੇਰ ਸਿੰਘ (ਦੋਵੇਂ ਸੇਵਾ ਮੁਕਤ ਡਿਪਟੀ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਿਟਾਇਰਡ ਡੀ.ਐਸ.ਪੀ. ਭਰਪੂਰ ਸਿੰਘ ਗਰੇਵਾਲ ਦੇ ਯਤਨਾਂ ਸਦਕਾ ਸ. ਸੁਖਦੇਵ ਸਿੰਘ ਰਾਜੋਮਾਜਰਾ ਨੂੰ ਪਹਿਲੇ ਸਾਲ …
Read More »
Punjab Post Daily Online Newspaper & Print Media