Wednesday, November 25, 2026

ਪੰਜਾਬੀ

ਸ਼ੋ੍ਮਣੀ ਕਮੇਟੀ ਨੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਅੰਮ੍ਰਿਤਸਰ, 13 ਮਾਰਚ (ਗੁਰਪ੍ਰੀਤ ਸਿੰਘ) -ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਭਾਈ ਹਰਿਕ੍ਰਿਸ਼ਨ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ …

Read More »

ਈ-ਟੈਂਡਰਾਂ ਸਬੰਧੀ ਮੰਤਰੀ ਅਨਿਲ ਜੋਸ਼ੀ ਦੇ ਦਾਅਵੇ ਝੂਠੇ ਸਾਬਤ ਹੋਏ-ਮੰਨਾ

ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਮੈਂਬਰ ਮਨਦੀਪ ਸਿੰਘ ਮੰਨਾ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਹੈ ਕਿ ਨਗਰ ਸੁਧਾਰ ਟਰੱਸਟ ਦੇ ਟੈਂਡਰਾਂ ਵਿੱਚ ਪੂਰੀ ਤਰ੍ਹਾਂ ਪਾਰਦਰਸ਼ਿਤਾ ਹੋਣ ਦੇ ਸਥਾਨਕ ਸਰਕਾਰਾਂ ਮੰਤਰੀ ਅਨਿਲ ਜੋਸ਼ੀ ਦੇ ਦਾਅਵੇ ਧੂੜ ਦੇ ਗੁਬਾਰ ਸਾਬਤ ਹੋਏ ਹਨ, ਕਿਉਂਕਿ ਟੈਂਡਰ ਸਿਰਫ ਉਨ੍ਹਾਂ ਠੇਕੇਦਾਰਾਂ ਦੇ ਨਿਕਲ ਰਹੇ ਹਨ, ਜੋ ਜੋਸ਼ੀ ਦੇ …

Read More »

ਐਲ.ਆਈ.ਸੀ ਵਲੋਂ ਏਜੰਟ ਮੀਟ ਕਰਵਾਈ ਗਈ

ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ ਸੱਗੂ) – ਐਲ.ਆਈ.ਸੀ ਵਲੋਂ ਸਥਾਨਕ ਹੋਟਲ ਵਿੱਚ ਏਜੰਟ ਮੀਟ ਕਰਵਾਈ ਗਈ।ਜਿਸ ਵਿੱਚ ਐਲ.ਆਈ.ਸੀ ਅੰਮ੍ਰਿਤਸਰ ਡਵੀਜ਼ਨ ਦੇ ਸਾਰੇ ਸ਼ਹਿਰੀ ਤੇ ਦਿਹਾਤੀ ਖੇਤਰ ਦੇ ਏਜੰਟਾਂ ਨੇ ਸ਼ਮੂਲੀਅਤ ਕੀਤੀ।ਇਸ ਮੀਟ ਵਿੱਚ ਐਲ.ਆਈ.ਸੀ ਦੇ ਸੀਨੀਅਰ ਡਵੀਜ਼ਨ ਮੈਨੇਜਰ ਸੰਦੀਪ ਜੁਲਕਾ, ਜੋਗਿੰਦਰ ਕੁਮਾਰ ਮੈਨੇਜਰ, ਭਾਰਤ ਭੂਸ਼ਨ ਮੈਨੇਜਰ ਸੇਲਜ਼ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।ਇਸ ਸਮੇਂ ਸੀਨੀਅਰ ਅਧਿਕਾਰੀਆਂ ਨੇ ਨਿਗਮ ਵਲੋਂ ਨਵੀਂ ਸ਼ੁਰੂ …

Read More »

ਨੌਜਵਾਨ ਨੇ ਫਾਹਾ ਲੈ ਕੇ ਕੀਤੀ ਜਿੰਦਗੀ ਦੀ ਲੀਲਾ ਖਤਮ

ਚੌਂਕ ਮਹਿਤਾ, 13 ਮਾਰਚ (ਜੋਗਿੰਦਰ ਸਿੰਘ ਮਾਣਾ)- ਪਿੰਡ ਡੱਡੂਆਣਾ ਦੇ ਨਜਦੀਕ ਪੈਂਦੇ ਪਿੰਡ ਰਾਏਪੁਰ ਕਲਾਂ ਥਾਣਾ ਜੰਡਿਆਲਾ ਦੇ ਇਕ ਨੌਜਵਾਨ ਵੱਲੋਂ ਭੇਦਭਰੀ ਹਾਲਾਤ ਵਿੱਚ ਆਤਮ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ।ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਪੁੱਤਰ ਸਵਰਨ ਸਿੰਘ ਕੌਮ ਮਜ੍ਹਬੀ ਸਿੱਖ ਪਿੰਡ ਰਾਏਪੁਰ ਕਲਾਂ ਜਿਲਾ ਅੰਮ੍ਰਿਤਸਰ ਨੇ ਆਪਣੇ ਘਰੇ ਗਾਡਰ ਨਾਲ ਲਟਕ ਕੇ ਫਾਹਾ ਲੈ ਲਿਆ, ਜਿਸ ਦਾ ਕਾਰਨ ਉਸ ਦੀ …

Read More »

ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲੀਆਂ ਸਿੱਖ ਵਿਰੋਧੀ ਤਾਕਤਾਂ ਬਾਜ ਆਉਣ- ਬਾਬਾ ਚੰਨਣਕੇ

ਚੌਂਕ ਮਹਿਤਾ, 13 ਮਾਰਚ (ਜੋਗਿੰਦਰ ਸਿੰਘ ਮਾਣਾ)- ਰਾਮਦਿਵਾਲੀ ਵਿਖੇ ਸ਼ਰਾਰਤੀ ਅਨਸਰਾਂ ਵੱਲੋ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਅਗਨ ਭੇਂਟ ਕੀਤੇ ਜਾਣ ਦੇ ਘਟਨਾਕ੍ਰਮ ਦੀ ਸਖਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਬਾਬਾ ਸੁਖਵੰਤ ਸਿੰਘ ਚੰਨਣਕੇ ਨੇ ਕਿਹਾ ਕਿ ਇਸ ਘਟਨਾ ਨੇ ਸਿੱਖਾਂ ਦੇ ਹਿਰਦੇ ਵਲੂੰਧਰ ਕੇ ਰੱਖ ਦਿੱਤੇ ਹਨ, ਉਨਾ੍ਹਂ ਕਿਹਾ ਕਿ ਸ਼ਰਾਰਤੀ ਅਨਸਰ ਪੰਜਾਬ ਦੇ ਖਾਮੋਸ਼ ਪਾਣੀਆਂ …

Read More »

ਚੰਗੇਰੇ ਭਵਿੱਖ ਲਈ ਕੁਦਰਤ ਨਾਲ ਜੁੜਨਾ ਬੇਹੱਦ ਜ਼ਰੂਰੀ – ਸੰਧੂ

ਫਲ਼ਾਵਰ ਸ਼ੋਅ ‘ਗੁਲ ਗੁਲਸ਼ਨ ਗੁਲਫਾਮ’ ਮੌਕੇ ਫੁੱਲਾਂ ਤੇ ਬੱਚਿਆਂ ਨੇ ਬਿਖੇਰੇ ਰੰਗ ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ ਸੱਗੂ)-ਚੰਗੇਰੇ ਭਵਿੱਖ ਲਈ ਕੁਦਰਤ ਨਾਲ ਜੁੜਨਾ ਬੇਹੱਦ ਜ਼ਰੂਰੀ ਹੈ ਤਾਂ ਹੀ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਸ਼ੁੱਧ ਹਵਾ ਵਿਚ ਸਾਹ ਲੈ ਸਕਣਗੀਆਂ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ ਨੇ ਅੱਜ ਸ. ਬੇਅੰਤ ਸਿੰਘ ਪਾਰਕ, ਰਣਜੀਤ ਐਵੀਨਿਊ ਵਿਖੇ ਜ਼ਿਲ੍ਹਾ ਪ੍ਰਸ਼ਾਸਨ …

Read More »

ਇਤਿਹਾਸਕਾਰ ਡਾ. ਸੁਖਦਿਆਲ ਸਿੰਘ ਦਾ 51000 ਦੇ ਨਕਦ ਇਨਾਮ ਨਾਲ ਸਨਮਾਨ

ਸੰਦੌੜ, 13 ਮਾਰਚ (ਹਰਮਿੰਦਰ ਭੱਟ ਸਿੰਘ)- ਅੱਜ ਪੰਜਾਬੀ ਭਵਨ ਲੁਧਿਆਣਾ ਵਿਖੇ ਰੁਪਿੰਦਰ ਸਿੰਘ ਮਾਨ ਟਰੱਸਟ, ਸ਼ੇਖ ਦੌਲਤ, ਜਗਰਾਉ ਵੱਲੋਂ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਆਪਣਾ ਪੰਜਵਾਂ ਪੁਰਸਕਾਰ ਸਮਾਰੋਹ ਆਯੋਜਿਤ ਕੀਤਾ ਗਿਆ। ਜੋ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਆਉਣ ਵਾਲੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸੀ। ਇਸ ਦੇ ਮੁੱਖ ਮਹਿਮਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਚਰਨਜੀਤ …

Read More »

ਲੜਕੀ ਦੇ ਵਿਆਹ ਲਈ ਫਰਿੱਜ਼ ਤੇ ਅਲਮਾਰੀ ਦਾਨ ਦਿੱਤੀ

ਮਾਲੇਰਕੋਟਲਾ, 13 ਮਾਰਚ (ਹਰਮਿੰਦਰ ਭੱਟ ਸਿੰਘ)- ਇਲਾਕੇ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾਂ ਸ਼ਹੀਦ ਉਧਮ ਸਿੰਘ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਮਾਲੇਰਕੋਟਲਾ ਨੇ ਆਪਣੇ ਲੋਕ ਭਲਾਈ ਕੰਮਾਂ ਨੂੰ ਜਾਰੀ ਰੱਖਦਿਆਂ ਪਿੰਡ ਮਾਣਕੀ ਖੁਰਦ ਦੇ ਇੱਕ ਗਰੀਬ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਐਨ.ਆਰ.ਆਈ. ਜਰਨੈਲ ਸਿੰਘ ਚੀਮਾਂ ਦੇ ਸਹਿਯੋਗ ਨਾਲ ਪਰਿਵਾਰ ਨੂੰ ਇੱਕ ਫਰਿੱਜ ਤੇ ਅਲਮਾਰੀ ਦਾਨ ਕੀਤੀ। ਸੁਸਾਇਟੀ ਦੇ ਪ੍ਰਧਾਨ ਦਵਿੰਦਰ …

Read More »

ਇੰਡੀਅਨ ਯੂਨੀਅਨ ਮੁਸਲਿਮ ਲੀਗ ਪੰਜਾਬ ਦੀ ਮੀਟਿੰਗ ਹੋਈ

ਮਾਲੇਰਕੋਟਲਾ, 13 ਮਾਰਚ (ਹਰਮਿੰਦਰ ਭੱਟ ਸਿੰਘ)- ਇੰਡੀਅਨ ਯੂਨੀਅਨ ਮੁਸਲਿਮ ਲੀਗ ਸਟੇਟ ਪੰਜਾਬ ਦੀ ਇੱਕ ਜਰੂਰੀ ਮੀਟਿੰਗ ਸੂਬਾ ਪ੍ਰਧਾਨ ਸ਼੍ਰੀ ਮਹਿਮੂਦ ਅਹਿਮਦ ਥਿੰਦ ਦੀ ਪ੍ਰਧਾਨਗੀ ਹੇਠ ਸਥਾਨਕ ਪਾਰਟੀ ਦਫਤਰ ਵਿੱਚ ਹੋਈ। ਇਸ ਮੀਟਿੰਗ ਵਿੱਚ ਪੰਜਾਬ ਭਰ ਦੇ ਅਹੁਦੇਦਾਰਾਂ ਤੇ ਮੈਬਰਾਂ ਨੇ ਭਾਗ ਲਿਆ। ਮੀਟਿੰਗ ਦੀ ਸ਼ੁਰੂਆਤ ਸ਼ਮੀਮ ਬੁਖਾਰੀ ਵਲੋਂ ਕੁਰਆਨ-ਏ-ਪਾਕ ਦੀ ਸੂਰਤ ਪੜ੍ਹ ਕੇ ਕੀਤੀ ਗਈ। ਇਸ ਮੀਟਿੰਗ ਵਿੱਚ ਇੰਡੀਅਨ ਯੂਨੀਅਨ …

Read More »

ਨੌਜਵਾਨ ਸਪੋਰਟਸ ਕਲੱਬ ਸ਼ੇਰਗੜ੍ਹ ਚੀਮਾ ਨੂੰ ਦਿੱਤੀ ਵਿੱਤੀ ਸਹਾਇਤਾ

ਸੰਦੌੜ, 13 ਮਾਰਚ (ਹਰਮਿੰਦਰ ਭੱਟ ਸਿੰਘ)- ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਲਈ ਪੰਜਾਬ ਦੀ ਅਕਾਲੀ ਦਲ ਭਾਜਪਾ ਸਰਕਾਰ ਨੇ ਵੱਖ-ਵੱਖ ਖੇਡਾਂ ਜਿਵੇਂ ਕਿ ਕਬੱਡੀ, ਵਾਲੀਬਾਲ, ਫੁੱਟਬਾਲ ਅਤੇ ਹਾਕੀ ਆਦਿ ਦੇ ਪੰਜਾਬ ਪੱਧਰ ਦੇ ਮੁਕਾਬਲੇ ਕਰਵਾ ਕੇ ਖਿਡਾਰੀਆਂ ਨੂੰ ਲੱਖਾਂ ਦੇ ਇਨਾਮ ਅਤੇ ਨੌਕਰੀਆਂ ਦਿੱਤੀਆਂ ਹਨ ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਵਕਫ ਬੋਰਡ ਦੇ ਸਾਬਕਾ …

Read More »