ਬਟਾਲਾ, 13 ਮਾਰਚ (ਨਰਿੰਦਰ ਸਿੰਘ ਬਰਨਾਲ)- ਲਾਇੰਨਜ਼ ਕਲੱਬਾਂ ਵਿਸਵ ਭਰ ਵਿਚ ਆਪਣੇ ਸਮਾਜ ਪ੍ਰਤੀ ਕੀਤੇ ਕੰਮਾਂ ਕਰਕੇ ਜਾਣੀਆਂ ਜਾਂਦੀਆਂ ਹਨ। ਲਾਇੰੰਨਜ ਕਲੱਬ ਮੁਸਕਾਨ ਬਟਾਲਾ-321 ਡੀ ਵੀ ਬਟਾਲਾ ਤੇ ਆਸ ਪਾਸ ਦੇ ਪਿੰਡਾਂ ਵਿਚ ਕੀਤੇ ਕੰਮਾਂ ਕਰਕੇ ਹਰਮਨ ਪਿਆਰੀ ਕਲੱਬ ਵੱਜੋਂ ਜਾਣੀ ਜਾਂਦੀ ਹੈ। ਇਸ ਕਲੱਬ ਦੁਆਰਾ ਸਮਾਜ ਪ੍ਰਤੀ ਕੰਮਾਂ ਵਿਚ ਖੂਨ ਦਾਨ ਕੈਂਪ, ਹੁਸ਼ਿਆਰ ਵਿਦਿਆਰਥੀਆਂ ਦੀ ਮਦਦ,ਫੂਡ ਫਾਰ ਹੰਗਰ, ਗਰੀਬਾਂ …
Read More »ਪੰਜਾਬੀ
ਪੰਜਾਬ ਸਰਕਾਰ ਨੇ ਪੈਨਸ਼ਨ ਦੁਗਣੀ ਕਰਕੇ ਗਰੀਬਾਂ ਦੀ ਬਾਂਹ ਫੜ੍ਹੀ – ਸਰਪੰਚ ਮੇਜਰ ਸਿੰਘ
ਅਲਗੋਂ ਕੋਠੀ, 13 ਮਾਰਚ (ਹਰਦਿਆਲ ਸਿੰਘ ਭੈਣੀ) – ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਵੱਲੋਂ ਜਿੱਥੇ ਹਰੇਕ ਵਰਗ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਉਥੇ ਸੂਬੇ ਭਰ ਦੇ 17 ਲੱਖ 29 ਹਜ਼ਾਰ 739 ਲਾਭਪਾਤਰੀਆਂ ਨੂੰ ਪੈਨਸ਼ਨ ਸਕੀਮ ਦੇ ਘੇਰੇ ਵਿੱਚ ਲਿਆਂਦਾ ਗਿਆ ਹੈ।ਇਹ ਪ੍ਰਗਟਾਵਾ ਸਰਪੰਚ ਮੇਜਰ ਸਿੰਘ ਨੇ ਪਿੰਡ ਅਗਲੋ ਕਲਾਂ ਦੇ ਲਾਭਪਾਤਰੀਆਂ ਨੂੰ ਵਧੀ ਹੋਈ ਪੈਨਸ਼ਨ ਰਾਸ਼ੀ ਵੰਡਣ ਮੌਕੇ ਕੀਤਾ।ਉਨ੍ਹਾਂ …
Read More »ਮਹਾਨ ਸਿੱਖ ਜਰਨੈਲ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਬਰਸੀ ਅੱਜ – ਬਾਬਾ ਬਲਬੀਰ ਸਿੰਘ
ਅੰਮ੍ਰਿਤਸਰ, 13 ਮਾਰਚ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਜਥੇਦਾਰ ਅਤੇ ਸਿੱਖ ਕੌਮ ਦੇ ਮਹਾਨ ਜਰਨੈਲ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਬਰਸੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਹਰ ਸਾਲ ਦੀ ਤਰ੍ਹਾਂ ਅੱਜ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਛਾਉਣੀ ਨਿਹੰਗ ਸਿੰਘਾਂ, ਬੁੱਢਾ ਦਲ, ਸਾਹਮਣੇ ਸ਼ੇਰਾਂ ਵਾਲਾ ਗੇਟ, ਸ੍ਰੀ ਅੰਮ੍ਰਿਤਸਰ ਵਿਖੇ ਮਨਾਈ ਜਾ ਰਹੀ ਹੈ। …
Read More »1984 ਸਿੱਖ ਕਤਲੇਆਮ ਪੀੜ੍ਹਤ ਪ੍ਰੀਵਾਰ ਸਘਰਸ਼ ਕਮੇਟੀ 31 ਸਾਲਾਂ ਤੋਂ ਲਮਕਦੇ ਕਮ ਕਰਾਉਣ ਲਈ ਯਤਨ ਕਰੇਗੀ- ਮੋਹਨ ਸਿੰਘ
ਅਮ੍ਰਿਤਸਰ, 13 ਮਾਰਚ (ਜਗਦੀਪ ਸਿੰਘ ਸੱਗੂ)- 1984 ਸਿੱਖ ਕਤਲੇਆਮ ਪੀੜ੍ਹਤ ਪ੍ਰੀਵਾਰ ਸਘਰਸ਼ ਕਮੇਟੀ (ਰਜਿ:) ਦੀ ਜਨਰਲ ਬਾਡੀ ਦੀ ਇਕੱਤਰਤਾ ਅੱਜ ਗੁਰਦੁਆਰਾ ਕਲਗੀਧਰ ਸਭਾ, ਜੋਧ ਨਗਰ, ਸੁਲਤਾਨਵਿਡ ਰੋਡ ਵਿਖੇ ਨਵ ਨਿਯੁੱਕਤ ਪ੍ਰਧਾਨ ਸ੍ਰ: ਮੋਹਨ ਸਿਘ ਭੱਟੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਅਕਾਲ ਚਲਾਣਾ ਕਰ ਚੁੱਕੇ ਰਜਿਸਟਰਡ ਬਾਡੀ ਦੇ ਦੋ ਮੈਂਬਰ ਅਮਰਜੀਤ ਸਿਘ ਭਾਟੀਆ ਦੀ ਥਾਂ ਭਗਵੰਤ ਸਿੰਘ ਨੂੰ ਜਨਰਲ ਸਕੱਤਰ …
Read More »ਅੱਜ ਦੀਆਂ ਸੁਰਖੀਆਂ….
ਅੱਜ ਦੀਆਂ ਸੁਰਖੀਆਂ…
ਤਰਕਸ਼ੀਲ ਸੁਸਾਇਟੀ ਦੇ ਵਫਦ ਨੇ ਕਾਂਗਰਸੀ ਵਿਧਾਇਕ ਸੋਨੀ ਨੂੰ ਦਿੱਤੀ ਤਰਕਸ਼ੀਲ ਬਿੱਲ ਦੇ ਖਰੜੇ ਦੀ ਕਾਪੀ
ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ ਬਿਊਰੋ) ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਇਕ ਵਿਕਸਤ, ਸਿਹਤਮੰਦ ਅਤੇ ਵਿਗਿਆਨਕ ਸਮਾਜ ਦੀ ਸਥਾਪਤੀ ਅਤੇ ਆਮ ਜਨਤਾ ਦੇ ਬਿਹਤਰ ਭਵਿੱਖ ਨੂੰ ਯਕੀਨੀ ਬਣਾਉਣ ਲਈ ਪੰਜਾਬ ਕਾਲਾ ਜਾਦੂ ਮੰਤਰ ਅਤੇ ਅੰਧ ਵਿਸ਼ਵਾਸ ਰੋਕੂ ਬਿੱਲ ਦੇ ਖਰੜੇ ਨੂੰ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿਚ ਪਾਸ ਕਰਵਾ ਕੇ ਇਸ ਕਾਨੂੰਨ …
Read More »ਭਗਤ ਧੰਨਾ ਜੀ ਦੇ ਜਨਮ-ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਜੈਪੁਰ ਤੋਂ ਧੂੰਆਂ ਕਲਾਂ ਲਈ ਰਵਾਨਾ
ਧੂੰਆਂ ਕਲਾਂ (ਰਾਜਿਸਥਾਨ), 11 ਮਾਰਚ (ਪੰਜਾਬ ਪੋਸਟ ਬਿਊਰੋ)- ‘ਝੂਲਤੇ ਨਿਸ਼ਾਨ ਰਹੇਂ ਪੰਥ ਮਹਾਰਾਜ ਕੇ’ ਤੇ ‘ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਨਾਲ ਭਗਤ ਧੰਨਾ ਜੀ ਦੇ 600 ਸਾਲਾ ਜਨਮ ਦਿਹਾੜੇ (ਛੇਵੀਂ ਜਨਮ ਸ਼ਤਾਬਦੀ) ਦੇ ਸਬੰਧ ਵਿਚ ਨਗਰ ਕੀਰਤਨ ਗੁਰਦੁਆਰਾ ਗੁਰੂ ਨਾਨਕ ਦਰਬਾਰ, ਵੈਸ਼ਾਲੀ ਨਗਰ, ਜੈਪੁਰ ਦੀਆਂ ਸੰਗਤਾਂ ਵੱਲੋਂ ਗੁਰਦੁਆਰਾ ਜਨਮ ਅਸਥਾਨ ਭਗਤ ਧੰਨਾ ਜੀ, ਧੂੰਆਂ ਕਲਾਂ, ਜ਼ਿਲ੍ਹਾ ਟਾਂਕ (ਰਾਜਿਸਥਾਨ) …
Read More »ਜਥੇਦਾਰ ਅਵਤਾਰ ਸਿੰਘ ਨੇ ਸਿੱਖ ਗੁਰਦੁਆਰਾ ਐਕਟ ਵਿੱਚ ਸੋਧ ਦਾ ਕੀਤਾ ਸਵਾਗਤ
ਅੰਮ੍ਰਿਤਸਰ, 11 ਮਾਰਚ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰੀ ਮੰਤਰੀ ਮੰਡਲ ਦੀ ਦਿੱਲੀ ਵਿਖੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਦੌਰਾਨ ਸਿੱਖ ਗੁਰਦੁਆਰਾ ਐਕਟ 1925 ਵਿੱਚ ਸੋਧ ਨੂੰ ਪ੍ਰਵਾਨਗੀ ਦੇਣ ਦਾ ਸਵਾਗਤ ਕੀਤਾ ਹੈ ਤੇ ਨਾਲ ਹੀ ਉਨ੍ਹਾਂ ਸ. ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਤੇ ਸ. ਸੁਖਬੀਰ ਸਿੰਘ …
Read More »ਐਂਟੀਡਰੱਗਜ਼ ਆਰਗੇਨਾਈਜੇਸ਼ਨ ਦੇ ਪ੍ਰਧਾਨ ਮੰਜ਼ਲ ਹੋਏ ਸਨਮਾਨਿਤ
ਅੰਮ੍ਰਿਤਸਰ, 11 ਮਾਰਚ (ਜਗਦੀਪ ਸਿੰਘ ਸੱਗੂ)- ਮਹਾਂਸ਼ਿਵਰਾਤਰੀ ਦਾ ਤਿਉਹਾਰ ਦੇਸ਼ ਵਿਆਪੀ ਮਨਾਏ ਜਾਣ ਦੇ ਸਿਲਸਿਲੇ ਦੇ ਚਲਦਿਆਂ ਚੌਕ ਲਛਮਣਸਰ ਵਿਖੇ ਹੋਏ ਪ੍ਰਭਾਵਸ਼ਾਲੀ ਧਾਰਮਿਕ ਸਮਾਰੋਹ ਦੋਰਾਨ ਉਘੇ ਸਮਾਜ ਸੇਵਕ ਤੇ ਖੇਡ ਪ੍ਰਮੋਟਰ ਅਤੇ ਐਂਟੀਡਰੱਗਜ਼ ਆਰਗੇਨਾਈਜੇਸ਼ਨ ਦੇ ਪ੍ਰਧਾਨ ਕੰਵਰਬੀਰ ਸਿੰਘ ਮੰਜ਼ਲ ਨੂੰ ਪ੍ਰਬੰਧਕਾਂ ਵਲੋਂ ਉਚੇਚੇ ਤੋਰ ਤੇ ਸਨਮਾਨਿਤ ਕੀਤਾ ਗਿਆ। ਇਸ ਮੋਕੇ ਕੰਵਰਬੀਰ ਸਿੰਘ ਮੰਜ਼ਲ ਨੇ ਕਿਹਾ ਕਿ ਦੇਸ਼ ਦੀ ਏਕਤਾ ਤੇ …
Read More »
Punjab Post Daily Online Newspaper & Print Media