Wednesday, November 25, 2026

ਪੰਜਾਬੀ

ਇੰਟਰ ਯੂਨਿਵਰਸਿਟੀ ਸਰਕਲ ਸਟਾਇਲ ਕਬੱਡੀ ‘ਚ ਜੀ.ਐਨ.ਡੀ.ਯੂ ਤੀਜੇ ਥਾਂ

ਅੰਮ੍ਰਿਤਸਰ, 11 ਮਾਰਚ (ਜਗਦੀਪ ਸਿੰਘ ਸੱਗੂ)- ਸੰਪੰਨ ਹੋਈ ਆਲ ਇੰਡੀਆ ਇੰਟਰ ਯੂਨਿਵਰਸਿਟੀ ਸਰਕਲ ਸਟਾਇਲ ਕਬੱਡੀ ਚੈਂਪੀਅਨਸ਼ਿਪ ਦੇ ਦੋਰਾਨ ਜੀਐਨਡੀਯੂ ਦੇ ਪੁਰਸ਼ ਵਰਗ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕਰਕੇ ਬਰਾਊਂਜ ਮੈਡਲ ਹਾਸਲ ਕੀਤੇ ਹਨ। ਜੀਐਨਡੀਯੂ ਪੁੱਜਣ ਤੇ ਇਸ ਟੀਮ ਦਾ ਤੇ ਕੋਚ ਲਖਵੀਰ ਸਿੰਘ ਦਾ ਜੀਐਨਡੀਯੂ ਖੇਡ ਪ੍ਰਬੰਧਕਾਂ ਵਲੋਂ ਗਰਮਜੌਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੋਕੇ ਕੋਚ ਲਖਵੀਰ ਸਿੰਘ ਨੇ …

Read More »

ਬੀਬੀ ਜਸਬੀਰ ਕੋਰ ਰੰਧਾਵਾ ਦਰਸ਼ਨ ਐਵਨਿਊ ਦੀ ਪ੍ਰਧਾਨ ਬਣੀ

ਅੰਮ੍ਰਿਤਸਰ, 11 ਮਾਰਚ (ਜਗਦੀਪ ਸਿੰਘ ਸੱਗੂ)- ਸ਼੍ਰੋਮਣੀ ਅਕਾਲੀ ਦਲ ਵਲੋਂ ਫਰਵਰੀ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀ ਬੇਹਤਰੀ ਤੇ ਮਜਬੂਤੀ ਵਾਸਤੇ ਸ਼ੁਰੂ ਕੀਤੇ ਗਏ ਨਿਯੁਕਤੀਆਂ ਦੇ ਸਿਲਸਿਲੇ ਤਹਿਤ ਪਿੰਡ ਸੁਲਤਾਨਵਿੰਡ ਵਿਖੇ ਸਥਿਤ ਦਰਸ਼ਨ ਐਵੀਨਿਊ ਦੀ ਬੀਬੀ ਜਸਬੀਰ ਕੋਰ ਰੰਧਾਵਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੁਹੱਲਾ ਕਮੇਟੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਿੰਡ ਚੰਨਣਕੇ ਤੋਂ ਕੁਝ ਸਾਲ …

Read More »

ਐਂਟੀਕੁਰੈਪਸ਼ਨ ਮੋਰਚੇ ਨੇ ਚੌਕੀ ਪੱਟੀ ਮੌੜ ਵਿਖੇ ਨਸ਼ਿਆਂ ਖਿਲਾਫ ਕੀਤੀ ਮੀਟਿੰਗ

ਪੱਟੀ, 11 ਮਾਰਚ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ)- ਪੰਜਾਬ ਵਿੱਚ ਵਗ ਰਹੇ ਨਸ਼ਿਆ ਦੇ ਛੇਵੇ ਦਰਿਆ ਨੂੰ ਠੱਲ ਪਾਉਣ ਲਈ ਡੀ.ਜੀ.ਪੀ ਸਾਹਿਬ ਪੰਜਾਬ ਅਤੇ ਐਸ ਐਸ ਪੀ ਤਰਨਤਾਰਨ ਦੇ ਨਿਰਦੇਸ਼ਾਂ ‘ਤੇ ਚੌਕੀ ਪੱਟੀ ਮੌੜ ਵਿਖੇ ਨਸ਼ਿਆਂ ਰੂਪੀ ਕੌਹੜ ਨੂੰ ਖਤਮ ਕਰਨ ਲਈ ਚੌਕੀ ਪੱਟੀ ਮੋੜ ਵਿਖੇ ਐਟੀਕੁਰੈਪਸ਼ਨ ਦੀ ਟੀਮ ਤੇ ਪਤਵੰਤੇ ਮੋਹਤਬਾਰਾਂ ਦੀ ਟੀਮ ਨਾਲ ਮੀਟਿੰਗ ਹੋਈ।ਮੀਟਿੰਗ ਵਿੱਚ ਬੋਲਦਿਆਂ …

Read More »

ਭਾਈ ਵੀਰ ਸਿੰਘ ਨੂੰ ਸਮਰਪਿਤ ਫਲਾਵਰ ਤੇ ਬੇਬੀ ਸ਼ੋਅ ‘ਗੁਲ ਗੁਲਸ਼ਨ ਗੁਲਫਾਮ’ 13 ਨੂੰ

ਅੰਮ੍ਰਿਤਸਰ, 11 ਮਾਰਚ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਵੱਲੋਂ ਮਾਨਵ ਕਲਿਆਣ ਅਤੇ ਵਾਤਾਵਰਣ ਨਾਲ ਜੁੜੀਆਂ ਸੰਸਥਾਵਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਾਈ ਵੀਰ ਸਿੰਘ ਨੂੰ ਸਮਰਪਿਤ ਫਲਾਵਰ ਅਤੇ ਬੇਬੀ ਸ਼ੋਅ – ਗੁਲ ਗੁਲਸ਼ਨ ਗੁਲਫਾਮ 13 ਮਾਰਚ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਸ. ਬੇਅੰਤ ਸਿੰਘ ਪਾਰਕ, ਬੀ-ਬਲਾਕ, …

Read More »

ਖਾਲਸਾ ਕਾਲਜ ਵਿਖੇ ‘ਪੱਤਰਕਾਰਤਾ ਅਤੇ ਸਦਾਚਾਰ’ ‘ਤੇ ਸੈਮੀਨਾਰ ਆਯੋਜਿਤ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਖੁਰਮਣੀਆ)- ਇਤਿਹਾਸਕ ਖਾਲਸਾ ਕਾਲਜ ਦੇ ਪੋਲੀਟੀਕਲ ਸਾਇੰਸ ਵਿਭਾਗ ਵੱਲੋਂ ਅੱਜ ‘ਪੱਤਰਕਾਰਤਾ ਅਤੇ ਸਦਾਚਾਰ’ ‘ਤੇ ਵਿਸ਼ੇਸ਼ ਭਾਸ਼ਣ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ। ਜਿਸ ਵਿੱਚ ਪੇਸ਼ੇਵਰ, ਤਜਰਬੇਕਾਰ ਅਤੇ ਸੀਨੀਅਰ ਪੱਤਰਕਾਰ ਸ੍ਰੀ ਜਤਿੰਦਰ ਪੰਨੂੰ ਨੇ ਆਪਣੇ ਕੁੰਜੀਵਤ ਭਾਸ਼ਣ ਦੌਰਾਨ ਮੀਡੀਆ ਵਿੱਚ ‘ਪੇਡ ਨਿਊਜ਼’ ਅਤੇ ਇਸਦੇ ਵਪਾਰੀਕਰਨ ਦੇ ਰੁਝਾਨ ‘ਤੇ ਗਹਿਰੀ ਚਿੰਤਾ ਪ੍ਰਗਟ ਕੀਤਾ। ਉਨ੍ਹਾਂ …

Read More »

ਪਿਸਤੌਲ ਦਿਖਾ ਕੇ ਲੁਟੇਰਿਆ ਨੇ ਇੱਕ ਕਾਰ, ਦੋ ਮੁਬਾਇਲ ਅਤੇ ਸੱਠ ਹਜਾਰ ਦੀ ਨਕਦੀ ਲੁੱਟੀ

ਜੰਡਿਆਲਾ ਗੁਰੂ, 11 ਮਾਰਚ (ਹਰਿੰਦਰ ਪਾਲ ਸਿੰਘ)- ਅੱਜਕੱਲ ਜੰਡਿਆਲਾ ਗੁਰੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਵਿੱਚ ਲੁੱਟਾਂ ਖੋਹਾਂ ਕਰਨ ਵਾਲਿਆ ਦਾ ਰਾਜ ਚੱਲਦਾ ਹੈ ਸ਼ਾਇਦ ਹੀ ਕੋਈ ਅਜਿਹਾ ਦਿਨ ਹੋਵੇਗਾ ਜਿਸ ਦਿਨ ਇਹ ਲੁਟੇਰੇ ਕਿਸੇ ਘਟਨਾ ਨੂੰ ਅੰਜਾਮ ਨਾ ਦਿੰਦੇ ਹੋਣ।ਅਜਿਹੀ ਹੀ ਇੱਕ ਘਟਨਾ ਨੂੰ ਬੀਤੀ ਰਾਤ ਲੁਟੇਰਿਆ ਵੱਲੋਂ ਅੰਜਾਮ ਦਿੱਤਾ ਗਿਆ ਹੈ ਜਿਸ ਵਿੱਚ ਜੰਡਿਆਲਾ ਗੁਰੂ ਨਿਵਾਸੀ …

Read More »

ਖਾਲਸਾ ਕਾਲਜ ਵੂਮੈਨ ਵਿਖੇ ਪਲੇਠੇ 2 ਰੋਜ਼ਾ ‘ਖ਼ਾਲਸਾ ਕਾਲਜ ਯੂਥ ਫੈਸਟੀਵਲ-2016’ ਦਾ ਅਗਾਜ਼

ਅੰਮ੍ਰਿਤਸਰ, 11 ਮਾਰਚ (ਜਗਦੀਪ ਸਿੰਘ ਸੱਗੂ)- ‘ਯੂਥ ਫੈਸਟੀਵਲ’ ਰਾਹੀਂ ਵਿਦਿਆਰਥੀਆਂ ਨੂੰ ਜੀਵਨ ਵਿੱਚ ਇਕ ਅਜਿਹਾ ਮੰਚ ਪ੍ਰਦਾਨ ਹੁੰਦਾ ਹੈ ਜੋ ਉਨ੍ਹਾਂ ਨੂੰ ਜ਼ਿੰਦਗੀ ਦੀ ਸਹੀ ਮੰਜ਼ਿਲ ਵੱਲ ਕਦਮ ਵਧਾਉਣ ਲਈ ਸਹਾਈ ਸਾਬਤ ਹੁੰਦਾ ਹੈ। ਇਹ ਵਿਚਾਰ ਅੱਜ ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਆਯੋਜਿਤ ਪਲੇਠਾ 2 ਰੋਜ਼ਾ ‘ਖ਼ਾਲਸਾ ਕਾਲਜ ਯੂਥ ਫੈਸਟੀਵਲ-2016’ ਮੌਕੇ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ …

Read More »

ਗੁਰੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ ੨੦੧੫ ਵਿਚ ਲਈਆਂ ਗਈਆਂ ਨਿਮਨ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ: 1. ਬੀ.ਕਾਮ. (ਆਨਰਜ਼) ਸਮੈਸਟਰ ਤੀਜਾ 2. ਬੀ.ਕਾਮ. (ਆਨਰਜ਼) ਸਮੈਸਟਰ ਪੰਜਵਾਂ 3. ਬੀ.ਏ. (ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ) ਸਮੈਸਟਰ ਪਹਿਲਾ ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ਾਾਾ.ਗਨਦੁ.ੳਚ.ਨਿ ‘ਤੇ ਮੌਜੂਦ ਹੋਣਗੇ।

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 42ਵੀਂ ਕਨਵੋਕੇਸ਼ਨ ਮਾਨਯੋਗ ਪ੍ਰੋ. ਕਪਤਾਨ ਸਿੰਘ ਸੋਲੰਕੀ ਨੇ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਖੁਰਮਣੀਆ)- ਅੱਜ ਲੋੜ ਹੈ ਕਿ ਸਿਖਿਆ ਦੇ ਪਸਾਰ ਅਤੇ ਬੁੁਨਿਆਦੀ ਢਾਂਚੇ ਲਈ ਵਚਨਬੱਧਤਾ, ਸਮਰਪਣ ਅਤੇ ਸਖਤ ਮਿਹਤਨ ਦੇ ਨਾਲ-ਨਾਲ ਸਾਡੇ ਗੁਰੂ ਸਾਹਿਬਾਨਾਂ ਦੀਆਂ ਸਿਖਿਆਵਾਂ ਉਪਰ ਚਲਦੇ ਹੋਏ ਉਪਰਾਲੇ ਕੀਤੇ ਜਾਣ ਕਿਉਂਕਿ ਸਿਖਿਆ ਹੀ ਇਕ ਐਸਾ ਹਥਿਆਰ ਹੈ ਜਿਸ ਜ਼ਰੀਏ ਅਸੀ ਆਪਣਾ ਚੌਗਿਰਦਾ ਅਮੀਰ, ਸਵੱਛ ਅਤੇ ਸਮਰਿਧ ਬਣਾ ਸਕਦੇ ਹਾਂ। ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ …

Read More »

ਦੋ ਰੋਜ਼ਾ ਜ਼ਿਲ੍ਹਾ ਪੱਧਰੀ ਪੇਂਡੂ ਖੇਡ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਅੰਮ੍ਰਿਤਸਰ, 11 ਮਾਰਚ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਸੂਬੇ ਭਰ ਵਿਚ ਕਰਵਾਏ ਗਏ ਖੇਡ ਮੁਕਾਬਲਿਆਂ ਤਹਿਤ ਅੰਮ੍ਰਿਤਸਰ ਦਾ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਪੇਂਡੂ ਖੇਡ ਟੂਰਨਾਮੈਂਟ ਅੱਜ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਡ ਸਟੇਡੀਅਮ ਮਾਨਾਵਾਲਾ ਕਲਾਂ ਵਿਖੇ ਕਰਵਾਏ ਗਏ …

Read More »