ਅੰਮ੍ਰਿਤਸਰ, 8 ਮਾਰਚ (ਜਗਦੀਪ ਸਿੰਘ ਸੱਗੂ)- ਸਥਾਨਕ ਸੁਵਿਧਾ ਕੇਂਦਰ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਨਾਏ ਗਏ ਇਸ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸੁਵਿਧਾ ਕੇਂਦਰ ਵਿਖੇ ਜਿਥੇ ਔਰਤਾਂ ਲਈ ਦੋ ਵਿਸ਼ੇਸ਼ ਕਾਊਂਟਰ ਖੋਲ੍ਹੇ ਗਏ ਉਥੇ ਔਰਤਾਂ ਲਈ ਇਕ ਵਿਸ਼ੇਸ਼ ਡਾਕਟਰੀ ਜਾਂਚ ਕੈਂਪ ਵੀ ਲਗਾਇਆ ਗਿਆ ਜਿਸ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਜ) ਸ. …
Read More »ਪੰਜਾਬੀ
ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਲਈ ਛੋਟੇ ਵਪਾਰੀਆਂ ਦੇ ਫਾਰਮ ਭਰਨ ਦਾ ਕੈਂਪ
ਅੰਮ੍ਰਿਤਸਰ, 8 ਮਾਰਚ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਛੋਟੇ ਵਪਾਰੀਆਂ ਨੂੰ ਲਾਭ ਦੇਣ ਲਈ ਸ਼ੁਰੂ ਕੀਤੀ ਗਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਵਪਾਰੀਆਂ ਦੇ ਫਾਰਮ ਭਰਨ ਲਈ ਆਬਕਾਰੀ ਤੇ ਕਰ ਵਿਭਾਗ ਵੱਲੋਂ ਅੱਜ ਸ਼ਹਿਰ ਵਿਚ 23 ਵੱਖ-ਵੱਖ ਥਾਵਾਂ ‘ਤੇ ਕੈਂਪ ਲਗਾਏ ਗਏ। ਇਹ ਜਾਣਕਾਰੀ ਦਿੰਦਿਆਂ ਉਪ ਆਬਕਾਰੀ ਤੇ ਕਰ ਕਮਿਸ਼ਨਰ ਅੰਮ੍ਰਿਤਸਰ ਮੰਡਲ ਸ. ਹਰਿੰਦਰ ਪਾਲ …
Read More »ਭਾਸ਼ਾ ਅਧਿਆਪਨ ਨੂੰ ਸਿਰਜਣਾਤਮਕ ਬਣਾਓ – ਡਾ. ਨੀਰਾ ਸ਼ਰਮਾ
ਅੰਮ੍ਰਿਤਸਰ, 8 ਮਾਰਚ (ਜਗਦੀਪ ਸਿੰਘ ਸੱਗੂ)- ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ਦੇ ਵਿਹੜੇ ਵਿੱਚ ਨੌਵੀਂ, ਦਸਵੀਂ ਸ਼੍ਰੇਣੀਆਂ ਨੂੰ ਹਿੰਦੀ ਅਧਿਆਪਨ ਕਾਰਜ ਕਰਵਾ ਰਹੇ ਅਧਿਆਪਕ/ ਅਧਿਆਪਕਾਵਾਂ ਦੀ ਅਧਿਆਪਨ ਯੋਗਤਾ ਬਣਾਉਣ ਸੰਬੰਧੀ ਇੱਕ ਦਿਨ ਦੀ ਕਾਰਜਸ਼ਾਲਾ ਦਾ ਆਯੋਜਨ ਕੀਤਾ ਗਿਆ। ਇਹ ਆਯੋਜਨ ਡੀ.ਏ.ਵੀ. ਕਾਲਜ ਪ੍ਰਬੰਧਕੀ ਕਮੇਟੀ, ਨਵੀਂ ਦਿੱਲੀ ਦੇ ਸੈਂਟਰ ਆਫ਼ ਅਕਾਦਮਿਕ ਐਕਸੀਲੈਂਸ ਦੇ ਖੇਤਰੀ ਟਰੇਨਿੰਗ ਸੈਂਟਰ ਦੀ ਅਗਵਾਈ ਅਤੇ ਨਿਰਦੇਸ਼ਨ ਹੇਠ …
Read More »ਅਕਾਲੀ ਦਲ ਨੇ ਔਰਤ ਦਿਵਸ ਸਿਰਫ ਖਾਨਾਪੂਰਤੀ ਤੇ ਆਪਣੇ ਗੁਣਗਾਨ ਤੱਕ ਸੀਮਤ ਕੀਤਾ- ਔਜਲਾ
ਅੰਮ੍ਰਿਤਸਰ, 8 ਮਾਰਚ (ਜਗਦੀਪ ਸਿੰਘ ਸੱਗੂ)- ਅਕਾਲੀ ਦਲ ਵਲੋਂ ਔਰਤ ਦਿਵਸ ਮਨਾਇਆ ਜਾਣਾ ਔਰਤ ਜਾਤ ਦੀ ਤੌਹੀਨ ਹੈ, ਕਿਉਂਕਿ ਜਿਸ ਰਾਜ ਵਿੱਚ ਹੱਕ ਮੰਗਣ ਗਈ ਔਰਤ ਨੂੰ ਸ਼ਰੇਆਮ ਬੇਇਜ਼ਤ ਕੀਤਾ ਜਾਏ, ਉਸ ਨੂੰ ਅਜੇਹੇ ਖੇਖਣ ਚੰਗੇ ਨਹੀ ਲੱਗਦੇ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਜਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਔਰਤ ਦਿਵਸ ਮੌਕੇ ਅਕਾਲੀ ਦਲ ਵਲੋਂ ਇਤਿਹਾਸਕ …
Read More »ਸੰਗਤਾਂ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਗੁਰਤਾਗੱਦੀ ਪੁਰਬ ਵਾਤਾਵਰਨ ਦਿਵਸ ਵਜੋਂ ਮਨਾਉਣ- ਗਿ: ਗੁਰਬਚਨ ਸਿੰਘ
ਅੰਮ੍ਰਿਤਸਰ, 8 ਮਾਰਚ (ਗੁਰਪ੍ਰੀਤ ਸਿੰਘ)- ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੋਲਦਿਆਂ ਕਿਹਾ ਕਿ ਸਾਹਿਬ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਗੁਰਤਾਗੱਦੀ ਪੁਰਬ ਜੋ 14-3-1644 ਸੀ ਨੂੰ ਮਨਾਉਣ ਵਾਸਤੇ ਮਿਸ਼ਨਰੀ ਖੁਦਾਇ ਖਿਦਮਤਗਾਰ ਸੰਸਥਾ ਦੇ ਉਦਮ ਸਦਕਾ ਪੰਜ ਸਿੰਘ ਸਾਹਿਬਾਨ ਵੱਲੋਂ ਇਸ ਦਿਹਾੜੇ ਨੂੰ ਹਰ ਸਾਲ 14 ਮਾਰਚ ਨੂੰ ਵਾਤਾਵਰਨ ਦਿਵਸ …
Read More »ਅੱਜ ਦੀਆਂ ਸੁਰਖੀਆਂ…..
ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਆਈ ਬਜ਼ੁੱਰਗ ਮਾਤਾ ਦਾ ਦਿਹਾਂਤ
ਅੰਮ੍ਰਿਤਸਰ, 7 ਮਾਰਚ (ਗੁਰਪ੍ਰੀਤ ਸਿੰਘ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਬਜ਼ੁਰਗ ਮਾਤਾ ਜੀ ਜਿਨ੍ਹਾਂ ਦੀ ਉਮਰ ਲਗਭਗ 65 ਤੋਂ 70 ਸਾਲ ਤੱਕ ਹੋ ਸਕਦੀ ਹੈ, ਦਰਸ਼ਨ ਕਰਨ ਉਪਰੰਤ ਅਚਾਨਕ ਅਕਾਲ ਚਲਾਣਾ ਕਰ ਗਏ ਹਨ।ਇਨ੍ਹਾਂ ਦਾ ਰੰਗ ਕਣਕ ਵਿੰਨਾ ਹੈ ਤੇ ਇਨ੍ਹਾਂ ਨੇ ਗਰੇ ਕਲਰ ਦੀ ਸਲਵਾਰ ਕਮੀਜ ਤੇ ਚੁੰਨੀ ਲਈ ਹੈ ਜਿਸ ਤੇ ਫੁੱਲਾਂ ਦੀ ਕਢਾਈ ਕੱਢੀ ਹੈ।ਪੁਲੀਸ ਤਫਤੀਸ਼ …
Read More »ਗੁ: ਸ੍ਰੀ ਰਾਮਸਰ ਸਾਹਿਬ ਤੋਂ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਅੱਜ – ਬੇਦੀ
ਅੰਮ੍ਰਿਤਸਰ, 7 ਮਾਰਚ (ਗੁਰਪ੍ਰੀਤ ਸਿੰਘ)- ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀ 6ਵੀਂ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਸੰਗਤਾਂ ਦੇ ਸਹਿਯੋਗ ਨਾਲ ਅੱਜ ਆਯੋਜਿਤ ਕੀਤਾ ਜਾਵੇਗਾ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ …
Read More »ਕੰਠ ਕਲੇਰ ਤੇ ਯੁਵਰਾਜ ਹੰਸ ‘ਸੁਰਾਂ ਦੇ ਬਾਦਸ਼ਾਹ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 7 ਮਾਰਚ (ਜਗਦੀਪ ਸਿੰਘ ਸੱਗੂ) – ਈਡੀਅਟ ਕਲੱਬ ਵੱਲੋਂ ਪਿਛਲੇ ਚਾਰ ਸਾਲ ਤੋਂ ਜਸਪਾਲ ਭੱਟੀ ਐਵਾਰਡ ਸ਼ੋਅ ਦਾ ਆਯੋਜਨ ਕੀਤਾ ਜਾ ਰਿਹਾ ਹੈ। ਅੱਜ ਕਲੱਬ ਦੇ ਪ੍ਰਧਾਨ ਅਤੇ ਫਿਲਮੀ ਕਲਾਕਾਰ ਰਾਜਿੰਦਰ ਰਿਖੀ ‘ਈਡੀਅਟ’ ਅਤੇ ਸੀ. ਮੀਤ ਪ੍ਰਧਾਨ ਧਵਨੀ ਮਹਿਰਾ ਦੀ ਯੋਗ ਅਗਵਾਈ ਹੇਠ ਚੌਥੇ ਜਸਪਾਲ ਭੱਟੀ ਐਵਾਰਡ ਸ਼ੋਅ ਦਾ ਆਯੋਜਨ ਐਲਫਾਵਨ ਵਿਖੇ ਕੀਤਾ ਗਿਆ।ਗਾਇਕ ਪਰਵਿੰਦਰ ਮੂਧਲ ਨੇ ਧਾਰਮਿਕ ਗੀਤ …
Read More »ਹਰੀਕੇ ਵਿਖੇ ਅੱਜ ਹੋਵੇਗਾ ਨਗਰ ਕੀਰਤਨ ਦਾ ਨਿੱਘਾ ਸਵਾਗਤ ਜਥੇਦਾਰ ਭਾਟੀਆ
ਪੱਟੀ, 7 ਮਾਰਚ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ)- ਸ਼ੋ੍ਰਮਣੀ ਭਗਤ ਧੰਨਾ ਜੀ ਦਾ 600 ਸਾਲਾ ਜਨਮ ਦਿਹਾੜਾ ਜੋ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਤਾਬਦੀ ਸਮਾਗਮ ਦੇ ਤੌਰ ਤੇ ਭਗਤ ਜੀ ਦੇ ਜਨਮ ਅਸਥਾਨ ਧੂੰਆ ਕਲਾਂ ਰਜਸਥਾਨ ਵਿਖੇ ਮਨਾਇਆ ਜਾ ਰਿਹਾ ਹੈ।ਇਸ ਸ਼ਤਾਬਦੀ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਦੀ ਰਹਿਨੁਮਾਈ ਹੇਠ ਗੁਰਦੁਆਰਾ ਰਾਮਸਰ ਸਾਹਿਬ ਅੰਮ੍ਰਿਤਸਰ …
Read More »
Punjab Post Daily Online Newspaper & Print Media