ਪੱਟੀ, 7 ਮਾਰਚ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ)- ਪਿੰਡ ਆਸਲ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਸੈਕਟਰ ਇੰਚਾਰਜ ਰਣਜੀਤ ਸਿੰਘ ਚੀਮਾ ਦੀ ਅਗਵਾਈ ਵਿਚ ਹੋਈ। ਇਸ ਮੋਕੇ ਤੇ ਰਣਜੀਤ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪਰਿਵਾਰ ਜੋੜੋ ਮੁਹਿੰਮ ਨੂੰ ਭਰਵਾ ਹੁੰਗਾਰਾ ਮਿਲ ਰਿਹਾ ਹੈ,ਜਿਸ ਦੇ ਤਹਿਤ ਪੰਜਾਬ ਦੇ ਲੱਖਾ ਲੋਕ ਦਿਲੋ ਆਮ ਆਦਮੀ ਪਾਰਟੀ ਨਾਲ ਜੁੜ ਚੁੱਕੇ …
Read More »ਪੰਜਾਬੀ
ਪੱਟੀ ਵਿਖੇ ਸ਼ਿਵਰਾਤਰੀ ਨੂੰ ਸਮਰਪਿਤ ਸ਼ੋਭਾ ਯਾਤਰਾ ਸਜਾਈ
ਪੱਟੀ, 7 ਮਾਰਚ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ)- ਹਰਿ ਹਰ ਰੋਹੀ ਮੰਦਿਰ ਪੱਟੀ ਵੱਲੋਂ ਸ਼ਿਵਰਾਤਰੀ ਦੇ ਸਬੰਧ ਵਿਚ ਬਾਬਾ ਆਨੰਦਗਿਰੀ ਮਹਾਰਾਜ ਦੀ ਰਹਿਨੁਮਾਈ ਹੇਠ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ, ਜਿਸ ਦੀ ਸ਼ੁਰੂਆਤ ਸੁਰਿੰਦਰ ਕੁਮਾਰ ਸ਼ਿੰਦਾ ਪ੍ਰਧਾਨ ਨਗਰ ਕਾਸਲ ਪੱਟੀ ਵੱਲੋਂ ਸ਼ਿਵ ਪੂਜਨ ਕਰਨ ਉਪਰੰਤ ਕੀਤੀ ਗਈ । ਇਸ ਮੌਕੇ ਬਾਬਾ ਆਨੰਦਗਿਰੀ ਮਹਾਰਾਜ ਨੇ ਦੱਸਿਆ ਕਿ ਪੱਟੀ ਸ਼ਹਿਰ ਨਿਵਾਸੀਆਂ ਦੇ ਸਹਿਯੋਗ …
Read More »ਝੱਪਟਮਾਰ ਨੂੰ ਸ਼ਹਿਰ ਵਾਸੀਆਂ ਨੇ ਮੌਕੇ ‘ਤੇ ਕੀਤਾ ਕਾਬੂ
ਪੱਟੀ, 7 ਮਾਰਚ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ)- ਸਥਾਨਕ ਸ਼ਹਿਰ ਅੰਦਰ ਨਿੱਤ ਦਿਨ ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਕਾਰਨ ਜਿਥੇ ਸ਼ਹਿਰ ਦੀ ਸੁਰੱਖਿਆ ਵਿੱਚ ਨਾਕਾਮ ਸਥਾਨਕ ਪੁਲਿਸ ਦੀ ਕਾਰਗੁਜ਼ਾਰੀ ਜਿਥੇ ਸ਼ੱਕੀ ਹੈ, ਉਥੇ ਹੀ ਪੁਲਿਸ ਦੀ ਚੱਲ ਰਹੀ ਢਿੱਲੀ ਕਾਰਗੁਜ਼ਾਰੀ ਅੱਜ ਉਸ ਵਕਤ ਸਾਹਮਣੇ ਆਈ, ਜਦ ਪਰਸ ਝਪਟਮਾਰ ਨੂੰ ਬਾਜ਼ਾਰ ਵਾਲਿਆਂ ਨੇ ਫੜ੍ਹ ਕੇ ਕੁਟਾਪਾ ਚਾੜ੍ਹਿਆ ਤੇ ਨਜ਼ਦੀਕ ਖੜ੍ਹੇ ਪੁਲਿਸ …
Read More »ਅੰਮ੍ਰਿਤਸਰ ਵਿਖੇ ਦੋ-ਰੋਜ਼ਾ ਸਾਹਿਤ ਉਤਸਵ 8 ਅਤੇ 9 ਮਾਰਚ ਨੂੰ
ਅੰਮ੍ਰਿਤਸਰ, 7 ਮਾਰਚ (ਜਗਦੀਪ ਸਿੰਘ ਸੱਗੂ)- ਅਕਾਦਮਿਕ ਖੋਜ ਅਤੇ ਚਿੰਤਨ ਦੇ ਖੇਤਰ ਵਿਚ ਕਾਰਜਸ਼ੀਲ ਸੰਸਥਾ ਨਾਦ ਪ੍ਰਗਾਸੁ ਵੱਲੋਂ ਪੰਜਾਬ ਦੇ ਖੋਜਾਰਥੀ ਅਤੇ ਨੌਜੁਆਨ ਵਰਗ ਅੰਦਰ ਜੀਵਨ ਦੇ ਉਦਾਤ ਸੁਹਜ ਦੀ ਪ੍ਰੇਰਨਾ ਪੈਦਾ ਕਰਨ ਹਿਤ ਤਲਾਸ਼ ਹਿੱਤ ਬਸੰਤ ਰੁੱਤ ਦੌਰਾਨ 8 ਅਤੇ 9 ਮਾਰਚ ਨੂੰ ਸਾਹਿਤ ਉਤਸਵ-2016 ਖ਼ਾਲਸਾ ਕਾਲਜ ਫਾਰ ਵਿਮਨ, ਅੰਮ੍ਰਿਤਸਰ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਸੰਸਥਾ ਦੇ ਸਕੱਤਰ …
Read More »ਮੰਗਲਾਕਾਲੀ ਮੰਦਰ ਵਿੱਚ ਮਹਾਂ ਸ਼ਿਵਰਾਤਰੀ ਤੇ ਲੰਗਰ ਲਾਏ
ਜੰਡਿਆਲਾ ਗੁਰੂ, 7 ਮਾਰਚ (ਹਰਿੰਦਰ ਪਾਲ ਸਿੰਘ)- ਮਹਾਂ ਸ਼ਿਵਰਾਤਰੀ ਤੇ ਹਰ ਸਾਲ ਦੀ ਤਰਾਂ ਮੰਗਲਾਕਾਲੀ ਮੰਦਰ ਜੰਡਿਆਲਾ ਗੁਰੂ ਦੇ ਮਹੰਤ ਸ਼੍ਰੀ ਗੁਰਮੀਤ ਦੇਵਾ ਜੀ ਨੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਲੰਗਰ ਲਗਾਇਆ ਗਿਆ।ਲੰਗਰ ਸਵੇਰੇ 10 ਵਜੇ ਦੇ ਕਰੀਬ ਸ਼ੁਰੂ ਹੋ ਕੇ ਸ਼ਾਮ ਤੱਕ ਮੰਦਰ ਦੇ ਬਾਹਰ ਮੁਹੱਲਾ ਸ਼ੇਖੂਪੁਰਾ ਵਿੱਚ ਅਤੁੱਟ ਚੱਲਦਾ ਰਿਹਾ।ਇਸ ਮੌਕੇ ਕਾਸ਼ੀ ਤੋ ਮਹੰਤ ਸ਼੍ਰੀ ਬਾਬਾ ਨਿਰੰਜਨ …
Read More »ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 86 ਸ਼ਰਧਾਲੂ ਜਾਣਗੇ ਅੰਮ੍ਰਿਤਸਰ ਤੋਂ ਚੇਨਈ- ਡੀ.ਸੀ.
ਅੰਮ੍ਰਿਤਸਰ, 7 ਮਾਰਚ (ਜਗਦੀਪ ਸਿੰਘ ਸੱਗੂ)- ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 86 ਸ਼ਰਧਾਲੂ ਅੰਮਿਤਸਰ ਤੋਂ ਚੇਨਈ ਲਈ ਰਾਵਾਨਾ ਹੋਣਗੇ ਅਤੇ ਚੇਨਈ ਵਿਖੇ ਹੀ ਇਸਾਈ ਧਰਮ ਦੇ ਪਵਿੱਤਰ ਸਥਾਨਾ ਦੇ ਦਰਸ਼ਨ ਕਰਨਗੇ ਅਤੇ ਮੱਥਾ ਟੇਕਣਗੇ। ਇਸ ਸੰਬੰਧ ਵਿਚ ਜਾਣਕਾਰੀ ਦਿੰਦੇ ਹੋਈੇ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਿਸ਼ੇਸ਼ ਰੇਲ ਗੱਡੀ ਗੁਰਦਾਸਪੁਰ ਤੋਂ …
Read More »ਸ਼੍ਰੋਮਣੀ ਸ਼ਾਇਰ ਪਰਮਿੰਦਰਜੀਤ ਦੀ ਯਾਦ ਨੂੰ ਸਮਰਪਿਤ ਕਵੀ ਦਰਬਾਰ
ਨਾਮਵਰ ਸ਼ਾਇਰਾਂ ਨੇ ਅਦਬੀ ਮਹਿਫਲ ਵਿੱਚ ਸ਼ਾਇਰੀ ਦਾ ਰੰਗ ਬਖੇਰਿਆ ਅੰਮ੍ਰਿਤਸਰ, 7 ਮਾਰਚ (ਜਗਦੀਪ ਸਿੰਘ ਸੱਗੂ)- ਪਿਛਲੇ ਵਰ੍ਹੇ ਅਲਵਿਦਾ ਕਹਿ ਗਏ ਸ਼੍ਰੋਮਣੀ ਸ਼ਾਇਰ ਅਤੇ ‘ਅੱਖਰ’ ਮੈਗਜ਼ੀਨ ਦੇ ਸੰਪਾਦਕ ਪਰਮਿੰਦਰਜੀਤ ਹੋਰਾਂ ਨੂੰ ਉਨ੍ਹਾਂ ਦੀ ਸਲਾਨਾ ਬਰਸੀ ਤੇ ਪੰਜਾਬੀ ਜੁਬਾਨ ਦੇ ਨਾਮਵਰ ਸ਼ਾਇਰਾਂ ਵੱਲੋਂ ਆਪਣੀਆਂ ਬਹੁ-ਮੁੱਲੀਆਂ ਰਚਨਾਵਾਂ ਰਾਹੀਂ ਯਾਦ ਕੀਤਾ ਗਿਆ।ਸਾਹਿਤਕ ਸੰਜੀਦਗੀ ਨੂੰ ਸਮਰਪਿਤ ਪੰਜਾਬੀ ਸਾਹਿਤ ਸੰਗਮ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਵੱਲੋਂ …
Read More »ਜੁਆਰੀਆਂ ਖਿਲਾਫ ਕੀਤੇ ਗਏ ਤਿੰਨ ਮਾਮਲੇ ਦਰਜ
ਮਾਲੇਰਕੋਟਲਾ, 7 ਮਾਰਚ (ਹਰਮਿੰਦਰ ਸਿੰਘ ਭੱਟ)- ਹੁਣ ਮਾਲੇਰਕੋਟਲਾ ‘ਚ ਪੁਲਿਸ ਕਿਥੇ ਦਸਤਕ ਦੇ ਜਾਵੇ ਇਸ ਦੀ ਸ਼ਾਇਦ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਹੋਵੇਗੀ ਕਿਉਂ ਥਾਣਾ ਸਿਟੀ-1 ‘ਚ ਨਵੇਂ ਆਏ ਥਾਣਾ ਮੁਖੀ ਇੰਸਪੈਕਟਰ ਬਿੱਕਰ ਸਿੰਘ ਨੇ ਜੁਆਰੀਆਂ,ਸੱਟੇਬਾਜ਼ਾਂ ਅਤੇ ਨਸ਼ੇ ਦੇ ਸੌਦਾਗਰਾਂ ਖਿਲ਼ਾਫ ਵਿਸ਼ੇਸ਼ ਤੌਰ ‘ਤੇ ਸਥਾਨਕ ਪੁਲਿਸ ਨੂੰ ਮੁਸਤੈਦ ਕਰਦਿਆਂ ਸ਼ਹਿਰ ਵਾਸੀਆਂ ਨਾਲ ਵਾਅਦਾ ਕੀਤਾ ਹੈ ਕਿ ਉਹ ਕਿਸੇ ਵੀ …
Read More »ਭਾਈ ਘਨ੍ਹਈਆ ਜੀ ਐਲੋਪੈਥਿਕ ਓ.ਪੀ.ਡੀ ਹਸਪਤਾਲ ਵਿਖੇ ਅੱਖਾਂ ਦਾ ਫ਼੍ਰੀ ਚੈੱਕਅੱਪ ਕੈਂਪ ਲੱਗਾ
ਅੰਮ੍ਰਿਤਸਰ, 7 ਮਾਰਚ (ਜਗਦੀਪ ਸਿੰਘ ਸੱਗੂ) – ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵਲੋਂ ਸਿਵਲ ਸਰਜਨ ਦੀ ਮਨਜ਼ੂਰੀ ਉਪਰੰਤ ਭਾਈ ਘਨ੍ਹਈਆ ਜੀ ਐਲੋਪੈਥਿਕ ਓ.ਪੀ.ਡੀ ਹਸਪਤਾਲ, ਨਿਊ ਪਵਨ ਨਗਰ ਵਿਖੇ ਅੱਖਾਂ ਦਾ ਫ਼੍ਰੀ ਚੈੱਕਅੱਪ ਕੈਂਪ ਸ੍ਰੀ ਕਰਤਾਰ ਚੰਦ ਮੈਮੋਰੀਅਲ ਫੀਜ਼ਿਓਥੈਰੇਪੀ ਸੈਂਟਰ, ਪਵਨ ਨਗਰ ਦੇ ਸਹਿਯੋਗ ਨਾਲ ਲਗਾਇਆ ਗਿਆ।ਕੈਂਪ ਦਾ ਉਦਘਾਟਨ ਭਾਈ ਮਨਜੀਤ ਸਿੰਘ ਚੇਅਰਮੈਨ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵੱਲੋਂ …
Read More »ਟੂਰਨਾਮੈਂਟ ਦੇ ਦੂਸਰੇ ਦਿਨ ਬੁਰਜ ਢਿੱਲਵਾ ਦੇ ਗੱਭਰੂਆਂ ਮੇਜ਼ਬਾਨ ਨਰੂਆਣਾ ਨੂੰ ਹਰਾ ਕੇ ਮੈਦਾਨ ਕੀਤਾ ਚਿੱਤ
ਬਠਿੰਡਾ, 7 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਹਰ ਸਾਲ ਦੀ ਤਰ੍ਹਾਂ ਸਵ. ਜਸਵੰਤ ਸਿੰਘ ਹੈਪੀ ਦੀ ਨਿੱਘੀ ਯਾਦ ਵਿੱਚ ਸੰਤ ਬਾਬਾ ਰਤਨ ਦਾਸ ਸਪੋਰਟਸ ਕਲੱਬ, ਐੱਨ.ਆਰ.ਆਈ ਵੀਰਾਂ, ਪਿੰਡ ਦੀ ਸਮੂਹ ਪੰਚਾਇਤ ਅਤੇ ਕੁਲਵੀਰ ਨਰੂਆਣੇ ਦੀ ਅਗਵਾਈ ਹੇਠ 7ਵੇਂ ਤਿੰਨ ਰੋਜ਼ਾ ਕਬੱਡੀ ਕੱਪ ਪਿੰਡ ਨਰੂਆਣਾ ਵਿਖੇ ਦੂਸਰੇ ਦਿਨ ਕਬੱਡੀ 55 ਕਿੱਲੋਂ ਭਾਰ ਵਰਗ ਵਿੱਚ ਬੁਰਜ ਢਿੱਲਵਾ ਦੇ ਗੱਭਰੂਆਂ ਵਲੋਂ …
Read More »
Punjab Post Daily Online Newspaper & Print Media