ਅੰਮ੍ਰਿਤਸਰ, 5 ਮਾਰਚ (ਜਗਦੀਪ ਸਿੰਘ ਸੱਗੂ)- ਸਥਾਨਿਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਜੋਸ਼ੀ ਨੇ ਕੰਪਨੀ ਬਾਗ ਵਿੱਚ 1 ਕਰੋੜ ਦੀ ਲਾਗਤ ਬਣਿਆ ਪੰਜਾਬ ਦਾ ਪਹਿਲਾ ਵਿਸ਼ਵ ਪੱਧਰੀ ਸੰਗੀਤਕ ਫੁਆਰਾ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਫੁਆਰਾ ਸ਼ਹਿਰ ਵਾਸੀਆਂ ਨੂੰ ਇਕ ਤੋਹਫਾ ਹੈ ਇਸ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਜੀਵਨ ਤੇ ਅਧਾਰਿਤ ਬਹੁਤ ਹੀ ਲਾਮਿਸਾਲ ਤੇ …
Read More »ਪੰਜਾਬੀ
ਸੀ. ਕੇ. ਡੀ ਇੰਸਟੀਟਿਉਟ ਵਿਖੇ ਹਾਸਪਿਟੈਲਿਟੀ ਸੈਕਟਰ ਵਿੱਚ ਮੈਨੇਜਮੈਂਟ ਨੀਤੀਆਂ ਬਾਰੇ ਸੈਮੀਨਾਰ
ਅੰਮ੍ਰਿਤਸਰ, 5 ਮਾਰਚ (ਜਗਦੀਪ ਸਿੰਘ ਸੱਗੂ) – ਸੀ.ਕੇ.ਡੀ ਇੰਸਟੀਟਿਉਟ ਆਫ ਮੈਨੇਜਮੈਂਟ ਐਂਡ ਟੈਕਨਾਲਿਜੀ ਵਿਖੇ ਹਾਸਪਿਟੈਲਿਟੀ ਸੈਕਟਰ ਵਿਚ ਮੈਨੇਜਮੈਂਟ ਨੀਤੀਆਂ ਬਾਰੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦੇ ਸਰੋਤ ਪਰਸਨ ਮਿ: ਰਾਹੁਲ ਬੈਨਰਜੀ ( ਵਾਈਸ ਪ੍ਰੈਜੀਡੈਂਟ, ਕਲਾਰਕਸ ਇਨ ਗਰੁਪ ਆਫ ਹੋਟਲਜ, ਨਿਉ ਦਿੱਲੀ ) ਸਨ।ਸੈਮੀਨਾਰ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਿਸੀਪਲ ਡਾ: ਐਚ. ਐਸ ਸੰਧੂ ਨੇ ਗੈਸਟ ਸਪੀਕਰ ਦੇ ਗਿਆਨ ਅਤੇ …
Read More »ਬੀ. ਬੀ. ਕੇ ਡੀ. ਏ. ਵੀ ਕਾਲਜ ਫ਼ਾਰ ਵੁਮੈਨ ਵਿਖੇ ਲੱਗਾ ਖੂੁਨ ਦਾਨ ਕੈਂਪ
ਅੰਮ੍ਰਿਤਸਰ, 5 ਮਾਰਚ (ਜਗਦੀਪ ਦਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੁਮੈਨ, ਦੇ ਯੂਥ ਰੈੱਡ ਕਰਾਸ ਯੂਨਿਟ ਵੱਲੋਂ 2 ਮਾਰਚ 2016 ਨੂੰ ਐਨ.ਐਸ.ਐਸ ਅਤੇ ਐਨ.ਸੀ.ਸੀ ਦੇ ਸਹਿਯੋਗ ਨਾਲ ਖੂਨ ਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਰਜਿਸਟਰਾਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਡਾ. ਸ਼ਰਨਜੀਤ ਸਿੰਘ ਢਿੱਲੋਂ ਨੇ ਕੀਤਾ ਜਦਕਿ ਡੀਨ, ਸਟੂਡੈਂਟ ਵੈਲਫੇਅਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਡਾ. …
Read More »ਕੇਜਰੀਵਾਲ ਦੀ ਪੰਜਾਬ ਫੇਰੀ ਨਾਲ ਆਪ ਵਰਕਰਾਂ ਦੇ ਹੌਂਸਲੇ ਬੁਲੰਦ ਹੋਏ- ਸੁਖਜਿੰਦਰ ਸਿੰਘ ਦਾਬਾਂਵਾਲ
ਬਟਾਲਾ, 5 ਮਾਰਚ (ਨਰਿੰਦਰ ਬਰਨਾਲ)- ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਦੀ ਪੰਜ ਦਿਨਾਂ ਪੰਜਾਬ ਫੇਰੀ ਨਾਲ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਹੌਂਸਲੇ ਪਹਿਲਾਂ ਤੋਂ ਵੀ ਜਿਆਦਾ ਬੁਲੰਦ ਹੋ ਗਏ ਹਨ ਅਤੇ ਆਪ ਵਰਕਰਾਂ ਵੱਲੋਂ ਪਾਰਟੀ ਦੀ ਚੜਦੀ ਕਲਾ ਲਈ ਦਿਨ ਰਾਤ ਇੱਕ ਕੀਤਾ ਜਾ ਰਿਹਾ ਹੈ ਤਾਂ ਜੋ ਆ ਰਹੀਆਂ …
Read More »ਵਿਦਿਆਰਥਣਾਂ ਨੂੰ ਮੁਫਤ ਸਾਈਕਲ ਸਕੀਮ ਦੇ ਨਿਕਲੇ ਸਾਰਥਿਕ ਨਤੀਜੇ – ਰਵੀਕਰਨ ਕਾਹਲੋਂ
ਬਟਾਲਾ, 5 ਮਾਰਚ (ਨਰਿੰਦਰ ਬਰਨਾਲ)- ਪੰਜਾਬ ਸਰਕਾਰ ਵੱਲੋਂ 11ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਮਾਈ ਭਾਗੋ ਸਕੀਮ ਤਹਿਤ ਮੁਫਤ ਸਾਈਕਲ ਦੇਣ ਦੀ ਸਕੀਮ ਦੇ ਸਾਰਥਿਕ ਸਿੱਟੇ ਸਾਹਮਣੇ ਆਏ ਹਨ ਅਤੇ ਸੂਬਾ ਸਰਕਾਰ ਦੀ ਇਹ ਮੁਫਤ ਸਾਈਕਲ ਯੋਜਨਾ ਸਿੱਖਿਆ ਦੇ ਪਸਾਰ ‘ਚ ਬਹੁਤ ਕਾਰਗਰ ਸਾਬਤ ਹੋਈ ਹੈ। ਇਸ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਚੇਅਰਮੈਨ ਸ. ਰਵੀਕਰਨ ਸਿੰਘ ਕਾਹਲੋਂ ਨੇ ਦੱਸਿਆ ਕਿ …
Read More » ਜਥੇਦਾਰ ਵਲੋਂ ਗੋਰੇ ਵਲੋਂ ਸਪੋਕੇਨ ਦੇ ਗੁਰਦੁਆਰਾ ਸਾਹਿਬ ਵਿਖੇ ਨਿਰਾਦਰ ਤੇ ਭੰਨਤੋੜ ਦੀ ਨਿੰਦਾ
ਅੰਮ੍ਰਿਤਸਰ, 5 ਮਾਰਚ (ਗੁਰਪ੍ਰੀਤ ਸਿੰਘ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੋਲਦਿਆਂ ਕਿਹਾ ਕਿ ਅਮਰੀਕਾ ਦੇ ਵਸ਼ਿੰਗਟਨ ਸੂਬੇ ਦੇ ਸ਼ਹਿਰ ਸਪੋਕੇਨ ਦੇ ਗੁਰਦੁਆਰਾ ਸਾਹਿਬ ਵਿਖੇ ਇੱਕ ਗੋਰੇ ਨੇ ਪਵਿੱਤਰ ਵਸਤਾਂ ਦਾ ਨਿਰਾਦਰ ਅਤੇ ਭੰਨਤੋੜ ਕੀਤੀ ਹੈ।ਇਸ ਘਟਨਾ ਨੇ ਸਿੱਖ ਭਾਈਚਾਰੇ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ।ਇਸ ਘਟਨਾ ਦੀ …
Read More »ਬੀਬੀ ਸਵਰਨ ਕੌਰ ਨਮਿਤ ਪਾਠ ਦਾ ਭੋਗ 6 ਮਾਰਚ ਨੂੰ
ਅੰਮ੍ਰਿਤਸਰ, 4 ਮਾਰਚ (ਸੁਖਬੀਰ ਸਿੰਘ) – ਬੀਬੀ ਸਵਰਨ ਕੌਰ ਖੁਰਮਣੀਆਂ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸੀ੍ਰ ਸੁਖਮਨੀ ਸਹਿਬ ਜੀ ਦੇ ਪਾਠ ਦਾ ਭੋਗ ਸਵੇਰੇ 10.00 ਵਜੇ ਤੋਂ 11:30 ਵਜੇ 6 ਮਾਰਚ ਦਿਬ ਐਤਵਾਰ ਨੂੰ ਉਹਨਾਂ ਦੇ ਗ੍ਰਹਿ ਕੁਆਟਰ ਨੰ: 38, ਖਾਲਸਾ ਕਾਲਜ ਵਿਖੇ ਪਵੇਗਾ।ਉਪਰੰਤ ਰਾਗੀ ਸਿੰਘਾਂ ਵੱਲੋਂ ਵੈਰਾਗਮਈ ਕੀਰਤਨ ਕੀਤਾ ਜਾਵੇਗਾ ਅਤੇ ਅੰਤਿਮ ਅਰਦਾਸ ਹੋਵੇਗੀ।ਇਹ ਜਾਣਕਾਰੀ …
Read More »ਭਗਤ ਧੰਨਾ ਜੀ ਨੂੰ ਸਮਰਪਿਤ ਨਗਰ ਕੀਰਤਨ ਸਬੰਧੀ ਸ਼ੋ੍ਰਮਣੀ ਕਮੇਟੀ ਵਲੋਂ ਇਕੱਤਰਤਾ
ਅੰਮ੍ਰਿਤਸਰ, 4 ਮਾਰਚ (ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀ 6ਵੀਂ ਸ਼ਤਾਬਦੀ ਨੂੰ ਸਮਰਪਿਤ 8 ਮਾਰਚ ਨੂੰ ਗੁਰਦੂਆਰਾ ਰਾਮਸਰ ਸਾਹਿਬ ਤੋਂ ਆਯੋਜਿਤ ਕੀਤੇ ਜਾ ਰਹੇ ਵਿਸ਼ਾਲ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਰਜਿੰਦਰ ਸਿੰਘ ਮਹਿਤਾ ਅੰਤਿ੍ਰੰਗ ਕਮੇਟੀ ਮੈਂਬਰ, ਮੁੱਖ ਸਕੱਤਰ ਤੇ ਸਕੱਤਰਾਂ ਨੇ ਸ਼ੋ੍ਰਮਣੀ ਕਮੇਟੀ ਮੈਂਬਰਾਂ …
Read More »ਆਸਟਰੇਲੀਆ ਵਿੱਚ ਸਿੱਖ ਵਿਦਿਆਰਥੀ ‘ਤੇ ਨਸਲੀ ਟਿੱਪਣੀ ਕਰਨ ਦੀ ਨਿਖੇਧੀ
ਅੰਮ੍ਰਿਤਸਰ, 4 ਮਾਰਚ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਸਟਰੇਲੀਆ ਵਿੱਚ 13 ਸਾਲਾ ਸਿੱਖ ਵਿਦਿਆਰਥੀ ਸ. ਹਰਜੀਤ ਸਿੰਘ ਨਾਲ ਅਣਪਛਾਤੇ ਹਮਲਾਵਰਾਂ ਵੱਲੋਂ ਬੱਸ ਵਿੱਚ ਸਫ਼ਰ ਕਰਦਿਆਂ ਨਸਲੀ ਟਿੱਪਣੀ ਕਰਨ ਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਅਣਪਛਾਤੇ ਹਮਲਾਵਰਾਂ ਵੱਲੋਂ ਸਿੱਖ …
Read More »ਰਿਹਾਈ ਉਪਰੰਤ ਭਾਈ ਵਰਿਆਮ ਸਿੰਘ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ
ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ ਬਿਊਰੋ) – ਬਰੇਲੀ ਜੇਲ੍ਹ (ਯੂਪੀ) ‘ਚ ਲੰਮੀ ਕੈਦ ਕੱਟਣ ਤੋਂ ਬਾਅਦ ਬੀਤੇ ਦਿਨੀਂ ਰਿਹਾਅ ਹੋਏ ਸਿੱਖ ਕੈਦੀ ਭਾਈ ਵਰਿਆਮ ਸਿੰਘ ਨੇ ਜਿਵੇਂ ਯੂ ਪੀ ਦੀ ਅਖਲੇਸ਼ ਯਾਦਵ ਸਰਕਾਰ ਵੱਲੋਂ ਉਹਨਾਂ ਦੀ ਰਿਹਾਈ ਕਰਾਈ ਗਈ ਉਸੇ ਤਰਜ਼ ‘ਤੇ ਪੰਜਾਬ ਸਮੇਤ ਦੂਜੀਆਂ ਸੂਬਾ ਸਰਕਾਰਾਂ ਨੂੰ ਸਜਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸੁਹਿਰਦ ਅਤੇ ਯਤਨ …
Read More »
Punjab Post Daily Online Newspaper & Print Media