ਅੰਮ੍ਰਿਤਸਰ, 3 ਮਾਰਚ (ਗੁਰਪ੍ਰੀਤ ਸਿੰਘ)- ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀ 6ਵੀਂ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ 8 ਮਾਰਚ 2016 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਯੋਜਨ ਕੀਤਾ ਜਾਵੇਗਾ।ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਸੰਗਤਾਂ ਦੇ ਸਹਿਯੋਗ ਨਾਲ ਆਰੰਭ …
Read More »ਪੰਜਾਬੀ
ਐਲੀਮੈਂਟਰੀ ਸਕੂਲ ਠੱਕਰਪੁਰਾ ਨੂੰ ਬੈਂਚ ਭੇਂਟ
ਪੱਟੀ, 3 ਮਾਰਚ (ਰਣਜੀਤ ਮਾਹਲਾ, ਅਵਤਾਰ ਸਿੰਘ ਢਿੱਲੋਂ) – ਇਨਰਵ੍ਹੀਲ ਕਲੱਬ ਪੱਟੀ ਵੱਲੋਂ ਮਨਜੀਤ ਕੌਰ ਬੁਰਜ ਪ੍ਰਧਾਨ ਇਨਰਵ੍ਹੀਲ ਕਲੱਬ ਪੱਟੀ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਠੱਕਰਪੁਰਾ ਵਿਖੇ ਪਹਿਲੇ ਅਤੇ ਦੂਸਰੀ ਜਮਾਤ ਦੇ ਵਿਦਿਆਰਥੀਆਂ ਲਈ ਬੈਠਣ ਵਾਸਤੇ 15 ਬੈਂਚਾਂ ਦਾ ਸੈੱਟ ਭੇਂਟ ਕੀਤਾ। ਇਹ ਸੈੱਟ ਵਿਦੇਸ਼ ਵਿੱਚ ਬੈਠੇ ਠੱਕਰਪੁਰਾ ਦੇ ਵਸਨੀਕ ਕੈਪਟਨ ਰਣਜੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਬੀਬੀ ਅਮਰਜੀਤ …
Read More »ਲੋਕ ਗਾਇਕ ਮੀਤ ਬਰਾੜ ‘ਤੇ ਬੀਬਾ ਹਰਮਨਪ੍ਰੀਤ ਨੇ ਦਰਸ਼ਕਾਂ ਨੂੰ ਕੀਲਿਆ
ਪੱਟੀ/ਹਰੀਕੇ ਪੱਤਣ, 3 ਮਾਰਚ (ਰਣਜੀਤ ਮਾਹਲਾ, ਅਵਤਾਰ ਸਿੰਘ ਢਿੱਲੋਂ) – ਪੱਟੀ ਦੇ ਨੇੜਲੇ ਪਿੰਡ ਧਾਰੀਵਾਲ ਵਿਖੇ ਪੀਰ ਬਾਬਾ ਸਖੀ ਸੁਲਤਾਨ ਜੀ ਦਾ ਸਾਲਾਨਾ ਜੋੜ ਮੇਲਾ ਪ੍ਰਬੰਧਕ ਕਮੇਟੀ ਵੱਲੋਂ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪੀਰ ਬਾਬਾ ਜੀ ਦੀ ਦਰਗਾਹ ‘ਤੇ ਚਾਦਰ ਚੜ੍ਹਾਉਣ ਦੀ ਰਸਮ ਪੁੂਰੇ ਮਾਨ ਸਤਿਕਾਰ ਨਾਲ ਅਦਾ ਕੀਤੀ ਗਈ …
Read More »30 ਅਕਾਲੀ ਅਤੇ ਕਾਂਗਰਸੀ ਪਰਿਵਾਰ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ
ਪੱਟੀਫ਼ਹਰੀਕੇ ਪੱਤਣ, 3 ਮਾਰਚ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਿਆ, ਜਦੋਂ ਦੋਹਾਂ ਪਾਰਟੀਆਂ ਦੇ 30 ਪਰਿਵਾਰ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਜ਼ੋਨ ਇੰਚਾਰਜ ਸਰਤਾਜ ਸਿੰਘ ਸੰਧੂ ਦੀ ਅਗਵਾਈ ਵਿਚ ਪਿੰਡ ਰੱਤਾਗੁੱਦਾ ਦੇ 30 ਪਰਿਵਾਰਾਂ ਨੇ ‘ਆਪ’ ਦਾ ਪੱਲਾ ਫੜ੍ਹ ਲਿਆ। ਇਸ …
Read More »ਘਰ ‘ਚੋਂ ਸੋਨੇ ਦੇ ਗਹਿਣੇ, ਸਿੰਲਡਰ, ਕੱਪੜੇ ਤੇ ਕੀਮਤੀ ਸਮਾਨ ਚੋਰੀ
ਪੱਟੀ, 3 ਮਾਰਚ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਪੱਟੀ ਸ਼ੀਹਰ ਵਿਚ ਚੋਰੀਆਂ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ। ਆਏ ਦਿਨ ਚੋਰੀਆਂ ਕਰਨ ਵਾਲੇ ਬੇ ਖੌਫ ਹੋ ਕੇ ਚੌਰੀਆਂ ਕਰ ਰਹੇ ਹਨ ਤੇ ਪੁਲਿਸ ਬੇਵਸ ਹੋ ਕੇ ਵੇਖਦੀ ਰਹਿ ਜਾਂਦੀ ਹੈ।ਅਜਿਹੀ ਘਟਨਾ ਬੀਤੀ ਵਾਰਡ ਨੰ: 6 ਵਿਖੇ ਹੋਈ। ਪੱਟੀ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਘਰ ਦੀ ਮਾਲਕਨ …
Read More »ਪਿੰਡ ਚੰਨਣਕੇ ਵਿਖੇ ਲਾਭਪਾਤਰੀਆਂ ਨੂੰ ਪੈਨਸ਼ਨਾਂ ਵੰਡੀਆਂ
ਚੌਂਕ ਮਹਿਤਾ, 3 ਮਾਰਚ (ਜੋਗਿੰਦਰ ਸਿੰਘ ਮਾਣਾ) – ਪੰਜਾਬ ਸਰਕਾਰ ਵੱਲੋਂ ਭੇਜੀਆਂ ਪੈਨਸ਼ਨਾਂ ਅੱਜ ਨਗਰ ਚੰਨਣਕੇ ਵਿਖੇ ਸਰਪੰਚ ਮੇਜਰ ਸਿੰਘ ਸਹੋਤਾ ਨੇ ਆਪਣੇ ਸਮੂਹ ਮੈਂਬਰਾਂ ਨਾਲ ਬੁਢਾਪਾ, ਅੰਗਹੀਣ ਤੇ ਆਸਰਿਤ ਬੱਚਿਆ ਨੂੰ 500 ਰੁ ਪ੍ਰਤੀ ਹਿਸਾਬ ਨਾਲ 352 ਲਾਭਪਾਤਰੀਆਂ ਨੂੰ ਪੈਨਸ਼ਨਾਂ ਵੰਡੀਆਂ।ਇਸ ਮੌਕੇ ਬਾਬਾ ਸੁਖਵੰਤ ਸਿੰਘ ਗੱਲਬਾਤ ਕਰਦਿਆ ਕਿਹਾ ਕਿ ਸ੍ਰ. ਬਾਦਲ ਜੀ ਦੀ ਸਰਕਾਰ ਦੇ ਤਹਿ ਦਿਲੋਂ ਧੰਨਵਾਦ ਹਨ …
Read More »22 ਵਾਂ ਪਿੰਡ ਭੋਏਵਾਲ ਵਿਖੇ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਯਾਦਗਾਰੀ ਟੂਰਨਮੈਂਟ ਸ਼ੁਰੂ
ਚੌਂਕ ਮਹਿਤਾ, 3 ਮਾਰਚ (ਜੋਗਿੰਦਰ ਸਿੰਘ ਮਾਣਾ) – ਪਿੰਡ ਭੋਏਵਾਲ ਵਿਖੇ ਯੰਗ ਫਾਰਮਜ ਕਲੱਬ ਭੋਏਵਾਲ ਵੱਲੋਂ ਪ੍ਰਧਾਨ ਸਰਬਜੀਤ ਸਿੰਘ ਛੱਬਾ ਦੀ ਅਗਵਾਈ ਵਿੱਚ ਸਮੂਹ ਇਲਾਕਾ ਨਿਵਾਸੀਆਂ ਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ 22 ਵਾਂ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਯਾਦਗਿਰੀ ਫੁੱਟਬਾਲ ਟੂਰਨਾਮੈਂਟ ਪਿੰਡ ਭੋਏਵਾਲ ਦੇ ਖੇਡ ਮੈਦਾਨ ਵਿੱਚ ਪੂਰੀ ਸ਼ਾਨੋ ਸੌਕਤ ਨਾਲ ਸ਼ੁਰੂ ਹੋਇਆ।ਇਸ ਟੂਰਨਾਮੈਂਟ ਦਾ ਉਦਘਾਟਨ ਸਰਕਲ ਇੰਚਾਰਜ ਸ੍ਰ. …
Read More »ਅਕਾਲੀ ਆਗੂ ਗੋਲਡੀ ਦੀ ਦਾਦੀ ਦੇ ਦਿਹਾਂਤ ‘ਤੇ ਬਾਦਲ, ਸੁਖਬੀਰ ਤੇ ਮਜੀਠੀਆ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 3 ਮਾਰਚ (ਜਗਦੀਪ ਸਿੰਘ ਸੱਗੂ)- ਯੂਥ ਅਕਾਲੀ ਦਲ ਬਾਦਲ ਦੇ ਬੁਲਾਰੇ ਨਵਦੀਪ ਸਿੰਘ ਗੋਲਡੀ ਦੀ ਦਾਦੀ ਸ੍ਰੀਮਤੀ ਚਰਨ ਕੌਰ ਦੇ ਦਿਹਾਂਤ ‘ਤੇ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ, ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਅਤੇ ਰੈਵੀਨਿਊ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਨਵਦੀਪ ਗੋਲਡੀ ਤੇ ਉਨ੍ਹਾਂ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ …
Read More »ਆਧੁਨਿਕ ਰਸਾਇਣ ਵਿਗਿਆਨ ਅਤੇ ਇਸ ਦੀ ਵਰਤੋਂ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ ਆਰੰਭ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੱਜ ਇਥੇ ਆਧੁਨਿਕ ਰਸਾਇਣ ਵਿਗਿਆਨ ਅਤੇ ਇਸ ਦੀ ਵਰਤੋਂ ਵਿਸ਼ੇ ‘ਤੇ ਤਿੰਨ ਦਿਨਾਂ ਸਾਇੰਸ ਅਕਾਦਮਿਕ ਵਰਕਸ਼ਾਪ ਦਾ ਆਰੰਭ ਹੋਇਆ। ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਵੱਲੋਂ ਕਰਵਾਈ ਜਾ ਰਹੀ ਇਹ ਵਰਕਸ਼ਾਪ 5 ਮਾਰਚ ਨੂੰ ਸੰਪੰਨ ਹੋਵੇਗੀ। ਇੰਡੀਅਨ ਅਕਾਦਮੀ ਆਫ ਸਾਇੰਸਜ਼, ਬੰਗਲੌਰ, ਇੰਡੀਅਨ ਨੈਸ਼ਨਲ ਸਾਇੰਸ਼ ਅਕਾਦਮੀ, ਨਵੀਂ ਦਿੱਲੀ, ਅਤੇ ਦ ਨੈਸ਼ਨਲ ਅਕਾਦਮੀ ਆਫ …
Read More »ਪੀਣ ਵਾਲਾ ਸ਼ੁੱਧ ਪਾਣੀ ਨਾ ਮਿਲਣ ‘ਤੇ ਨਿਗਮ ਕਮਿਸ਼ਨਰ ਡਾ. ਤ੍ਰਿਖਾ ਨਾਲ ਮੀਟਿੰਗ 7 ਮਾਰਚ ਨੂੰ – ਕੰਵਰਬੀਰ ਸਿੰਘ
ਅੰਮ੍ਰਿਤਸਰ, 3 ਮਾਰਚ (ਜਗਦੀਪ ਸਿੰਘ ਸੱਗੂ) – ਪਿਛਲੇ ਲੰਮੇ ਸਮੇਂ ਤੋਂ ਹਲਕਾ ਪੂਰਬੀ ਦੀ ਵਾਰਡ ਨੰ. 28 ਵਿੱਚ ਨਗਰ ਨਿਗਮ ਵਲੋਂ ਸਪਲਾਈ ਹੁੰਦਾ ਪੀਣ ਵਾਲਾ ਪਾਣੀ ਸਾਫ ਤੇ ਸ਼ੁੱਧ ਨਾ ਮਿਲਣ ਕਾਰਨ ਲੋਕਾਂ ਨੂੰ ਆ ਰਹੀ ਮੁਸ਼ਕਿਲ ਨੂੰ ਹੁਣ ਬੂਰ ਪੈਂਦਾ ਨਜ਼ਰ ਆ ਰਿਹਾ ਹੈ।ਇਸ ਸਬੰਧੀ ਲੋਕਾਂ ਦੀ ਅਵਾਜ਼ ਬਣੇ ਜਿਲ੍ਹਾ ਅਕਾਲੀ ਜਥਾ (ਬਾਦਲ) ਸ਼ਹਿਰੀ ਦੇ ਸੀਨੀਅਰ ਮੀਤ ਪ੍ਰਧਾਨ ਤੇ …
Read More »
Punjab Post Daily Online Newspaper & Print Media