ਸ਼ਾਮ 6 ਵਜੇ ਤੋਂ ਹੋਵੇਗਾ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ’ਤੇ ਲਾਈਟ ਐਂਡ ਸਾਊਂਡ ਪ੍ਰੋਗਰਾਮ ਅੰਮ੍ਰਿਤਸਰ, 3 ਮਾਰਚ (ਜਗਦੀਪ ਸਿੰਘ ਸੱਗੂ)- ਸਥਾਨਿਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਅੱਜ ਕਿਹਾ ਕਿ ਅੰਮ੍ਰਿਤਸਰ ਦੇ ਕੰਪਨੀ ਬਾਗ ਨੂੰ ਵਿਸ਼ਵ ਪੱਧਰੀ ਪਾਰਕਾਂ ਵਾਂਗ ਵਿਕਸਿਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸੇ ਤਹਿਤ 5 ਮਾਰਚ ਨੂੰ ਸ਼ਾਮ 6 ਵਜੇ ਸ਼ਹਿਰ ਵਾਸੀਆਂ ਨੂੰ …
Read More »ਪੰਜਾਬੀ
ਪਾਣੀਆਂ ਦੇ ਮੁੱਦੇ ‘ਤੇ ਨਿਰਪੱਖ ਸਟੈਂਡ ਲਵੇ ਕੇਂਦਰ – ਪ੍ਰੋ. ਚੰਦੂਮਾਜਰਾ
ਨਵੀਂ ਦਿੱਲੀ, 3 ਮਾਰਚ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਦੇ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਨਾਲ ਐਮਰਜੈਂਸੀ ਦੇ ਸਮੇਂ ਤੋਂ ਹੁੰਦੇ ਆ ਰਹੇ ਧੱਕੇ ਦੇ ਖਿਲਾਫ਼ ਆਵਾਜ਼ ਬੁਲੰਦ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸੰਵਿਧਾਨ ਅਨੁਸਾਰ ਇਸ ਬਾਰੇ ਨਿਰਪੱਖ ਸਟੈਂਡ …
Read More »ਯੂਥ ਸਵਰਨਕਾਰ ਯੂਨੀਅਨ ਵਲੋਂ ਟਾਹਲੀ ਵਾਲਾ ਚੌਕ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ
ਅੰਮ੍ਰਿਤਸਰ, 3 ਮਾਰਚ (ਜਗਦੀਪ ਸਿੰਘ ਸੱਗੂ)- ਕੇਂਦਰੀ ਬਜਟ ਵਿੱਚ ਸਵਰਨਕਾਰਾਂ ਤੇ ਸੋਨੇ ਦੇ ਕਾਰੀਗਰਾਂ ਉਪਰ ਭਾਰੀ ਟੈਕਸ ਲਗਾਏ ਜਾਣ ਦੇ ਰੋਸ ਵਜੋਂ ਯੂਥ ਸਵਰਨਕਾਰ ਯੂਨੀਅਨ ਵਲੋਂ ਟਾਹਲੀ ਵਾਲਾ ਚੌਕ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ।ਯੂਥ ਸਵਰਨਕਾਰ ਯੂਨੀਅਨ ਦੇ ਸਰਪ੍ਰਸਤ ਵਿੱਕੀ, ਪ੍ਰਧਾਨ ਹਰਪ੍ਰੀਤ ਸਿੰਘ ਗੋਲਡੀ ਦੁਆਰਾ ਅਯੋਜਿਤ ਰੋਸ ਪਰਦਰਸ਼ਨ ਵਿੱਚ ਜਿਲ੍ਹਾ ਕਾਂਗਰਸ ਦਿਹਾਤੀ ਦੇ …
Read More » ਅਰਵਿੰਦ ਕੇਜਰੀਵਾਲ ‘ਤੇ ਅਕਾਲੀ ਦਲ ਦੇ ਵਰਕਰਾਂ ਵੱਲੋਂ ਕੀਤੇ ਗਏ ਹਮਲੇ ਦੀ ਵਲਟੋਹਾ ਤੇ ਲਾਖਣਾ ਵਲੋਂ ਨਿੰਦਾ
ਅਲਗੋਂ ਕੋਠੀ, 3 ਮਾਰਚ (ਹਰਦਿਆਲ ਸਿੰਘ ਭੈਣੀ)- ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਲੁਧਿਆਣਾ ਵਿੱਚ ਅਕਾਲੀ ਦਲ ਦੇ ਵਰਕਰਾਂ ਵੱਲੋਂ ਉਨ੍ਹਾਂ ਦੇ ਉਪਰ ਕੀਤੇ ਗਏ ਹਮਲੇ ਦੀ ਨਿੰਦਾ ਕਰਦੇ ਹੋਏ ਹਲਕਾ ਖੇਮਕਰਨ ਤੋਂ ਆਮ ਆਦਮੀ ਪਾਰਟੀ ਦੇ ਆਗੂ ਸੁਖਬੀਰ ਸਿੰਘ ਵਲਟੋਹਾ ਅਤੇ ਸਰਕਲ ਇੰਚਾਰਜ ਗੁਰਦੇਵ ਸਿੰਘ ਲਾਖਣਾ ਨੇ ਕਿਹਾ ਕਿ ਪੁਲਿਸ ਦੀ …
Read More »ਅੱਜ ਦੀਆਂ ਸੁਰਖੀਆਂ…..
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਜੋੜ ਮੇਲਾ ‘ਤੇ ਪਾਕਿਸਤਾਨ ਜਾਣ ਦੇ ਚਾਹਵਾਨ ਪਾਸਪੋਰਟ 15 ਮਾਰਚ ਤੱਕ ਜਮ੍ਹਾਂ ਕਰਵਾਉਣ- ਬੇਦੀ
ਅੰਮ੍ਰਿਤਸਰ, 2 ਮਾਰਚ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਤੇ ਵਧੀਕ ਸਕ’ਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਕਿ’ਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਜੋੜ ਮੇਲਾ ਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਜੂਨ 2016 ਲਈ ਪਾਕਿਸਤਾਨ ਜਥੇ ਵਿੱਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਹਲਕਾ ਮੈਂਬਰ ਸ਼ੋ੍ਮਣੀ ਕਮੇਟੀ ਦੀ ਸਿਫਾਰਸ਼ ਸਹਿਤ 15 ਮਾਰਚ 2016 ਤੀਕ …
Read More »ਸਾਹਿਤਕਾਰ ਅਮਰਜੀਤ ਸਿੰਘ ਅਕਸ ਦੇ ਦੇਹਾਂਤ ਤੇ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ ਸੱਗੂ)- ਪੰਜਾਬੀ ਜੁਬਾਨ ਦੇ ਸਥਾਪਤ ਲੇਖਕ ਅਤੇ ਪੰਜਾਬੀ ਦੇ ਸਾਹਿਤਕ ਰਸਾਲੇ ਅਕਸ ਦੇ ਮੁੱਖ ਸੰਪਾਦਕ ਅਮਰਜੀਤ ਸਿੰਘ ਅਕਸ ਦੇ ਅਕਾਲ ਚਲਾਣ ਤੇ ਸਥਾਨਕ ਲੇਖਕ ਭਾਈਚਾਰੇ ਨੇ ਗਹਿਰੇ ਦੁੱਖ ਦਾ ਇਜਹਾਰ ਕੀਤਾ ਹੈ। ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ, ਸ਼ਾਇਰਾ ਅਰਤਿੰਦਰ ਸੰਧੂ ਅਤੇ ਦੇਵ ਦਰਦ ਨੇ ਸਾਂਝੇ ਤੌਰ ਤੇ ਪ੍ਰੈਸ ਨੂੰ ਜਾਰੀ ਬਿਆਨ ਵਿੱਚ …
Read More »ਡੀ.ਏ.ਵੀ. ਪਬਲਿਕ ਸਕੂਲ ਕੈਂਟ ਦੀ ਦੂਜੀ ਜਮਾਤ ਦਾ ਸਲਾਨਾ ਸਮਾਗਮ ਅਯੋਜਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ ਸੱਗੂ) – ਆਰਿਆ ਰਤਨ ਸ਼੍ਰੀ ਪੂਨਮ ਸੂਰੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ., ਨਵੀਂ ਦਿੱਲੀ ਅਤੇ ਡੀ.ਏ.ਵੀ. ਪਬਲਿਕ ਸਕੂਲ, ਲਾਰੈਂਸ ਰੋਡ, ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਜੀ ਦੇ ਆਸ਼ੀਰਵਾਦ ਨਾਲ ਡੀ.ਏ.ਵੀ. ਪਬਲਿਕ ਸਕੂਲ ਕੈਂਟ ਦੇ ਵਿਹੜੇ ਵਿੱਚ ਦੂਜੀ ਜਮਾਤ ਦੇ ਵਿਦਿਆਰਥੀਆਂ ਦਾ ਸਲਾਨਾ ਸਮਾਗਮ ਹੋਇਆ । ਹਰੇਕ ਵਿਦਿਆਰਥੀ ਨੇ ਪੂਰੇ ਉਤਸ਼ਾਹ ਨਾਲ ਪ੍ਰੋਗਰਾਮ ਵਿੱਚ ਹਿੱਸਾ ਲਿਆ । ਦੂਜੀ …
Read More »ਡਰਾਈਵਰ ਨੂੰ 1000 ਲੀਟਰ ਵਾਲੀ ਟੈਂਕੀ ਮੋੜ ਕੇ ਦਿਖਾਈ ਇਮਾਨਦਾਰੀ
ਸੰਦੌੜ, 2 ਮਾਰਚ (ਹਰਮਿੰਦਰ ਸਿੰਘ ਭੱਟ)-ਇੱਕ ਛੋਟੇ ਹਾਥੀ ਵਾਲਾ ਡਰਾਈਵਰ ਕਿਰਾਏ ਲਈ ਆਪਣੇ ਛੋਟੇ ਹਾਥੀ ਤੇ ਸੇਰਪੁਰ ਤੋਂ ਸੰਦੌੜ ਵਾਇਆ ਕਲਿਆਣ ਹੁੰਦਾ ਹੋਇਆ ਰਾਏਕੋਟ ਜਾ ਰਿਹਾ ਸੀ ਤਾਂ ਉਸ ਦੀ ਅਚਾਨਕ ਟੈਂਕੀ ਹਵਾ ਨਾਲ ਪਿੰਡ ਕਲਿਆਣ ਵਿਖੇ ਮੇਨ ਰੋਡ ਤੇ ਡਿੱਗ ਪਈ ਸੀ।ਪਰ ਟਂੈਪੂ ਵਾਲੇ ਡਰਾਈਵਰ ਨੂੰ ਆਪਣੀ ਡਿੱਗੀ ਟੈਂਕੀ ਦਾ ਤਕਰੀਬਨ ਸੱਤ ਅੱਠ ਕਿਲੋਮੀਟਰ ਅੱਗੇ ਜਾ ਕੇ ਪਤਾ ਲੱਗਿਆ …
Read More »ਪੁਲਿਸ ਪੈਨਸ਼ਨਰਜ਼ ਨੇ ਟ੍ਰੈਫਿਕ ਇੰਚਾਰਜ਼ ਦੀ ਨਿਯੁਕਤੀ ਦਾ ਕੀਤਾ ਸਵਾਗਤ
ਮਾਲੇਰਕੋਟਲਾ, 2 ਮਾਰਚ (ਹਰਮਿੰਦਰ ਭੱਟ) – ਪੰਜਾਬ ਪੁਲਿਸ ਪੈਨਸ਼ਨਰਜ਼ ਭਲਾਈ ਸੰਸਥਾਂ ਇਕਾਈ ਮਾਲੇਰਕੋਟਲਾ ਦੀ ਇੱਕ ਅਹਿਮ ਮੀਟਿੰਗ ਇਥੇ ਜਥੇਬੰਦੀ ਦੇ ਦਫਤਰ ਵਿਖੇ ਸੂਬਾ ਮੀਤ ਪ੍ਰਧਾਨ ਸੇਵਾ ਮੁਕਤ ਡੀ.ਐਸ.ਪੀ. ਭਰਪੂਰ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਜਥੇਬੰਦੀ ਦੀਆਂ ਪ੍ਰਾਪਤੀਆਂ, ਗਤੀਵਿਧੀਆਂ ਅਤੇ ਪੁਲਿਸ ਪੈਨਸ਼ਨਰਜ਼ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਸਬੰਧੀ ਵਿਸਥਾਰ ‘ਚ ਚਰਚਾ ਕੀਤੀ ਗਈ। ਮੀਟਿੰਗ ਵਿਚ ਇੱਕ ਮਤੇ ਰਾਹੀਂ ਮਾਲੇਰਕੋਟਲਾ …
Read More »
Punjab Post Daily Online Newspaper & Print Media