ਬਠਿੰਡਾ, 1 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਦੇ ਸਿਰਕੱਢਵੇਂ ਵਿੱਦਿਅਕ ਅਦਾਰੇ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦਾ ਸਾਲਾਨਾ ਯੁਵਕ ਮੇਲਾ 2 ਮਾਰਚ ਤੋਂ 4 ਮਾਰਚ ਤੱਕ ਯੂਨੀਵਰਸਿਟੀ ਕੈਂਪਸ ਵਿਖੇ ਕਰਵਾਇਆ ਜਾ ਰਿਹਾ ਹੈ। ਯੂਨੀਵਰਸਿਟੀ ਦੇ ਅਧੀਨ ਪੈਂਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀ ਮੇਜ਼ਬਾਨ, ਉਤਰਾਖੰਡ, ਪੱਛਮੀ ਬੰਗਾਲ ਅਤੇ ਹਰਿਆਣਾ ਵਲੋਂ ਸੱਭਿਆਚਾਰ ਦੀਆਂ ਵੰਨਗੀਆਂ ਪੇਸ਼ ਕਰਦੇ ਹੋਏ 25 ਮੁਕਾਬਲਿਆਂ ਵਿਚ …
Read More »ਪੰਜਾਬੀ
ਬੇਸਹਾਰਾ ਪਸ਼ੂਆਂ ਨੂੰ ਸ਼ਹਿਰ ਤੋਂ ਇਕੱਠਾ ਕਰਕੇ ਗਊਸ਼ਾਲਾ ਵਿਖੇ ਛੱਡਣ ਦੀ ਮੁਹਿੰਮ ਸ਼ੁਰੂ
ਬਠਿੰਡਾ, 1 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਅਤੇ ਨਗਰ ਨਿਗਮ ਬਠਿੰਡਾ ਦੁਆਰਾ ਅੱਜ ਬੇਸਹਾਰਾ ਪਸ਼ੂਆਂ ਨੂੰ ਸ਼ਹਿਰ ਤੋਂ ਇਕੱਠਾ ਕਰਕੇ ਗਊਸ਼ਾਲਾ ਵਿਖੇ ਛੱਡਣ ਦੀ ਮੁਹਿੰਮ ਦਾ ਆਗਾਜ਼ ਮੁੱਖ ਸੰਸਦੀ ਸਕੱਤਰ ਸ਼੍ਰੀ ਸਰੂਪ ਚੰਦ ਸਿੰਗਲਾ ਦੁਆਰਾ ਕੀਤਾ ਗਿਆ। ਇਹ ਸ਼ੁਰੂਆਤ ਪਾਵਰ ਹਾਊਸ ਰੋਡ ਚੌਂਕ ਤੋਂ ਕੀਤੀ ਗਈ, ਜਿਸ ਵਿੱਚ ਮੇਅਰ ਨਗਰ ਨਿਗਮ ਬਠਿੰਡਾ ਬਲਵੰਤ ਰਾਏ ਨਾਥ, …
Read More »ਰਿਜਨਲ ਗਰੁੱਪ ਆਫ਼ ਕਾਲਜ ਦੇ ਸਾਲਾਨਾ ਸਮਾਗਮ ਆਗਾਜ਼-2016 ਦਾ ਆਯੋਜਨ
ਬਠਿੰਡਾ, 1 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼ਹਿਰ ਦੇ ਨਜਦੀਕੀ ਪਿੰਡ ਬਹਿਮਣ ਦੀਵਾਨਾ ਦੇ ਰਿਜ਼ਨਲ ਗਰੁੱਪ ਆਫ ਕਾਲਜ਼ ਵਿਖੇ ਕਾਲਜ਼ਾਂ ਦਾ ਸਾਲਾਨਾ ਸਮਾਗਮ ‘ਆਗਾਜ 2016’ ਕਾਲਜ਼ ਕੈਂਪਸ ਵਿਖੇ ਮਨਾਇਆ ਗਿਆ। ਇਸ ਸਮਾਗਮ ਦਾ ਉਦਘਾਟਨ ਆਰ.ਐਸ.ਉੱਪਲ (ਏ.ਆਈ.ਜੀ. ਬਠਿੰਡਾ) ਵੱਲੋਂ ਕੀਤਾ ਗਿਆ ਅਤੇ ਇਨਾਮ ਵੰਡ ਸਮਾਰੋਹ ਦੌਰਾਨ ਸ੍ਰੀਮਤੀ ਪਰਮਜੀਤ ਕੌਰ ਗੁਲਸ਼ਨ, ਸਾਬਕਾ ਐਮ.ਪੀ. ਫਰੀਦਕੋਟ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਪ੍ਰੋਗਰਾਮ …
Read More »ਪੰਜਾਬ ਬਜਟ ਵਿਚ ਕਈ ਲੋਕ ਪੱਖੀ ਫੈਸਲੇ-ਸੁਖਬੀਰ ਸਿੰਘ ਬਾਦਲ
ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ 95 ਫੀਸਦੀ ਤੋਂ ਜ਼ਿਆਦਾ ਵਾਅਦੇ ਪੂਰੇ ਕੀਤੇ ਬਟਾਲਾ, 1 ਮਾਰਚ (ਨਰਿੰਦਰ ਸਿੰਘ ਬਰਨਾਲ)- ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਅਗਲੇ ਹਫਤੇ ਪੇਸ਼ ਹੋਣ ਵਾਲੇ ਪੰਜਾਬ ਬਜਟ ਵਿਚ ਪੰਜਾਬ ਸਰਕਾਰ ਨੇ ਬਹੁਤ ਸਾਰੇ ਲੋਕ ਪੱਖੀ ਫੈਸਲੇ ਲਏ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਲ 2016 ਨੂੰ ਵਿਕਾਸ …
Read More »ਕੰਪਿਊਟਰ ਅਧਿਆਪਕਾ ਦੇ ਕਾਤਲਾਂ ਨੂੰ ਮਿਲੇ ਸਖਤ ਸਜ਼ਾ- ਅਧਿਆਪਕ ਦਲ
ਮੈਰਿਜ ਪੈਲਿਸ ਮਾਲਕ ਦੇ ਖਿਲਾਫ ਵੀ ਸਖਤ ਕਾਰਵਾਈ ਹੋਵੇ- ਬਾਬਾ ਤਾਰਾ ਸਿੰਘ ਬਟਾਲਾ, 1 ਮਾਰਚ (ਨਰਿੰਦਰ ਸਿੰਘ ਬਰਨਾਲ)- ਬੀਤੇ ਦਿਨ ਅਧਿਆਪਕ ਦਲ ਪੰਜਾਬ ਦੀ ਹੰਗਾਮੀ ਮੀਟਿੰਗ ਜਿਲਾ ਪ੍ਰਧਾਨ ਬਾਬਾ ਤਾਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਮੂਹ ਅਹੁਦੇਦਾਰਾਂ ਨੇ ਭਾਗ ਲਿਆ।ਮੀਟਿੰਗ ਵਿੱਚ ਐਤਵਾਰ ਨੂੰ ਢੀਂਡਸਾ ਰਿਜੋਰਟ ਬਟਾਲਾ ਵਿਖੇ ਸ਼ਗਨ ਸਮਾਗਮ ਦੌਰਾਨ ਕੁੱਝ ਸ਼ਰਾਰਤੀ ਅਨਸਰਾਂ ਦੁਆਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ …
Read More »ਸੋਨਾ ਕਾਰੋਬਾਰੀਆਂ ਪਾਸੋਂ ਹਥਿਆਰਾਂ ਦੀ ਨੋਕ ਤੇ ਕੀਤੀ ਗਈ ਲੁੱਟਮਾਰ ਸੁਰੱਖਿਆ ਪ੍ਰਬੰਧਾਂ ‘ਤੇ ਪ੍ਰਸ਼ਨ ਚਿੰਨ੍ਹ- ਔਜਲਾ
ਅੰਮ੍ਰਿਤਸਰ, 1 ਮਾਰਚ (ਜਗਦੀਪ ਸਿੰਘ ਸੱਗੂ)- ਸਥਾਨਕ ਅਬਾਦੀ ਸ਼ਹੀਦ ਊਧਮ ਸਿੰਘ ਨਗਰ ਦੇ ਸੋਨਾ ਕਾਰੋਬਾਰੀਆਂ ਪਾਸੋਂ ਹਥਿਆਰਾਂ ਦੀ ਨੋਕ ਤੇ ਕੀਤੀ ਗਈ ਲੁੱਟਮਾਰ ਨੂੰ ਜਿਲ੍ਹਾ ਕਾਂਗਰਸ ਦਿਹਾਤੀ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੇ ਸਿਆਸੀ ਦਹਿਸ਼ਤਗਰਦੀ ਦਾ ਖੁੱਲ੍ਹਾ ਪ੍ਰਗਟਾਵਾ ਕਰਾਰ ਦਿੱਤਾ ਹੈ।ਜਾਰੀ ਇੱਕ ਪ੍ਰੈਸ ਰਲੀਜ਼ ਵਿੱਚ ਸ੍ਰ: ਔਜਲਾ ਨੇ ਦੱਸਿਆ ਹੈ ਕਿ ਲੁਟੇਰਿਆਂ ਵਲੋਂ ਅੰਜ਼ਾਮ ਦਿੱਤਾ ਗਿਆ ਇਹ ਕਾਰਾ ਉਪ ਮੁਖ ਮੰਤਰੀ …
Read More »ਪੀਰ ਬਾਬਾ ਸ਼ੇਖ ਫੱਤਾ ਦੀ ਜਗ੍ਹਾ ‘ਤੇ ਕੁਸ਼ਤੀਆਂ ਦਾ ਮੇਲਾ ਕਰਵਾਇਆ ਗਿਆ
ਅਲਗੋਂ ਕੋਠੀ, 1 ਮਾਰਚ (ਹਰਦਿਆਲ ਸਿੰਘ ਭੈਣੀ) – ਪੀਰ ਬਾਬਾ ਸ਼ੇਖ ਫੱਤਾ ਦੀ ਜਗ੍ਹਾ ‘ਤੇ ਸਰਪੰਚ ਸ੍ਰ. ਮੇਜਰ ਸਿੰਘ ਵਲੋਂ ਕੁਸ਼ਤੀਆਂ ਦਾ ਮੇਲਾ ਕਰਵਾਇਆ ਗਿਆ।ਜਿਸ ਦੌਰਾਨ ਜਿਥੇ ਜੇਤੂਆਂ ਨੂੰ ਗੁਰਜਾਂ ਅਤੇ ਨਕਦ ਇਨਾਮ ਨਾਲ ਨਿਵਾਜ਼ਿਆ ਗਿਆ, ਉਥੇ ਸਾਰੇ ਪੰਜਾਬ ਦੇ ਪਹਿਲਵਾਨਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਸਮੇਂ ਸਰਪੰਚ ਸ੍ਰ. ਮੇਜਰ ਸਿੰਘ ਨੇ ਕਿਹਾ ਕਿ ਸਮੇਂ ਦੀ ਰਫਤਾਰ ਨਾਲ ਨੌਜੁਆਨਾਂ ਵਿੱਚ ਕੁਸ਼ਤੀਆਂ …
Read More »‘ਪੰਜਾਬ ਜਾਗੋ ਮੁਹਿੰਮ’ ਤਹਿਤ ਅਕਾਲੀ-ਭਾਜਪਾ ਦੀਆਂ ਧੱਕੇਸ਼ਾਹੀਆਂ ਤੇ ‘ਆਪ’ ਦੇ ਝੂਠੇ ਪ੍ਰਚਾਰ ਤੋਂ ਲੋਕਾਂ ਨੂੰ ਕਰਾਂਗੇ ਜਾਗਰੂਕ – ਦਾਸੂਵਾਲ
ਅਲਗੋਂ ਕੋਠੀ, 1 ਮਾਰਚ (ਹਰਦਿਆਲ ਸਿੰਘ ਭੈਣੀ) – ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੀ ‘ਪੰਜਾਬ ਜਾਗੋ ਮੁਹਿੰਮ’ ਦੇ ਸਬੰਧ ਵਿੱਚ ਯੂਥ ਕਾਂਗਰਸ ਨੂੰ ਲਾਮਬੰਦ ਕਰਨ ਲਈ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਬੁਲਾਈ ਗਈ।ਜਿਸ ਵਿੱਚ ਹਲਕਾ ਖੇਮਕਰਨ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਕੇਵਲ ਸਿੰਘ ਦਾਸੂਵਾਲ ਦੀ ਅਗਵਾਈ ‘ਚ ਕਾਂਗਰਸੀ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਅਲਗੋਂ ਕੋਠੀ ਵਿਖੇ ਇਸ ਮੀਟਿੰਗ ਬਾਰੇ ਜਾਣਕਾਰੀ …
Read More »ਅੱਜ ਦੀਆਂ ਸੁਰਖੀਆਂ……..
ਸਰਕਾਰੀ ਸੀਨੀ: ਸੈਕੰਡਰੀ ਸਕੂਲ ਮਲੋਟ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ
ਮਲੋਟ, 29 ਫਰਵਰੀ (ਪੰਜਾਬ ਪੋਸਟ ਬਿਊਰੋ) – ਇਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਚ ਡਾ. ਸੀ. ਵੀ ਰਮਨ ਦੀ ਖੋਜ ਰਮਨ ਇਫੈਕਟ, ਬਦਲੇ ਨੋਬਲ ਪੁਰਸਕਾਰ ਮਿਲਣ ਤੇ ਅੱਜ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ।ਇਸ ਮੋਕੇ ਵਿਦਿਆਰਥੀਆਂ ਨੂੰ ਸ੍ਰੀ ਵਿਜੇ ਗਰਗ ਨੇ ਭਾਰਤ ਦੇ ਇਸ ਮਹਾਨ ਵਿਗਿਆਨੀ ਦੀ ਜੀਵਨੀ ਤੇ ਉਸ ਦੀ ਖੋਜ ਬਾਰੇ ਦੱਸਿਆ, ਸੀਮਾ ਰਾਣੀ ਨੇ ਵਿਦਿਆਰਥੀਆ ਨੂੰ ਵਿਗਿਆਨਕ …
Read More »
Punjab Post Daily Online Newspaper & Print Media