ਪੱਟੀ, 29 ਫਰਵਰੀ (ਅਵਤਾਰ ਸਿੰਘ ਢਿੱਲੋਂ, ਰਣਜੀਤ ਸਿੰਘ ਮਾਹਲਾ) – ਪੁਲਸ ਥਾਣਾ ਪੱਟੀ ਵਿਖੇ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ ਪਾਉਣ ਲਈ ਥਾਣਾ ਮੁੱਖੀ ਰਾਜਵਿੰਦਰ ਕੌਰ ਨੇ ਸ਼ਹਿਰ ਦੇ ਸਮੂਹ ਕੋਸਲਰਾਂ ਨਾਲ ਮੀਟਿੰਗ ਕੀਤੀ। ਉਨਾਂ ਕੋਸਲਰਾਂ ਤੋਂ ਮੰਗ ਕਰਦੇ ਹੋਏ ਕਿਹਾ ਕਿ ਆਪਣੇ ਆਪਣੇ ਵਾਰਡ ਵਿਚ ਕਿਰਾਏ ਤੇ ਰਹਿ ਰਏ ਲੋਕਾਂ ਬਾਰੇ ਤਫਤੀਸ਼ ਕਰਕੇ ਥਾਣੇ ਨੋਟ ਜ਼ਰੂਰ ਕਰਵਾਉਣ। ਥਾਣਾ ਮੁੱਖੀ ਨੇ …
Read More »ਪੰਜਾਬੀ
ਮਾਣਕਪੁਰਾ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਕੀਰਤਨ ਦਾ ਸਿੱਧਾ ਪ੍ਰਸਾਰਣ ਸ਼ੁਰੂ
ਮਾਣਕਪੁਰਾ ਬਣਿਆ ਦੁਨੀਆ ਦਾ ਦੂਜਾ ਆਨਲਾਈਨ ਪਿੰਡ ਪੱਟੀ, 29 ਫਰਵਰੀ (ਅਵਤਾਰ ਸਿੰਘ ਢਿੱਲੋਂ, ਰਣਜੀਤ ਸਿੰਘ ਮਾਹਲਾ) – ਨੇੜਲੇ ਪਿੰਡ ਮਾਣਕਪੁਰਾ ਵਿਖੇ ਪਿੰਡ ਦੇ ਨੋਜਵਾਨਾਂ ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਵਿਚ ਅਹਿਮ ਯੋਗਦਾਨ ਪਾਉਦਿਆਂ ਸ੍ਰੀ ਦਰਬਾਰ ਸਾਹਿਬ ਤੋਂ ਲਾਈਵ ਚੱਲਦੇ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਣ ਦਾ ਪਿੰਡ ਮਾਣਕਪੁਰਾ ਵਿਖੇ ਕੀਤਾ ਗਿਆ।ਜਿਸ ਦੀ ਸ਼ੁਰੂਆਤ ਗਿਆਨੀ ਨਿਰਮਲ ਸਿੰਘ ਜੀ ਹੱੈਡ ਗ੍ਰੰਥੀ ਗੁਰਦੁਆਰਾ …
Read More »ਮੂਥਲ ਕਾਂਡ ਦੀ ਪੰਜਾਬ ਇਸਤਰੀ ਸਭਾ ਨੇ ਕੀਤੀ ਨਿਖੇਧੀ
ਖੱਟਰ ਸਰਕਾਰ ਅਸਤੀਫਾ ਦੇ ਕੇ ਜਨਤਕ ਤੌਰ ‘ਤੇ ਮੁਆਫੀ ਮੰਗੇ- ਕੁਸ਼ਲ ਭੌਰਾ ਅੰਮ੍ਰਿਤਸਰ, 29 ਫਰਵਰੀ (ਜਸਦੀਪ ਸਿੰਘ ਸੱਗੂ)- ਪੰਜਾਬ ਇਸਤਰੀ ਸਭਾ ਨੇ ਹਰਿਆਣਾ ਦੇ ਮੂਥਲ ਵਿਖੇ ਕੀਤੀ ਗਈ ਲੁੱਟਮਾਰ ਤੇ ਔਰਤਾਂ ਨਾਲ ਕਥਿਤ ਤੌਰ ‘ਤੇ ਔਰਤਾਂ ਨਾਲ ਕੀਤੇ ਗਏ ਬਲਾਤਕਾਰਾਂ ਦੀ ਵਾਪਰੀ ਸਨਸਨੀਖੇਜ਼ ਘਟਨਾ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆ ਹਰਿਆਣਾ ਦੀ ਖੱਟਰ ਸਰਕਾਰ ਨੂੰ ਪਾਣੀ ਪਾਣੀ ਪੀ ਕੇ ਕੋਸਦਿਆ …
Read More »ਸਰਕਾਰ ਨੇ ਬੱਜਟ ਉਮੀਦਾਂ ਦੇ ਉਲਟ ਪੇਸ਼ ਕੀਤਾ- ਅਰਥ ਸ਼ਾਸ਼ਤਰੀ ਛੀਨਾ
ਅੰਮ੍ਰਿਤਸਰ, 29 ਫਰਵਰੀ (ਪੰਜਾਬ ਪੋਸਟ ਬਿਊਰੋ) – ਉੱਘੇ ਅਰਥ ਸ਼ਾਸ਼ਤਰੀ ਤੇ ਇੰਡੀਅਨ ਕੌਸਲ ਆਫ ਸ਼ੋਸ਼ਲ ਸਾਇੰਸਿਜ਼ ਦੇ ਡਾ. ਸਰਬਜੀਤ ਸਿੰਘ ਛੀਨਾ ਨੇ ਪੇਸ਼ ਕੀਤੇ ਗਏ ਬੱਜ਼ਟ ਤੇ ਟਿੱਪਣੀ ਕਰਦਿਆਂ ਕਿਹਾ ਕਿ ਇਸ ਬੱਜਟ ਵਿੱਚ ਉਮੀਦ ਤੋ ਉਲਟ ਪਿੰਡਾਂ ਅਤੇ ਖੇਤੀ ਵੱਲ ਬਹੁਤ ਘੱਟ ਧਿਆਨ ਦਿੱਤਾ ਗਿਆ ਹੈ ਅਤੇ ਕਿਸੇ ਠੋਸ ਅਧਾਰ ਤੋ ਬਗੈਰ ਸਿਰਫ ਇਹ ਐਲਾਮਨ ਕੀਤੇ ਗਏ ਹਨ। ਆਉਣ …
Read More »ਪੰਜ ਪਿਆਰਿਆਂ ਵਲੋਂ ਜਾਟ ਅੰਦੋਲਨ ਤੋਂ ਪੀੜ੍ਹਤ ਹਰਿਆਣਾ ਦੇ ਸਿੱਖਾਂ ਦੀ ਸਾਰ ਲੈਣ ਸੀ ਸਿੱਖ ਕੌਮ ਨੂੰ ਅਪੀਲ
ਅੰਮ੍ਰਿਤਸਰ, 29 ਫਰਵਰੀ (ਪੰਜਾਬ ਪੋਸਟ ਬਿਊਰੋ)- ਜਥੇਦਾਰਾਂ ਦੇ ਸਮਾਜਿਕ ਬਾਈਕਾਟ ਦਾ ਸੱਦਾ ਦੇਣ ਵਾਲੇ ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਨੇ ਜਾਟ ਅੰਦੋਲਨ ਤੋਂ ਪੀੜ੍ਹਤ ਹਰਿਆਣਾ ਦੇ ਸਿੱਖਾਂ ਦੀ ਸਾਰ ਲੈਣ ਦੀ ਸਿੱਖ ਕੌਮ ਨੂੰ ਅਪੀਲ ਕੀਤੀ ਹੈ। ਇੱਕ ਗੁਰਮਤਿ ਸਮਾਗਮ ਲਈ ਰਵਾਨਾ ਹੋਣ ਤੋਂ ਪਹਿਲਾਂ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜ ਪਿਆਰਾ ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਮੇਜਰ …
Read More »ਪ੍ਰਿੰਸੀਪਲ ਬਲਵਿੰਦਰ ਸਿੰਘ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ
ਅੰਮ੍ਰਿਤਸਰ, 29 ਫਰਵਰੀ (ਗੁਰਪ੍ਰੀਤ ਸਿੰਘ) -ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਬਲਵਿੰਦਰ ਸਿੰਘ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਇਸ ਮੌਕੇ ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਨੇ ਕਿਹਾ ਕਿ ਬਲਵਿੰਦਰ ਸਿੰਘ ਆਪਣੀ ਲੰਮੀ ਤੇ ਬੇਦਾਗ ਸੇਵਾ ਦੌਰਾਨ ਜਿਸ ਸਕੂਲ ਵਿੱਚ ਵੀ ਰਹੇ ਉਸ ਵਿੱਚ ਵਿਦਿਆ ਦੇ ਪ੍ਰਸਾਰ ਦੇ ਨਾਲ-ਨਾਲ ਸਕੂਲ ਨੂੰ ਹੋਰ ਵੀ ਵੱਖ-ਵੱਖ ਗਤੀਵਿਧੀਆਂ ਵਿੱਚ …
Read More »ਭਾਰਤ ਵਿੱਚ ਰਾਜਾਂ ਦੀ ਰਾਜਨੀਤੀ ਦੇ ਉਭਰਦੇ ਰੁਝਾਨ ਵਿਸ਼ੇ ‘ਤੇ ਦੋ ਦਿਨਾਂ ਰਾਸ਼ਟਰੀ ਸੈਮੀਨਾਰ
ਅੰਮ੍ਰਿਤਸਰ, 29 ਫਰਵਰੀ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਾਜਨੀਤੀ ਵਿਭਾਗ ਵੱਲੋ ਭਾਰਤ ਵਿਚ ਰਾਜਾਂ ਦੀ ਰਾਜਨੀਤੀ ਦੇ ਉਭਰਦੇ ਰੁਜ਼ਾਨ ਵਿਸ਼ੇਸ ਤੇ ਦੋ ਦਿਨਾਂ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਯੂ.ਜੀ.ਸੀ ਸੈਪ ਵੱਲੋ ਸਪਾਂਸਰ ਕੀਤੇ ਇਸ ਸੈਮੀਨਾਰ ਵਿਚ ਦੇਸ਼ ਦੇ ਵੱਖ ਵੱਖ ਕੋਨਿਆ ਵਿਚੋ 60 ਰਾਜਨੀਤਿਕ ਵਿਗਿਆਨੀਆ ਨੇ ਭਾਗ ਲਿਆ ਅਤੇ ਆਪਣੇ ਖੋਜ਼ ਪਰਚੇ ਪੇਸ਼ ਕੀਤੇ। ਯੂਨੀਵਰਸਿਟੀ ਦੇ ਡਾਇਰੈਕਟਰ ਖੋਜ਼ …
Read More » ਯੂਨੀਵਰਸਿਟੀ ‘ਚ ਵਿਸ਼ਵੀਕਰਨ ਦੇ ਯੁੱਗ ਵਿੱਚ ਗਦਰ ਲਹਿਰ ਵਿਸ਼ੇ ‘ਤੇ ਸੈਮੀਨਾਰ
ਅੰਮ੍ਰਿਤਸਰ, 29 ਫਰਵਰੀ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ਵੀਕਰਨ ਦੇ ਯੁਗ ਵਿਚ ਗਦਰ ਲਹਿਰ ਵਿਸ਼ੇ ਤੇ ਇੱਕ ਦਿਨਾਂ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਯੂਨੀਵਰਸਿਟੀ ਦੇ ਚੇਅਰ ਫਾਰ ਸਟੱਡੀ ਆਫ ਗਦਰ ਮੂਵਮੈਂਟ ਵੱਲੋ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿਖੇ ਕਰਵਾਏ ਗਏ ਇਸ ਸੈਮੀਨਾਰ ਵਿਚ 20 ਤੋ ਵੱਧ ਸਕਾਲਰਾਂ ਨੇ ਭਾਗ ਲਿਆ ਅਤੇ ਖੋਜ਼ ਪਰਚੇ ਪੇਸ਼ ਕੀਤੇ। ਵਾਂਈਸ ਚਾਂਸਲਰ ਪ੍ਰੋ. ਅਜਾਇਬ ਸਿੰਘ ਬਰਾੜ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 29 ਫਰਵਰੀ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2015 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਇਥੇ ਐਲਾਨੇ ਗਏ। ਬੀ.ਕਾਮ (ਪ੍ਰੋਫੈਸ਼ਨਲ) ਸਮੈਸਟਰ, ਪਹਿਲਾ ਬੀ.ਬੀ.ਏ, ਸਮੈਸਟਰ, ਤੀਸਰਾ ਬੀ.ਏ (ਆਨਰਜ਼ ਸਕੂਲ) ਇਨ ਇੰਗਲਿਸ਼ ਸਮੈਸਟਰ, ਪੰਜਵਾਂ ਐਮ.ਏ (ਪੋਲੀਟੀਕਲ ਸਾਇੰਸ) ਸਮੈਸਟਰ, ਤੀਸਰਾ ਐਮ.ਏ (ਫਾਈਨ ਆਰਟਸ) ਸਮੈਸਟਰ, ਪਹਿਲਾ ਬੀ.ਸੀ.ਏ ਸਮੈਸਟਰ, ਪੰਜਵਾਂ ਬੀ.ਕਾਮ (ਪ੍ਰੋਫੈਸ਼ਨਲ) ਸਮੈਸਟਰ, ਤੀਸਰਾ ਬੀ.ਐਸ.ਸੀ (ਹੋਮ ਸਾਇੰਸ) ਸਮੈਸਟਰ, ਤੀਸਰਾ ਐਮ.ਏ (ਇੰਗਲਿਸ਼) …
Read More »ਡੇਅਰੀ ਵਿਭਾਗ ਨੇ 15 ਦਿਨਾ ਸਿਖਲਾਈ ਕੋਰਸ ਲਈ 3 ਮਾਰਚ ਤੱਕ ਮੰਗੀਆਂ ਅਰਜ਼ੀਆਂ
ਅੰਮ੍ਰਿਤਸਰ, 29 ਫਰਵਰੀ (ਜਗਦੀਪ ਸਿੰਘ ਸੱਗੂ)- ਡੇਅਰੀ ਵਿਭਾਗ ਪੰਜਾਬ ਵੱਲੋਂ ਪੜ੍ਹੇ-ਲਿਖੇ ਬੇਰੁਜ਼ਗਾਰ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਸਕੀਮ ਅਧੀਨ ਇਕ ਪੰਦਰਾਂ ਦਿਨਾਂ ਡੇਅਰੀ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ ਅਤੇ ਕੋਈ ਵੀ ਵਿਅਕਤੀ, ਜਿਸ ਦੀ ਉਮਰ ਘੱਟੋ-ਘੱਟ 18 ਸਾਲ ਅਤੇ ਵੱਧ ਤੋ ਵੱਧ 50 ਸਾਲ ਹੋਵੇ, ਇਹ ਕੋਰਸ ਕਰ ਸਕਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਡਾ. ਜੋਗਿੰਦਰ ਸਿੰਘ ਢਿੱਲੋਂ …
Read More »
Punjab Post Daily Online Newspaper & Print Media