ਅੰਮ੍ਰਿਤਸਰ, 29 ਫਰਵਰੀ (ਜਗਦੀਪ ਸਿੰਘ ਸੱਗੂ)-ਜ਼ਿਲ੍ਹੇ ਵਿਚ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਜਲਦ ਹੱਲ ਹੋਣ ਜਾ ਰਿਹਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ ਵਿਚ ਪਸ਼ੂ ਰੱਖਾਂ ਬਣਾਉਣ ਦੇ ਫ਼ੈਸਲੇ ਤਹਿਤ ਚੋਗਾਵਾਂ ਬਲਾਕ ਦੇ ਪਿੰਡ ਠੱਠੀ ਵਿਖੇ ਉਸਾਰੀ ਜਾ ਰਹੀ ਪਸ਼ੂ ਰੱਖ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ …
Read More »ਪੰਜਾਬੀ
ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ਵਿਖੇ ਦੋ ਦਿਨਾਂ ਦੀ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 29 ਫਰਵਰੀ (ਜਗਦੀਪ ਸਿੰਘ ਸੱਗੂ)- ਡੀ.ਏ.ਵੀ.ਸੀ.ਏ.ਈ. ਰੀਜ਼ਨਲ ਟ੍ਰੇਨਿੰਗ ਸੈਂਟਰ ਅੰਮ੍ਰਿਤਸਰ ਜ਼ੋਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਵੱਲੋਂ ਡੀ.ਏ.ਵੀ. ਪਬਲਿਕ ਸਕੂਲ, ਲਾਰੈਂਸ ਰੋਡ ਵਿਖੇ ਜਮਾਤ ਤੀਸਰੀ ਤੋਂ ਪੰਜਵੀਂ ਤੱਕ ਦੇ ਅੰਗਰੇਜ਼ੀ, ਗਣਿਤ ਤੇ ਸਾਇੰਸ ਅਤੇ ਨੌਵੀਂ ਤੇ ਦੱਸਵੀਂ ਜਮਾਤ ਦੇ ਸਮਾਜਿਕ ਵਿਗਿਆਨ, ਗਣਿਤ ਤੇ ਸਾਇੰਸ ਦੇ ਅਧਿਆਪਕਾਂ ਲਈ 26 ਤੇ 27 ਫ਼ਰਵਰੀ ਨੂੰ ਦੋ ਦਿਨਾਂ ਦੀ ਕਾਰਜਸ਼ਾਲਾ ਦਾ ਆਯੋਜਨ ਕੀਤਾ ਗਿਆ।ਇੰਨ੍ਹਾਂ ਕਾਰਜਸ਼ਾਲਾਵਾਂ …
Read More »ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਭਗਤਾਂਵਾਲਾ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ
ਅੰਮ੍ਰਿਤਸਰ, 29 ਫਰਵਰੀ (ਜਗਦੀਪ ਸਿੰਘ ਸੱਗੂ)- ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਭਗਤਾਂਵਾਲਾ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਮੋਕੇ ਤੇ ਨੋੰਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਉਹਨਾਂ ਨੇ ਆਪਣੇ ਸੀਨੀਅਰ ਵਿਦਿਆਰਥੀਆਂ ਲਈ ਕਈ ਤਰਾਂ ਦੇ ਰੰਗਾਰੰਗ ਪੋ੍ਰਗਰਾਮ ਪੇਸ਼ ਕੀਤੇ ।ਦਸਵੀਂ ਜਮਾਤ ਦੇ ਵਿਦਿਆਰਥੀਆਂ ‘ਚੋਂ ਮਿਸ ਹਰਿਕ੍ਰਿਸ਼ਨ ਹਰਨੂਰ ਕੌਰ ਅਤੇ ਮਿਸਟਰ ਹਰਿਕ੍ਰਿਸ਼ਨ …
Read More »ਬਿਜਲੀ ਘਰ ਵਿਖੇ ਲਗਾਏ ਗਏ ਛਾਂ-ਦਾਰ ਤੇ ਫਲਦਾਰ ਪੌਦੇ
ਮਾਲੇਰਕੋਟਲਾ, 29 ਫਰਵਰੀ (ਹਰਮਿੰਦਰ ਸਿੰਘ ਭੱਟ)- ਅੱਜ ਦੇ ਅਤਿ ਰੁਝੇਵਿਆਂ ਭਰੇ ਯੁੱਗ ਵਿੱਚ ਸਮਾਜ ਸੇਵਕ ਅਤੇ ਰੁੱਖ ਲਗਾਉਣ ਦੇ ਸ਼ੌਕੀਨ ਸ਼੍ਰੀ ਸ਼ੌਕਤ ਅਲੀ ਉਰਫ ਸ਼ੋਕੀ ਵਾਤਾਵਰਣ ਨੂੰ ਖੁਸ਼ ਗਵਾਰ ਬਨਾਉਣ ਲਈ ਉਹ ਆਪਣੀ ਜੇਬ ਵਿੱਚੋਂ ਰੁਪਏ ਖਰਚ ਕਰਕੇ ਜਨਤਕ ਥਾਵਾਂ ਨੂੰ ਹਰਿਆ-ਭਰਿਆ ਬਨਾਉਣ ਲਈ ਦਿਨ ਰਾਤ ਇੱਕ ਕਰ ਰਿਹਾ ਹੈ। ਇਸ ਮੁਹਿਮ ਦੇ ਤਹਿਤ ਅੱਜ ਉਸ ਨੇ ਪੰਜਾਬ ਰਾਜ ਬਿਜਲੀ …
Read More »ਅਨਵਾਰ ਸੈਫੀ ਦੀ ਅਗਵਾਈ ਵਿੱਚ ਵਫਦ ਕੇਂਦਰੀ ਮੰਤਰੀ ਨਜਮਾ ਹੈਪਤੁੱਲ੍ਹਾ ਨੂੰ ਮਿਲਿਆ
ਮਾਲੇਰਕੋਟਲਾ, 29 ਫਰਵਰੀ (ਹਰਮਿੰਦਰ ਸਿੰਘ ਭੱਟ)- ਪੰਜਾਬ ਦੇ ਮੁਸਲਿਮ ਭਾਈਚਾਰੇ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਸੰਬੰਧ ਵਿੱਚ ਇੱਕ ਵਫਦ ਮੁਹੰਮਦ ਅਨਵਾਰ ਸੈਫੀ, ਜਿਲਾ ਕੁਆਰਡੀਨੇਟਰ ਮਾਇਨਾਰਟੀ ਪੀਸ ਕਮੇਟੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਘੱਟ ਗਿਣਤੀ ਅਮਲੇ ਸ਼੍ਰੀਮਤੀ ਨਜਮਾ ਹੈਪਤੁੱਲ੍ਹਾ ਨੂੰ ਮਿਲਿਆ। ਜਿਸ ਵਿੱਚ ਉਹਨਾਂ ਨੇ ਪੰਜਾਬ ਦੇ ਮੁਸਲਮਾਨਾਂ ਨੂੰ ਕਬਰਸਤਾਨਾਂ ਦੇ ਸੰਬੰਧ ਵਿੱਚ ਪੇਸ਼ ਆ ਰਹੀਆਂ ਔਕੜਾਂ ਤੋਂ ਜਾਣੂ ਕਰਵਾਇਆ। …
Read More »ਸਰਕਾਰੀ ਸਕੂਲਾਂ ਵਿੱਚ ਆਦਰਸ਼ ਪੜਾਈ ਦਾ ਮਾਹੌਲ ਸਿਰਜਣਾ ਅਧਿਆਪਕਾਂ ਦਾ ਪਰਮ ਕਰਤਵ – ਰੁਪਿੰਦਰ ਕੌਰ
ਮਾਲੇਰਕੋਟਲਾ, 29 ਫਰਵਰੀ (ਹਰਮਿੰਦਰ ਸਿੰਘ ਭੱਟ)- ਡਾਇਰੈਕਟਰ ਐਸ.ਸੀ.ਈ.ਆਰ.ਟੀ. ਪੰਜਾਬ ਅਤੇ ਜ਼ਿਲਾ ਸਿੱਖਿਆ ਅਫਸਰ ਸੰਗਰੂਰ ਸ਼੍ਰੀ ਸੰਦੀਪ ਨਾਗਰ ਦੇ ਦਿਸ਼ਾ ਨਿਰਦੇਸ਼ ਤਹਿਤ ਸਥਾਨਕ ਸਰਕਾਰੀ ਹਾਈ ਸਕੂਲ ਵਿਖੇ ਮੁੱਖ ਅਧਿਆਪਕਾ ਸ਼੍ਰੀਮਤੀ ਰੁਪਿੰਦਰ ਕੌਰ ਦੀ ਅਗਵਾਈ ਹੇਠ ਪੰਜਵੀਂ ਸ਼੍ਰੇਣੀ ਦੇ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਦੀ ਅੰਤਿਮ ਪ੍ਰੀਖਿਆ ਦਾ ਅੱਜ ਆਰੰਭ ਹੋਇਆ। ਪ੍ਰੀਖਿਆ ਆਰੰਭ ਹੋਣ ਤੋਂ ਪਹਿਲਾਂ ਪ੍ਰੀਖਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ਼੍ਰੀਮਤੀ ਰੁਪਿੰਦਰ …
Read More »ਮਾਲੇਰਕੋਟਲਾ ਵਿੱਚ ਅਜ਼ਾਦ ਫਾਉਂਡੇਸ਼ਨ ਵੱਲੋਂ ਸੁਵਿਧਾ ਕੈਂਪ ਲਗਾਇਆ ਗਿਆ
ਮਾਲੇਰਕਟਲਾ, 29 ਫਰਵਰੀ (ਹਰਮਿੰਦਰ ਸਿੰਘ ਭੱਟ)- ਸਥਾਨਕ ਸਰਕਾਰੀ ਹਾਈ ਸਕੂਲ (ਲੜਕੇ), ਦਿੱਲੀ ਗੇਟ, ਵਿਖੇ ਮਾਲੇਰਕੋਟਲਾ ਦੀ ਸਿਰਮੌਰ ਸਵੈ-ਸੇਵੀ ਸਗੰਠਨ ਅਜ਼ਾਦ ਫਾਉਂਡੇਸ਼ਨ ਟਰੱਸਟ (ਰਜਿ.) ਮਾਲੇਰਕੋਟਲਾ ਵਲੋਂ ਜਿਲ੍ਹਾ ਪ੍ਰਸਾਸ਼ਨ ਤੇ ਤਹਿਸੀਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਇੱਕ ਸੁਵਿਧਾ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਨਗਰ ਕੌਸਲ ਮਾਲੇਰਕੋਟਲਾ ਦੇ ਪ੍ਰਧਾਨ ਕਾਮਰੇਡ ਮੁਹੰਮਦ ਇਸਮਾਇਲ ਵੱਲੋਂ ਕੀਤਾ ਗਿਆ ਤੇ ਮੁੱਖ ਮਹਿਮਾਨ ਦੇ ਤੌਰ ਤੇ ਮੁੱਖ …
Read More »ਠਾਠ ਨਾਨਕਸਰ ਬੜੂੰਦੀ ਵਿਖੇ 26 ਰੋਜ਼ਾ ਧਾਰਮਿਕ ਸਮਾਗਮ ਅੱਜ ਤੋਂ
ਸੰਦੌੜ, 29 ਫਰਵਰੀ (ਹਰਮਿੰਦਰ ਸਿੰਘ ਭੱਟ)- ਸੰਤ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਦੀ ਖ਼ੁਸ਼ੀ ‘ਚ ਉਨ੍ਹਾਂ ਦੇ ਨਾਨਕੇ ਪਿੰਡ ਬੜੂੰਦੀ ਵਿਖੇ ਸੰਤ ਜਗੀਰ ਸਿੰਘ ਬੜੂੰਦੀ ਵਾਲਿਆਂ ਦੇ ਤਪ ਅਸਥਾਨ ‘ਤੇ 26 ਰੋਜ਼ਾ ਸਮਾਗਮ ਸੰਤ ਧੰਨਾ ਸਿੰਘ ਬੜੂੰਦੀ ਵਾਲਿਆਂ ਦੀ ਦੇਖ-ਰੇਖ ‘ਚ ਅੱਜ ਤੋਂ ਸ਼ੁਰੂ ਹੋ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਅਸਥਾਨ ਦੇ ਮੁੱਖ ਬੁਲਾਰੇ ਭਾਈ ਦਵਿੰਦਰ …
Read More »ਮੱਛੀ ਪਾਲਣ ਧੰਦਾ ਕਿਸਾਨਾਂ ਅਤੇ ਬੇਰੋਜਗਾਰ ਨੋਜਵਾਨਾਂ ਲਈ ਕਮਾਈ ਦਾ ਵਧੀਆ ਸਾਧਨ- ਰੰਧਾਵਾ
ਪਠਾਨਕੋਟ, 29 ਫਰਵਰੀ (ਪ.ਪ)- ਮੱਛੀ ਪਾਲਣ ਧੰਦਾ ਕਿਸਾਨਾਂ ਅਤੇ ਬੇਰੋਜਗਾਰ ਨੋਜਵਾਨਾਂ ਲਈ ਕਮਾਈ ਦਾ ਵਧੀਆ ਸਾਧਨ ਹੈ ਅਤੇ ਵਿਭਾਗ ਵਲੋਂ ਸਮੇਂ-ਸਮੇਂ ਤੇ ਟ੍ਰੇਨਿੰਗ ਕੈਂਪ ਲਗਾ ਕੇ ਮੱਛੀ ਪਾਲਣ ਧੰਦਾ ਸੁਰੂ ਕਰਨ ਵਾਲੇ ਲੋਕਾਂ ਨੂੰ ਸਿਖਲਾਈ ਦਿੱਤੀ ਜਾਂਦੀ ਹੈ। ਇਹ ਜਾਣਕਾਰੀ ਮੱਛੀ ਪਾਲਣ ਵਿਭਾਗ ਦੇ ਜਿਲ੍ਹਾ ਪਠਾਨਕੋਟ ਦੇ ਸੀਨੀਅਰ ਮੱਛੀ ਪਾਲਣ ਅਧਿਕਾਰੀ ਗੁਰਿੰਦਰ ਸਿੰਘ ਰੰਧਾਵਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ …
Read More »ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਸਾਲਾਨਾ ਯੁਵਕ ਮੇਲਾ 2 ਮਾਰਚ ਤੋਂ
ਬਠਿੰਡਾ/ਤਲਵੰਡੀ ਸਾਬੋ, 29 ਫਰਵਰੀ (ਅਵਤਾਰ ਸਿੰਘ ਕੈਂਥ)- ਪੰਜਾਬ ਦੇ ਸਿਰਕੱਢਵੇਂ ਵਿੱਦਿਅਕ ਅਦਾਰੇ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦਾ ਸਾਲਾਨਾ ਯੁਵਕ ਮੇਲਾ 2 ਮਾਰਚ ਤੋਂ 4 ਮਾਰਚ ਤੱਕ ਯੂਨੀਵਰਸਿਟੀ ਕੈਂਪਸ ਵਿਖੇ ਕਰਵਾਇਆ ਜਾ ਰਿਹਾ ਹੈ। ਯੂਨੀਵਰਸਿਟੀ ਦੇ ਅਧੀਨ ਪੈਂਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀ ਮੇਜ਼ਬਾਨ, ਉਤਰਾਖੰਡ, ਪੱਛਮੀ ਬੰਗਾਲ ਅਤੇ ਹਰਿਆਣਾ ਵਲੋਂ ਸੱਭਿਆਚਾਰ ਦੀਆਂ ਵੰਨਗੀਆਂ ਪੇਸ਼ ਕਰਦੇ ਹੋਏ 25 ਮੁਕਾਬਲਿਆਂ ਵਿਚ ਹਿੱਸਾ ਲੈਣਗੇ। …
Read More »
Punjab Post Daily Online Newspaper & Print Media