ਚੌਂਕ ਮਹਿਤਾ, 27 ਫਰਵਰੀ (ਜੋਗਿੰਦਰ ਸਿੰਘ ਮਾਣਾ)* ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਤੇ ਦਸ਼ਮੇਸ਼ ਕਾਲਜ ਫਾਰ ਵਿਮਨ ਵਿਖੇ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੋੜਨ ਲਈ ‘ਆਓ ਗੁਰਬਾਣੀ ਪੜੀਏ ਲਹਿਰ’ ਤਹਿਤ 34 ਵਿਦਿਆਰਥੀਆਂ ਨੇ ਸ੍ਰੀ ਸਹਿਜ ਪਾਠ ਕੀਤੇ। ਇਸ ਤੋਂ ਇਲਾਵਾ 464 ਵਿਦਿਆਰਥੀਆਂ ਨੇ ਬਾਣੀ ਕੰਠ ਮੁਕਾਬਲੇ ਵਿੱਚ ਅਧਿਆਪਕਾ ਨੂੰ ਜੁਬਾਨੀ ਬਾਣੀ ਸੁਣਾ ਕੇ ਇਨਾਮ ਪ੍ਰਾਪਤ ਕੀਤੇ। ਸੰਪੂਰਨ ਸਹਿਜ ਪਾਠ ਕਰਨ ਵਾਲੀਆਂ ਵਿਦਿਆਰਥਣਾਂ …
Read More »ਪੰਜਾਬੀ
ਉਸਾਰੂ ਸੋਚ ਅਪਣਾ ਕੇ ਸਮਾਜਿਕ ਕੁਰੀਤੀਆਂ ਖਿਲਾਫ਼ ਡਟਣ ਨੌਜਵਾਨ – ਸੈਮਸਨ ਮਸੀਹ
ਅੰਮ੍ਰਿਤਸਰ, 27 ਫਰਵਰੀ (ਜਗਦੀਪ ਸਿੰਘ ਸੱਗੂ)- ਇਕ ਵਧੀਆ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਉਸਾਰੂ ਸੋਚ ਅਪਣਾ ਕੇ ਸਮਾਜਿਕ ਕੁਰੀਤੀਆਂ ਖਿਲਾਫ਼ ਡਟਣਾ ਚਾਹੀਦਾ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਯੂਥ ਕੋਆਰਡੀਨੇਟਰ ਸ੍ਰੀ ਸੈਮਸਨ ਮਸੀਹ ਨੇ ਨਹਿਰੂ ਯੁਵਾ ਕੇਂਦਰ ਵੱਲੋਂ ਸ. ਹਰੀ ਸਿੰਘ ਨਲੂਆ ਵੈਲਫੇਅਰ ਐਂਡ ਸਪੋਰਟਸ ਕਲੱਬ, ਵਰਪਾਲ ਕਲਾਂ ਦੇ ਸਹਿਯੋਗ ਨਾਲ ਪਿੰਡ ਵਰਪਾਲ ਵਿਖੇ ਲਗਾਏ ਤਿੰਨ ਰੋਜ਼ਾ ਯੂਥ ਲੀਡਰਸ਼ਿਪ ਕੈਂਪ ਦੇ …
Read More »ਡਾਕ ਵਿਭਾਗ ਦੀਆਂ ਬੱਚਤ ਸਕੀਮਾਂ ਆਮ ਆਦਮੀ ਲਈ ਵਰਦਾਨ – ਡਾ. ਪ੍ਰੀਤੀ ਯਾਦਵ
ਅੰਮ੍ਰਿਤਸਰ, 27 ਫਰਵਰੀ (ਜਗਦੀਪ ਸਿੰਘ ਸੱਗੂ)- ਡਾਕ ਵਿਭਾਗ ਦੀਆਂ ਛੋਟੀਆਂ ਬੱਚਤ ਸਕੀਮਾਂ ਜਿਥੇ ਆਮ ਆਦਮੀ ਲਈ ਵਰਦਾਨ ਸਿੱਧ ਰਹੀਆਂ ਹਨ ਉਥੇ ਇਹ ਸੂਬੇ ਅਤੇ ਮੁਲਕ ਦੇ ਵਿਕਾਸ ਵਿਚ ਵੀ ਅਹਿਮ ਯੋਗਦਾਨ ਪਾ ਰਹੀਆਂ ਹਨ। ਇਹ ਪ੍ਰਗਟਾਵਾ ਸਹਾਇਕ ਕਮਿਸ਼ਨਰ ਡਾ. ਪ੍ਰੀਤੀ ਯਾਦਵ ਆਈ. ਏ. ਐਸ ਨੇ ਅੱਜ ਸਥਾਨਕ ਮੁੱਖ ਡਾਕਘਰ ਵਿਖੇ ਡਾਕ ਵਿਭਾਗ ਵੱਲੋਂ ਹਾਲ ਹੀ ਵਿਚ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ …
Read More »ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ‘ਤੇ ਮੁਕੰਮਲ ਪਾਬੰਦੀ ਦੇ ਹੁਕਮ
ਅੰਮ੍ਰਿਤਸਰ, 27 ਫਰਵਰੀ (ਜਗਦੀਪ ਸਿੰਘ ਸੱਗੂ)- ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ਼ਹਿਰ ਸ. ਜਤਿੰਦਰ ਸਿੰਘ ਔਲਖ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ, ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਪਿੰਡਾਂ, ਕਸਬਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ …
Read More »ਵਪਾਰਕ ਅਦਾਰਿਆਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣੇ ਲਾਜ਼ਮੀ
ਅੰਮ੍ਰਿਤਸਰ, 27 ਫਰਵਰੀ (ਜਗਦੀਪ ਸਿੰਘ ਸੱਗੂ)- ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ਼ਹਿਰ ਸ. ਜਤਿੰਦਰ ਸਿੰਘ ਔਲਖ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਰੋਕਣ ਦੇ ਮਕਸਦ ਤਹਿਤ ਅੰਮ੍ਰਿਤਸਰ ਸ਼ਹਿਰ ਦੇ ਅਧੀਨ ਪੈਂਦੇ ਸਮੂਹ ਸਰਕਾਰੀ, ਸਹਿਕਾਰੀ, ਪ੍ਰਾਈਵੇਟ ਬੈਂਕਾਂ, ਪੈਟਰੋਲ ਪੰਪਾਂ, ਸ਼ਾਪਿੰਗ ਮਾਲਜ਼, ਹੋਟਲਾਂ ਅਤੇ ਮਲਟੀਪਲੈਕਸ ਦੇ ਅੰਦਰ ਅਤੇ …
Read More »ਖਾਲਸਾ ਯੂਨੀਵਰਸਿਟੀ ਦੇ ਹ’ਕ ਵਿੱਚ ਨਿ’ਤਰਿਆ ਚੀਫ ਖਲਸਾ ਦੀਵਾਨ
ਅੰਮ੍ਰਿਤਸਰ, 27 ਫਰਵਰੀ (ਜਗਦੀਪ ਸਿੰਘ ਸੱਗੂ)- ਚੀਫ ਖਾਲਸਾ ਦੀਵਾਨ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਦੋਰਾਨ ਚੀਫ ਖਾਲਸਾ ਦੀਵਾਨ ਦੇ ਸਾਰੇ ਮੈਂਬਰਾਂ ਨੇ ਖਾਲਸਾ ਕਾਲਜ ਗਵਰਨਿੰਗ ਕੌਂਸਿਲ ਵਲੋਂ ਖਾਲਸਾ ਯੁਨੀਵਰਸਿਟੀ ਬਣਾਉਣ ਦੇ ਵਿਚਾਰ ਦਾ ਸੁਆਗਤ ਕੀਤਾ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸ: ਚਰਨਜੀਤ ਸਿੰਘ ਚੱਢਾ ਨੇ ਕਿਹਾ ਕਿ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਿਲ ਦੇ ਜਿਆਦਾਤਰ ਸੰਸਥਾਪਕ …
Read More »ਛੀਨਾ ਨੇ ਰੇਲ ਬਜਟ ਨੂੰ ਵਿਕਾਸਪੱਖੀ ਅਤੇ ਮੁਸਾਫ਼ਿਰਾਂ ਦੇ ਹਿੱਤ ਵਿੱਚ ਦੱਸਿਆ
ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ ਸੱਗੂ)- ਭਾਰਤੀ ਜਨਤਾ ਪਾਰਟੀ ਦੇ ਸੂਬਾਈ ਮੀਤ ਪ੍ਰਧਾਨ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਕੇਂਦਰੀ ਰੇਲ ਮੰਤਰੀ ਸ੍ਰੀ ਸੁਰੇਸ਼ ਪ੍ਰਭੂ ਦੁਆਰਾ ਲੋਕ ਸਭਾ ਵਿੱਚ ਪੇਸ਼ ਕੀਤੇ ਗਏ ਰੇਲ ਬਜਟ ਦੀ ਸ਼ਲਾਘਾ ਕਰਦਿਆਂ ਇਸ ਨੂੰ ਵਿਕਾਸਪੱਖੀ ਅਤੇ ਮੁਸਾਫ਼ਿਰਾਂ ਦੇ ਹਿੱਤ ਵਿੱਚ ਦੱਸਿਆ। ਉਨ੍ਹਾਂ ਕਿਹਾ ਕਿ ਬਜਟ ਵਿੱਚ ਕਿਰਾਇਆ ਬਿਲਕੁਲ ਨਹੀ ਵਧਾਇਆ ਗਿਆ ਜੋ ਕਿ ਬਹੁਤ …
Read More »ਪੰਜਾਬ ਵਿਚ ਛੇਤੀ ਹੀ ਸਰਕਾਰੀ ਸੇਵਾਵਾਂ ਮਿਲਣਗੀਆਂ ਘਰ ਦੇ ਬੂਹੇ ‘ਤੇ – ਝੂੰਦਾ
ਸੰਦੌੜ, 27 ਫਰਵਰੀ (ਹਰਮਿੰਦਰ ਸਿੰਘ ਭੱਟ)-‘ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਸਰਕਾਰ ਨਾਲ ਸਬੰਧਤ ਬਹੁਤੇ ਕੰਮ ਕੰਪਿਊਟਰ ਦੇ ਇਕ ਕਲਿਕ ‘ਤੇ ਕਰਨ ਜਾ ਰਹੀ ਹੈ ਅਤੇ ਈ-ਗਵਰਨੈਂਸ, ਇਸ ਦਾ ਹੀ ਇਕ ਹਿੱਸਾ ਹੈ, ਜਿਸ ਵਿਚ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਦੇਸ਼ ਭਰ ਵਿਚੋਂ ਸਰਬੋਤਮ ਸੂਬਾ ਐਲਾਨਿਆ ਜਾ ਚੁੱਕਾ ਹੈ।’ ਉਕਤ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ. ਇਕਬਾਲ ਸਿੰਘ …
Read More »ਕੇਜਰੀਵਾਲ ਦਿੱਲੀ ਦੇ ਪੈਸੇ ਦੀ ਬਰਬਾਦੀ ਕਰ ਰਿਹੈ – ਢੀਂਡਸਾ
ਸੰਦੌੜ, 27 ਫਰਵਰੀ (ਹਰਮਿੰਦਰ ਸਿੰਘ ਭੱਟ)- ਨਜਦੀਕੀ ਪਿੰਡ ਬਾਪਲਾ ਵਿਖੇ ਐਨ.ਆਰ.ਆਈ ਨਛੱਤਰ ਸਿੰਘ ਦੇ ਗ੍ਰਹਿ ਵਿਖੇ ਰੱਖੇ ਇਕ ਸਮਾਗਮ ਦੌਰਾਨ ਸ੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ ਦਾ ਐਨ.ਆਰ.ਆਈ ਪੰਜਾਬੀਆਂ ਵੱਲੋਂ ਸਨਮਾਨਿਤ ਕੀਤਾ ਗਿਆ।ਸ੍ਰੀ ਢੀਂਡਸਾ ਨੂੰ ਇਹ ਸਨਮਾਨ ਸ. ਨਛੱਤਰ ਸਿੰਘ ਕੈਨੇਡਾ, ਕੁਲਵੰਤ ਸਿੰਘ ਕੈਨੇਡਾ, ਹਰਬੰਸ ਸਿੰਘ ਵੱਲੋਂ ਦਿੱਤਾ ਗਿਆ। ਇਸ ਮੌਕੇ ਜੁੜੇ ਇਕੱਠ ਨੂੰ ਸੰਬੋਧਨ ਕਰਦੇ ਹੋਏ …
Read More »ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੁੁਮੇੈਨ ਨੇ ਜਿੱਤੀ ਨੈੱਟਬਾਲ ਚੈਂਪੀਅਨਸ਼ਿਪ ਟਰਾਫ਼ੀ
ਅੰਮ੍ਰਿਤਸਰ, 27 ਫਰਵਰੀ (ਜਗਦੀਪ ਸਿੰਘ ਸੱਗੂ)- ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੁੁਮੇੈਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਈ ਅੰਤਰ ਕਾਲਜ ਨੈੱਟਬਾਲ ਚੈਂਪੀਅਨਸ਼ਿਪ ਵਿੱਚ ਟਰਾਫੀ ਜਿੱਤੀ । ਕਾਲਜ ਨੇ ਇਹ ਟਰਾਫੀ ਐੱਚ. ਐਮ. ਵੀ. ਕਾਲਜ, ਜਲੰਧਰ ਨੂੰ 27-21 ਸਕੋਰ ਨਾਲ, ਐਸ. ਆਰ. ਗੌਰਮਿੰਟ ਕਾਲਜ, ਅੰਮ੍ਰਿਤਸਰ ਨੂੰ 28-12 ਸਕੋਰ ਨਾਲ ਅਤੇ ਐੱਚ. ਕੇ. ਕਾਲਜ ਕਪੂਰਥਲਾ ਨੂੰ 46-10 ਸਕੋਰ ਨਾਲ ਹਰਾ …
Read More »
Punjab Post Daily Online Newspaper & Print Media