ਅੰਮ੍ਰਿਤਸਰ, 26 ਫਰਵਰੀ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਪੰਜਾਬੀ ਸੂਬਾ ਮੋਰਚਾ (1955 ਤੋਂ 1965 ਤੱਕ) ਅਤੇ ਐਮਰਜੈਂਸੀ ਦੌਰਾਨ (26 ਜੂਨ 1975 ਤੋਂ 21 ਮਾਰਚ 1977 ਤੱਕ) ਭਾਗ ਲੈਣ ਵਾਲੇ ਸੰਘਰਸ਼ੀ ਯੋਧਿਆਂ ਨੂੰ ਸਹੂਲਤਾਂ ਦੇਣ ਦੇ ਲਏ ਫ਼ੈਸਲੇ ਤਹਿਤ ਜ਼ਿਲ੍ਹੇ ਵਿਚ ਪ੍ਰਾਪਤ ਹੋਈਆਂ ਦਰਖ਼ਾਸਤਾਂ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੀਆਂ ਹਦਾਇਤਾਂ ‘ਤੇ ਡਿਪਟੀ ਕਮਿਸ਼ਨਰ ਦਫ਼ਤਰ …
Read More »ਪੰਜਾਬੀ
ਡਾਕ ਵਿਭਾਗ ਨੇ ਸਕੀਮਾਂ ਪ੍ਰਤੀ ਜਾਗਰੂਕਤਾ ਲਈ ਕੱਢਿਆ ਰੋਡ ਸ਼ੋਅ
ਲੋਕ ਭਲਾਈ ਦਾ ਕੰਮ ਕਰ ਰਹੀਆਂ ਹਨ ਡਾਕ ਵਿਭਾਗ ਦੀਆਂ ਸਕੀਮਾਂ-ਆਂਗਰਾ ਅੰਮ੍ਰਿਤਸਰ, 26 ਫਰਵਰੀ (ਜਗਦੀਪ ਸਿੰਘ ਸੱਗੂ) – ਡਾਕ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਜਿਥੇ ਅਸਲ ਮਾਅਨਿਆਂ ਵਿੱਚ ਲੋਕ ਭਲਾਈ ਦਾ ਕੰਮ ਕਰ ਰਹੀਆਂ ਹਨ ਉਥੇ ਇਹ ਸੂਬੇ ਅਤੇ ਦੇਸ਼ ਦੇ ਵਿਕਾਸ ਵਿਚ ਵੀ ਵਡਮੁੱਲਾ ਯੋਗਦਾਨ ਪਾ ਰਹੀਆਂ ਹਨ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ ਆਂਗਰਾ ਨੇ ਅੱਜ …
Read More »ਦਸਵੀਂ ਕਲਾਸ ਦੇ ਬੱਚਿਆਂ ਨੂੰ ਵਿਦਾਇਗੀ ਪਾਰਟੀ ਦਿੱਤੀ
ਸੰਦੌੜ, 26 ਫਰਵਰੀ (ਹਰਮਿੰਦਰ ਸਿੰਘ ਭੱਟ)- ਗੁਰੂ ਹਰਿ ਰਾਇ ਮਾਡਲ ਸਕੂਲ ਝਨੇਰ ਵਿਖੇ ਨੌਵੀਂ ਕਲਾਸ ਦੇ ਵਿਦਿਆਰਥੀਆਂ ਅਤੇ ਸਟਾਫ ਨੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ।ਇਸ ਦੌਰਾਨ ਦਸਵੀਂ ਦੀਆਂ ਵਿਦਿਆਰਥਣਾਂ ਨੇ ਬਹੁਤ ਹੀ ਭਾਵੂਕਤਾ ਭਰਿਆ ਭਾਸ਼ਣ ਦਿੱਤਾ ਤੇ ਸਕੂਲ ਨਾਲ ਜੁੜੀਆਂ ਯਾਦਾਂ ਨੂੰ ਤਾਜਾ ਕੀਤਾ।ਬੱਚਿਆਂ ਨੇ ਖੁਸ਼ੀ ਅਤੇ ਗਮੀ ਸੁਮੇਲ ਦੇ ਪ੍ਰੋਗਰਾਮ ਪੇਸ਼ ਕੀਤੇ । ਸਕੂਲ ਪ੍ਰਿੰਸੀਪਲ ਮੈਡਮ …
Read More »ਮਹੇਰਨਾ ਖੁਰਦ ਵਿਖੇ ਫਸਲਾਂ ਦੀ ਰਹਿੰਦ ਖੂੰਹਦ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਕਿਸਾਨ ਸੈਮੀਨਾਰ
ਸੰਦੌੜ, 26 ਫਰਵਰੀ (ਹਰਮਿੰਦਰ ਸਿੰਘ ਭੱਟ)- ਜਿਲਾ ਪ੍ਰਸਾਸਨ ਅਤੇ ਮੁੱਖ ਖੇਤੀਬਾੜੀ ਅਫਸਰ, ਸੰਗਰੂਰ ਜਗਤਾਰ ਸਿੰਘ ਬਰਾੜ ਦੇ ਦਿਸਾ ਨਿਰਦੇਸਾਂ ਤੇ ਪਿੰਡ ਮਹੇਰਨਾ ਖੁਰਦ ਬਲਾਕ ਅਹਿਮਦਗੜ੍ਹ ਵਿਖੇ ਫਸਲਾਂ ਦੀ ਰਹਿੰਦ -ਖੂੰਹਦ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਕਿਸਾਨ ਜਾਗਰੁਕਤਾ ਸੈਮੀਨਾਰ ਲਗਾਇਆ ਗਿਆ ।ਇਸ ਸੈਮੀਨਾਰ ਵਿੱਚ ਜਿਲਾ ਸਿਖਲਾਈ ਅਫਸਰ ਅਪਰ ਅਪਾਰ ਸਿੰਘ ਵਿਰਕ ਨੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ -ਖੂੰਹਦ ਨੂੰ ਮਿੱਟੀ ਵਿੱਚ …
Read More »ਬੀ. ਬੀ. ਕੇ. ਡੀ. ਏ. ਵੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਪੰਜਾਬ ਖੇਡਾਂ ਵਿੱਚ 4,50,000/- ਇਨਾਮੀ ਰਾਸ਼ੀ ਜਿੱਤੀ
ਅੰਮ੍ਰਿਤਸਰ, 26 ਫਰਵਰੀ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੁੁਮੇੈਨ ਦੀਆਂ 23 ਖਿਡਾਰਨਾਂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਪੰਜਾਬ ਖੇਡਾਂ 2016 ਵਿੱਚ ਹਿੱਸਾ ਲਿਆ ਤੇ ਇਸ ਸ਼ਾਨਦਾਰ ਪ੍ਰਦਰਸ਼ਨ ਸਦਕਾ 4,50,000/- ਦੀ ਇਨਾਮ ਰਾਸ਼ੀ ਜਿੱਤੀ।ਇਹਨਾਂ ਖਿਡਾਰਨਾਂ ਨੇ ਬਾਸਕਟਬਾਲ, ਸਾਈਕਲਿੰਗ, ਜੂਡੋ, ਰੈਸਲਿੰਗ, ਆਰਚਰੀ, ਕਬੱਡੀ, ਵੇਟ-ਲਿਫਟਿੰਗ ਅਤੇ ਜਿਮਨਾਸਟਿਕ ਆਦਿ ਵਿਭਿੰਨ ਖੇਡਾਂ ਵਿੱਚ ਹਿੱਸਾ ਲੈ ਕੇ ਕਾਲਜ ਦੀ ਪ੍ਰਤੀਨਿਧਤਾ ਕੀਤੀ।ਸੰਦੀਪ …
Read More »ਰੇਲਵੇ ਬਜ਼ਟ ਵਿੱਚ ਪੰਜਾਬ ਦੇ ਹੱਥ ਖਾਲੀ ਫਿਰੋਜ਼ਪੁਰ-ਪੱਟੀ ਰੇਲ ਮਾਰਗ ਨੂੰ ਮਿਲੀ ਮਨਜ਼ੂਰੀ
ਪੱਟੀ, ਫਰਵਰੀ ( ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਪੰਜਾਬ ਵਿੱਚ ਰੇਲਵੇ ਬਜ਼ਟ ਨੂੰ ਭਾਵੇਂ ਕੋਈ ਖਾਸ ਸਹੂਲਤ ਨਹੀ ਮਿਲੀ ਪਰ ਪੱਟੀ ਵਿੱਚ ਰੇਲਵੇ ਦੇ ਮੰਤਰੀ ਸੁਰੇਸ਼ ਪ੍ਰਭੂ ਵੱਲੋਂ ਪੇਸ਼ ਕੀਤੇ ਬਜਟ ਵਿੱਚ ਪੱਟੀ ਤੋਂ ਫਿਰੋਜਪੁਰ ਰੇਲ ਮਾਰਗ ਨੂੰ ਮਨਜੂਰੀ ਦੇ ਦਿੱਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਰਿੰਦਰ ਕੁਮਾਰ ਸ਼ਿੰਦਾ ਪ੍ਰਧਾਨ ਨਗਰ ਕੌਂਸਲ ਪੱਟੀ ਨੇ ਦੱਸਿਆ ਕਿ ਆਦੇਸ਼ ਪ੍ਰਤਾਪ ਸਿੰਘ ਕੈਰੋਂ …
Read More »ਬਾਬਾ ਮੋਤੀ ਰਾਮ ਜੀ ਦਾ ਸ਼ਹੀਦੀ ਦਿਹਾੜਾ 28 ਫਰਵਰੀ ਨੂੰ ਮਨਾਇਆ ਜਾਵੇਗਾ
ਪੱਟੀ, 26 ਫਰਵਰੀ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) ਕਸ਼ਅੱਪ ਰਾਜਪੂਤ ਮਹਾਂ ਸਭਾ ਪੰਜਾਬ ਪੱਟੀ ਵਲੋਂ ਬਾਬਾ ਮੋਤੀ ਰਾਮ ਮਹਿਰਾ ਜੀ ਦਾ ਸ਼ਹੀਦੀ ਦਿਹਾੜਾ 28 ਫਰਵਰੀ ਨੂੰ ਪੱਟੀ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸਤਨਾਮ ਸਿੰਘ ਪ੍ਰਧਾਨ ਬਾਬਾ ਵਿਸ਼ਵਕਰਮਾ ਰੰਘਰੇਟਾ ਯੂਨੀਅਨ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਮਨਾਏ ਜਾ ਰਹੇ ਸ਼ਹੀਦੀ ਦਿਹਾੜੇ ਮੌਕੇ 28 ਫਰਵਰੀ ਨੂੰ ਸ੍ਰੀ ਸੁਖਮਣੀ ਸਾਹਿਬ …
Read More »ਓਪਨ ਸਕੂਲ ਦੇ ਨਾਂ ਹੇਠ ਦਾਖਲ ਬੱਚਿਆਂ ਦਾ ਭੱਵਿਖ ਖਤਰੇ ਵਿੱਚ
ਪੱਟੀ, 26 ਫਰਵਰੀ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – 20 ਫਰਵਰੀ ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰਵੀਂ ਕਲਾਸ ਦੇ ਬੱਚਿਆਂ ਦੇ ਪੇਪਰ ਸ਼ੁਰੂ ਹਨ। ਪੱਟੀ ਸ਼ਹਿਰ ਵਿਚ ਪੇਪਰਾਂ ਲਈ ਬਣੇ ਪ੍ਰੀਖਿਆ ਸੈਂਟਰਾਂ ਵਿਚ ਉਪਨ ਸਕੂਲ ਐਜ਼ੂਕੇਸ਼ਨ ਦੇ ਨਾਂ ਹੇਠ ਦਾਖਿਲ ਹੋਏ ਬੱਚਿਆਂ ਵਿਚੋਂ ਕਈ ਬੱਚਿਆਂ ਨੂੰ ਨਿਰਾਸ਼ਾ ਦੇ ਆਲਮ ਵਿਚ ਵੇਖਿਆ ਗਿਆ। ਪੱਟੀ ਦੇ ਇਕ ਨਿਜ਼ੀ ਸਕੂਲ ਦੇ ਬਾਹਰ …
Read More »ਰੇਲਵੇ ਲਾਇਨ ਦਾ ਬਜਟ ਪਾਸ ਹੋਣ ਤੇ ਸ਼ਹਿਰ ਵਾਸੀਆਂ ਵੱਲੋਂ ਕੈਰੋਂ ਦਾ ਧੰਨਵਾਦ
ਪੱਟੀ, 26 ਫਰਵਰੀ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਰੇਲਵੇ ਮੰਤਰੀ ਸ੍ਰੀ ਸੁਰੇਸ਼ ਪ੍ਰਭੂ ਵੱਲੋਂ ਪੇਸ਼ ਕੀਤੇ ਗਏ ਰਲ ਬਜਟ ਵਿਚ ਪੱਟੀ ਤੋਂ ਫਿਰੋਜਪੁਰ ਪੁੱਲ ਜੋੜਨ ਵਾਲੇ ਪੁੱਲ ਦਾ ਬਜਟ ਪਾਸ ਹੋਣ ਦੀ ਖਬਰ ਜਿਵੇਂ ਹੀ ਮਿਲੀ ਸ਼ਹਿਰ ਵਾਸੀਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ।ਇਸੇ ਸਬੰਧੀ ਨਗਰ ਕੋਂਸਲ ਦੇ ਦਫਤਰ ਵਿਖੇ ਇਕ ਵਿਸ਼ੇਸ਼ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਜੁਗਿੰਦਰ ਸਿੰਘ ਦੀ …
Read More »ਸਵ. ਗੁਰਪ੍ਰਤਾਪ ਸਿੰਘ ਰੂਬੀ ਭਾਟੀਆ ਦੀ ਯਾਦ ਵਿਚ ਲ਼ੰਗਰ ਲਗਾਇਆ
ਪੱਟੀ, 26 ਫਰਵਰੀ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਪੱਟੀ ਵਾਸੀਆਂ ਦੇ ਦਿਲਾਂ ਵਿਚ ਵਸਦੇ ਕੌਂਸਲਰ ਸਵ.ਗੁਰਪ੍ਰਤਾਪ ਸਿੰਘ ਰੂਬੀ ਭਾਟੀਆ ਦੀ ਬਰਸੀ ਮਨਾਉਦਿਆਂ ਭਾਟੀਆ ਪਰਿਵਾਰ ਵੱਲੋਂ ਗੁਰਬਾਣੀ ਦਾ ਸਹਾਰਾ ਲੈਦਿਆਂ ਗ੍ਰਹਿ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ।ਉਪਰੰਤ ਸੰਗਤਾਂ ਲਈ ਬਾਜਾਰ ਵਿਚ ਲ਼ੰਗਰ ਦਾ ਪ੍ਰਬੰਧ ਕੀਤਾ।ਇਸ ਮੌਕੇ ਰੂਬੀ ਭਾਟੀਆ …
Read More »
Punjab Post Daily Online Newspaper & Print Media