ਅੰਮ੍ਰਿਤਸਰ, 22 ਜਨਵਰੀ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਨੇ ਭਾਰਤ ਦੇ ਇਤਿਹਾਸ ਵਿੱਚ ਇਤਿਹਾਸਕ ਅਤੇ ਮਹੱਤਵਪੂਰਨ ਘਟਨਾ ਰਾਮ ਮੰਦਿਰ ਅਯੋਧਿਆ ਵਿੱਚ ਸ਼੍ਰੀ ਰਾਮ ਜੀ ਦੀ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਨੂੰ ਦਰਸਾਉਣ ਲਈ ਇੱਕ ਵਿਸ਼ੇਸ਼ ਅਸੈਂਬਲੀ ਦਾ ਅਯੋਜਨ ਕੀਤਾ।ਸਟਾਫ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਭਗਵਾਨ ਵਿਸ਼ਣੂ ਦੇ ਸੱਤਵੇਂ ਅਵਤਾਰ ਭਗਵਾਨ ਰਾਮ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਚਾਨਣਾ …
Read More »ਪੰਜਾਬੀ
ਸ੍ਰੀ ਰਾਮ ਲੱਲਾ ਜੀ ਦੀ ਮੂਰਤੀ ਦਾ ਪ੍ਰਾਣ ਪ੍ਰਤਿਸ਼ਠਾ ਪ੍ਰਸਾਰਣ ਦਿਖਾਇਆ
ਭੀਖੀ, 22 ਜਨਵਰੀ (ਕਮਲ ਜ਼ਿੰਦਲ) – ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਵਿਖੇ ਭਗਵਾਨ ਸ੍ਰੀ ਰਾਮ ਜੀ ਦੀ ਜਨਮ ਭੂਮੀ ਅਯੁੱਧਿਆ ਵਿਖੇ ਸ਼੍ਰੀ ਰਾਮ ਲੱਲਾ ਜੀ ਦੀ ਮੂਰਤੀ ਦਾ ਪ੍ਰਾਣ ਪ੍ਰਤਿਸ਼ਠਾ ਪ੍ਰਸਾਰਨ ਬੱਚਿਆਂ ਨੂੰ ਸਿੱਧਾ ਦਿਖਾਇਆ ਗਿਆ।ਬੱਚਿਆਂ ਵਲੋਂ ਸ਼੍ਰੀ ਰਾਮ ਜੀ, ਸ੍ਰੀ ਲਛਮਣ ਜੀ, ਮਾਤਾ ਸੀਤਾ ਜੀ ਅਤੇ ਸ੍ਰੀ ਹਨੂਮਾਨ ਜੀ ਦੀ ਜੀਵਨ ਸਬੰਧੀ ਝਾਕੀ ਪੇਸ਼ ਕੀਤੀ ਗਈ ਭਜਨਾਂ ਦਾ ਗਾਇਨ …
Read More »ਪ੍ਰਕਾਸ਼ ਦਿਹਾੜੇ ਸਬੰਧੀ ਵੰਡੇ ਫਰੀ ਕੱਪੜੇ
ਭੀਖੀ, 22 ਜਨਵਰੀ (ਕਮਲ ਜ਼ਿੰਦਲ) – ਸ਼ਹਿਰ ਦੇ ਕੁੱਝ ਸਮਾਜ ਸੇਵੀ ਵਿਅਕਤੀਆਂ ਨੇ ਕੜਾਕੇ ਦੀ ਪੈ ਰਹੀ ਠੰਢ ਦੌਰਾਨ ਜਰੂਰਤਮੰਦ ਲੋਕਾਂ ਲਈ ਗਰਮ ਕੱਪੜੇ ਮੁਫਤ ਵਿੱਚ ਦੇਣ ਦਾ ਬੀੜਾ ਚੁੱਕਿਆ ਹੈ।ਇਸ ਵਾਰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਤੇ ਇਹ ਫਰੀ ਸੇਵਾ ਕੀਤੀ ਗਈ ਹੈ।ਸਮਾਜ ਸੇਵੀ ਰਾਮ ਸਿੰਘ ਅਕਲੀਆ ਦਾ ਕਹਿਣਾ ਹੈ ਕਿ ਉਨ੍ਹਾਂ ਕੁੱਝ ਸਾਥੀਆਂ ਸਮੇਤ ਇਕੱਠੇ …
Read More »ਕੇਂਦਰੀ ਜੇਲ ਦੇ 500 ਮੀਟਰ ਖੇਤਰ ‘ਚ ਡਰੋਨ ਉਡਾਉਣ ‘ਤੇ ਮੁਕੰਮਲ ਰੋਕ
ਅੰਮ੍ਰਿਤਸਰ, 22 ਜਨਵਰੀ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਪੁਲੀਸ-ਕਮ-ਕਾਰਜ਼ਕਾਰੀ ਮੈਜਿਸਟਰੇਟ ਮਨਮੋਹਨ ਸਿੰਘ ਔਲਖ ਪੀ.ਪੀ.ਐਸ ਅੰਮ੍ਰਿਤਸਰ ਵਲੋਂ ਸਕਿਉਰਟੀ ਜ਼ੋਨ ਕੇਂਦਰੀ ਜੇਲ੍ਹ ਅੰਮ੍ਰਿਤਸਰ ਨੇੜੇ 500 ਮੀਟਰ ਦੇ ਖੇਤਰ ਤੱਕ ਡਰੋਨ ਉਡਾਉਣ ‘ਤੇ ਮੁਕੰਮਲ ਰੋਕ ਲਾਉਣ ਦਾ ਐਲਾਨ ਕੀਤਾ ਹੈ।ਮੀਡੀਆ ਨੂੰ ਜਾਰੀ ਇੱਕ ਬਿਆਨ ਵਿੱਚ ਉਨਾਂ ਕਿਹਾ ਹੈ ਕਿ ਕੇਂਦਰੀ ਜੇਲ੍ਹ ਖੇਤਰ ਦੇ ਕੋਲ ਰਹਿੰਦੇ ਇੱਕ ਪਰਿਵਾਰ ਵਲੋਂ ਟੋਆਏ ਡਰੋਨ ਜੇਲ੍ਹ ਨੇੜੇ …
Read More »211 ਦਿਵਿਆਂਗ ਵਿਅਕਤੀਆਂ ਨੂੰ ਕੀਤੀ 50 ਲੱਖ ਦੇ ਸਹਾਇਕ ਉਪਕਰਣਾਂ ਦੀ ਵੰਡ
ਅੰਮ੍ਰਿਤਸਰ, 22 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਜਿਲ੍ਹਾ ਸਮਾਜਿਕ ਸੁੱਰਖਿਆ ਅਫ਼ਸਰ ਅਸੀਸਇੰਦਰ ਸਿੰਘ ਵਲੋਂ ਅੱਜ ਅਲਿਮਕੋ ਦੀ ਸਹਾਇਤਾ ਨਾਲ ਗੋਲਬਾਗ, ਮਜੀਠਾ ਅਤੇ ਅਟਾਰੀ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਵਿੱਚ 211 ਦਿਵਿਆਂਗ ਵਿਕਅਤੀਆਂ ਨੂੰ ਕਰੀਬ 50 ਲੱਖ ਦੀ ਕੀਮਤ ਦੇ ਸਹਾਇਕ ਉਪਰਕਣ ਵੰਡੇ ਗਏ।ਉਨਾਂ ਦੱਸਿਆ ਕਿ ਕੈਂਪ ਦੌਰਾਨ 115 ਬੈਟਰੀ ਵਾਲੇ ਟਰਾਈਸਾਈਕਲ, 21 ਵੀਲ੍ਹ ਚੇਅਰ …
Read More »ਕੈਬਨਿਟ ਮੰਤਰੀ ਧਾਲੀਵਾਲ ਨੇ ਰਾਮ ਮੰਦਰ ਦੇ ਉਦਘਾਟਨ ਦੀ ਸਮੂਹ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਅਜਨਾਲਾ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅਯੁੱਧਿਆ ਵਿਖੇ ਰਾਮ ਮੰਦਰ ਦੇ ਉਦਘਾਟਨੀ ਜਸ਼ਨਾਂ ਦੀ ਸਮੁੱਚੇ ਭਾਈਚਾਰੇ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਸਾਡੇ ਲਈ ਬੜਾ ਸੁਨਹਿਰੀ ਮੌਕਾ ਹੈ ਕਿ ਸਾਡੀ ਪੀੜੀ ਨੂੰ ਕਿਸੇ ਇਤਿਹਾਸਿਕ ਮੰਦਰ ਦੇ ਉਦਘਾਟਨੀ ਜਸ਼ਨ ਵੇਖਣ ਦਾ ਮੌਕਾ ਮਿਲਿਆ ਹੈ।ਉਹਨਾਂ ਨੇ ਕਿਹਾ ਕਿ ਸਾਡੇ ਸਾਰੇ ਗੁਰੂਆਂ, ਪੈਗੰਬਰਾਂ, ਪੀਰਾਂ ਨੇ …
Read More »ਅਯੋਧਿਆ ਵਿਖੇ ਸ੍ਰੀ ਰਾਮ ਮੰਦਿਰ ਪ੍ਰਾਣ ਪ੍ਰਤਿਸ਼ਠਾ ਸਬੰਧੀ ਅੰਮ੍ਰਿਤਸਰ ‘ਚ ਸ਼ੋਭਾ ਯਾਤਰਾ
ਅੰਮ੍ਰਿਤਸਰ, 21 ਜਨਵਰੀ (ਜਗਦੀਪ ਸਿੰਘ) – ਸਥਾਨਕ 100 ਫੁੱਟੀ ਰੋਡ ਸਥਿਤ ਰਾਮ ਮੰਦਿਰ ਤੋਂ ਅਯੋਧਿਆ ਵਿਖੇ 22 ਜਨਵਰੀ 2024 ਨੂੰ ਹੋ ਰਹੀ ਪ੍ਰਾਣ ਪ੍ਰਤਿਸ਼ਠਾ ਦੀ ਖੁਸ਼ੀ ਵਿੱਚ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ।ਇਹ ਸ਼ੋਭਾ ਯਾਤਰਾ ਸੁਲਤਾਨਵਿੰਡ ਰੋਡ ਦੇ ਵੱਖ-ਵੱਖ ਬਜ਼ਾਰਾਂ ਤੇ ਗਲੀਆਂ ਵਿੱਚੋਂ ਹੁੰਦੀ ਹੋਈ ਸ਼ਿਵ ਮੰਦਿਰ ਪਹੁੰਚ ਕੇ ਸਮਾਪਤ ਹੋਈ।ਇਸ ਦੌਰਾਨ ਵੱਡੀ ਗਿਣਤੀ ‘ਚ ਸ਼ਰਧਾਲੂ ਇਸਤਰੀਆਂ ਤੇ ਪੁਰਸ਼ ਨੱਚ …
Read More »ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ – ਹਰਜਸ ਸਿੰਘ ਅਤੇ ਮਨਿੰਦਰ ਕੌਰ
ਸੰਗਰੂਰ, 21 ਜਨਵਰੀ (ਜਗਸੀਰ ਲੌਂਗੋਵਾਲ) – ਹਰਜਸ ਸਿੰਘ ਅਤੇ ਮਨਿੰਦਰ ਕੌਰ ਵਾਸੀ ਪਿੰਡ ਫਤਿਹਗੜ੍ਹ ਛੰਨਾਂ (ਸੰਗਰੂਰ) ਨੇ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ।
Read More »370 ਗ੍ਰਾਮ ਹੈਰੋਇਨ ਸਮੇਤ ਪੰਜ ਕਾਬੂ
ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ) – ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਆਈ.ਪੀ.ਐਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਗਈ ਮੁਹਿਮ ਨੂੰ ਕਾਮਯਾਬ ਕਰਨ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਪੂਰੀ ਤਰਾਂ ਖਤਮ ਕਰਨ ਲਈ ਅੰਮ੍ਰਿਤਸਰ ਦਿਹਾਤੀ ਦੇ ਵੱਖ-ਵੱਖ ਸਥਾਨਾਂ ‘ਤੇ ਕੋਰਡਨ ਐਂਡ ਸਰਚ ਆਪਰੇਸ਼ਨ (ਸੀ.ਏ.ਐਸ.ਓ) ਚਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।ਇਹਨਾ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਵਿੱਚ (ਸੀ.ਏ.ਐਸ.ਓ) ਆਪਰੇਸ਼ਨ …
Read More »63 ਗ੍ਰਾਮ ਹੈਰੋਇਨ ਸਮੇਤ 1 ਕਾਬੂ
ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ) – ਮੋਹਕਮਪੁਰਾ ਪੁਲਿਸ ਸਟੇਸ਼ਨ ਦੇ ਮੁਖੀ ਇੰਸਪੈਕਟਰ ਰਾਜਿੰਦਰ ਸਿੰਘ ਦੀ ਨਿਗਰਾਨੀ ਹੇਠ ਐਸ.ਆਈ ਸਲਵਿੰਦਰ ਸਿੰਘ ਸਮੇਤ ਸਾਥੀ ਪੁਲਿਸ ਕਰਮਚਾਰੀਆਂ ਵਲੋਂ ਗਸ਼ਤ ਦੌਰਾਨ ਸੰਨ ਸਿਟੀ ਖੇਤਰ ਤੋਂ ਇੱਕ ਵਿਅਕਤੀ ਸਾਗਰ ਉਰਫ਼ ਕਾਲੂ ਵਾਸੀ ਤੁੰਗਪਾਈ ਬਟਾਲਾ ਰੋਡ ਅੰਮ੍ਰਿਤਸਰ ਨੂੰ ਕਾਬੂ ਕਰਕੇ ਉਸ ਪਾਸੋਂ 63 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ ਹੈ।ਜਾਂਚ ਅਧਿਕਾਾਰੀ ਅਨੁਸਾਰ ਗ੍ਰਿਫ਼ਤਾਰ ਮੁਜ਼ਰਮ ਨੂੰ ਮਾਨਯੋਗ ਅਦਾਲਤ …
Read More »
Punjab Post Daily Online Newspaper & Print Media