Wednesday, November 25, 2026

ਪੰਜਾਬੀ

ਕੈਰੋਂ ਦੀ ਬਦੋਲਤ ਰੇਲਵੇ ਮੰਤਰੀ ਸ਼ੁਰੇਸ਼ ਪ੍ਰਭੂ ਵੱਲੋਂ ਪੱਟੀ-ਫਿਰੋਜਪੁਰ ਰੇਲਵੇ ਪੁੱਲ ਦਾ ਬਜਟ ਪਾਸ

ਪੱਟੀ, 26 ਫਰਵਰੀ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਪੰਜਾਬ ਵਿੱਚ ਰੇਲਵੇ ਬਜ਼ਟ ਵਿਚ ਮਾਝੇ- ਮਾਲਵੇ ਨੁੰ ਜੋੜਨ ਦਾ ਅਹਿਮ ਫੈਸਲਾ ਰੇਲ ਮੰਤਰੀ ਸੁਰੇਸ਼ ਪ੍ਰਭੂ ਸ੍ਰ. ਕੈਰੋਂ ਨਾਲ ਕੀਤੀ ਗਈ ਗਲਬਾਤ ਦਾ ਹੀ ਨਤੀਜਾ ਹੈ।ਇਹ ਪੁੱਲ ਜੁੜਨ ਨਾਲ ਮਾਝੇ ਤੇ ਮਾਲਵੇ ਦੇ ਲੋਕਾਂ ਵਿਚ ਸਿੱਧਾ ਸੰਪਰਕ ਸਥਾਪਿਤ ਹੋ ਜਾਵੇਗਾ ਤੇ ਫਿਰੋਜਪੁਰ ਤੋਂ ਪੱਟੀ ਦਾ ਰਸਤਾ ਕਾਫੀ ਘੱਟ ਜਾਵੇਗਾ।ਇਸ ਅਹਿਮ ਫੈਸਲੇ …

Read More »

ਕਾਂਗਰਸੀਆਂ ਨੂੰ ਮਿਲਿਆ ਇਨਸਾਫ- ਨਜਾਇਜ਼ ਕੇਸ ਰੱਦ

ਕਾਂਗਰਸ ਝੂਠੇ ਪਰਚੇ ਬਰਦਾਸ਼ਤ ਨਹੀ ਕਰੇਗੀ ਔਜਲਾ ਅੰਮ੍ਰਿਤਸਰ, 26 ਫਰਵਰੀ (ਜਗਦੀਪ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਦੱਖਣੀ ਵਿੱਚ ਬੀਤੇ ਦਿਨੀ ਜਸਵਿੰਦਰ ਸਿੰਘ ਬੱਬੂ ਗਰੀਬ ਦੀ ਰੰਜ਼ਿਸ਼ ਤਹਿਤ ਮਾਰਕੁਟਾਈ ਦੇ ਮਾਮਲੇ ਵਿੱਚ ਸਵਰਨਕਾਰ ਭਾਈਚਾਰੇ ਵਲੋਂ ਕਾਂਗਰਸੀ ਆਗੂਆਂ ਦੇ ਸਹਿਯੋਗ ਨਾਲ ਥਾਣਾ ਸੁਲਤਾਨਵਿੰਡ ਦੇ ਬਾਹਰ ਧਰਨਾ ਪ੍ਰਦਰਸ਼ਨ ਦੌਰਾਨ 26 ਫਰਵਰੀ ਤੱਕ ਇਨਸਾਫ ਦੇਣ ਦੇ ਦਿੱਤੇ ਗਏ ਅਲਟੀਮੇਟਮ ਨੂੰ ਦੇਖਦਿਆਂ ਅੱਜ ਬੱਬੂ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਾਕਾ ਪ੍ਰਮਿੰਦਰ ਸਿੰਘ ਤੇ ਅਰੋਗ ਜੀਵਨ ਦੀ ਬਖਸ਼ਿਸ਼ ਹੋਈ – ਬੇਦੀ

ਅੰਮ੍ਰਿਤਸਰ, 25 ਫਰਵਰੀ (ਗੁਰਪ੍ਰੀਤ ਸਿੰਘ)- ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ਼ਰਧਾ ਭਾਵਨਾ ਨਾਲ ਨਤਮਸਤਿਕ ਹੋਣ ਆਉਣ ਵਾਲੀਆਂ ਸੰਗਤਾਂ ਜਿਥੇ ਆਤਮਿਕ ਆਨੰਦ ਪਾਉਂਦੀਆਂ ਹਨ, ਉਥੇ ਸਤਿਗੁਰਾਂ ਦੀਆਂ ਬਖਸ਼ਿਸ਼ਾਂ ਸਦਕਾ ਮੂੰਹ ਮੰਗੀਆਂ ਮੁਰਾਦਾਂ ਵੀ ਹਾਸਲ ਕਰਦੀਆਂ ਹਨ।ਇਸ ਮੁਕੱਦਸ ਅਸਥਾਨ ਤੇ ਦ੍ਰਿੜ ਵਿਸ਼ਵਾਸ਼ ਅਤੇ ਸ਼ਰਧਾ ਭਾਵਨਾ ਨਾਲ ਨਤਮਸਤਿਕ ਹੋਣ ਵਾਲੀਆਂ ਸੰਗਤਾਂ ਦੇ ਦੁੱਖ ਦਰਦ ਵੀ ਦੂਰ ਹੁੰਦੇ ਹਨ। ਇਥੋਂ ਜਾਰੀ ਪ੍ਰੈੱਸ …

Read More »

 ਮੇਲੇ ਸਬੰਧੀ ਧਾਰਮਿਕ ਦੀਵਾਨ ਸਜ਼ਾਏ- 27, 28 ਨੂੰ ਹਵੇਗਾ ਕਬੱਡੀ ਕੱਪ – ਬਾਬਾ ਅਵਤਾਰ ਸਿੰਘ

ਪੱਟੀ, 25 ਫਰਵਰੀ (ਰਣਜੀਤ ਸਿੰਘ ਮਾਹਲਾ)- ਸ਼ਹੀਦ ਭਾਈ ਲਖਮੀਰ ਸਿੰਘ  ਦੀ ਯਾਦ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਘਰਿਆਲੇ ਵਾਲਿਆਂ ਦੀ ਰਹਿਨੁਮਾਈ ਅਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਘਰਿਆਲਾ ਦੇ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਦੋ ਰੋਜਾ ਸਾਲਾਨਾ ਜੋੜ ਮੇਲਾ ਅਤੇ ਇੰਟਰਨੈਸ਼ਨਲ ਕਬੱਡੀ ਕੱਪ ਅੱਜ ਸ਼ੁਰੂ ਹੋਇਆ। ਮੇਲੇ ਦੇ ਸਬੰਧ …

Read More »

ਅਕਾਲੀ ਦਲ ਦੀਆ ਨੀਤੀਆਂ ਘਰ-ਘਰ ਪਹੁੰਚਾਉਣਾ ਯੂਥ ਅਕਾਲੀ ਦਲ ਦਾ ਮੁੱਖ ਮਕਸਦ – ਸੰਗਤ ਬਾਠ

ਪੱਟੀ, 25 ਫਰਵਰੀ (ਰਣਜੀਤ ਸਿੰਘ ਮਾਹਲਾ)- ਪੰਜਾਬ ਦੇ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਤੇ ਬੀਬਾ ਪ੍ਰਨੀਤ ਕੌਰ ਕੈਰੋਂ ਨੇ ਕਰੋੜਾਂ ਰੁਪਏ ਖਰਚ ਕੇ ਪੱਟੀ ਹਲਕੇ ਨੂੰ ਵਿਕਾਸ ਦੇ ਸਿਖਰ ‘ਤੇ ਪਹੁੰਚਾ ਦਿੱਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਪ੍ਰਧਾਨ ਸੰਗਤ ਸਿੰਘ ਬਾਠ ਨੇ ਮੀਟਿੰਗ ਨੂੰ ਸੰਬੋਧਿਤ ਕਰਦਿਆਂ ਕੀਤਾ। ਬਾਠ ਨੇ ਕਿਹਾ ਕਿ ਕੈਰੋਂ ਪਰਿਵਾਰ ਹਮੇਸ਼ਾ ਹੀ …

Read More »

ਅਕਾਲੀ-ਭਾਜਪਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆਏ ਪੰਜਾਬ ਵਾਸੀ – ਹਰਮਨ ਸੇਖੋਂ

ਪੱਟੀ, 25 ਫਰਵਰੀ (ਰਣਜੀਤ ਸਿੰਘ ਮਾਹਲਾ)- ਪੰਜਾਬ ਦੇ ਲੋਕ ਅਕਾਲੀ-ਭਾਜਪਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਚੁੱਕੇ ਹਨ। ਜੋ 2017 ਵਿਧਾਨ ਸਭਾ ਚੋਣਾ ਵਿੱਚ ਕਾਂਗਰਸ ਪਾਰਟੀ ਦੇ ਹੱਕ ਵਿੱਚ ਫਤਵਾ ਦੇ ਕੇ ਸੂਬੇ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਬਣਾਉਣਗੇ। ਇਨ੍ਹਾਂ ਸ਼ੁਬਦਾਂ ਦਾ ਪ੍ਰਗਟਾਵਾ ਐਨਐਸਯੂਆਈ ਦੇ ਜ਼ਿਲ੍ਹਾ ਪ੍ਰਧਾਨ ਕੁੰਵਰਪਾਲ ਸਿੰਘ ਹਰਮਨ ਸੇਖੋਂ ਨੇ ਪੱਤਰਕਾਰਾਂ ਨਾਲ ਗੱਲਬਾਤ …

Read More »

ਜੀ.ਐਨ.ਡੀ.ਯੂ ਕਾਲਜ ਪੱਟੀ ਦੇ ਅਭੀਜੀਤ ਸਿੰਘ ਨੇ ਮੈਰਿਟ ਵਿੱਚ ਸਥਾਨ ਪ੍ਰਾਪਤ ਕੀਤਾ

ਪੱਟੀ, 25 ਫਰਵਰੀ (ਰਣਜੀਤ ਸਿੰਘ ਮਾਹਲਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਸਮੈਸਟਰ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਦੇ ਬੀ.ਵੌਕ (ਆਟੋਮੋਬਾਇਲ) ਤੀਜੇ ਸਮੈਸਟਰ ਦੇ ਵਿਦਿਆਰਥੀ ਅਭੀਜੀਤ ਸਿੰਘ ਨੇ 66 ਫੀਸਦੀ ਅੰਕਾਂ ਨਾਲ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿੱਚ ਸਥਾਨ ਪ੍ਰਾਪਤ ਕਰਕੇ ਆਪਣੇ ਮਾਪਿਆਂ, ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਰਜਿੰਦਰ ਕੁਮਾਰ …

Read More »

ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਪਬਲਿਕ ਮੀਟਿੰਗ ਕੀਤੀ ਜਾਵੇਗੀ ਡੀ.ਸੀ

ਪਠਾਨਕੋਟ, 25 ਫਰਵਰੀ (ਪ.ਪ)- ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅਤੇ ਸ਼ਹਿਰ ਪਠਾਨਕੋਟ ਅੰਦਰ ਵੱਧ ਰਹੀ ਟ੍ਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਵੱਖ ਵੱਖ ਥਾਵਾਂ ਮਾਧੋਪੁਰ, ਮਲਿਕਪੁਰ, ਸਰਨਾ ਟੀ-ਪੁਆਇੰਟ, ਬੱਸ ਸਟੈਂਡ, ਲਾਈਟਾਂ ਵਾਲਾ ਚੌਕ, ਗਾੜੀ ਅਹੱਤਾ ਚੌਕ ਦਾ ਦੌਰਾ ਕੀਤਾ।ਇਸ ਮੌਕੇ ਸ਼੍ਰੀ ਆਰ.ਕੇ ਬਖਸ਼ੀ ਐਸ.ਐਸ.ਪੀ, ਅਮਿਤ ਕੁਮਾਰ ਐਸ.ਡੀ.ਐਮ ਪਠਾਨਕੋਟ, ਅਸ਼ਵਨੀ ਕੁਮਾਰ ਡੀ.ਐਸ.ਪੀ, ਇੰਦਰਜੀਤ ਸਿੰਘ ਚਾਵਲਾ ਜਨਰਲ ਮੈਨੇਜਰ, ਪਿਆਰਾ …

Read More »

ਕੇਜ਼ਰੀਵਾਲ 27 ਨੂੰ ਪੱਟੀ ਦੇ ਪੀੜਿਤ ਪਰਿਵਾਰਾਂ ਨਾਲ ਕਰਨਗੇ ਦੁੱਖ ਸਾਂਝਾ

ਪੱਟੀ, 25 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ)- ਨਸ਼ਿਆਂ ਕਾਰਨ ਮਾਰੇ ਗਏ ਨੌਜਵਾਨਾਂ ਅਤੇ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਪ੍ਰਗਟ ਕਰਨ ਲਈ ਪੰਜਾਬ ਫੇਰੀ ‘ਤੇ ਆਏ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ 27 ਫਰਵਰੀ ਨੂੰ ਪੱਟੀ, ਹਰੀਕੇ ਅਤੇ ਸੁਰ ਸਿੰਘ ਪਹੁੰਚਣਗੇ। ਇਹ ਜਾਣਕਾਰੀ ਦਿੰਦਿਆਂ ‘ਆਪ’ ਦੇ ਸੈਕਟਰ ਇੰਚਾਰਜ ਰਣਜੀਤ ਸਿੰਘ ਚੀਮਾ ਅਤੇ ਗੁਰਮਹਾਂਵੀਰ ਸਿੰਘ …

Read More »