ਅੰਮ੍ਰਿਤਸਰ, 25 ਫਰਵਰੀ (ਗੁਰਪ੍ਰੀਤ ਸਿੰਘ)- ਇਤਿਹਾਸਕ ਖਾਲਸਾ ਕਾਲਜ ਵਿਖੇ ਗੁਰੂ ਨਾਨਕ ਦੇਵ ਹਸਪਤਾਲ ਬਲੱਡ ਬੈਂਕ ਦੇ ਸਹਿਯੋਗ ਨਾਲ ਇਕ ਖ਼ੂਨਦਾਨ ਕੈਂਪ ਲਗਾਇਆ ਗਿਆ। ਜਿਸਦਾ ਉਦਘਾਟਨ ਵਿਸ਼ੇਸ਼ ਤੌਰ ‘ਤੇ ਪੁੱਜੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕੀਤਾ। ਇਹ ਕੈਂਪ ਕਾਲਜ ਦੇ ਐੱਨ. ਐੱਸ. ਐੱਸ. ਯੂਨਿਟਾਂ ਵੱਲੋਂ ਲਗਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ …
Read More »ਪੰਜਾਬੀ
ਪੰਥ ਦੋਖੀ ਅਫਵਾਹਾਂ ਫੈਲਾ ਕੇ ਪੰਥ ਨੂੰ ਵੰਡਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ- ਗਿ: ਗੁਰਬਚਨ ਸਿੰਘ
ਅੰਮ੍ਰਿਤਸਰ, 25 ਫਰਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਬੋਲਦਿਆਂ ਕਿਹਾ ਕਿ ਪੱਛਮੀ ਬੰਗਾਲ ਦੀਆਂ ਸੰਗਤਾਂ ਅਤੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ, ਕਲਕੱਤਾ ਦੇ ਮੁੱਖ ਸੇਵਾਦਾਰ ਭਾਈ ਹਰਪਾਲ ਸਿੰਘ ਜੌਹਲ ਵੱਲੋਂ ਉਦਮ ਕਰਕੇ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ …
Read More »ਸੇਂਟ ਸੋਲਜਰ ਇਲੀਟ ਕਾਨਵੈਟ ਸਕੂਲ ਨੇ ਜੰਡਿਆਲਾ ਗੁਰੂ ‘ਚ ਸ਼ੁਰੂ ਕੀਤਾ ਸਵੱਛ ਭਾਰਤ ਅਭਿਆਨ
ਜੰਡਿਆਲਾ ਗੁਰੂ, 25 ਫਰਵਰੀ (ਹਰਿੰਦਰ ਪਾਲ ਸਿੰਘ)- ਸੇਟ ਸੋਲਜਰ ਇਲੀਟ ਕਾਨਵੈਟ ਸਕੂਲ ਜੰਡਿਆਲਾ ਗੁਰੂ ਦੇ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਨੇ ਸਵੱਛ ਭਾਰਤ ਅਭਿਆਨ ਅਧੀਨ ਅੱਜ ਜੰਡਿਆਲਾ ਗੁਰੂ ਸ਼ਹਿਰ ਵਿੱਚ ਘਰ- ਘਰ ਜਾ ਕੇ ਸ਼ਹਿਰ ਦੀ ਸਫਾਈ ਦਾ ਹੋਕਾ ਦਿੱਤਾ। ਇਸ ਅਭਿਆਨ ਦੀ ਸੁਰੂਆਤ ਸ਼ਹਿਰ ਦੇ ਵਾਈਸ ਪ੍ਰਧਾਨ ਸ਼੍ਰੀ ਸੰਨੀ ਸ਼ਰਮਾ ਨੇ ਮਿਉਸਪਲ ਕਮੇਟੀ ਦੇ …
Read More »ਗੋਲਡੀ ਤੇ ਟਿੱਕਾ ਨੇ ਹਲਕਾ ਦੱਖਣੀ ‘ਚ ਕੀਤਾ 41 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ
ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ ਸੱਗੂ)- ਵਿਧਾਨ ਸਭਾ ਹਲਕਾ ਦੱਖਣੀ ਦੇ ਸਰਵਪੱਖੀ ਵਿਕਾਸ ਲਈ ਭੇਜੀ 5 ਕਰੋੜ ਦੀ ਗਰਾਂਟ ਵਿੱਚੋਂ ਵਾਰਡ ਨੰ: 33 ਦੇ ਇਲਾਕਾ ਨਿਊ ਗੁਰਨਾਮ ਨਗਰ ਵਿਖੇ 41 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਪਾਉਣ ਦੇ ਕੰਮਾਂ ਦਾ ਸ਼ੁਭ ਆਰੰਭ ਯੂਥ ਅਕਾਲੀ ਦਲ ਦੇ ਕੋਮੀ ਬੁਲਾਰੇ ਨਵਦੀਪ ਸਿੰਘ ਗੋਲਡੀ ਅਤੇ ਜਿਲਾ ਅਕਾਲੀ ਜਥਾ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ …
Read More » ਯੂਨੀਵਰਸਿਟੀ ਵੱਲੋ ਜਗਤਾਰ ਸਿੰਘ ਢੇਸੀ ਮੈਮੋਰੀਅਲ ਭਾਸਣ ਦਾ ਆਯੋਜਨ
ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੋਸ਼ਲ ਸਾਇੰਸਜ਼ ਵਿਭਾਗ ਵੱਲੋ ਜਗਤਾਰ ਸਿੰਘ ਢੇਸੀ ਮੈਮੋਰੀਅਲ ਦੇ ਸਲਾਨਾ ਚੌਥੇ ਭਾਸਣ ਦਾ ਆਯੋਜਨ ਅੱਜ ਇਥੇ ਕੱਲ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਖੇ ਕੀਤਾ ਗਿਆ। ਹੈਦਰਾਬਾਦ ਕੇਂਦਰੀ ਯੂਨੀਵਰਸਿਟੀ ਦੇ ਪ੍ਰਸਿਧ ਰਾਜਨੀਤੀ ਵਿਗਿਆਨੀ ਪ੍ਰੋਫੈਸਰ ਕੇ.ਸੀ ਸੂਰੀ ਵੱਲੋ ਭਾਰਤ ਵਿਚ ਫੈਡਰਲਇਜ਼ਮ ਅਤੇ ਪਾਰਟੀ ਸਿਸਟਮ ਵਿਸ਼ੇ ਤੇ ਇਹ ਭਾਸ਼ਣ ਦਿੱਤਾ ਗਿਆ।ਇਹ ਭਾਸ਼ਣ …
Read More » ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 25 ਫਰਵਰੀ (ਚਰਨਜੀਤ ਛੀਨਾ, ਸੁਖਬੀਰ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2015 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਇਥੇ ਐਲਾਨੇ ਗਏ। ਬੈਚੁਲਰ ਆਫ ਕੰਪਿਊਟਰ ਐਪਲੀਕੇਸ਼ਨਜ ਸਮੈਸਟਰ, ਤੀਸਰਾ ਬੀ.ਏ(ਆਨਰਜ਼) ਇਨ ਇਗਲਿਸ਼ ਸਮੈਸਟਰ, ਤੀਸਰਾ ਬੀ. ਵੋਕੇਸ਼ਨਲ(ਰੈਫਰੀਜੀਰੇਸ਼ਨਜ ਐਡ ਏਅਰ ਕੰਡੀਸ਼ਨਿੰਗ ਸਮੈਸਟਰ, ਪਹਿਲਾ ਅਤੇ ਤੀਸਰਾ ਬੀ. ਵੋਕੇਸ਼ਨਲ(ਆਟੋਮੋਬਾਈਲ ਟੈਕਨਾਲੋਜੀ) ਸਮੈਸਟਰ, ਪਹਿਲਾ ਬੀ.ਵੋਕੇਸ਼ਨਲ(ਈ- ਕਮਰਸ ਐਡ ਡਿਜੀਟਲ ਮਾਰਕੀਟਿੰਗ) ਸਮੈਸਟਰ, ਪਹਿਲਾ ਬੀ.ਵੋਕੇਸ਼ਨਲ(ਐਂਟਰਟੇਨਮੈਂਟ ਟੈਕਨਾਲੋਜੀ) ਸਮੈਸਟਰ, …
Read More »ਡਿਪਟੀ ਕਮਿਸ਼ਨਰ ਵੱਲੋਂ ਸੁਵਿਧਾ ਕੇਂਦਰ ਦੀ ਅਚਨਚੇਤ ਚੈਕਿੰਗ-ਵੱਖ-ਵੱਖ ਸੇਵਾਵਾਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ ਸੱਗੂ)- ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਮੁੱਖ ਸੁਵਿਧਾ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਉਥੇ ਲੋਕਾਂ ਨੂੰ ਮਿਲ ਰਹੀਆਂ ਵੱਖ-ਵੱਖ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਸ੍ਰੀ ਰੂਜਮ ਸੁਵਿਧਾ ਕੇਂਦਰ ਦੇ ਵੱਖ-ਵੱਖ ਕਾਊਂਟਰਾਂ ‘ਤੇ ਗਏ ਅਤੇ ਉਥੋਂ ਦੇ ਕੰਮਕਾਜ਼ ਦੀ ਬਾਰੀਕੀ ਨਾਂਲ ਜਾਂਚ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਕੇਂਦਰ ਵਿਚਲੇ ਬੁਨਿਆਦੀ ਢਾਂਚੇ ਅਤੇ …
Read More »ਸ਼੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਮਜੀਠਾ ਰੋਡ ਬਾਈਪਾਸ ਨੇ ਸਕੇਟਿੰਗ ‘ਚ ਮੈਡਲ ਤੇ 1.67 ਲੱਖ ਇਨਾਮ ਜਿੱਤਿਆ
ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ ਸੱਗੂ)- ਸ਼ਹੀਦ-ਏ-ਆਜਮ ਸਰਦਾਰ ਭਗਤ ਸਿੰਘ ਪੰਜਾਬ ਰਾਜ ਖੇਡਾਂ ਵਿੱਚ ਜਿਲਾ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀ.ਸਕੈ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਦੇ ਸਕੇਟਿੰਗ ਟੀਮ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਇਹ ਖੇਡ ਮੁਕਾਬਲੇ 14/2/2016 ਤੋ 19/2/2016 ਤੱਕ ਸੰਗਰੂਰ ਵਿਖੇ ਕਰਵਾਏ ਗਏ। ਇਸ ਵਿੱਚ ਪੰਜਾਬ ਦੇ 22 ਜਿਲਿਆ ਦੇ 1800 ਵਿਦਿਆਰਥੀਆਂ ਨੇ ਹਿੱਸਾ ਲਿਆ।ਬਾਈਪਾਸ ਸਕੂਲ ਦੀ ਟੀਮ ਦੇ ਖਿਡਾਰੀ ਹਰਮਨਦੀਪ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਵਿਦਾਇਗੀ ਸਮਾਰੋਹ
ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ (ਚੀ.ਖਾ.ਦੀ.ਚੈ.ਸੁ) ਅੰਮ੍ਰਿਤਸਰ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਵਿਦਾਇਗੀ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ‘ਤੇ ਸਕੂਲ ਦੇ ਮੈਂਬਰ ਇੰਚਾਰਜ ਸ. ਸੰਤੋਖ ਸਿੰਘ ਜੀ ਸੇਠੀ, ਸ. ਕੁਲਜੀਤ ਸਿੰਘ ਜੀ ਸਾਹਨੀ ਅਤੇ ਸ. ਜ਼ਸਵਿੰਦਰ ਸਿੰਘ ਜੀ ਐਡਵੋਕੇਟ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਸਮਾਗਮ ਵਿੱਚ ਨੌਵੀਂ …
Read More »ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਵਿਖੇ ਖੇਡ ਸਮਾਰੋਹ ਕਰਵਾਇਆ ਗਿਆ
ਸੰਦੌੜ, 25 ਫਰਵਰੀ (ਹਰਮਿੰਦਰ ਸਿੰਘ ਭੱਟ)- ਨਾਮਵਰ ਵਿੱਦਿਅਕ ਸੰਸਥਾ ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਵਿਖੇ ਖੇਡ ਸਮਾਰੋਹ ਕਰਵਾਇਆ ਗਿਆ।ਜਿਸ ਦਾ ਉਦਘਾਟਨ ਕਾਲਜ ਦੇ ਜਨਰਲ ਸਕੱਤਰ ਪ੍ਰਿੰਸੀਪਲ ਗਿਆਨੀ ਬਾਬੂ ਸਿੰਘ ਨੇ ਕੀਤਾ।ਮੈਡਮ ਡਾ ਪਰਮਜੀਤ ਕੌਰ ਨੇ ਵਿਦਿਆਰਥੀਆਂ ਨੂੰ ਵਿੱਦਿਅਕ ਅਤੇ ਖੇਡਾਂ ਦੇ ਖੇਤਰ ਵਿਚ ਮਿਹਨਤ ਕਰ ਕੇ ਮਾਪਿਆਂ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।ਖੇਡ ਵਿਭਾਗ ਦੇ …
Read More »
Punjab Post Daily Online Newspaper & Print Media