ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ ਸੱਗੂ)- ਸਥਾਨਕ ਭਾਜਪਾ ਆਗੂ ਵਲੋਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਦੀ ਫੋਟੋ ਹਾਫਿਜ਼ ਸਈਅਦ ਦੇ ਨਾਲ ਲਗਾ ਕੇ ਸ਼ਹਿਰ ਵਿੱਚ ਲਗਾਏ ਗਏ ਹੋਰਡਿੰਗ ਦੇ ਖਿਲਾਫ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੈਕਟਰੀ ਦਿਨੇਸ਼ ਬੱਸੀ ਦੀ ਅਗਵਾਈ ‘ਚ ਭੰਡਾਰੀ ਪੁੱਲ ‘ਤੇ ਰੋਸ ਪ੍ਰਦਰਸ਼ਨ ਕੀਤਾ ਗਿਆ।ਕਾਂਗਰਸੀ ਵਰਕਰ ਜਿੰਨਾਂ ਨੇ ਹੱਥਾਂ ਵਿੱਚ ਵੱਖ ਵੱਖ ਨਾਅਰੇ ਲਿਖੇ …
Read More »ਪੰਜਾਬੀ
ਸੂਬਾ ਸਰਕਾਰ ਨੇ ਜ਼ਿਲ੍ਹਾ ਗੁਰਦਾਸਪੁਰ ‘ਚ ਬਣਾਏ 143 ਸੇਵਾ ਕੇਂਦਰ
ਬਟਾਲਾ, 25 ਫਰਵਰੀ (ਨਰਿੰਦਰ ਸਿੰਘ ਬਰਨਾਲ)- ਪੰਜਾਬ ਸਰਕਾਰ ‘ਰਾਜ ਨਹੀਂ ਸੇਵਾ’ ਦੇ ਆਪਣੇ ਵਾਅਦੇ ‘ਤੇ ਪੂਰੀ ਉਤਰਦਿਆਂ ਹੁਣ ਪਿੰਡਾਂ ਅਤੇ ਸ਼ਹਿਰਾਂ ‘ਚ ਸੇਵਾ ਕੇਂਦਰ ਬਣਾ ਦਿੱਤੇ ਹਨ ਤਾਂ ਜੋ ਲੋਕਾਂ ਨੂੰ ਰੋਜ਼ਮਰਾਂ ਦੀਆਂ ਸਰਕਾਰੀ ਸਹੂਲਤਾਂ ਘਰ ਦੇ ਨੇੜੇ ਅਤੇ ਅਸਾਨੀ ਨਾਲ ਮਿਲ ਸਕਣ। ਇਸ ਯੋਜਨਾ ਤਹਿਤ ਸੂਬਾ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਵਿੱਚ 143 ਸੇਵਾ ਕੇਂਦਰ ਬਣਾਏ ਹਨ ਅਤੇ ਜਲਦੀ …
Read More »ਸੀਨੀਅਰ ਸਿਟੀਜਨ ਕੌਸਲ ਵੱਲੋਂ ਬਲਦੇਵ ਸਿੰਘ ਬੁੱਟਰ ਦਾ ਸਨਮਾਨ
ਬਟਾਲਾ, 25 ਫਰਵਰੀ (ਨਰਿੰਦਰ ਸਿੰਘ ਬਰਨਾਲ)- ਸੀਨੀਅਰ ਸਿਟੀਜਨ ਕੌਸਲ ਵੱਲੋ ਬਟਾਲਾ ਕਲੱਬ ਵਿਖੇ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਪ੍ਰਧਾਂਨ ਬਲਦੇਵ ਸਿੰਘ ਬੁੱਟਰ ਦਾ ਸਾਨਦਾਰ ਸਵਾਗਤ ਕੀਤਾ ਗਿਆ। ਇਸ ਗੱਲ ਦੀ ਵਧਾਂਈ ਕਿ ਮੁਲਾਜਮ ਮੰਗਾ ਵਾਸਤੇ ਬੁੱਟਰ ਬੜੀ ਸੰਦੀਗੀ ਨਾਲ ਵਿਚਾਰ ਕਰਕੇ, ਮੁਲਾਜਮਾਂ ਮੰਗਾਂ ਸਰਕਾਰੇ ਦਰਬਾਰੇ ਪਹੁੰਚਾਉਣ ਗੇ। ਇਸ ਮੌਕੇ ਹਰਬੰਸ ਸਿੰਘ ਸੇਵਾ ਮੁਕਤ ਪ੍ਰਿੰਸੀਪਲ ਨੇ ਕਿਹਾ ਉਹੀ ਯੂਨੀਅਨਾਂ ਸਮਾਜ ਵਚ …
Read More »ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀ.ਸੈ ਸਕੂਲ ਵਿਖੇ ਟਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਸੈਮੀਨਾਰ
ਅੰਮ੍ਰਿਤਸਰ, 25 ਫਰਵਰੀ (ਗੁਰਪ੍ਰੀਤ ਸਿੰਘ)- ਸ੍ਰੀ ਧੁਰਮਨ ਨਿਬਲੇ ਆਈ.ਪੀ.ਐਸ ਏ.ਡੀ.ਸੀ.ਪੀ ਟਰੈਫਿਕ ਦੇ ਨਿਰਦੇਸ਼ਾਂ ਹੇਠ ਅੱਜ ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀ.ਸੈ ਸਕੂਲ, ਰਾਮਸਰ ਰੋਡ ਵਿਖੇ ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਪਰਮਜੀਤ ਸਿੰਘ ਅਤੇ ਟੀਮ ਵੱਲੋਂ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੜਕ ‘ਤੇ ਚੱਲਣ ਦੇ ਨਿਯਮ ਅਤੇ ਐਕਸੀਡੈਂਟ ਤੋਂ ਕਿਵੇਂ ਬਚਣਾ ਹੈ, ਬਾਰੇ ਜਾਣਕਾਰੀ ਦਿੱਤੀ …
Read More »ਪਿੰਡ ਮੁਗਲਾਂਵਾਲਾ ਦੇ ਵਸਨੀਕ ਆਟਾ ਦਾਲ ਸਕੀਮ ਤੋਂ ਵਾਂਝੇ…
ਪੱਟੀ, 25 ਫਰਵਰੀ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਪਿੰਡ ਮੁਗਲਾਂ ਵਾਲਾ ਵਿਖੇ ਕੁਝ ਲੋੜਵੰਦ ਪਰਿਵਾਰਾਂ ਨੂੰ ਸਸਤਾ ਆਟਾ ਦਾਲ ਨਾ ਮਿਲਣ ਤੇ ਲੋਕਾਂ ਨੂੰ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਿੰਡ ਮੁਗਲਾਂ ਵਾਲਾ ਦੇ ਸਰਵਨ ਸਿੰਘ, ਮਲੂਕ ਸਿੰਘ, ਪ੍ਰਭਜੀਤ ਸਿੰਘ, ਮਨੋਹਰ ਸਿੰਘ, ਗੋਰਾ ਸਿੰਘ, ਜਸਬੀਰ ਸਿੰਘ, ਸੰਦੀਪ ਸਿੰਘ, ਜਸਕਰਨ ਸਿੰਘ ਨੇ ਦੱਸਿਆ ਕਿ …
Read More »ਬਿਜਲੀ ਦਾ ਕਰੰਟ ਲੱਗਣ ਕਾਰਨ ਇਕ ਔਰਤ ਦੀ ਮੋਤ
ਪੱਟੀ, 25 ਫਰਵਰੀ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਪੱਟੀ ਥਾਣੇ ਅਧੀਨ ਆਉਦੇ ਪਿੰਡ ਕੋਟ ਬੁੱਢਾ ਦੀ ਇਕ ਔਰਤ ਦੀ ਬਿਜਲੀ ਦਾ ਕਰੰਟ ਲਗਣ ਕਾਰਨ ਮੋਤ ਹੋ ਗਈ।ਇਸ ਸਬੰਧੀ ਏ.ਐਸ..ਆਈ. ਸਵਿੰਦਰ ਸਿੰਘ ਚੌਕੀ ਇੰਚਾਰਜ ਸਭਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲੀਸ ਨੂੰ ਦਿੱਤੇ ਬਿਆਨਾਂ ਵਿਚ ਮੇਜਰ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਕੋਟ ਬੁੱਢਾ ਨੇ ਦੱਸਿਆ ਕਿ ਉਸਦੀ ਪਤਨੀ ਹਰਜੀਤ ਕੌਰ (43) …
Read More »2017 ਦੀਆਂ ਚੋਣਾਂ ਵਿਚ ਯੂਥ ਕਾਂਗਰਸ ਅਹਿਮ ਭੂਮਿਕਾ ਨਿਭਾਵੇਗਾ – ਗਿੱਲ
ਪੱਟੀ, 25 ਫਰਵਰੀ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਦੀ ਪੰਜਾਬ ਫੇਰੀ ਦੌਰਾਨ ਕੁੱਝ ਵੀ ਪੱਲੇ ਨਹੀ ਪੈਣਾ। ਇਹ ਪ੍ਰਗਟਾਵਾ ਹਰਮਿੰਦਰ ਸਿੰਘ ਗਿੱਲ ਸੂਬਾ ਜਨਰਲ ਸੱਕਤਰ ਅਤੇ ਹਲਕਾ ਕਾਂਗਰਸ ਚਿੰਚਾਰਜ਼ ਪੱਟੀ ਨੇ ਕੀਤਾ। ਗਿੱਲ ਨੇ ਕਿਹਾ ਕਿ ਪੰਜਾਬ ਖਾਸ ਕਰਕੇ ਮਾਝੇ ਦੇ ਬਹੁਾਦਰ ਲੋਕ ਫੋਕੇ ਵਾਅਦੇ ਨਹੀ ਚਾਹੁੰਦੇ, ਸਗੋਂ …
Read More »ਨਸ਼ਿਆਂ ਕਾਰਨ ਮੋਤ ਦੇ ਮੂੰਹ ‘ਚ ਗਏ ਨੌਜਵਾਨਾਂ ਦੇ ਪ੍ਰੀਵਾਰਾਂ ਨੂੰ 27 ਨੂੰ ਮਿਲਣਗੇ ਕੇਜਰੀਵਾਲ
ਪੱਟੀ, 25 ਫਰਵਰੀ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਆਪ ਆਦਮੀ ਪਾਰਟੀ ਇਲਾਕਾ ਪੱਟੀ ਦੀ ਮੀਟਿੰਗ ਗੁਰਦਿਆਲ ਸਿੰਘ, ਮਹਿੰਦਰ ਸਿੰਘ ਸੰਧੂ, ਬਖਸੀਸ ਸਿੰਘ ਜੋੜਾ ਦੀ ਸਾਝੀ ਪ੍ਰਧਾਨਗੀ ਹੇਠ ਐਡਵੋਕੇਟ ਦਵਿੰਦਰਜੀਤ ਸਿੰਘ ਢਿੱਲੋ ਦੇ ਗ੍ਰਹਿ ਵਿਖੇ ਹੋਈ।ਜਿਸ ‘ਚ ਇਲਾਕਾ ਪੱਟੀ ਦੇ ਸਰਕਲ1 ਬੂਥ ਇੰਚਾਰਜਾਂ ਦੇ ਵੱਡੀ ਗਿਣਤੀ ‘ਚ ਸਮੂਲੀਅਤ ਕੀਤੀ।ਇਸ ਮੀਟਿੰਗ ਨੂੰ ਐਡਵੋਕੇਟ ਢਿੱਲੋ, ਡਾ: ਗੁਰਨਾਮ ਸਿੰਘ ਨਬੀਪੁਰ, ਗੋਲਾਬ ਸਿੰਘ ਲਲਿਆਣੀਵਾਲੇ, ਮੋਹਕਮ …
Read More »ਸਿੱਖ ਕਲਾਕਾਰ ਦੀ ਦਸਤਾਰ ਉਤਾਰਨ ‘ਤੇ ਅੰਮ੍ਰਿਤਧਾਰੀ ਨੌਜਵਾਨ ਦੀ ਸ੍ਰੀ ਸਾਹਿਬ ਲਾਹੁਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ
ਅੰਮ੍ਰਿਤਸਰ,24 ਫਰਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਵਿੱਚ ਭਾਰਤੀ ਮੂਲ ਦੇ ਕੈਨੇਡੀਅਨ ਸਿੱਖ ਵਿਅੰਗ ਕਲਾਕਾਰ ਨੂੰ ਏਅਰ ਲਾਈਨਜ਼ ਕੰਪਨੀ ਵੱਲੋਂ ਸੁਰੱਖਿਆ ਦੇ ਨਾਂਅ ‘ਤੇ ਦਸਤਾਰ ਉਤਾਰਨ ਅਤੇ ਇਟਲੀ ਦੀ ਪੁਲਿਸ ਵੱਲੋਂ ਅੰਮ੍ਰਿਤਧਾਰੀ ਸਿੱਖ ਨੌਜਵਾਨ ਨੂੰ ਸ੍ਰੀ ਸਾਹਿਬ ਲਾਹੁਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ …
Read More »ਲੁਧਿਆਣਾ ਦੇ ਹਲਕਾ ਮੈਬਰਾਂ ਵੱਲੋਂ ਗੁਰੂ ਰਾਮਦਾਸ ਲੰਗਰ ਦੀ ਸੇਵਾ 26 ਨੂੰ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਉਚੇਚੇ ਤੌਰ ‘ਤੇ ਪਹੁੰਚਣਗੇ
ਅੰਮ੍ਰਿਤਸਰ, 24 ਫਰਵਰੀ (ਗੁਰਪ੍ਰੀਤ ਸਿੰਘ) – ਲੰਗਰ ਦੀ ਪ੍ਰਥਾ ਸਿੱਖ ਧਰਮ ਦੀ ਮਹਾਨ ਦੇਣ ਹੈ।ਬਾਕੀ ਸਾਰੇ ਧਰਮਾਂ ਨਾਲੋਂ ਵਿਲੱਖਣਤਾ ਦੀ ਮੁੱਢਲੀ ਨਿਸ਼ਾਨੀ ਹੀ ਇਹ ਹੈ।ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ 20 ਰੁਪਏ ਦੇ ਸੱਚੇ ਸੌਦੇ ਨਾਲ ਲੋੜਵੰਦਾਂ ਨੂੰ ਲੰਗਰ ਛਕਾ ਕੇ ਇਸ ਪ੍ਰਥਾ ਦੀ ਨੀਂਹ ਰੱਖੀ ਤੇ ਫੇਰ ਬਾਕੀ ਗੁਰੂ ਸਾਹਿਬਾਨ ਨੇ ਇਸ ਪ੍ਰਥਾ ਨੂੰ ਸ੍ਰੀ ਗੁਰੂ …
Read More »
Punjab Post Daily Online Newspaper & Print Media