Wednesday, November 25, 2026

ਪੰਜਾਬੀ

ਜਥੇ: ਅਵਤਾਰ ਸਿੰਘ ਵਲੋਂ ਸਿੱਖ ਇਤਿਹਾਸ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸੰਪਾਦਨਾ ਸਰੋਤ ਪ੍ਰੋਜੈਕਟ ਲਈ 25 ਲੱਖ ਦਾ ਚੈਕ ਭੇਂਟ

ਅੰਮ੍ਰਿਤਸਰ, 24 ਫਰਵਰੀ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਸ. ਬੋਬੀ ਸਿੰਘ ਬਾਂਸਲ ਲੰਡਨ ਨਿਵਾਸੀ ਦੀ ਪਾਕਿਸਤਾਨ ਵਿਖੇ ਕੀਤੀ ਗਈ ਵ’ਡਮੁੱਲੀ ਖੋਜ ਤੇ ਅਧਾਰਿਤ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲਾ ਪਹਿਲਾ ਬਾਦਸ਼ਾਹ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਨਾਲ ਜੁੜੀਆਂ ਵਿਰਾਸਤੀ ਇਮਾਰਤਾਂ ਬਾਰੇ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ …

Read More »

ਕੇਜਰੀਵਾਲ ਦੀ ਦੋਗਲੀ ਰਾਜਨੀਤੀ ਨੂੰ ਪੰਜਾਬ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ-ਮਜੀਠੀਆ

ਕੱਥੂਨੰਗਲ, 24 ਫਰਵਰੀ (ਪ.ਪ)- ਪੰਜਾਬ ਦੇ ਮਾਲ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਦਿਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਕੇਜਰੀਵਾਲ ਦੀ ਦੋਗਲੀ ਰਾਜਨੀਤੀ ਅਤੇ ਚਾਲਬਾਜ਼ਾਂ ਨੂੰ ਪੰਜਾਬ ਦੇ ਸੂਝਵਾਨ ਲੋਕ ਬਰਦਾਸ਼ਤ ਨਹੀਂ ਕਰਨਗੇ ਅਤੇ ਜੇਕਰ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕੀਤੀ ਤਾਂ ਕੇਜਰੀਵਾਲ …

Read More »

ਪਠਾਨਕੋਟ ਦੇ ਸਰਕਾਰੀ ਹਸਪਤਾਲ ਵਿੱਚ ਡੈਲਸਿਸ ਯੂਨਿਟ ਵੀ ਬਣ ਕੇ ਤਿਆਰ- ਅਸ਼ਵਨੀ ਸ਼ਰਮਾ

ਪਠਾਨਕੋਟ, 24 ਫਰਵਰੀ (ਪ.ਪ)- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆਂ ਸਿਹਤ ਸੇਵਾਵਾਂ ਦੇਣ ਦੇ ਲਈ ਉਪਰਲੇ ਕੀਤੇ ਜਾ ਰਹੇ ਹਨ। ਜਿਸ ਦੇ ਤਹਿਤ ਹੁਣ ਪਠਾਨਕੋਟ ਦੇ ਸਰਕਾਰੀ ਹਸਪਤਾਲ ਵਿੱਚ ਡੈਲਸਿਸ ਯੂਨਿਟ ਵੀ ਬਣ ਕੇ ਤਿਆਰ ਹੋਗਿਆ ਹੈ ਅਤੇ ਜਲਦੀ ਹੀ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਇਸ ਸੇਵਾ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਕਿਡਨੀ ਦਾ ਇਲਾਜ ਕਰਵਾਉਣ ਲਈ ਜ਼ਿਲ੍ਹੇ …

Read More »

ਪ੍ਰਾਈਵੇਟ ਏਅਰਲਾਈਨਜ਼ ਕੰਪਨੀਆਂ ਵੱਲੋਂ ਸਵਾਰੀਆਂ ਦੀ ਲੁੱਟ ਦੀ ਉੱਚ ਪੱਧਰੀ ਜਾਂਚ ਹੋਵੇ – ਪੱਟੀ

ਪੱਟੀ, 24 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ)- ਪੰਜਾਬ ਕਾਂਗਰਸ ਰਿਟਾਇਰਡ ਇੰਪਲਾਈਜ਼ ਐਂਡ ਪੈਨਸ਼ਨਰਜ਼ ਵੈਲਫੇਅਰ ਸੈੱਲ ਪੰਜਾਬ ਦੇ ਚੇਅਰਮੈਨ ਪ੍ਰਿੰਸੀਪਲ ਹਰਦੀਪ ਸਿੰਘ ਪੱਟੀ ਨੇ ਮੋਦੀ ਸਰਕਾਰ ਦੀ ਨਿਖੇਪੀ ਕਰਦਿਆਂ ਕਿਹਾ ਕਿ ਹਰਿਆਣਾ ਵਿਖੇ ਜਾਟਾਂ ਦੇ ਰਾਖਵਾਂਕਰਨ ਅੰਦੋਲਣ ਦੌਰਾਨ ਪ੍ਰਾਈਵੇਟ ਏਅਰਲਾਈਨਜ਼ ਕੰਪਨੀਆਂ ਨੇ ਹਵਾਈ ਜਹਾਜ ਵਿੱਚ ਸਫਰ ਕਰਨ ਵਾਲੀਆਂ ਸਵਾਰੀਆਂ ਦੀ ਰੱਜ ਕੇ ਲੁੱਟ ਕੀਤੀ, ਪਰ ਮੋਦੀ ਸਰਕਾਰ ਮੂਕ ਦਰਸ਼ਕ …

Read More »

ਸ਼ਹੀਦ ਭਗਤ ਸਿੰਘ ਕਾਲਜ ਆਫ ਐਜੂਕੇਸ਼ਨ ਵਿੱਚ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ

ਪੱਟੀ, 24 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ)- ਚੇਅਰਮੈਨ ਰਾਮਇਕਬਾਲ ਸ਼ਰਮਾ, ਐਮਡੀ ਰਾਜੇਸ਼ ਭਾਰਦਵਾਜ, ਐਗਜ਼ੀਕਿਉਟਿਵ ਮੈਨੇਜਿੰਗ ਡਾਇਰੈਕਟਰ ਮਰਿਦੁਲਾ ਭਾਰਦਵਾਜ ਅਤੇ ਪ੍ਰਿੰਸੀਪਲ ਡਾ: ਸਰਿਤਾ ਨਾਰਦ ਦੀ ਯੋਗ ਅਗਵਾਈ ਹੇਠ ਚੱਲ ਰਹੇ ਸ਼ਹੀਦ ਭਗਤ ਸਿੰਘ ਕਾਲਜ ਆਫ ਐਜੂਕੇਸ਼ਨ ਕੈਰੋਂ (ਪੱਟੀ) ਵਿਖੇ ਕੌਮਾਂਤਰੀ ਮਾਂ ਬੋਲੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਡਾ: ਸਰਿਤਾ ਨਾਰਦ ਨੇ ਆਪਣੇ ਪ੍ਰਭਾਵਸ਼ਾਲੀ ਭਾਸ਼ਨ …

Read More »

ਚੇਅਰਮੈਨ ਬੁਰਜ਼ ਨੇ ਪੱਟੀ ਹਲਕੇ ਨਾਲ ਸੰਬਧਿਤ ਐਸ.ਸੀ ਸੈਲ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ

ਪੱਟੀ, 24 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ)- ਪੰਜਾਬ ਪ੍ਰਦੇਸ਼ ਪੰਚਾਇਤੀ ਰੂਰਲ ਡਿਵਲਪਮੈਂਟ ਸੈੱਲ ਪੰਜਾਬ ਦੇ ਚੇਅਰਮੈਨ ਜਗਤਾਰ ਸਿੰਘ ਬੁਰਜ ਨੇ ਪੱਟੀ ਹਲਕੇ ਨਾਲ ਸੰਬਧਿਤ ਐਸਸੀ ਸੈੱਲ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਚੇਅਰਮੈਨ ਬੁਰਜ ਨੇ ਦੱਸਿਆ ਕਿ ਪੰਜਾਬ ਕਾਂਗਰਸ ਵੱਲੋਂ 15-16 ਫਰਵਰੀ ਨੂੰ ਲੁਧਿਆਣਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ 125ਵੇਂ ਜਨਮ ਦਿਹਾੜੇ ਮੌਕੇ ਕਰਵਾਏ ਸਮਾਗਮ …

Read More »

ਜੀ.ਐਨ.ਡੀ.ਯੂ ਸਮੈਸਟਰ ਪ੍ਰੀਖਿਆਵਾਂ ਵਿੱਚ ਪੱਟੀ ਕਾਲਜ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਪੱਟੀ, 24 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਸਮੈਸਟਰ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਦੀਆਂ ਵਿਦਿਆਰਥਣਾਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ, ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਰਜਿੰਦਰ ਕੁਮਾਰ ਮਰਵਾਹਾ ਨੇ ਦੱਸਿਆ ਕਿ ਪ੍ਰੀਖਿਆਵਾਂ ਵਿੱਚ ਐਮਕਾਮ ਤੀਜੇ ਸਮੈਸਟਰ ਦੀ ਵਿਦਿਆਰਥਣ ਪ੍ਰਭਜੋਤ …

Read More »

’ਖੇਡਾਂ ਉਦੋਨੰਗਲ ਦੀਆਂ’ ਅੱਜ ਤੋਂ- ਧੂਮ ਧੜੱਕੇ ਨਾਲ ਹੋਵੇਗਾ ਆਗਾਜ਼

ਚੌਂਕ ਮਹਿਤਾ, 24 ਫਰਵਰੀ (ਜੋਗਿੰਦਰ ਸਿੰਘ ਮਾਣਾ)- ਮਾਝੇ ਦਾ ਮਸ਼ਹੂਰ ਖੇਡ ਮੇਲਾ ‘ਖੇਡਾਂ ਉਦੋਨੰਗਲ ਦੀਆਂ’ ਅੱਜ ਬਰੇਵ ਕੈਪਟਨ ਮਨਜਿੰਦਰ ਸਿੰਘ ਭਿੰਡਰ ਸਟੇਡੀਅਮ ਵਿੱਚ ਅੱਜ ਪੂਰੇ ਧੂਮ ਧੜੱਕੇ ਨਾਲ ਸ਼ੁਰੂ ਹੋ ਰਹੀਆ ਹਨ ਇਹਨਾਂ ਖੇਡਾਂ ਦਾ ਅਗਾਜ਼ ਹਲਕਾ ਵਿਧਾਇਕ ਸ੍ਰ. ਬਲਜੀਤ ਸਿੰਘ ਜਲਾਲ ਉਸਮਾਂ ਆਪਣੇ ਸਾਥੀਆਂ ਨਾਲ ਰੀਬਨ ਕੱਟ ਕੇ ਸ਼ੁਭ ਅਰੰਭ ਕਰਨਗੇ।ਅੱਜ ਗਰਾਂਊਡ ਵਿੱਚ ਫੁਟਬਾਲ,ਹਾਕੀ, ਵਾਲੀਬਾਲ ਦੇ ਰੋਮਾਂਚਕ ਮਹਾ-ਮੁਕਾਬਾਲੇ ਹੋਣਗੇ …

Read More »

ਹਰਸ਼ਾ ਛੀਨਾ ਸਕੂਲ ਵਿਖੇ ਨਕਲ ਦਾ ਮਾਮਲਾ-ਸੁਪਰਡੈਂਟ ਤੇ ਉਪ ਸੁਪਰਡੈਂਟ ਮੁਅੱਤਲ, ਪੰਜ ਅਧਿਆਪਕ ਚਾਰਜਸ਼ੀਟ

ਚੰਡੀਗੜ੍ਹ, 24 ਫਰਵਰੀ (ਪ.ਪ)- ਅੰਮ੍ਰਿਤਸਰ ਜ਼ਿਲੇ ਦੇ ਸੰਤ ਬਾਬਾ ਜਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਹਰਸ਼ਾ ਛੀਨਾ ਵਿਖੇ ਬਾਰ੍ਹਵੀਂ ਦੀ ਪ੍ਰੀਖਿਆ ਦੌਰਾਨ ਨਕਲ ਦਾ ਮਾਮਲਾ ਸਾਹਮਣੇ ਆਉਣ ‘ਤੇ ਸਿੱਖਿਆ ਵਿਭਾਗ ਨੇ ਸਖਤ ਕਾਰਵਾਈ ਕਰਦਿਆਂ ਕੇਂਦਰ ਵਿੱਚ ਸੁਪਰਡੈਂਟ ਵਜੋਂ ਤਾਇਨਾਤ ਲੈਕਚਰਾਰ ਅਤੇ ਉਪ ਸੁਪਰਡੈਂਟ ਤਾਇਨਾਤ ਅਧਿਆਪਕ ਨੂੰ ਤੁਰੰਤ ਮੁਅੱਤਲ ਕੀਤਾ ਗਿਆ ਹੈ ਜਦੋਂ ਕਿ ਨਿਗਰਾਨ ਅਮਲੇ ਵਿੱਚ ਸ਼ਾਮਲ ਪੰਜ ਅਧਿਆਪਕਾਂ ਨੂੰ ਚਾਰਜਸ਼ੀਟ …

Read More »

ਡੀ.ਸੀ ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਗੋਲਡਨ ਟੈਂਪਲ ਪਲਾਜ਼ਾ ਤੇ ਸੁੰਦਰੀਕਰਨ ਦੇ ਕੰਮਾਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 24 ਫਰਵਰੀ (ਜਗਦੀਪ ਸਿੰਘ ਸੱਗੂ)- ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੰਮ੍ਰਿਤਸਰ ਵਿੱਚ ਚੱਲ ਰਹੇ ਮਹੱਤਵਪੂਰਨ ਪ੍ਰਾਜੈਕਟਾਂ ਦਾ ਦੌਰਾ ਕਰਕੇ ਉਥੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਉਸਾਰੀ ਅਧੀਨ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ (ਡੀ. ਏ. ਸੀ), ਗੋਲਡਨ ਟੈਂਪਲ ਪਲਾਜ਼ਾ ਦੀ ਬੇਸਮੈਂਟ ਅਤੇ ਹਾਲ ਗੇਟ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਦਿੱਤੀ ਜਾ ਰਹੀ ਵਿਰਾਸਤੀ ਦਿੱਖ ਅਤੇ ਸੁੰਦਰੀਕਰਨ ਦੇ …

Read More »