Wednesday, November 25, 2026

ਪੰਜਾਬੀ

ਕੌਂਸਲ ਪ੍ਰਧਾਨ ਨੇ ‘ਸੰਗਤ ਦਰਸ਼ਨ’ ਕਰਕੇ ਕੀਤਾ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ

ਮਾਲੇਰਕੋਟਲਾ, 24 ਫਰਵਰੀ (ਹਰਮਿੰਦਰ ਸਿੰਘ ਭੱਟ)- ਸਥਾਨਕ ਵਿਧਾਇਕਾ ਬੀਬੀ ਫਰਜ਼ਾਨਾਂ ਆਲਮ ਵੱਲੋਂ ਸ਼ਹਿਰ ਦੇ ਲੋਕਾਂ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਨੇੜੇ ਤੋਂ ਜਾਨਣ ਅਤੇ ਉਹਨਾਂ ਦਾ ਤੁਰੰਤ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਦੇ ਚੱਲਦਿਆਂ ਅੱਜ ਨਗਰ ਕੌਂਸਲ ਤੇ ਪੰਜਾਬ ਪਾਵਰਕਾਮ ਦੇ ਅਧਿਕਾਰੀਆਂ ਵੱਲੋਂ ਵਾਰਡ ਨੰਬਰ-1 ਅਤੇ 2 ਦਾ ਸੰਗਤ ਦਰਸ਼ਨ ਕੀਤਾ ਗਿਆ।ਦੋਵੇਂ ਵਾਰਡਾਂ ਦੇ ਸੈਂਕੜੇ ਲੋਕਾਂ ਨੇ ਮੁਹੱਲਾ ਗਰੀਬ ਨਗਰੀ ਵਿਖੇ …

Read More »

ਟਰੱਕ ਯੂਨੀਅਨ ਪ੍ਰਧਾਨ ਨੇ ਅਪ੍ਰੇਟਰਾਂ ਨੂੰ 2 ਕਰੋੜ 16 ਲੱਖ ਦੀ ਰਾਸ਼ੀ ਦੇ ਚੈੱਕ ਵੰਡੇ

ਮਾਲੇਰਕੋਟਲਾ, 24 ਫਰਵਰੀ (ਹਰਮਿੰਦਰ ਸਿੰਘ ਭੱਟ)- ਝੋਨੇ ਦੇ ਲੰਘੇ ਸੀਜ਼ਨ ਦੌਰਾਨ ਮੰਡੀਆਂ ‘ਚੋਂ ਝੋਨੇ ਦੀ ਢੋਆ-ਢੁਆਈ ਕਰਨ ਵਾਲੇ ਟਰੱਕ ਅਪ੍ਰੇਟਰਾਂ ਦੇ ਰਹਿੰਦੇ 2 ਕਰੋੜ 16 ਲੱਖ ਰੁਪੈ ਦੀ ਬਕਾਇਆ ਰਾਸ਼ੀ ਦੇ ਚੈਕ ਟਰੱਕ ਯੂਨੀਅਨ ਮਾਲੇਰਕੋਟਲਾ ਦੇ ਪ੍ਰਧਾਨ ਸ. ਗੁਰਮੇਲ ਸਿੰਘ ਧਾਲੀਵਾਲ ਨੌਧਰਾਣੀ ਨੇ ਅੱਜ ਸਮੂਹ ਮੈਬਰਾਂ ਦੀ ਹਾਜ਼ਰੀ ਵਿਚ ਟਰੱਕ ਅਪ੍ਰੇਟਰਾਂ ਨੂੰ ਵੰਡੇ। ਚੈਕ ਵੰਡਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ …

Read More »

ਸਰਕਾਰੀ ਪ੍ਰਾਈਮਰੀ ਸਕੂਲ ਵਿੱਚ ‘ਜ਼ਿੰਦਗੀ ਖ਼ੂਬਸੂਰਤ ਹੈ’ ਅਧੀਨ ਲੈਕਚਰ ਦਾ ਆਯੋਜਨ

ਮਾਲੇਰਕੋਟਲਾ, 24 ਫਰਵਰੀ (ਹਰਮਿੰਦਰ ਸਿੰਘ ਭੱਟ)- ਅੱਜ ਸਰਕਾਰੀ ਪ੍ਰਾਈਮਰੀ ਸਕੂਲ ਕਿਲਾ ਰਹਿਮਤਗੜ੍ਹ ਵਿਖੇ ਤਿਆਗੀ ਇੰਗਲਿਸ਼ ਕਾਲਜ ਦੇ ਸਹਿਯੋਗ ਨਾਲ ਪ੍ਰੋਫੈਸਰ ਮਨਜੀਤ ਤਿਆਗੀ ਦੇ ਚਲਾਏ ਮਿਸ਼ਨ ‘ਜ਼ਿੰਦਗੀ ਖ਼ੂਬਸੂਰਤ ਹੈ’ ਅਧੀਨ ਉਨ੍ਹਾਂ ਦਾ ਇਕ ਲੈਕਚਰ ਕਰਵਾਇਆ ਗਿਆ। ਲੈਕਚਰ ਤੋਂ ਪਹਿਲਾਂ ਅਮਜਦ ਫ਼ਰੂਕੀ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਕਿਹਾ ਤੇ ਪ੍ਰਿੰਸੀਪਲ ਮੁਖਤਿਆਰ ਸਿੰਘ ਨੇ ਕਿਹਾ ਕਿ ਭਾਵੇਂ ਮਨਜੀਤ ਤਿਆਗੀ ਅੰਗਹੀਣ ਹਨ ਪਰ …

Read More »

ਮਾਲੇਰਕੋਟਲਾ ਵਿੱਚ ਲੱਗਣ ਵਾਲੇ ਸੁਵਿਧਾ ਕੈਂਪ ਦਾ ਬੈਨਰ ਕੌਂਸਲ ਪ੍ਰਧਾਨ ਨੇ ਕੀਤਾ ਰਿਲੀਜ਼

ਮਾਲੇਰਕਟਲਾ, 24 ਫਰਵਰੀ (ਹਰਮਿੰਦਰ ਸਿੰਘ ਭੱਟ)- ਸਰਕਾਰੀ ਸੇਵਾਵਾਂ ਨੂੰ ਹਰੇਕ ਨਾਗਰਿਕ ਦੇ ਦਰਵਾਜੇ ਤੇ ਪਹੁੰਚਾਉਣ ਦੇ ਇਰਾਦੇ ਨਾਲ ਪਿਛਲੇ ਕੁੱਝ ਸਮੇਂ ਤੋਂ ਪ੍ਰਸਾਸ਼ਨ ਵਲੋਂ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ, ਜਿਸ ਅਨੁਸਾਰ ਇੱਕੋ ਥਾਂ ਤੇ ਬਹੁਤ ਸਾਰੇ ਮਹਿਕਮੇ ਕੈਂਪ ਵਿੱਚ ਸਰਕਾਰ ਦੀਆਂ ਬਹੁਤ ਸਾਰੀਆਂ ਭਲਾਈ ਸਕੀਮਾਂ ਦਾ ਲਾਭ ਪ੍ਰਾਪਤ ਕਰ ਪਾਉਂਦੇ ਹਨ। ਅਜਿਹਾ ਹੀ ਇੱਕ ਸੁਵਿਧਾ ਕੈਂਪ ਮਾਲੇਰਕੋਟਲਾ ਦੀ ਸਿਰਮੌਰ …

Read More »

ਬਾਪਲਾ ਵਿਖੇ 639ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸੰਦੌੜ, 24 ਫਰਵਰੀ (ਹਰਮਿੰਦਰ ਸਿੰਘ ਭੱਟ)- ਪਿੰਡ ਬਾਪਲਾ ਵਿਖੇ ਭਗਤ ਰਵਿਦਾਸ ਜੀ ਦੇ 639ਵੇਂ ਅਵਤਾਰ ਦਿਹਾੜੇ ਨੂੰ ਸਮਰਪਿਤ ਵਿਸਾਲ ਨਗਰ ਕੀਰਤਨ ਦਾ ਆਯੋਜਿਨ ਕੀਤਾ ਗਿਆ।ਜਿਸਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ।ਨਗਰ ਕੀਰਤਨ ਵਿੱਚ ਗੁਰੂ ਜਸ ਦੀਆਂ ਸੁਨਿਹਰੀ ਧੁਨਾਂ ਨਾਲ ਸੰਗਤਾਂ ਨੂੰ ਮੁਗਧਮੰਧ ਕੀਤਾ ਅਤੇ ਸੰਗਤਾਂ ਨੇ ਵਾਹਿਗੁਰੂ ਦਾ ਜਾਪ ਕਰਦਿਆਂ ਸਾਮਲ ਹੋਈਆਂ।ਫੁੱਲਾਂ ਨਾਲ ਲੱਦੀ ਤੇ ਸਜੀ ਸੁੰਦਰ ਪਾਲਕੀ ਵਿੱਚ ਸੁਸੋਭਿਤ …

Read More »

ਗਿਆਨੀ ਬਾਬੂ ਸਿੰਘ ਸੰਦੌੜ ਨੂੰ ਗਹਿਰਾ ਸਦਮਾ, ਭਤੀਜੇ ਦਾ ਦਿਹਾਂਤ

ਸੰਦੌੜ, 24 ਫਰਵਰੀ (ਹਰਮਿੰਦਰ ਸਿੰਘ ਭੱਟ)- ਇਲਾਕੇ ਦੀ ਨਾਮਵਰ ਸਖਸੀਅਤ ਅਤੇ ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਦੀ ਪ੍ਰਬੰਧਕੀ ਕਮੇਟੀ ਦੇ ਜਨਰਲ ਸਕੱਤਰ ਤੇ ਰਿਟਾਇਡ ਪ੍ਰਿੰਸੀਪਲ ਗਿਆਨੀ ਬਾਬੂ ਸਿੰਘ ਸੰਦੌੜ ਦੇ ਭਰਾ ਕਵੀਸਰ ਜੰਗੀਰ ਸਿੰਘ ਦੇ ਸਪੁੱਤਰ ਗੁਰਚਰਨ ਸਿੰਘ ਚੰਨਾ ਦਾ ਅਚਾਨਕ ਦੇਹਾਂਤ ਹੋ ਗਿਆ ਹੈ।ਉਨ੍ਹਾਂ ਦੀ ਮੌਤ ਤੇ ਮੁੱਖ ਸੰਸਦੀ ਸਕੱਤਰ ਬੀਬੀ ਫਰਜਾਨਾ ਆਲਮ, ਮੁਹੰਮਦ ਇਜਹਾਰ ਆਲਮ, ਸ੍ਰੋਮਣੀ …

Read More »

ਡਿਫਰੈਂਟ ਕਾਨਵੈਂਟ ਸਕੂਲ ਵਿੱਚ +2 ਕਲਾਸ ਦੇ ਵਿਦਿਆਰਥੀਆਂ ਵਿਦਾਈਗੀ ਸਮਾਰੋਹ ਆਯਜਿਤ

ਬਠਿੰਡਾ, 24 ਫ਼ਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) -ਡਿਫਰੈਂਟ ਕਾਨਵੈਂਟ ਸਕੂਲ ਘੁੱਦਾ ਵਿੱਚ 10+2 ਕਲਾਸ ਦੇ ਵਿਦਿਆਰਥੀਆਂ ਵਿਦਾਈਗੀ ਸਮਾਰੋਹ ਆਯੋਜਿਤ ਕੀਤਾ ਗਿਆ ਜਿਸ ਵਿਚ +1 ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ +2 ਦੇ ਵਿਦਿਆਰਥੀਆਂ ਨੂੰ ਭਾਵ ਭਿੰਨੀ ਵਿਦਾਈਗੀ ਤਿਲਕ ਲਗਾ ਕੇ ਕੀਤੀ ਅਤੇ ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਵੀ ਆਯੋਜਿਤ ਕੀਤਾ ਗਿਆ।ਜਿਸ ਵਿਚ ਦੋਹਾਂ ਕਲਾਸਾਂ ਦੇ ਵਿਦਿਆਰਥੀਆਂ ਨੇ ਰਿਲਮਿਲ …

Read More »

ਵਿੱਤ ਸਕੱਤਰ ਵਲੋਂ ਅਧਿਆਪਕਾਂ ਦੀ ਤਨਖਾਹਾਂ ਦਾ ਸ਼ੈਕਸ਼ਨ ਲੈਟਰ ਜਾਰੀ

ਬਠਿੰਡਾ, 24 ਫ਼ਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) -ਐਸ.ਟੀ.ਆਰ ਅਧਿਆਪਕ ਯੂਨੀਅਨ ਪੰਜਾਬ ਅਤੇ ਸ਼ਹੀਦ ਕਿਰਨਜੀਤ ਕੌਰ ਐਕਸ਼ਨ ਕਮੇਟੀ ਪੰਜਾਬ ਵਲੋਂ ਪਿਛਲੇ ਦਿਨੀਂ ਸਥਾਨਕ ਟੀਚਾਰਜ਼ ਹੋਮ ਵਿਚੇ ਜੋ ਰੋਸ ਧਰਨੇ ਬਾਅਦ ਤਹਿਸੀਲਦਾਰ ਵਲੋਂ ਡਿਪਟੀ ਕਮਿਸ਼ਨਰ ਨਾਲ ਯੂਨੀਅਨ ਆਗੂਆਂ ਦੀ ਮੀਟਿੰਗ ਹੋਈ ਅਤੇ ਡੀ.ਜੀ.ਐਂਸ .ਈ ਸਾਹਿਬ ਚੰਡੀਗੜ੍ਹ ਨਾਲ ਗੱਲਬਾਤ ਹੋਈ ਜਿਸ ਦੇ ਸਿੱਟੇ ਵਜੋਂ ਸ਼ੈਕਸ਼ਨ ਲੈਂਟਰ ਜਾਰੀ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ …

Read More »

ਪੇਰੈਂਟਸ ਐਸੋਸੀਏਸਨ ਬਠਿੰਡਾ ਦੁਆਰਾ ਪ੍ਰਾਈਵੇਟ ਸਕੂਲਾਂ ਦੀ ਧੱਕੇਸਾਹੀ ਖਿਲਾਫ਼ ਮੁਹਿੰਮ ਤੇਜ਼

ਬਠਿੰਡਾ, 24 ਫ਼ਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) -ਪੈਰੇਂਟਸ ਐਸੋਸੀਏਸਨ ਬਠਿੰਡਾ ਦੁਆਰਾਂ ਪ੍ਰਾਇਵੇਟ ਸਕੂਲਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ। ਇਹ ਜਾਗਰੁਕਤਾ ਮੁਹਿੰਮ ਨੂੰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜਾਰੀ ਰੱਖਿਆ ਗਿਆ।ਭਲੇ ਹੀ ਸਹਿਰ ਦੇ ਪ੍ਰਾਇਵੇਟ ਸਕੂਲਾ ਦੁਆਰਾ ਬੱਚਿਆਂ ਦੇ ਮਾਤਾ ਪਿਤਾ ਦੀ ਜੇਬ ਤੇ ਮੌਟੀ ਚਪਤ ਲਗਾਉਦੇ ਹੋਏ ਹਰ ਸਾਲ ਦਾਖਲੇ, ਕਿਤਾਬਾਂ, …

Read More »

ਸਰਵ ਸਿੱਖਿਆ ਅਭਿਆਨ ਦਫਤਰੀ ਮੁਲਾਜ਼ਮਾਂ ਵੱਲੋਂ ਸਰਕਾਰ ਦੀ ਡੰਗ ਟਪਾਉ ਨੀਤੀ ਵਿਰੁੱਧ ਸੰਘਰਸ਼ ਦਾ ਐਲਾਨ

ਬਠਿੰਡਾ, 24 ਫ਼ਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) -ਸੂਬਾ ਸਰਕਾਰ ਵੱਲੋਂ ਵਾਰ ਵਾਰ ਲਗਾਏ ਜਾ ਰਹੇ ਲਾਰਿਆ ਤੋਂ ਤੰਗ ਸਰਵ ਸਿੱਖਿਆ ਅਭਿਆਨ/ਰਮਸਾ ਦਫਤਰੀ ਕਰਮਚਾਰੀਆ ਵੱਲੋਂ ਸਰਕਾਰ ਤੇ ਵਿਭਾਗ ਦੀ ਡੰਗ ਟਪਾਉ ਨੀਤੀ ਵਿਰੁੱਧ ਸੰਘਰਸ਼ ਕਰਨ ਦਾ ਫੈਸਲਾ ਕੀਤਾ ਹੈ।ਪ੍ਰੈਸ ਬਿਆਨ ਦਿੰਦੇ ਹੋਏ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਦੀਪਕ ਬਾਂਸਲ ਅਤੇ ਸ਼ੇਰ ਸ਼ਿੰਘ ਢਿਲੋੰ ਨੇ ਦੱਸਿਆ ਕਿ ਸਰਵ ਸਿੱਖਿਆ ਅਭਿਆਨ ਤਹਿਤ …

Read More »