ਬਠਿੰਡਾ, 24 ਫ਼ਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਗੁੰਮਸ਼ੁਦਾ ਬੱਚਾ ਇਮਰਾਨ, ਜਿਸ ਦੀ ਉਮਰ ਲਗਭਗ 13 ਸਾਲ, ਪਿੰਡ ਰਾਧੇ ਵਾਲਾ ਚੱਕ, ਤਹਿਸੀਲ ਅਬੋਹਰ, ਜ਼ਿਲ੍ਹਾ ਫਾਜ਼ਿਲਕਾ, ਪਿਛਲੇ ਕਾਫੀ ਦਿਨਾਂ ਤੋਂ ਘਰ ਤੋ ਲਾਪਤਾ ਸੀ। ਇਹ ਬੱਚਾ 21 ਫਰਵਰੀ 2016 ਨੂੰ ਨੌਜਵਾਨ ਵੈਲਫੇਅਰ ਸੁਸਾਇਟੀ ਵੱਲੋਂ ਰਾਤ ਸਮੇਂ ਸਟੇਸ਼ਨ ਤੇ ਘੁੰਮਦਾ ਹੋਇਆ ਮਿਲਿਆ ਅਤੇ ਉਨ੍ਹਾਂ ਵੱਲੋਂ ਚਿਲਡਰਨ ਹੋਮ ਬਠਿੰਡਾ ਵਿੱਖੇ ਦਾਖਲ …
Read More »ਪੰਜਾਬੀ
1.69 ਕਰੋੜ ਦੀ ਕਣਕ ਸਬਸਿਡੀ ਸਿੱਧੇ ਰੂਪ ‘ਚ 10252 ਕਿਸਾਨਾਂ ਦੇ ਖਾਤਿਆਂ ਵਿੱਚ ਗਈ – ਡੀ.ਸੀ
ਬਠਿੰਡਾ, 24 ਫ਼ਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬਠਿੰਡਾ ਜ਼ਿਲ੍ਹੇ ਵਿੱਚ ਕਣਕ ਦੀਆਂ ਵੱਖ-ਵੱਖ ਕਿਸਮਾਂ ਦੇ ਬੀਜ ਉਪਰ 10252 ਕਿਸਾਨਾਂ ਨੂੰ 1 ਕਰੋੜ 69 ਲੱਖ ਰੁਪਏ ਦੀ ਸਬਸਿਡੀ ਸਿੱਧੇ ਰੂਪ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਹਾੜ੍ਹੀ …
Read More »ਸਰਕਾਰੀ ਰਿਹਾਇਸ਼ੀ ਸਕੂਲ ਸੇਖਵਾਂ ‘ਚ ਹੋਇਆ ਸਲਾਨਾ ਇਨਾਮ ਵੰਡ ਸਮਾਗਮ
ਬਟਾਲਾ, 24 ਫਰਵਰੀ (ਨਰਿੰਦਰ ਬਰਨਾਲ)- ਸੇਖਵਾਂ ਪਿੰਡ ਦੇ ਸਰਕਾਰੀ ਰਿਹਾਇਸ਼ੀ ਸਕੂਲ ਵਿੱਚ ਅੱਜ ਸਲਾਨਾ ਇਨਾਮ ਵੰਡ ਸਮਾਗਮ ਕਰਾਇਆ ਗਿਆ। ਸਮਾਗਮ ਦੌਰਾਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਜ਼ਿਲ੍ਹਾ ਸਿੱਖਿਆ ਅਫਸਰ (ਪ੍ਰਾ.) ਸਲਵਿੰਦਰ ਸਿੰਘ ਸਮਰਾ, ਸਰਪੰਚ ਬਲਦੇਵ ਸਿੰਘ ਅਤੇ ਨਰਿੰਦਰ ਸਿੰਘ ਸੇਖਵਾਂ ਵੱਲੋਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਐਡਵੋਕੇਟ ਜਗਰੂਪ ਸਿੰਘ ਨੇ ਆਪਣੇ ਸੰਬੋਧਨ ਵਿੱਚ ਬੱਚਿਆਂ …
Read More »ਗਿਤਾਂਸ਼ ਮਿਸਟਰ ਅਤੇ ਈਸ਼ਾ ਜੁਲਕਾ ਮਿਸ ਫੇਅਰਵੈਲ ਚੁਣੇ ਗਏ
ਬਟਾਲਾ, 24 ਫਰਵਰੀ (ਨਰਿੰਦਰ ਬਰਨਾਲ)- ਫਰਵਰੀ,ਦੱਸਵੀ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਦੇ ਮੰਤਵ ਨਾਲ ਜੈਮਸ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ, ਬਟਾਲਾ ਵਿੱਚ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਡਾਇਰੈਕਟਰ ਸ਼੍ਰੀ ਮਤੀ ਮਨਜੀਤ ਕੌਰ ਸੰਘਾ ਮੁੱਖ ਮਹਿਮਾਨ ਸਨ। ਜਦਕਿ ਸਕੂਲ ਦੇ ਪ੍ਰਿਸੀਪਲ ਸ਼੍ਰੀ ਪੁਸ਼ਪ ਰਾਜ ਸੋਨੀ ਨੇ ਪ੍ਰਧਾਨਗੀ ਕੀਤੀ।ਪਾਰਟੀ ਦੌਰਾਨ ਸਕੂਲ ਦੇ ਸਟਾਫ ਨੇ ਮੁੱਖ ਮਹਿਮਾਨ …
Read More » ਤੇਜ ਨਗਰ ਹਮਲਿਆਂ ਦੇ ਜਖਮੀਆਂ ਦਾ ਹਾਲ ਜਾਨਣ ਹਸਪਤਾਲ ਪੁੱਜੇ ਔਜਲਾ
ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਥਾਣਾ ਸੁਲਤਾਨ ਵਿੰਡ ਦੇ ਘੇਰੇ ਅੰਦਰ ਆਉਂਦੇ ਇਲਾਕਾ ਤੇਜ ਨਗਰ ਵਿਖੇ ਰੰਜ਼ਿਸ਼ ਹੋਏ ਜਾਨਲੇਵਾ ਹਮਲਿਆਂ ਦੌਰਾਨ ਜਖਮੀ ਹੋਣ ਉਪਰੰਤ ਜ਼ੇਰੇ ਇਲਾਜ ਜਸਵਿੰਦਰ ਸਿੰਘ ਬੱਬੂ ਗਰੀਬ ਤੇ ਰਾਜੂ ਦੀਪਕ ਦਾ ਹਾਲ ਜਾਨਣ ਲਈ ਜਿਲ੍ਹਾ ਕਾਂਗਰਸ ਦਿਹਾਤੀ ਪ੍ਰਧਾਨ ਗੁਰਜੀਤ ਸਿੰਘ ਔਜਲਾ ਨਿੱਜੀ ਹਸਪਤਾਲ ਪੁੱਜੇ।ਔਜਲਾ ਨੇ ਹਸਪਤਾਲ ਵਿਖੇ ਦਾਖਲ ਇਨ੍ਹਾਂ ਜਖਮੀਆਂ ਦੀ ਸਿਹਤ ਅਤੇ ਹੋ ਰਹੇ …
Read More »ਅੱਜ ਦੀਆਂ ਸੁਰਖੀਆਂ….
ਅੱਜ ਦੀਆਂ ਸੁਰਖੀਆਂ……
ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਵਿਖੇ ਖੇਡ ਦਿਵਸ ਮਨਾਇਆ
ਅੰਮ੍ਰਿਤਸਰ, 23 ਫਰਵਰੀ (ਜਗਦੀਪ ਸਿੰਘ ਸੱਗੂ) – ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਵਿਖੇ ਖੇਡ ਦਿਵਸ ਮਨਾਇਆ ਗਿਆ।ਸਕੂਲ ਦੇ ਮੈਂਬਰ ਇੰਚਾਰਜ ਅਮਰਜੀਤ ਸਿੰਘ ਸੱਭਰਵਾਲ ਵਿਸ਼ੇਸ਼ ਤੌਰ ‘ਤੇ ਹਾਜਰ ਰਹੇ। ਇਸ ਮੌਕੇ ਤੇ ਪ੍ਰੀ-ਨਰਸਰੀ ਤੋਂ ਛੇਵੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਫਲੈਟ ਰੇਸ, ਸੈਕ ਰੇਸ, ਥ੍ਰੀ-ਲੇਗ ਰੇਸ, ਚਾਟੀ ਰੇਸ ਅਤੇ ਲੈਮਨ ਰੇਸ ਵਿੱਚ ਹਿਸਾ ਲੈਦੇ ਹੋਏ ਵਧੀਆ ਖੇਡ ਪ੍ਰਦਰਸ਼ਨ ਕੀਤਾ। …
Read More »ਸ਼ਹੀਦੇ ਆਜ਼ਮ ਭਗਤ ਸਿੰਘ ਫੈਨਸਿੰਗ ਚੈਂਪੀਅਨਸ਼ਿਪ ‘ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ. ਟੀ. ਰੋਡ ਨੇ ਜਿਤੇ ਤਗਮੇ
ਅੰਮ੍ਰਿਤਸਰ, 23 ਫਰਵਰੀ (ਜਗਦੀਪ ਸਿੰਘ ਸੱਗੂ) – 17 ਫਰਵਰੀ ਤੋਂ 19 ਫਰਵਰੀ ਤੱਕ ਪਟਿਆਲੇ ਵਿਖੇ ਹੋਈਆਂ ਸ਼ਹੀਦੇ ਆਜਮ ਭਗਤ ਸਿੰਘ ਖੇਡਾਂ ਵਿੱਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਫੈਨਸਿੰਗ ਚੈਂਪੀਅਨਸ਼ਿਪ ਦੇ ਸੀਨੀਅਰ ਟੂਰਨਾਮੈਂਟ ਵਿੱਚ ਭਾਗ ਲਿਆ ਜਿਸ ਵਿੱਚ ਦਾਨਿਸ਼ ਵਰਮਾ+1, ਅਕਾਸ਼ ਠਾਕੁਰ +2, ਨਵਜੋਤ ਸਿੰਘ +1, …
Read More »ਸੜਕਾਂ, ਪੁਲਾਂ ਤੇ ਇਮਾਰਤਾਂ ਦੀ ਉਸਾਰੀ ‘ਤੇ 1 ਅਰਬ 99 ਕਰੋੜ 26 ਲੱਖ ਖਰਚ ਕੀਤੇ – ਬੱਬੂ
ਪਠਾਨਕੋਟ, 23 ਫਰਵਰੀ (ਪ.ਪ) – ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਆਵਾਜਾਈ ਦੇ ਲਈ ਬੇਹਤਰ ਸਹੂਲਤਾਂ ਮੁਹਈਆ ਕਰਵਾਉਣ ਦੇ ਲਈ ਸੂਬੇ ਦੀਆਂ ਪ੍ਰਮੁੱਖ ਸੜਕਾਂ ਨੂੰ ਚਾਰ ਅਤੇ ਛੇ ਮਾਰਗੀ ਬਣਾਉਣ ਲਈ 20 ਹਜਾਰ ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਜਿਲ੍ਹਾ ਪਠਾਨਕੋਟ ਦੀਆਂ ਤਿੰਨ ਪ੍ਰਮੁੱਖ ਸੜਕਾਂ ਨੂੰ ਚੌੜਾ ਅਤੇ ਮਜਬੂਤ ਕਰਨ ਲਈ 2464.95 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। …
Read More »
Punjab Post Daily Online Newspaper & Print Media