Wednesday, November 25, 2026

ਪੰਜਾਬੀ

 ਮੁਹੰਮਦ ਜਮੀਲ ਨੂੰ ਨਿਊ ਫਰੈਡਜ਼ ਕਲੱਬ ਦਾ ਪ੍ਰਧਾਨ ਚੁਣਿਆ ਗਿਆ

ਮਾਲੇਰਕੋਟਲਾ, 12 ਫਰਵਰੀ (ਹਰਮਿੰਦਰ ਸਿੰਘ ਭੱਟ)- ਪੰਜਾਬ ਦੇ ਮੁਸਲਿਮ ਬਹੁ-ਗਿਣਤੀ ਵਾਲੇ ਸ਼ਹਿਰ ਮਾਲੇਰਕੋਟਲਾ ਵਿੱਚ ਸਾਰੇ ਧਰਮਾਂ ਨੂੰ ਮੰਨਣ ਵਾਲੇ ਲੋਕ ਰਹਿੰਦੇ ਹਨ। ਇਸ ਸ਼ਹਿਰ ਦੀ ਮਿਸਾਲ ਅਕਸਰ ਰੰਗ-ਬਿਰੰਗੇ ਫੁੱਲਾਂ ਦੇ ਗੁਲਦਸਤੇ ਨਾਲ ਦਿੱਤੀ ਜਾਂਦੀ ਹੈ। ਸਥਾਨਕ ਲੋਕਾਂ ਵਿੱਚ ਆਪਸੀ ਸਦਭਾਵਨਾ ਦੀ ਹੌਸਲਾ ਅਫਜਾਈ ਕਰਨ ਦੇ ਲਈ ਹਿੰਦੂ, ਮੁਸਲਿਮ, ਸਿੱਖ ਧਰਮਾਂ ਦੇ ਲੋਕਾਂ ਨੇ ਇੱਕ ਸਾਂਝਾ ਸੰਗਠਨ ਹੋਂਦ ਵਿੱਚ ਲਿਆਂਦਾ ਹੈ, …

Read More »

ਇਸਲਾਮੀਆ ਸਕੂਲ ਵਿੱਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ

ਮਾਲੇਰਕੋਟਲਾ, 12 ਫਰਵਰੀ (ਹਰਮਿੰਦਰ ਸਿੰਘ ਭੱਟ)- ਪੰਜਾਬ ਦੇ ਸਭ ਤੋਂ ਵੱਡੇ ਤੇ ਪੁਰਾਣੇ ਵਿੱਦਿਅਕ ਅਦਾਰੇ ਇਸਲਾਮੀਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਇੱਕ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪ੍ਰਿੰਸੀਪਲ ਇਲਿਆਸ ਅੰਸਾਰੀ ਵੱਲੋਂ ਵਿਦਿਆਰਥੀਆਂ ਨੂੰ ਅਪਣੀ ਰੁਚੀ ਦੇ ਅਨੁਸਾਰ ਕਿੱਤਾ ਮੁੱਖੀ ਕੋਰਸਾਂ ਨੂੰ ਚੁਣਨ ਦੀ ਸਲਾਹ ਦਿੱਤੀ ਗਈ। ਉਨ੍ਹਾਂ ਕਿਹਾ ਕਿ ਬਾਰਵੀਂ ਜਮਾਤ ਤੋਂ ਬਾਅਦ …

Read More »

ਮਾਨਵ ਨਿਸ਼ਕਾਮ ਤੇ ਮਹਾਂਵੀਰ ਇੰਟਰਨੈਸ਼ਨਲ ਵੱਲੋਂ ਮੈਡੀਕਲ ਚੈਕਅੱਪ ਕੈਂਪ 14 ਫਰਵਰੀ ਨੂੰ

ਮਾਲੇਰਕੋਟਲਾ, 12 ਫਰਵਰੀ (ਹਰਮਿੰਦਰ ਸਿੰਘ ਭੱਟ)- ਮਾਨਵ ਨਿਸ਼ਕਾਮ ਸੇਵਾ ਸੰਮਤੀ ਤੇ ਮਹਾਂਵੀਰ ਇੰਟਰਨੈਸ਼ਨਲ ਵੱਲੋਂ ਸਾਂਝੇ ਤੌਰ ਤੇ ਇੱਕ ਵਿਸ਼ਾਲ ਮੁਫਤ ਮੈਡੀਕਲ ਚੈਕਅੱਪ ਕੈਂਪ 14 ਫਰਵਰੀ ਦਿਨ ਐਤਵਾਰ ਨੂੰ ਸਥਾਨਕ ਕੇ.ਐਮ.ਆਰ.ਡੀ.ਜੈਨ ਕਾਲਜ ਵਿੱਚ ਸਵੇਰੇ 9:00 ਵਜੇ ਤੋਂ ਦੁਪਰਿਹ 2:00 ਵਜੇ ਤੱਕ ਲਗਾਇਆ ਜਾ ਰਿਹਾ ਹੈ। ਉਕਤ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇੇ ਚੇਅਰਮੈਨ ਜੀਵਨ ਸਿੰਗਲਾ ਤੇ ਪ੍ਰਦੀਪ ਓਸਵਾਲ ਨੇ ਦੱਸਿਆ …

Read More »

ਹੇਲੋ ਸੰਸਥਾ ਵੱਲੋਂ ਕਵਿਤਾ ਤੇ ਬਾਲ ਗੀਤ ਮੁਕਾਬਲੇ ਕਰਵਾਏ ਗਏ

ਮਾਲੇਰਕੋਟਲਾ, 12 ਫਰਵਰੀ (ਹਰਮਿੰਦਰ ਸਿੰਘ ਭੱਟ)- ਸਥਾਨਕ ਆਬਾਨ ਪਬਲਿਕ ਸਕੂਲ ਵਿੱਚ ਸਮਾਜ ਸੇਵੀ ਸੰਸਥਾ ਹੈਲਥ ਐਂਡ ਐਜੁਕੇਸ਼ਨ ਲਾਈਫ ਆਰਗੇਨਾਈਜੇਨ (ਹੇਲੋ) ਵੱਲੋਂ ਪੋਇਮ ਤੇ ਬਾਲਗੀਤ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਨਰਸਰੀ ਕਲਾਸ ਤੋਂ ਪਹਿਲੀ ਕਲਾਸ ਤੋਂ ਪਹਿਲੀ ਕਲਾਸ ਤੱਕ ਦੇ ਬੱਚਿਆਂ ਨੇ ਭਾਗ ਲਿਆ। ਇਸ ਆਯੋਜਨ ਦਾ ਮਕਸਦ ਸੀ ਬੱਚਿਆਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਕਰਨਾ …

Read More »

ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਮਾਲੇਰਕੋਟਲਾ ਦੀ ਮੀਟਿੰਗ ਹੋਈ

ਸੰਦੌੜ, 12 ਫਰਵਰੀ (ਹਰਮਿੰਦਰ ਸਿੰਘ ਭੱਟ)- ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਮਾਲੇਰਕੋਟਲਾ ਦੀ ਮੀਟਿੰਗ ਗੁਰਮੇਲ ਸਿੰਘ ਹਥਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਭਗਵਾਨ ਸਿੰਘ ਮਾਣਕੀ ਤੇ ਗੁਰਸਿੰਦਰ ਸਿੰਘ ਕੁੱਪ ਨੇ ਮੀਟਿੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਮਾਲ ਮੰਤਰੀ ਬਿਕਰਮਜੀਤ ਸਿੰਘ ਮਜੀਠਿਆ ਨੇ ਨੰਬਰਦਾਰਾਂ ਦਾ …

Read More »

ਗੁਰੂ ਗੋਬਿੰਦ ਸਿੰਘ ਜੀ ਤੇ ਭਗਤ ਰਵਿਦਾਸ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 14 ਫਰਵਰੀ ਨੂੰ

ਸੰਦੌੜ, 12 ਫਰਵਰੀ (ਹਰਮਿੰਦਰ ਸਿੰਘ ਭੱਟ)- ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਭਗਤ ਰਵਿਦਾਸ ਜੀ ਦੇ ਅਵਤਾਰ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਪਿੰਡ ਬਿਸਨਗੜ੍ਹ ਵਿਖੇ ਗੁਰਦੁਆਰਾ ਸਿੰਘ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਦੇ ਉਪਰਾਲੇ ਸਦਕਾ ਧੰਨ ਸਾਹਿਬ ਸ੍ਰੀ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ ਮਿਤੀ 14 ਫਰਵਰੀ ਨੂੰ …

Read More »

ਡਰਾਇਵਿੰਗ ਲਾਇਸੈਸ ਰਿਨੀਓ ਸੁਵਿਧਾ ਸੈਟਰ ਰਾਹੀਂ ਕਰਨ ਦੀ ਮੰਗ

ਬਠਿੰਡਾ, 12 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਠਿੰਡਾ ਐਸ਼ੋਸ਼ੀਏਸ਼ਨ ਆਫ ਨਾਨ ਗਾਰਮਿੰਟ ਆਰਗੇਨਾਈਜੇਸ਼ਨ (ਬੈਗਂੋ) ਨੇ ਡਿਪਟੀ ਕਮਿਸ਼ਨਰ, ਬਠਿੰਡਾ ਨੂੰ ਪੱਤਰ ਜਾਰੀ ਕਰਕੇ ਮੰਗ ਕੀਤੀ ਹੈ ਕਿ ਡਰਾਇਵਿੰਗ ਲਾਇਸੈਸ਼ ਰੀਨਿਓ ਕਰਨ ਸਮੇ ਔਰਤਾਂ ਅਤੇ ਲੜਕੀਆਂ ਅਤੇ ਸੀਨੀਅਰ ਸਿਟੀਜ਼ਨ ਨੂੰ ਇਸ ਸਮੇਂ ਨਰੂਆਣਾ ਵਿਖੇ ਜਾਣਾ ਪੈਂਦਾ ਹੈ ਜਦੋ ਕਿ ਰੀਨਿਓ ਸਮੇ ਕੋਈ ਟੈਸਟ ਆਦਿ ਨਹੀ ਲਿਆ ਜਂਾਦਾ। ਜਿਸ ਦੇ ਨਾਲ …

Read More »

ਬਠਿੰਡਾ ਵਿਖੇ ਸ਼ਹੀਦ ਏ ਆਜ਼ਮ ਭਗਤ ਸਿੰਘ ਪੰਜਾਬ ਖੇਡਾਂ 14 ਤੋਂ 19 ਫਰਵਰੀ ਤੱਕ- ਡੀ.ਸੀ

ਬਠਿੰਡਾ, 12 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਠਿੰਡਾ ਵਿਖੇ ਸ਼ਹੀਦ ਏ ਆਜ਼ਮ ਭਗਤ ਸਿੰਘ ਪੰਜਾਬ ਖੇਡਾਂ (ਗੇਮਜ਼) (ਮਰਦ ਤੇ ਔਰਤਾਂ) ਅੰਡਰ 25 ਸਾਲ ਕੈਟਾਗਰੀ 14 ਫਰਵਰੀ ਤੋ 19 ਫਰਵਰੀ ਤੱਕ ਆਯੋਜਿਤ ਕੀਤੇ ਜਾ ਰਹੇ ਹਨ ਜਿਸ ਤਹਿਤ 516 ਲੜਕੇ, 418 ਲੜਕੀਆਂ ਅਤੇ ਅਧਿਕਾਰੀ ਇਨਾਂ੍ਹ ਖੇਡਾਂ ਦਾ ਹਿੱਸਾ ਬਣਨਗੇ। ਖੇਡਾਂ ਸਬੰਧੀ ਬੁਲਾਈ ਗਈ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਿਪਟੀ …

Read More »

ਪ੍ਰੀਖਿਆ ਕੇਂਦਰਾਂ ਦੁਆਲੇ ਦਫ਼ਾ 144 ਲਗਾਉਣ ਦੇ ਹੁਕਮ ਜਾਰੀ

ਬਠਿੰਡਾ, 12 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜ਼ਿਲ੍ਹਾ ਮੈਜਿਸਟਰੇਟ ਡਾ: ਬਸੰਤ ਗਰਗ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਾਰੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰੀਖਿਆਰਥੀਆਂ ਦੇ ਮਾਤਾ-ਪਿਤਾ/ਰਿਸਤੇਦਾਰ ਅਤੇ ਆਮ ਪਬਲਿਕ ਦੇ ਇਕੱਠੇ ਹੋਣ ਤੇ ਅਤੇ ਕਿਸੇ ਵੀ ਇਲੈਕਟਰੋਨਿਕ ਮੀਡੀਆ/ਲਾਉਡ ਸਪੀਕਰ ਚਲਾਉਣ ਤੇ ਵੀ ਪਾਬੰਦੀ ਲਗਾਈ ਹੈ।ਜ਼ਿਲ੍ਹਾ …

Read More »

ਮਿਸ ਸ਼ੀਨਾ ਅਗਰਵਾਲ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਜੋਂ ਅਹੁੱਦਾ ਸੰਭਾਲਿਆ

ਬਠਿੰਡਾ, 12 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਈ ਏ ਐਸ ਮਿਸ ਸ਼ੀਨਾ ਅਗਰਵਾਲ ਵਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਠਿੰਡਾ ਵਜੋ ਅਹੁੱਦਾ ਸੰਭਾਲਿਆ। 2012 ਬੈਚ ਦੇ ਆਈ ਏ ਐਸ ਅਫ਼ਸਰ ਮਿਸ ਅਗਰਵਾਨ ਨੇ ਪਹਿਲਾਂ ਵਧੀਕ ਕਮਿਸ਼ਨਰ ਨਗਰ ਨਿਗਮ ਵੱਜੋਂ ਲੁਧਿਆਣਾ ਵਿਖੇ ਆਪਣੀ ਸੇਵਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ‘ਚ ਚਲ ਰਹੇ ਵਿਕਾਸ ਕਾਰਜਾ ਨੂੰ ਸਮੇਂ ਸਿਰ ਨੇਪਰੇ ਚਾੜਨਾ …

Read More »