ਬਟਾਲਾ, 12 ਫਰਵਰੀ (ਨਰਿੰਦਰ ਸਿੰਘ ਬਰਨਾਲ)- ਸੀਨੀਅਰ ਅਕਾਲੀ ਆਗੂ ਸ. ਲਖਬੀਰ ਸਿੰਘ ਲੋਧੀਨੰਗਲ ਨੇ ਜਿਥੇ ਬਟਾਲਾ ਸ਼ਹਿਰ ਵਿੱਚ ਫੈਲੀ ਪੀਲੀਏ ਦੀ ਬਿਮਾਰੀ ‘ਤੇ ਚਿੰਤਾ ਪ੍ਰਗਟ ਕੀਤੀ ਹੈ ਉਥੇ ਅੰਮ੍ਰਿਤਧਾਰੀ ਸਿੱਖਅਜੀਤ ਸਿੰਘ ਦੀ ਪੀਲੀਏ ਕਾਰਨ ਹੋਈ ਮੌਤ ‘ਤੇ ਵੀ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਸ. ਲਖਬੀਰ ਸਿੰਘ ਲੋਧੀਨੰਗਲ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਦੇ ਨਗਰ ਕੌਂਸਲ ਬਟਾਲਾ ‘ਚ ਨਾ-ਪਾਕ …
Read More »ਪੰਜਾਬੀ
ਲੈਕਚਰਾਰ ਭਰਤੀ ਪ੍ਰੀਖਿਆ ਲਈ ਸਮੁੱਚੇ ਪ੍ਰਬੰਧ ਮੁਕੰਮਲ ਡੀ.ਈ.ਓ ਸੈਣੀ
ਬਟਾਲਾ, 12 ਫਰਵਰੀ (ਨਰਿੰਦਰ ਸਿੰਘ ਬਰਨਾਲ)- ਪੰਜ਼ਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਲੈਕਚਰਾਰ ਭਰਤੀ ਪ੍ਰੀਖਿਆ ਲਏ ਜਾਣ ਦੀ ਜਿੰਮੇਵਾਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸੌਪੀ ਗਈ ਹੈ।ਇਹ ਪ੍ਰੀਖਿਆ ਮਿਤੀ 14/2/2016 ਨੂੰ ਜ਼ਿਲਾ੍ਹ ਪੱਧਰ ਤੇ ਬਣਾਏ ਗਏ ਸੈਂਟਰਾਂ ਵਿੱਚ ਦੋ ਸਿਫਟਾਂ ਵਿੱਚ ਹੋਵੇਗੀ। ਉਕਤ ਜਾਣਕਾਰੀ ਦਿੰਦੇ ਹੌਏ ਜ਼ਿਲਾ੍ਹ ਸਿੱਖਿਆ ਅਫਸਰ ਅਮਰਦੀਪ ਸਿੰਘ ਸੈਣੀ ਤੇ ਜਿਲਾ੍ਹ ਆਈ ਸੀ ਟੀ ਕੋਆਰਡੀਨੇਟਰ ਸੁਖਚੈਨ ਸਿੰਘ …
Read More »ਅੱਜ ਦੀਆਂ ਸੁਰਖੀਆਂ………
ਸ. ਮਨਮੋਹਨ ਸਿੰਘ ਬਰਾੜ ਨੂੰ ਹਜ਼ਾਰਾਂ ਸੇਜ਼ਲ ਅੱਖਾਂ ਨੇ ਦਿੱਤੀ ਅੰਤਿਮ ਵਿਦਾਇਗੀ
ਅੰਮ੍ਰਿਤਸਰ, 11 ਫਰਵਰੀ (ਗੁਰਪ੍ਰੀਤ ਸਿੰਘ) – ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਚੇਅਰਮੈਨ ਸ. ਮਨਮੋਹਨ ਸਿੰਘ ਬਰਾੜ ਦਾ ਆਪਣੇ ਗ੍ਰਹਿ ਫਰੀਦਕੋਟ ਵਿਖੇ ਦਿਹਾਂਤ ਹੋ ਗਿਆ।ਉਹ ਤਕਰੀਬਨ 82 ਵਰ੍ਹਿਆਂ ਦੇ ਸਨ।ਸ. ਮਨਮੋਹਨ ਸਿੰਘ ਬਰਾੜ ਦਾ ਅੰਤਿਮ ਸੰਸਕਾਰ ਫਰੀਦਕੋਟ ਵਿਖੇ ਧਾਰਮਿਕ ਰਸਮਾਂ ਅਨੁਸਾਰ ਕੀਤਾ ਗਿਆ, ਜਿਥੇ ਉਨ੍ਹਾਂ ਨੂੰ ਹਜ਼ਾਰਾਂ ਨਮ ਅੱਖਾਂ ਨੇ ਅੰਤਿਮ ਵਿਦਾਇਗੀ ਦਿੱਤੀ। ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ …
Read More »‘ਗੁਰਬਾਣੀ ਕੰਠ ਲਹਿਰ ਤਹਿਤ ਵਿਦਿਆਰਥੀਆਂ ਨੂੰ ਧਰਮ ਨਾਲ ਜੋੜਨਾ ਸ਼ਲਾਘਾਯੋਗ – ਗਿ: ਜਗਤਾਰ ਸਿੰਘ
ਅੰਮ੍ਰਿਤਸਰ, 11 ਫਰਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹੋਏ ਆਦੇਸ਼ਾਂ ਅਨੁਸਾਰ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਅੱਜ ਅੰਮ੍ਰਿਤਸਰ ਜੋਨ ਦੇ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀ: ਸੈਕੰ: ਸਕੂਲ, ਰਾਮਸਰ ਰੋਡ, ਸ੍ਰੀ ਗੁਰੂ ਰਾਮਦਾਸ ਪਬਲਿਕ ਸਕੂਲ, ਸੁਲਤਾਨਵਿੰਡ ਰੋਡ, ਸ੍ਰੀ ਗੁਰੂ ਨਾਨਕ ਦੇਵ ਗਰਲਜ਼ ਸੀਨੀ: ਸੈਕੰ: ਸਕੂਲ, ਘਿਉ ਮੰਡੀ, ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਸੀਨੀ: ਸੈਕੰ: …
Read More »ਮਜੀਠੀਆ ਨੇ ਲੋੜਵੰਦ ਪਰਿਵਾਰਾਂ ਦੇ 6 ਜੋੜਿਆਂ ਦੇ ਅਨੰਦ ਕਾਰਜ ਦੀ ਰਸਮ ਕੀਤੀ ਅਦਾ
ਚਵਿੰਡਾ ਦੇਵੀ, 11 ਫਰਵਰੀ (ਪ.ਪ) – ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਖੁਸ਼ਹਾਲ ਸਮਾਜ ਦੀ ਸਿਰਜਣਾ ਵਿੱਚ ਬਣਦਾ ਯੋਗਦਾਨ ਦੇਣ ਦੀ ਅਪੀਲ ਕਰਦਿਆਂ ਲੋੜਵੰਦ ਪਰਿਵਾਰਾਂ ਪ੍ਰਤੀ ਸਮਾਜਿਕ ਜ਼ਿੰਮੇਵਾਰੀਆਂ ਨੂੰ ਮੁਢਲਾ ਫਰਜ਼ ਸਮਝ ਕੇ ਨਿਭਾਉਣ ਦਾ ਹਰੇਕ ਸ਼ਹਿਰੀ ਨੂੰ ਸੱਦਾ ਦਿੱਤਾ। ਸ: ਮਜੀਠੀਆ ਅੱਜ ਇੱਥੇ ਪਿੰਡ ਢੱਡੇ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਵਾਸੀ ਸੰਤ …
Read More »ਪਿੰਡ ਉਬੋਕੇ ਵਿੱਚ ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਦੀ ਹੋਈ
ਪੱਟੀ, 11 ਫਰਵਰੀ (ਰਣਜੀਤ ਸਿੰਘ ਮਾਹਲਾ)- ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਕੁਲਵਿੰਦਰ ਸਿੰਘ ਸਹੋਤਾ ਮੰਡਲ ਇੰਚਾਰਜ ਦੀ ਅਗਵਾਈ ਹੇਠ ਪਿੰਡ ਉਬੋਕੇ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਗਤਾਰ ਸਿੰਘ ਖਵਾਸਪੁਰਾ ਨੇ ਦੱਸਿਆ ਕਿ 13 ਫਰਵਰੀ ਨੂੰ ਤਰਨਤਾਰਨ ਵਿਖੇ ਹੋ ਰਹੀ ਮੀਟਿੰਗ ਵਿੱਚ ਨਰਿੰਦਰ ਕਸ਼ਯਪ ਮੈਂਬਰ ਰਾਜਸਭਾ ਅਤੇ ਇੰਚਾਰਜ ਪੰਜਾਬ, ਚੰਡੀਗੜ੍ਹ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਅਗਾਮੀ ਵਿਧਾਨ ਸਭਾ ਚੋੋਣਾਂ …
Read More »ਗੁਰੂ ਨਾਨਕ ਖਾਲਸਾ ਮਲਟੀਵਰਸਿਟੀ ਸੁਸਾਇਟੀ ਨੇ ਗੁਰਸਿੱਖ ਜੋੜਿਆਂ ਦੇ ਕਰਵਾਏ ਆਨੰਦ ਕਾਰਜ
ਪੱਟੀ, 11 ਫਰਵਰੀ (ਰਣਜੀਤ ਸਿੰਘ ਮਾਹਲਾ) – ਗੁਰੂ ਨਾਨਕ ਖਾਲਸਾ ਮਲਟੀਵਰਸਿਟੀ ਸੁਸਾਇਟੀ ਵੱਲੋਂ ਦੋ ਗੁਰ ਸਿੱਖ ਜੋੜਿਆਂ ਦੇ ਆਨੰਦ ਕਾਰਜ ਗੁਰਦੁਆਰਾ ਬਾਬਾ ਚਰਨ ਦਾਸ ਪਿੰਡ ਚੂਸਲੇਵੜ ਵਿਖੇ ਕਰਵਾਏ ਗਏ। ਇਸ ਮੌਕੇ ਸੁਸਾਇਟੀ ਦੇ ਬੱਚਿਆਂ ਵੱਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਪਰੰਤ ਸੁਸਾਇਟੀ ਦੇ ਪ੍ਰਧਾਨ ਭਾਈ ਜਸਵਿੰਦਰ ਸਿੰਘ ਖਾਲਸਾ ਯੂਕੇ ਵਾਲਿਆਂ ਨੇ ਨਵ ਵਿਆਹੇ ਜੋੜਿਆਂ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ …
Read More »ਸਮਰਾਲਾ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦਾ ਸਥਾਪਨਾ ਦਿਵਸ ਮਨਾਇਆ ਗਿਆ
ਭ੍ਰਿਸ਼ਟਾਚਾਰ ਦੀ ਜੜ੍ਹਾਂ ਪੁੱਟਣ ਲਈ ਸਿਰ ਤੋੜ ਯਤਨ ਕਰੋ- ਕਮਾਡੈਂਟ ਰਸ਼ਪਾਲ ਸਿੰਘ ਸਮਰਾਲਾ 11 ਫਰਵਰੀ (ਪ. ਪ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ) ਸਮਰਾਲਾ ਦੇ ਸਥਾਪਨਾ ਦਿਵਸ ਮੌਕੇ ਜੋ ਬੜੀ ਹੀ ਗੰਭੀਰਤਾ ਨਾਲ ਮਨਾਇਆ ਗਿਆ। ਫਜੰਟ ਦੀਆਂ ਹਮ-ਖਿਆਲ ਜੱਥੇਬੰਦੀਆਂ ਰਾਜਨੀਤਕ ਜੱਥੇਬੰਦੀਆਂ, ਸਮਾਜਿਕ ਜੱਥੇਬੰਦੀਆਂ, ਵਿੱਦਿਅਕ ਜੱਥੇਬੰਦੀਆਂ, ਸਾਹਿਤਕ ਸਭਿਆਚਾਰਕ ਜੱਥੇਬੰਦੀਆਂ ਤੋਂ ਇਲਾਵਾ ਮਜਦੂਰ ਕਿਸਾਨ ਜੱਥੇਬੰਦੀਆਂ ਸ਼ਾਮਲ ਹੋਈਆਂ। ਸਭ ਤੋਂ ਪਹਿਲਾਂ ਇਸ ਫਰੰਟ ਦੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 11 ਫਰਵਰੀ (ਸੁਖਬੀਰ ਖੁਰਮਨੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2015 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਐਮ.ਐਸ.ਸੀ. (ਇਨਫਰਮੇਸ਼ਨ ਐਂਡ ਨੈਟਵਰਕਿੰਗ ਸਿਕਿਓਰਟੀ ਸਮੈਸਟਰ ਪਹਿਲਾ ਅਤੇ ਤੀਜਾ, ਐਮ.ਐਸ.ਸੀ. ਬਾਇਓਟੈਕਨਾਲੋਜੀ ਸਮੈਸਟਰ ਪਹਿਲਾ ਐਮ.ਏ. (ਧਰਮ ਅਧਿਐਨ) ਸਮੈਸਟਰ ਪਹਿਲਾ, ਐਮ. ਏ. ਬਿਜ਼ਨਸ ਇਕਨਾਮਿਕਸ ਐਂਡ ਇਨਫਰਮੇਸ਼ਨ ਟੈਕਨਾਲੋਜੀ ਸਮੈਸਟਰ ਪਹਿਲਾ, ਐਲ.ਐਲ.ਬੀ.(ਪੰਜ ਸਾਲਾ) ਸਮੈਟਰ ਸਤਵਾਂ, ਬੀ. ਵੋਕੇਸ਼ਨਲ (ਸਾਊਂਡ ਟੈਕਨਾਲੋਜੀ) ਸਮੈਸਟਰ ਤੀਜਾ, ਡਿਪਲੋਮਾ ਇਨ ਫਰੰਟ ਆਫਸ ਓਪਰੇਸ਼ਨ …
Read More »
Punjab Post Daily Online Newspaper & Print Media