ਅੰਮ੍ਰਿਤਸਰ, 11 ਫਰਵਰੀ (ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਕਾਲਜ ਵਿਕਾਸ ਕੋਂਸਲ ਦੀ ਇਕੱਤਰਤਾ ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਸਿੰਡੀਕੇਟ ਰੂਮ ਵਿਖੇ ਹੋਈ। ਇਸ ਮੀਟਿੰਗ ਵਿਚ ਡੀਨ, ਅਕਾਦਮਿਕ ਮਾਮਲੇ, ਪ੍ਰੋ. ਪਰਮਜੀਤ ਸਿੰਘ, ਰਜਿਸਟਰਾਰ ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ, ਪ੍ਰੋ. ਆਰ.ਕੇ. ਮਹਾਜਨ, ਡੀਨ, ਕਾਲਜ ਵਿਕਾਸ ਕੌਂਸਲ ਤੋਂ ਇਲਾਵਾ ਵੱਖ-ਵੱਖ ਕਾਲਜਾਂ ਦੇ ਮੈਂਬਰ ਪ੍ਰਿੰਸੀਪਲ ਸ਼ਾਮਿਲ ਹੋਏ। ਇਕੱਤਰਤਾ ਦੌਰਾਨ ਸਰਬ-ਸੰਮਤੀ …
Read More »ਪੰਜਾਬੀ
ਗ੍ਰਹਿ ਵਿਭਾਗ ਦੀ ਸੰਸਦੀ ਸਟੇਡਿੰਗ ਕਮੇਟੀ ਵਲੋਂ ਪਿੰਡ ਪਹਾੜੀਪੁਰ ਨੇੜੇ ਭਾਰਤ-ਪਾਕਿ ਸਰਹੱਦ ਦਾ ਦੌਰਾ
ਬੀ.ਐਸ.ਐਫ ਦੇ ਜਵਾਨਾਂ ਅਤੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ ਪਠਾਨਕੋਟ, 11 ਫਰਵਰੀ (ਪ.ਪ) – ਸ੍ਰੀ ਪ੍ਰਦੀਪ ਭੱਟਾਚਾਰੀਆ ਚੇਅਰਮੈਨ ਸੰਸਦੀ ਸਟੇਡਿੰਗ ਕਮੇਟੀ ਗ੍ਰਹਿ ਵਿਭਾਗ ਦੀ ਅਗਵਾਈ ਵਿੱਚ 18 ਮੈਂਬਰੀ ਕਮੇਟੀ ਨੇ ਅੱਜ ਜਿਲ੍ਹਾ ਪਠਾਨਕੋਟ ਦੇ ਪਿੰਡ ਪਹਾੜੀਪੁਰ ਵਿਖੇ ਬੀ.ਐਸ.ਐਫ ਪੋਸਟ ਅਤੇ ਪਿੰਡ ਨਾਲ ਲੱਗਦੀ ਭਾਰਤ-ਪਾਕਿ ਸਰਹੱਦ ਦਾ ਦੌਰਾ ਕੀਤਾ ਅਤੇ ਬੀ.ਐਸ.ਐਫ ਦੇ ਅਧਿਕਾਰੀਆਂ ਕੋਲੋ ਭਾਰਤ-ਪਾਕਿ ਸਰਹੱਦ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਸਰਹੱਦ …
Read More »2017 ਦੀਆਂ ਚੋਣਾਂ ਵਿੱਚ ਉਤਾਰੇ ਜਾਣਗੇ ਨਵੇਂ ਚਿਹਰੇ- ਸੁਖਬੀਰ ਬਾਦਲ
ਕਾਂਗਰਸ ਨੂੰ ਆਪਣੇ ਵਰਕਰਾਂ ‘ਤੇ ਨਹੀਂ ਭਰੋਸਾ- ਮਨਪ੍ਰਚਾਵੇ ਲਈ ਵਧੀਆ ਹੈ ‘ਆਪ’ ਅੰਮ੍ਰਿਤਸਰ, 12 ਫਰਵਰੀ (ਜਗਦੀਪ ਸਿੰਘ ਸੱਗੂ) – ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਅਗਾਮੀ 2017 ਦੀਆਂ ਚੋਣਾਂ ਵਿਚ ਜ਼ਿਆਦਾਤਰ ਨਵੇਂ ਚਿਹਰੇ ਸਾਹਮਣੇ ਲਿਆਂਦੇ ਜਾਣਗੇ ਅਤੇ ਨੌਜਵਾਨਾਂ ਨੂੰ ਵੱਧ ਪ੍ਰਤੀਨਿਧਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰੇਕ ਵਿਧਾਇਕ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ ਜਾਵੇਗਾ …
Read More »ਜੈਵ-ਵਿਭਿੰਨਤਾ ਦੀ ਸਾਂਭ-ਸੰਭਾਲ ਸਬੰਧੀ ਜ਼ਿਲ੍ਹਾ ਪੱਧਰੀ ਸਿਖਲਾਈ ਪ੍ਰੋਗਰਾਮ
ਅੰਮ੍ਰਿਤਸਰ, 12 ਫਰਵਰੀ (ਜਗਦੀਪ ਸਿੰਘ ਸੱਗੂ) -ਪੰਜਾਬ ਜੈਵ ਵਿਭਿੰਨਤਾ ਬੋਰਡ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਖਾਲਸਾ ਕਾਲਜ, ਅੰਮ੍ਰਿਤਸਰ ਵਿਖੇ ਜੈਵ-ਵਿਭਿੰਨਤਾ ਅਤੇ ਜੈਵ-ਵਿਭਿੰਨਤਾ ਕਾਨੂੰਨ 2002 ਸਬੰਧੀ ਜ਼ਿਲ੍ਹਾ ਪੱਧਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਜੈਵ-ਵਿਭਿੰਨਤਾ ਨੂੰ ਸੰਭਾਲਣ ਲਈ ਸਬੰਧਤ ਵਿਭਾਗਾਂ, ਸਿੱਖਿਆ ਸੰਸਥਾਵਾਂ ਅਤੇ ਆਮ ਨਾਗਰਿਕਾਂ ਨੂੰ ਵਿਸ਼ੇਸ਼ ਉਪਰਾਲੇ ਕਰਨ …
Read More »ਆਦਿ ਵਾਸੀ ਨੋਜਵਾਨਾਂ ਨੂੰ ਵਿਕਸਤ ਹੋਣ ਲਈ ਅੱਗੇ ਆਉਣਾ ਚਾਹਿਦਾ ਹੈ – ਯੋਗਿੰਦਰ ਚੋਧਰੀ
ਅੰਮ੍ਰਿਤਸਰ, 12 ਫਰਵਰੀ (ਜਗਦੀਪ ਸਿੰਘ ਸੱਗੂ) – ਨਹਿਰੂ ਯੂਵਾ ਕੇਦਰ ਅੰਮ੍ਰਿਤਸਰ ਯੂਵਾ ਮਾਮਲੇ ਅਤੇ ਖੇਡ ਮੰਤਰਾਲਾ ਅਤੇ ਗ੍ਰਹਿ ਮੰਤਰਾਲੇ ਭਾਰਤ ਸਰਕਾਰ ਵੱਲੋ ਸ਼੍ਰੀ ਸੈਮਸਨ ਮਸੀਹ ਜ਼ਿਲ੍ਹਾ ਯੂਥ ਕੋਆਰਡੀਨੇਟਰ ਦੀ ਅਗਵਾਈ ਹੇਠ ਆਯੋਜਿਤ ਅੱਠਵੇ ਆਦਿ ਵਾਸੀ ਯੁਵਾ ਅਦਾਨ ਪ੍ਰਦਾਨ ਪ੍ਰੋਗਰਾਮ ਵਿੱਚ ਛੱਤੀਸਗੜ੍ਹ ਅਤੇ ਝਾਰਖੰਡ ਦੇ 221 ਨੋਜਵਾਨ ਅਤੇ ਪੰਜਾਬ ਦੇ 39 ਨੋਜਵਾਨ ਭਾਗ ਲੈ ਰਹੇ ਹਨ। ਅੱਜ ਇਸ ਪੋ੍ਰਗਰਾਮ ਵਿੱਚ ਪਹੁੰਚੇ …
Read More »ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਤੇ ਕਿਸਾਨਾਂ ਵਲੋਂ ਏਕੇ ਦੇ ਜ਼ੋਰ- ਚੈਂਕ ਵੰਡਾਏ
ਬਠਿੰਡਾ, 11 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਚਿੱਟੇ ਮੱਛਰ ਕਾਰਨ ਖਰਾਬ ਹੋਈ ਨਰਮੇ ਦੀ ਫਸਲ ਦਾ ਮੁਆਵਜੇ ਦੇ ਚੈਂਕ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਂਹਾ ਇਕਾਈ ਵਲੋਂ ਪਿੰਡ ਘੁੱਦਾ ਦੇ ਪਿੰਡ ਦੇ ਕਿਸਾਨਾਂ ਦੀ ਏਕਤਾ ਦੇ ਜ਼ੋਰ ‘ਤੇ ਵੰਡਾਉਣ ਦੀ ਖ਼ਬਰ ਪ੍ਰਾਪਤ ਹੋਈ ਹੈ। ਕਿਸਾਨ ਜਥੇਬੰਦੀ ਦੇ ਬਲਾਕ ਆਗੂੁ ਅਮਰੀਕ ਸਿੰਘ ਅਤੇ ਪਿੰਡ ਇਕਾਈ ਦੇ ਪ੍ਰਧਾਨ ਜਸਕਰਨ ਸ਼ਰਮਾ …
Read More »ਦਸ਼ਮੇਸ਼ ਪਬਲਿਕ ਸਕੂਲ ਨੇ ਕਰਵਾਇਆ ਸਾਲਾਨਾ ਸਮਾਗਮ
ਬਠਿੰਡਾ, 11 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਦਸ਼ਮੇਸ਼ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਵੱਲੋਂ ਕਰਵਾਏ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਸਕੂਲੀ ਬੱਚਿਆਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ। ਸਮਾਗਮ ਦੇ ਮੁੱਖ ਮਹਿਮਾਨ ਸ੍ਰੀਮਤੀ ਸੁਰਜੀਤ ਕੌਰ ਮਲੂਕਾ ਨੇ ਸਹਾਇਕ ਗਤੀਵਿਧੀਆਂ ਨੂੰ ਬੱਚਿਆਂ ਦੇ ਸਰਵ ਪੱਖੀ ਵਿਕਾਸ ਲਈ ਲਾਹੇਵੰਦ ਕਰਾਰ ਦਿੱਤਾ। ਬਠਿੰਡਾ ਦੇ ਇੱਕ ਮੈਰਿਜ ਪੈਲਿਸ ਵਿੱਚ ਕਰਵਾਏ ਸਮਾਗਮ ਦੀ …
Read More »ਸੁਸਾਇਟੀ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ
ਬਠਿੰਡਾ, 11 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਸ਼ਹਿਰ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਐਤਵਾਰ ਦੀ ਐਤਵਾਰ ਘਰ ਘਰ ਜੋ ਸ਼ੁੱਧ ਪਾਠ ਕਰਨ ਅਤੇ ਜੋ ਗੁਰਬਾਣੀ ਦੇ ਨਾਲ ਸੰਗਤਾਂ ਨੂੰ ਜੋੜਣ ਦਾ ਉਪਰਾਲਾ ਕੀਤਾ ਜਾਂਦਾ ਹੈ ਉਸ ਤਹਿਤ ਵੀਰਵਾਰ ਵਾਲੇ ਦਿਨ ਬੱਚਿਆਂ ਦੇ ਜਨਮ ਦਿਨ ‘ਤੇ ਪਰਿਵਾਰਕ ਮੈਂਬਰਾਂ ਵਲੋਂ ਵਿਸੇਸ਼ ਤੌਰ ‘ਤੇ ਰਣਜੀਤ ਸਿੰਘ ਰਾਣਾ …
Read More »ਕੰਪਿਊਟਰ ਅਧਿਆਪਕਾਂ ਵਲੋਂ ਮੰਗਾਂ ਸਬੰਧੀ ਸਕੱਤਰੇਤ ਅੱਗੇ ਰੋਸ ਪ੍ਰਦਰਸ਼ਨ
ਬਠਿੰਡਾ, 11 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਜਿਲ੍ਹੇ ਦੇ ਸਮੂਹ ਕੰਪਿਊਟਰ ਅਧਿਆਪਕਾਂ ਵਲੋਂ ਡਾ: ਅੰਬੇਡਕਰ ਪਾਰਕ ਵਿਚ ਆਪਣੀਆਂ ਹੱਕੀਂ ਮੰਗਾਂ ਸਬੰਧੀ ਸਕੱਤਰੇਤ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜਿਲ੍ਹਾ ਪ੍ਰਧਾਨ ਪ੍ਰਦੀਪ ਮਲੂਕਾ ਅਤੇ ਜਨਰਲ ਸਕੱਤਰ ਹਰਚਰਨ ਸਿੰਘ ਨੇ ਆਪਣੇ ਸਮੂਹ ਕੰਪਿਊਟਰ ਅਧਿਆਪਕ ਸਾਥੀਆਂ ਨੂੰ ਸੰਬੋਧਣ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਨੂੰ ਪਿਕਟਸ ਸੁਸਾਇਟੀ …
Read More »ਮੇਅਰ ਨੇ ਸਾਈਕਲ ਚਲਾ ਕੇ ਪੌਦੇ ਲਗਾਉਣ ਪ੍ਰਤੀ ਕੀਤਾ ਜਾਗਰੂਕ
ਬਠਿੰਡਾ, 11 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਸਮਾਜ ਸੇਵੀ ਚੰਦਰ ਸੇਖਰ ਆਜ਼ਾਦ ਵੈਲਫੇਅਰ ਸੁਸਾਇਟੀ ਦੀ ਤਰਫੋਂ ਵਾਤਾਵਰਣ ਅਤੇ ਪੌਦਾ ਰੋਪਣ ਦੇ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸੁਸਾਇਟੀ ਦੇ ਚੇਅਰਮੈਨ ਅੰਤਰ ਬਰਾੜ ਅਤੇ ਪ੍ਰਧਾਨ ਸਚਿਨ ਸਰਮਾਂ ਦੀ ਅਗਵਾਈ ਵਿਚ ਸਾਈਕਲ ਰੈਲੀ ਦਾ ਆਯੋਜਿਨ ਕੀਤਾ ਗਿਆ। ਇਸ ਰੈਲੀ ਨੂੰ ਨਗਰ ਨਿਗਮ ਦੇ ਮੇਅਰ ਬਲਵੰਤ ਰਾਏ ਨਾਥ ਨੇ ਸਾਈਕਲ …
Read More »
Punjab Post Daily Online Newspaper & Print Media