ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੀਤੇ ਦਿਨੀ ਢਾਡੀ ਜਥੇ ਵਲੋਂ ਵਾਰਾਂ ਰਾਹੀਂ ਸਿੱਖ ਸੰਗਤਾਂ ਨੂੰ ਮੌਜੂਦਾ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ‘ਚ ਆਏ ਨਿਘਾਰ ਬਾਰੇ ਸੁਚੇਤ ਕਰ ਰਹੇ ਢਾਡੀ ਕੋਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁੱਚਾ ਸਿੰਘ ਲੰਗਾਹ ਵਲੋਂ ਜਬਰੀ ਮਾਇਕ ਖੋਹਣ ਦੀ ਘਟੀਆ ਕਾਰਵਾਈ ਦਾ ਇੰਟਰਨੈਨਲ ਸਿੱਖ ਫੈਡਰੇਸ਼ਨ ਦੇ ਆਗੂਆਂ ਵਲੋਂ …
Read More »ਪੰਜਾਬੀ
ਪੰਜਾਬ ਵਿਮੁਕਤ ਜਾਤੀ ਭਲਾਈ ਬੋਰਡ ਦੇ ਨਵਨਿਯੁਕਤ ਚੇਅਰਮੈਨ ਕਲੇਰ ਦਾ ਮਜੀਠੀਆ ਨੇ ਕੀਤਾ ਸਵਾਗਤ
ਚਵਿੰਡਾ ਦੇਵੀ, 1੦ ਫਰਵਰੀ (ਪ.ਪ ) – ਪੰਜਾਬ ਰਾਜ ਵਿਮੁੱਕਤ ਜਾਤੀ ਭਲਾਈ ਬੋਰਡ ਦੇ ਚੇਅਰਮੈਨ ਨਿਯੁਕਤ ਹੋਏ ਹਲਕਾ ਮਜੀਠਾ ਦੇ ਸੀਨੀਅਰ ਅਕਾਲੀ ਆਗੂ ਤੇ ਆਲ ਇੰਡੀਆ ਵਿਮੁੱਕਤ ਜਾਤੀ ਫੈਡਰੇਸ਼ਨ ਦੇ ਪ੍ਰਧਾਨ ਮੇਜਰ ਸਿੰਘ ਕਲੇਰ ਨੂੰ ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਮੂੰਹ ਮਿੱਠਾ ਕਰਾ ਕੇ ਵਧਾਈ ਦਿੱਤੀ। ਸ: ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਵਿੱਚ ਵਫ਼ਾਦਾਰ ਅਤੇ …
Read More »ਤਰੱਕੀ ਖੁਸ਼ਹਾਲੀ ਅਤੇ ਵਿਕਾਸ ਦੇ ਮੁੱਦੇ ‘ਤੇ ਅਕਾਲੀ ਭਾਜਪਾ ਤੀਜੀ ਵਾਰ ਸਰਕਾਰ ਬਣਾਏਗੀ – ਮਜੀਠੀਆ
ਮਜੀਠਾ, 10 ਫਰਵਰੀ ਪ.ਪ)- ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪਹਿਲਾਂ ਹੀ ਸਿਆਸੀ ਆਈ ਸੀ ਯੂ ਵਿੱਚ ਵੈਂਟੀਲੇਟਰ ‘ਤੇ ਲੇਟੀ ਪਈ ਕਾਂਗਰਸ ਅਕਾਲੀ ਦਲ ਲਈ ਕੋਈ ਮਸਲਾ ਨਹੀਂ ਹੈ, ਸਗੋਂ ਤਰੱਕੀ ਖੁਸ਼ਹਾਲੀ ਅਤੇ ਵਿਕਾਸ ਦੇ ਮੁੱਦੇ ‘ਤੇ ਅਕਾਲੀ ਭਾਜਪਾ ਪੰਜਾਬ ਵਿੱਚ ਤੀਜੀ ਵਾਰ ਸਰਕਾਰ ਬਣਾਏਗੀ। ਸ: ਮਜੀਠੀਆ ਅੱਜ ਇੱਥੇ ਪਿੰਡ ਦਬੁਰਜੀ ਨੂੰ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2015 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਐਮ.ਏ. ਡਾਂਸ ਸਮੈਸਟਰ ਪਹਿਲਾ ਅਤੇ ਤੀਜਾ; ਐਮ.ਏ. ਪਬਲਿਕ ਐਡਮਨਿਸਟ੍ਰੇਸ਼ਨ ਸਮੈਸਟਰ ਤੀਜਾ, ਐਮ.ਏ. ਸੰਸਕ੍ਰਿਤ ਸਮੈਸਟਰ ਤੀਜਾ, ਐਮ.ਏ. ਉਰਦੂ ਸਮੈਸਟਰ ਪਹਿਲਾ, ਐਮ.ਏ. ਫਰੈਂਚ ਸਮੈਸਟਰ ਪਹਿਲਾ ਅਤੇ ਤੀਜਾ, ਐਮ.ਏ. ਪਰਸ਼ੀਅਨ ਸਮੈਸਟਰ ਤੀਜਾ ਅਤੇ ਬੇਚੁਲਰ ਆਫ ਮਲਟੀਮੀਡੀਆ ਸਮੈਸਟਰ ਸੱਤਵਾਂ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ …
Read More »ਯੂਨੀਵਰਸਿਟੀ ਨੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਕੈਨੌਇੰਗ ਐਂਡ ਕਾਇਕਿੰਗ ਚੈਂਪੀਅਨਸ਼ਿਪ ਜਿੱਤੀ
ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਆਲ ਇੰਡੀਆ ਇੰਟਰ-ਯੂਨੀਵਰਸਿਟੀ ਕੈਨੌਇੰਗ ਐਂਡ ਕਾਇਕਿੰਗ (ਪੁਰਸ਼-ਇਸਤਰੀਆਂ) ਅਤੇ ਕਾਇਕਿੰਗ (ਇਸਤਰੀਆਂ) ਚੈਂਪੀਅਨਸ਼ਿਪ ਕਰਵਾਈ ਗਈ ਗਈ।ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਯੂਨੀਵਰਸਿਟੀਆਂ ਨੇ ਭਾਗ ਲਿਆ। ਗੁਰੂ ਨਾਨਕ ਦੇਵ ਯੂਨੀਵਰਸਿਟੀ ਸਪੋਰਟਸ ਕਮੇਟੀਆਂ ਦੇ ਸਕੱਤਰ ਅਤੇ ਖੇਡ ਡਿਪਟੀ ਡਾਇਰੈਕਟਰ ਅਤੇ ਮੁਖੀ, ਡਾ. ਐਚ.ਐਸ. ਰੰਧਾਵਾ ਨੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੁਰਸ਼ਾਂ ਦੇ ਵਰਗ ਵਿਚ …
Read More »ਜ਼ੈਵ-ਵਿਭਿੰਨਤਾ ਦੀ ਸਾਂਭ ਸੰਭਾਲ ‘ਤੇ ਆਧਾਰਿਤ ਜ਼ਿਲ੍ਰਾ ਪੱਧਰੀ ਸਿਖਲਾਈ ਪ੍ਰੋਗਰਾਮ
ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਖੁਰਮਣੀਆ) – ਪੰਜਾਬ ਜੈਵ ਵਿਭਿੰਨਤਾ ਬੋਰਡ ਵੱਲੋਂ ਜ਼ਿਲਾਂ ਪ੍ਰਸ਼ਾਸਨ, ਅਮ੍ਰਿਤਸਰ ਦੇ ਸਹਿਯੋਗ ਨਾਲ ਖਾਲਸਾ ਕਾਲਜ, ਅਮ੍ਰਿਤਸਰ ਵਿਖੇ ਜੈਵ-ਵਿਭਿੰਨਤਾ ਅਧਾਰਿਤ ਅਤੇ ਜੈਵ-ਵਿਭਿੰਨਤਾ ਕਾਨੂੰਨ 2002 ਸੰਬੰਧੀ ਜ਼ਿਲਾ੍ਹ ਪਧੱਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਸ਼੍ਰੀ ਵਰੂਨ ਰੂਜਮ, ਡਿਪਟੀ ਕਮਿਸ਼ਨਰ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਜੈਵ ਵਿਭਿੰਨਤਾ ਨੂੰ ਸੰਭਾਲਣ ਲਈ ਸੰਬੰਧਿਤ ਵਿਭਾਗਾਂ, ਸਿੱਖਿਆ ਸੰਸਥਾਵਾਂ ਅਤੇ ਆਮ ਨਾਗਰਿਕ …
Read More »ਰਣੀਕੇ ਨੇ ਅਟਾਰੀ ਹਲਕੇ ਵਿਚ ਬਣ ਰਹੇ ਪਖਾਨਿਆਂ ਦੀ ਉਸਾਰੀ ਦੇ ਕੰਮ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 10 ਫਰਵਰੀ (ਜਗਦੀਪ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਅਟਾਰੀ ਵਿਚ ਸਵੱਛ ਭਾਰਤ ਅਭਿਆਨ ਮਿਸ਼ਨ ਅਧੀਨ ਬਣਾਏ ਜਾ ਰਹੇ 14000 ਪਖਾਨਿਆਂ ਦੀ ਚੱਲ ਰਹੀ ਉਸਾਰੀ ਦੇ ਕੰਮ ਦਾ ਜਾਇਜਾ ਲੈਂਦਿਆਂ ਸ. ਗੁਲਜਾਰ ਸਿੰਘ ਰਣੀਕੇ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਨੇ ਮੀਟਿੰਗ ਦੌਰਾਨ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਖਾਨਿਆਂ ਦੀ ਚੱਲ ਰਹੀ ਉਸਾਰੀ ਦੇ …
Read More »ਪੰਘੂੜੇ ਵਿੱਚ ਦੋ ਹੋਰ ਬੱਚੀਆਂ ਆਉਣ ਨਾਲ ਕੁਲ ਬੱਚਿਆਂ ਦੀ ਗਿਣਤੀ 123 ਹੋਈ
ਅੰਮ੍ਰਿਤਸਰ, 10 ਫਰਵਰੀ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਅੰਮ੍ਰਿਤਸਰ ਵਿਖੇ ਰੱਖੇ ਗਏ ਪੰਘੂੜੇ ਵਿਚ ਦੋ ਹੋਰ ਬੱਚੀਆਂ ਦੇ ਆਉਣ ਨਾਲ ਕੁਲ ਬੱਚਿਆਂ ਦੀ ਗਿਣਤੀ 123 ਹੋ ਗਈ ਹੈ। ਬੀਤੀ 24 ਜਨਵਰੀ ਨੂੰ ਰਾਤ 10 ਵਜੇ ਦੇ ਕਰੀਬ ਕਿਸੇ ਵੱਲੋਂ ਇਕ ਬੱਚੀ ਨੂੰ ਪੰਘੂੜੇ ਵਿਚ ਪਾਇਆ ਗਿਆ ਸੀ ਅਤੇ ਅੱਜ ਦੂਸਰੀ ਬੱਚੀ ਪੁਲਿਸ ਥਾਣਾ …
Read More »ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਨਵੀਂ ਪੀੜ੍ਹੀ ਲਈ ਚਾਨਣ ਮੁਨਾਰਾ-ਰਣੀਕੇ
ਕੈਬਨਿਟ ਮੰਤਰੀ ਰਣੀਕੇ ਤੇ ਜਨਰਲ ਜੇ. ਜੇ ਸਿੰਘ ਨੇ ਦਿੱਤੀ ਨਿੱਘੀ ਸ਼ਰਧਾਂਜਲੀ ਅੰਮ੍ਰਿਤਸਰ, 10 ਫਰਵਰੀ (ਜਗਦੀਪ ਸਿੰਘ ਸੱਗੂ)- ਰਾਜ ਸਰਕਾਰ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀਵਾਲੇ ਦਾ 170ਵਾਂ ਸ਼ਹੀਦੀ ਦਿਹਾੜਾ ਅੱਜ ਗੇਟ ਵੇਅ ਆਫ ਇੰਡੀਆ (ਨਰਾਇਣਗੜ੍ਹ) ਅਤੇ ਅਟਾਰੀ ਸਮਾਧ ‘ਤੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਰਾਜ ਪੱਧਰੀ ਇਸ ਸ਼ਹੀਦੀ ਸਮਾਗਮ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ …
Read More »’ਕੁੜੀਆਂ ਮਾਰਦੇ ਜਾਵਾਂਗੇ ਤਾਂ ਨੂੰਹਾਂ ਕਿੱਥੋਂ ਲਿਆਵਾਂਗੇ’ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਰੈਲੀ
ਅੰਮ੍ਰਿਤਸਰ, 10 ਫਰਵਰੀ (ਜਗਦੀਪ ਸਿੰਘ ਸੱਗੂ)- ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਖੇਤਰੀ ਪ੍ਰਚਾਰ ਨਿਦੇਸ਼ਾਲਾ ਦੀ ਅੰਮ੍ਰਿਤਸਰ ਇਕਾਈ ਵੱਲੋਂ ਸਥਾਨਕ ਪ੍ਰਸ਼ਾਸਨ ਦੇ ਸਹਿਯੋਗ ਨਾਲ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਅਤੇ ‘ਸਵੱਛ ਭਾਰਤ ਅਭਿਆਨ’ ਸਬੰਧੀ ਘਰਿੰਡਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦੀ ਇਕ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਸਕੂਲ ਦੇ ਪ੍ਰਿੰਸੀਪਲ ਸ੍ਰੀ ਹਰਜਿੰਦਰ ਖੈੜਾ ਨੇ ਹਰੀ ਝੰਡੀ …
Read More »
Punjab Post Daily Online Newspaper & Print Media