Wednesday, November 25, 2026

ਪੰਜਾਬੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਗਦਰ ਅੰਦੋਲਨ ਵਿਸ਼ੇ ਤੇ ਵਿਸ਼ੇਸ਼ ਭਾਸ਼ਣ

ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਖੁਰਮਣੀਆ)ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਇਤਿਹਾਸ ਵਿਭਾਗ ਵੱਲੋਂ ‘ਗਦਰ ਅੰਦੋਲਨ’ ਦੇ ਵਿਸ਼ੇ ਤੇ ਇਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵਿੱਚ ਸੇਵਾ ਨਿਭਾ ਰਹੇ ਡਾ. ਅਮਨਦੀਪ ਬੱਲ ਨੇ ਵਿਦਿਆਰਥੀਆਂ ਨੰ ਗਦਰ ਨਾਲ ਸਬੰਧਤ ਖੋਜ ਭਰਪੂਰ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਦੱਸਿਆ ਕਿ ਕਿਵੇਂ ਪੰਜਾਬੀਆਂ ਨੇ ਇਸ ਅੰਦੋਲਨ ਵਿਚ ਵਧ-ਚੜ੍ਹ ਕੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਬੇਦੀ ਸਾਉਥ ਕੋਰੀਆ ਵਿਖੇ ਭਾਸ਼ਣ ਦੇਣਗੇ

ਅੰੰਮ੍ਰਿਤਸਰ, 8 ਫਰਵਰੀ (ਸੁਖਬੀਰ ਖੁਰਮਣੀਆ)ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ਼ ਵਿਭਾਗ ਦੇ ਪ੍ਰੋਫੈਸਰ ਡਾ. ਪ੍ਰੀਤ ਮੋਹਿੰਦਰ ਸਿੰਘ ਬੇਦੀ ਸਾਉਥ ਕੋਰੀਆ ਵਿਚ ਜੂਨ 16-18 ਵਿਚ ਹੋਣ ਵਾਲੀ 14ਵੀਂ ਸਾਲਾਨਾ ਕਾਂਗਰਸ ਆਫ ਇੰਟਰਨੈਸ਼ਨਲ ਡਰੱਗ ਡਿਸਕਵਰੀ ਸਾਇੰਸਜ਼ ਐਂਡ ਟੈਕਨਾਲੋਜੀ ਮੌਕੇ ਡਰੱਗ ਡਿਜ਼ਾਇਨ ਸੈਸ਼ਨ ਵਿਚ ਭਾਸ਼ਣ ਦੇਣ ਲਈ ਸੱਦਾ ਪ੍ਰਾਪਤ ਹੋਇਆ ਹੈ। ਡਾ. ਬੇਦੀ ਇਸ ਮੌਕੇ ਨਿਊ ਥੇਰਾਪਿਊਟਿਕ ਵਿਚ ਨਵੀਂਆਂ ਕਾਢਾਂ ਬਾਰੇ ਜਾਣਕਾਰੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮੁੜ-ਮੁਲਾਂਕਣ ਦੀ ਆਨ-ਲਾਈਨ ਸੇਵਾ ਸ਼ੁਰੂ

ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੰਟਰੋਲਰ ਪ੍ਰੀਖਿਆਵਾਂ ਦੇ ਦਫਤਰ ਵਿਖੇ ਮੁੜ-ਮੁਲਾਂਕਣ ਦੀ ਆਨ-ਲਾਈਨ ਐਪਲੀਕੇਸ਼ਨ ਦਾ ਉਦਘਾਟਨ ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ) ਡਾ. ਰੇਨੂੰ ਭਾਰਦਵਾਜ ਅਤੇ ਮੁੜ-ਮੁਲਾਂਕਣ ਸ਼ਾਖਾ ਦੇ ਕੋਆਰਡੀਨੇਟਰ ਡਾ. ਕਰਮਜੀਤ ਸਿੰਘ ਚਾਹਲ ਵੱਲੋਂ ਕੀਤਾ ਗਿਆ। ਇਸ ਐਪਲੀਕੇਸ਼ਨ ਦੁਆਰਾ ਪ੍ਰੀਖਿਆਰਥੀ ਆਪਣਾ ਮੁੜ-ਮੁਲਾਂਕਣ ਦਾ ਫਾਰਮ ਆਨਲਾਈਨ ਪ੍ਰਣਾਲੀ ਰਾਹੀਂ ਨਿਰਧਾਰਤ ਸਮੇਂ ਅਨੁਸਾਰ ਅਪਲਾਈ ਕਰਕੇ ਸਟੇਟ ਬੈਂਕ ਆਫ ਪਟਿਆਲਾ ਦੀ …

Read More »

ਅਮਿਤ ਕੁਮਾਰ ਆਈ.ਏ.ਐਸ. ਨੇ ਡਿਪਟੀ ਕਮਿਸ਼ਨਰ ਪਠਾਨਕੋਟ ਅਹੁੱਦੇ ਦਾ ਚਾਰਜ ਸੰਭਾਲਿਆ

ਪਠਾਨਕੋਟ, 8 ਫਰਵਰੀ (ਪ.ਪ)- ਸ਼੍ਰੀ ਅਮਿਤ ਕੁਮਾਰ ਆਈ.ਏ.ਐਸ. ਨੇ ਅੱਜ ਬਤੌਰ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਅਹੁੱਦੇ ਦਾ ਚਾਰਜ ਸੰਭਾਲ ਲਿਆ ਹੈ। ਉਹ ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵਿੱਚ ਵਧੀਕ ਸਕੱਤਰ ਦੇ ਅਹੁੱਦੇ ‘ਤੇ ਤਾਇਨਾਤ ਸਨ। ਸ਼੍ਰੀ ਅਮਿਤ ਕੁਮਾਰ 2008 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ। ਡਿਪਟੀ ਕਮਿਸ਼ਨਰ ਦੇ ਅਹੁੱਦੇ ਦਾ ਚਾਰਜ ਸੰਭਾਲਣ ਤੋਂ ਪਹਿਲਾਂ ਐਨ.ਐਚ.ਪੀ.ਸੀ. ਦੇ ਰੈਸਟ ਹਾਊਸ ਵਿਖੇ …

Read More »

ਫਲਾਂ ਦੀ ਪੈਦਾਵਾਰ ਵਧਾਉਣ ਲਈ ਵਿਭਾਗ ਵਲੋਂ ਕਾਸ਼ਤਕਾਰਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ- ਦਰਸ਼ਨ ਪਾਲ

ਪਠਾਨਕੋਟ, 8 ਫਰਵਰੀ (ਪ.ਪ)-ਜਿਲ੍ਹਾ ਪਠਾਨਕੋਟ ਵਿੱਚ 3924.5 ਹੈਕਟੇਅਰ ਰਕਬੇ ਵਿੱਚ ਵੱਖ-ਵੱਖ ਫਲਾਂ ਦੀ ਕਾਸ਼ਤ ਕੀਤੀ ਜਾ ਰਹੀ ਹੈ ਅਤੇ ਫਲਾਂ ਦੀ ਪੈਦਾਵਾਰ ਵਧਾਉਣ ਲਈ ਵਿਭਾਗ ਵਲੋਂ ਕਾਸ਼ਤਕਾਰਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਜਿਸ ਤਹਿਤ ਜਿਲ੍ਹੇ ਅੰਦਰ ਅਗਾਹਵਧੂ ਬਾਗਬਾਨਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਪੂਰਾ ਪੂਰਾ ਲਾਭ ਉੱਠਾ ਰਹੇ ਹਨ।ਇਹ ਜਾਣਕਾਰੀ ਸ਼੍ਰੀ ਦਰਸ਼ਨ ਪਾਲ ਡਿਪਟੀ ਡਾਇਰੈਕਟਰ ਬਾਗਬਾਨੀ …

Read More »

10 ਫਰਵਰੀ ਨੂੰ ਮਨਾਇਆ ਜਾਵੇਗਾ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਦਾ ਰਾਜ ਪੱਧਰੀ ਸ਼ਹੀਦੀ ਦਿਹਾੜਾ

ਅੰਮ੍ਰਿਤਸਰ, 8 ਫਰਵਰੀ (ਗੁਰਚਰਨ ਸਿੰਘ)- ਸਿੱਖ ਕੌਮ ਦੇ ਮਹਾਨ ਜਰਨੈਲ ਸ: ਸ਼ਾਮ ਸਿੰਘ ਅਟਾਰੀਵਾਲਾ ਦੇ 170ਵੇਂ ਸ਼ਹੀਦੀ ਦਿਵਸ ਮੌਕੇ 10 ਫਰਵਰੀ ਨੂੰ ਪੰਜਾਬ ਸਰਕਾਰ ਵੱਲੋਂ ਅਟਾਰੀ ਅਤੇ ਨਰਾਇਣਗੜ੍ਹ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿਚ ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਇਸ ਸਮਾਗਮ …

Read More »

ਕਣਕ ਦੇ ਪੱਤਿਆਂ ‘ਤੇ ਹਲਦੀ ਰੰਗਾ ਧੂੜਾ ਪੀਲੀ ਕੁੰਗੀ ਦੀ ਨਿਸ਼ਾਨੀ- ਮੁੱਖ ਖੇਤੀਬਾੜੀ ਅਫ਼ਸਰ

ਅੰਮ੍ਰਿਤਸਰ, 8 ਫਰਵਰੀ (ਗੁਰਚਰਨ ਸਿੰਘ)- ਕਣਕ ਦੇ ਪੱਤਿਆਂ ‘ਤੇ ਹਲਦੀ ਰੰਗਾ ਧੂੜਾ ਪੀਲੀ ਕੁੰਗੀ ਦੇ ਹਮਲੇ ਦੀ ਨਿਸ਼ਾਨੀ ਹੋ ਸਕਦਾ ਹੈ। ਇਹ ਪ੍ਰਗਟਾਵਾ ਮੁੱਖ ਖੇਤੀਬਾੜੀ ਅਫ਼ਸਰ ਸ. ਬਲਵਿੰਦਰ ਸਿੰਘ ਛੀਨਾ ਨੇ ਕਰਦਿਆਂ ਕਿਹਾ ਕਿ ਇਹ ਸਮਾਂ ਇਸ ਬਿਮਾਰੀ ਦੇ ਵਧਣ-ਫੁਲਣ ਲਈ ਢੁਕਵਾਂ ਹੈ, ਇਸ ਲਈ ਰੋਜ਼ਾਨਾ ਆਪਣੇ ਖੇਤਾਂ ਨੂੰ ਚੈੱਕ ਕੀਤਾ ਜਾਵੇ ਅਤੇ ਜੇਕਰ ਕਣਕ ਦੇ ਪੱਤਿਆਂ ‘ਤੇ ਹਲਦੀ ਰੰਗਾ …

Read More »

ਡੇਅਰੀ ਵਿਭਾਗ ਕਰਵਾਏਗਾ ਸਵੈ-ਰੁਜ਼ਗਾਰ ਸਕੀਮ ਅਧੀਨ ਪੰਦਰਾਂ ਦਿਨਾ ਸਿਖਲਾਈ ਕੋਰਸ

ਅੰਮ੍ਰਿਤਸਰ, 8 ਫਰਵਰੀ (ਗੁਰਚਰਨ ਸਿੰਘ)- ਡੇਅਰੀ ਵਿਭਾਗ ਪੰਜਾਬ ਵੱਲੋਂ ਪੜ੍ਹੇ-ਲਿਖੇ ਬੇਰੁਜ਼ਗਾਰ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਸਕੀਮ ਅਧੀਨ ਇਕ ਪੰਦਰਾਂ ਦਿਨਾਂ ਡੇਅਰੀ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ ਅਤੇ ਕੋਈ ਵੀ ਵਿਅਕਤੀ, ਜਿਸ ਦੀ ਉਮਰ ਘੱਟੋ-ਘੱਟ 18 ਸਾਲ ਅਤੇ ਵੱਧ ਤੋ ਵੱਧ 50 ਸਾਲ ਹੋਵੇ, ਇਹ ਕੋਰਸ ਕਰ ਸਕਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਡਾ. ਜੋਗਿੰਦਰ ਸਿੰਘ ਢਿੱਲੋਂ ਨੇ ਦੱਸਿਆ …

Read More »

ਆਦਿ ਵਾਸੀ ਯੁਵਾ ਅਦਾਨ ਪ੍ਰਦਾਨ ਪ੍ਰੋਗਰਾਮ ਦੇਸ਼ ਦੀ ਏਕਤਾ ਲਈ ਜ਼ਰੂਰੀ – ਚਾਵਲਾ

ਅੰਮ੍ਰਿਤਸਰ, 8 ਫਰਵਰੀ (ਗੁਰਚਰਨ ਸਿੰਘ)- ਸਥਨਕ ਨਹਿਰੂ ਯੂਵਾ ਕੇਂਦਰ ਯੂਵਾ ਮਾਮਲੇ ਅਤੇ ਖੇਡ ਮੰਤਰਾਲਾ ਅਤੇ ਗ੍ਰਹਿ ਮੰਤਰਾਲੇ ਭਾਰਤ ਸਰਕਾਰ ਵੱਲੋ ਸ਼੍ਰੀ ਸੈਮਸਨ ਮਸੀਹ ਜ਼ਿਲ੍ਹਾ ਯੂਥ ਕੋਆਰਡੀਨੇਟਰ ਦੀ ਅਗਵਾਈ ਹੇਠ ਆਯੋਜਿਤ ਅੱਠਵੇ ਆਦਿ ਵਾਸੀ ਯੁਵਾ ਅਦਾਨ ਪ੍ਰਦਾਨ ਪ੍ਰੋਗਰਾਮ ਦਾ 05-02-2016 ਤੋ 12-02-2016 ਤੱਕ ਚੱਲ ਰਿਹਾ ਹੈ।ਇਸ ਕੈਪ ਵਿੱਚ ਛੱਤੀਸਗੜ੍ਹ ਅਤੇ ਝਾਰਖੰਡ ਦੇ 221 ਨੋਜਵਾਨ ਅਤੇ ਪੰਜਾਬ ਦੇ 39 ਨੋਜਵਾਨ ਭਾਗ ਲੈ …

Read More »

ਨਾਮਵਰ ਸ਼ਾਇਰ ਜਸਵੰਤ ਹਾਂਸ ਨਾਲ ਰੂਬਰੂ -ਅਦਬੀ ਮਹਿਫਲ ਵਿੱਚ ਸ਼ਾਇਰਾਂ ਕਾਵਿਕ ਰੰਗ ਬਖੇਰਿਆ

ਅੰਮ੍ਰਿਤਸਰ, 8 ਫਰਵਰੀ (ਜਗਦੀਪ ਸਿੰਘ ਸੱਗੂ) – ਮਰਹੂਮ ਪੰਜਾਬੀ ਕਥਾਕਾਰ ਤਲਵਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਜਨਵਾਦੀ ਲੇਖਕ ਸੰਘ ਵੱਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਅਰੰਭੀ ਸਾਹਿਤਕ ਸਮਾਗਮਾਂ ਦੀ ਲੜ੍ਹੀ ਤਹਿਤ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿੱਚ ਕਰਵਾਏ ਸਹਿਤਕ ਸਮਾਗਮ ਵਿੱਚ ਪੰਜਾਬ ਜੁਬਾਨ ਦਾ ਨਾਮਵਰ ਸ਼ਾਇਰ ਜਨਾਬ ਜਸਵੰਤ ਹਾਂਸ ਨਾਲ ਸੰਵਾਦ ਰਚਾਇਆ ਗਿਆ। ਸਮਾਗਮ ਦਾ ਸੰਚਾਲਨ ਕਰਦਿਆਂ ਸ਼ਾਇਰ …

Read More »