ਸੰਦੌੜ, 8 ਫਰਵਰੀ (ਹਰਮਿੰਦਰ ਸਿੰਘ ਭੱਟ)- ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਵਿਖੇ ਸਪੋਰਟਸ ਮੀਟ ਕਰਵਾਈ ਗਈ। ਜਿਸ ਵਿਚ ਬੱਚਿਆਂ ਨੇ ਅਲੱਗ-ਅਲੱਗ ਈਵੈਂਟਸ ਵਿਚ ਭਾਗ ਲਿਆ ਇਸ ਦੌਰਾਨ ਵਿਦਿਆਰਥੀਆਂ ਨੇੇ 100 ਮੀਟਰ, 200 ਮੀਟਰ, ਪਟਾਟੋ ਰੇਸ, ਡੱਕ ਰੇਸ, ਰੱਸਾ-ਕੱਸੀ, ਥਰੈਡ ਐਂਡ ਨੀਡਲ, ਹਰਡਲ ਰੇਸ ਅਤੇ ਹੋਰ ਈਵੈਂਟ ਵਿਚ ਭਾਗ ਲਿਆ ਅਤੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਅਤੇ ਜੇਤੂ ਬੱਚਿਆਂ ਨੂੰ ਤਮਗੇ ਦੇ ਕੇ …
Read More »ਪੰਜਾਬੀ
ਉਚਿਤ ਸਹੂਲਤਾਂ ਦੀ ਘਾਟ ‘ਚ ਅਦਾਰਾ ਸਰਵੋਤਮ ਕਾਰਗੁਜਾਰੀ ਨਹੀਂ ਦਿਖਾ ਸਕਦਾ – ਝੂੰਦਾਂ
ਸੰਦੌੜ, 8 ਫਰਵਰੀ (ਹਰਮਿੰਦਰ ਸਿੰਘ ਭੱਟ) – ਸ.ਪ੍ਰਕਾਸ਼ ਸਿੰਘ ਬਾਦਲ ਦੀ ਯੋਗ ਅਗਵਾਈ ਵਿੱਚ ਸੂਬੇ ਦੀ ਅਕਾਲੀ ਭਾਜਪਾ ਸਰਕਾਰ ਦੀ ਸਭ ਤੋਂ ਵੱਡੀ ਪਹਿਲ ਵੱਖ-ਵੱਖ ਵਿਭਾਗਾਂ ਦੇ ਅਦਾਰਿਆਂ ਵਿੱਚ ਉਚਿਤ ਸਹੂਲਤਾਂ ਦਾ ਪ੍ਰਬੰਧ ਕਰਨਾ ਹੈ। ਉਚਿਤ ਸਹੂਲਤਾਂ ਦੀ ਘਾਟ ਵਿੱਚ ਕੋਈ ਅਦਾਰਾ ਨਿਯੋਜਿਤ ਉਦੇਸ਼ਾਂ ਦੀ ਪ੍ਰਾਪਤੀ ਨਹੀਂ ਕਰ ਸਕਦਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਿਲ੍ਹਾ ਪਲਾਨਿਗ ਬੋਰਡ ਦੇ ਚੇਅਰਮੈਨ ਅਤੇ ਵਿਧਾਨ ਸਭਾ …
Read More »ਸ੍ਰੀ ਹਜੂਰ ਸਾਹਿਬ ਤੋਂ ਵਿਸ਼ੇਸ਼ ਰੇਲ ਗੱਡੀ ਵਾਪਸ ਰਾਮਪੁਰਾ ਪਰਤੀ
ਬਠਿੰਡਾ, 8 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਤਹਿਤ ਚਲਾਈ ਗਈ ਵਿਸ਼ੇਸ਼ ਰੇਲ ਗੱਡੀ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਵਾਪਿਸ ਰਾਮਪੁਰਾ ਫੂਲ ਰੇਲਵੇ ਸ਼ਟੇਸ਼ਨ ਪਰਤੀ। ਗੁਰੂ ਚਰਨਾਂ ਵਿੱਚ ਮੱਥਾ ਟੇਕ ਨਿਹਾਲ ਹੋਈਆਂ ਸੰਗਤਾਂ ਨੂੰ ਵਿਸ਼ੇਸ਼ ਤੌਰ ‘ਤੇ ਚਲਾਈਆਂ ਗਈਆਂ ਬੱਸਾਂ ਵਿੱਚ ਰਾਮਪੁਰਾ ਰੇਲਵੇ ਸ਼ਟੇਸ਼ਨ ਤੋਂ ਉਨ੍ਹਾਂ ਦੇ ਘਰਾਂ ਤੱਕ ਛੱਡਿਆ ਗਿਆ। ਪਿੰਡ ਹਮੀਰਗੜ੍ਹ ਦੇ …
Read More »ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਵਲੋਂ ਚੌਥੇ ਸਾਲਾਨਾ ਸਮਾਗਮ ਦੀਆਂ ਤਿਆਰੀਆਂ ਜੋਰਾਂ ‘ਤੇ
ਬਠਿੰਡਾ, 8 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਵਲੋਂ ਆਪਣੇ ਚੌਥੇ ਸਾਲਾਨਾਂ ਸਮਾਗਮ ਦੀ ਸਫ਼ਲਤਾ ਅਤੇ ਲੋਕ ਲਹਿਰ ਨੂੰ ਜੋੜਣ ਲਈ ਪਿੰਡ ਪਿੰਡ ਅਤੇ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿਚ ਸਮਾਜ ਵਿਚ ਫੈਲ ਰਹੀਆਂ ਨਸ਼ਿਆਂ ਵਰਗੀਆਂ ਨਾਮੁਰਾਦ ਬਿਮਾਰੀਆਂ ਤੋਂ ਛੁਟਕਾਰਾ ਪਾਉਣ ਲਈ ਉੱਚਕੋਟੀ ਦੇ ਪ੍ਰਚਾਰਕਾਂ ਵਲੋਂ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨਾਲ ਵਿਚਾਰ ਸਾਂਝੇ ਕਰਨ …
Read More »’ਬਠਿੰਡਾ ਨਗਰ ਦੀ ਸ਼ਾਮ, ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ ਨਾਮ’ ਸਮਾਰੋਹ ਦੀ ਰੂਪ-ਰੇਖਾ ਤਿਆਰ
ਬਠਿੰਡਾ, 8 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬੀਤੇ ਦਿਨੀ ਸ਼੍ਰੀ ਗੁਰੂ ਰਵੀਦਾਸ ਵੈਲਫੇਅਰ ਐਸੋਸੀਏਸ਼ਨ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਸ਼੍ਰੀ ਗੁਰੂ ਰਵੀਦਾਸ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਗੋਰੀ ਸ਼ੰਕਰ ਦੀ ਅਗਵਾਈ ਹੇਠ ਅਤੇ ਸੰਤ ਬਾਬਾ ਹਰਬੰਸ ਦਾਸ ਜੀ (ਸ਼੍ਰੀ ਗੰਗਾਨਗਰ ਵਾਲੇ) ਦੀ ਮੌਜੂਦਗੀ ਹੇਠ ਹੋਈ, ਜਿਸ ਵਿੱਚ ”ਬਠਿੰਡਾ ਨਗਰ ਦੀ ਸ਼ਾਮ, ਸ਼੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ ਨਾਮ” …
Read More »ਮਿਡਲ ਸਕੂਲ ਗੁੱਜਰਪੁਰਾ ਵਿਖੇ ਜਲਗਾਹ ਦਿਵਸ ‘ਤੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ
ਬਟਾਲਾ, 7 ਫਰਵਰੀ (ਨਰਿੰਦਰ ਸਿੰਘ ਬਰਨਾਲ)- ਸਿਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬੀਤੇ ਦਿਨ ਸਰਕਾਰੀ ਮਿਡਲ ਸਕੂਲ ਗੁੱਜਰਪੁਰਾ ਵਿਖੇ ਸਕੂਲ ਇੰਚਾਰਜ ਰਵਿੰਦਰਜੀਤ ਸਿੰਘ ਪਨੂੰ ਦੀ ਅਗਵਾਈ ਹੇਠ ਜਲਗਾਹ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਿੱਚ ਇਸ ਦਿਵਸ ਨਾਲ ਸਬੰਧਿਤ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ ਅਤੇ ਵਧੀਆ ਕਾਰਗੁਜਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਅਧਿਆਪਕ …
Read More »ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ – ਸੇਖਵਾਂ
ਬਟਾਲਾ, 8 ਫਰਵਰੀ (ਨਰਿੰਦਰ ਸਿੰਘ ਬਰਨਾਲ)- ਪੰਜਾਬ ਸਰਕਾਰ ਵੱਲੋਂ ਸਸਤੀ ਆਟਾ ਦਾਲ ਸਕੀਮ ਦੇ ਲਾਭਪਤਾਰੀਆਂ ਨੂੰ ਹੁਣ ਮੁਫਤ ਸਿਹਤ ਸਹੂਲਤਾਂ ਦੇਣ ਲਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਇੰਨਾਂ ਪਰਿਵਾਰਾਂ ਨੂੰ ਇਕ ਸਮਾਰਟ ਕਾਰਡ ਜਾਰੀ ਕੀਤਾ ਜਾਵੇਗਾ ਜੋ ਕਿ ਵੱਡੇ ਹਸਪਤਾਲਾਂ ਵਿਚ 50 ਹਜ਼ਾਰ ਰੁਪਏ ਤੱਕ ਮੁਫਤ ਇਲਾਜ ਦੀ ਸਹੂਲਤ ਦੇਵੇਗਾ। ਉਕਤ ਵਿਚਾਰਾਂ ਦਾ …
Read More »ਗੁਰੂ ਸਾਹਿਬਾਨ, ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਗੁਰੂ ਪੰਥ ਨੇ ਸਿਖਾਈ ਸਹਿਣਸ਼ੀਲਤਾ- ਗਿ: ਗੁਰਬਚਨ ਸਿੰਘ
ਅੰਮ੍ਰਿਤਸਰ, 8 ਫਰਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੋ ਸੰਸਦ ਵਿਚ ਅਸਹਿਣਸ਼ੀਲਤਾ ਬਾਰੇ ਕਰਵਾਈ ਗਈ ਚਰਚਾ ਸਬੰਧੀ ਬੋਲਦਿਆਂ ਕਿਹਾ ਕਿ ਅਜੋਕੇ ਸਮੇਂ ਵਿਚ ਲੋੜ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਉਪਦੇਸ਼, ਸੰਦੇਸ਼ ਘਰ-ਘਰ ਵਿਚ ਪਹੁੰਚਾਇਆ ਜਾਵੇ। ਕਿਉਂਕਿ ਸਾਨੂੰ ਸਹਿਣਸ਼ੀਲਤਾ ਗੁਰੂ ਸਾਹਿਬਾਨ, ਸ੍ਰੀ ਗੁਰੂ ਗ੍ਰੰਥ …
Read More »ਅੱਜ ਦੀਆਂ ਸੁਰਖੀਆਂ….
ਸ਼ਹੀਦ ਬਾਬਾ ਸੁੱਖਾ ਸਿੰਘ ਜੀ ਦਾ ਸਲਾਨਾ ਜੋੜ ਮੇਲਾ ਮਨਾਇਆ ਗਿਆ
ਭਿੱਖੀਵਿੰਡ, 7 ਫਰਵਰੀ (ਕੁਲਵਿੰਦਰ ਸਿੰਘ ਕੰਬੋਕੇ) – ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਦਾ ਸਲਾਨਾ ਜੋੜ ਮੇਲਾ ਗੁਰਦੁਆਰਾ ਜਨਮ ਅਸਥਾਨ ਬਾਬਾ ਸੁੱਖਾ ਸਿੰਘ ਜੀ ਵਿਖੇ ਮੁੱਖ ਪ੍ਰਬੰਧਕ ਬਾਬਾ ਚਤਰ ਸਿੰਘ ਜੀ ਦੀ ਰਹਿਨੁਮਾਈ ਹੇਠ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਮੇਲੇ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਭੋਗ …
Read More »
Punjab Post Daily Online Newspaper & Print Media