Wednesday, November 25, 2026

ਪੰਜਾਬੀ

ਬੱਚਿਆਂ ਦੀ ਰਚਨਾਤਮਕ ਕਲਾ ਨੂੰ ਨਿਖਾਰਨ ਦੇ ਉਦੇਸ਼ ਲਈ ਡਰਾਇੰਗ ਮੁਕਾਬਲੇ

ਬਠਿੰਡਾ, 3 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸ਼ਹਿਰ ਦੇ ਨਜਦੀਕੀ ਪਿੰਡ ਭੁੱਚੋਂ ਮੰਡੀ ਦੇ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆਂ ਦੀ ਰਚਨਾਤਮਕ ਕਲਾ ਨੂੰ ਨਿਖਾਰਨ ਦੇ ਉਦੇਸ਼ ਨਾਲ ਸਕੂਲ ਦੇ ਹੀ ਪੁਸ਼ਪਾ ਮੈਮੋਰੀਅਲ ਕਿੰਡਰਗਾਰਟਨ ਬਲਾਕ ਵਿਚ ਡਰਾਇੰਗ ਮੁਕਾਬਲੇ ਆਯੋਜਿਤ ਮੌਕੇ ਛੋਟੇ ਛੋਟੇ ਬੱਚਿਆਂ ਨੇ ਬਹੁਤ ਹੀ ਉਤਸ਼ਾਹ ਪੂਰਨ ਭਾਗ ਲੈਂਦੇ ਹੋਏ ਆਪਣੇ ਨਿੱਕੇ ਨਿੱਕੇ ਹੱਥਾਂ …

Read More »

ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਕਾਨੂੰਨੀ ਸਾਖਰਤਾ ਤੇ ਲੋਕ ਅਦਾਲਤਾਂ ਹਿੱਤ ਸੈਮੀਨਾਰ ਵੈਨ ਨੂੰ ਹਰੀ ਝੰਡੀ

ਬਠਿੰਡਾ, 3 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਤੇਜਵਿੰਦਰ ਸਿੰਘ ਅਤੇ ਸੀ.ਜੇ.ਐਮ./ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਸ੍ਰੀਮਤੀ ਅਮਿਤਾ ਸਿੰਘ ਦੀ ਪ੍ਰਧਾਨਗੀ ਹੇਠ ਮਿਤੀ 02.0.2.2016 ਨੂੰ ਏ.ਡੀ.ਆਰ. ਸੈਂਟਰ, ਬਠਿੰਡਾ ਵਿਖੇ ਕਾਨੂੰਨੀ ਸਾਖਰਤਾ, ਜਾਗਰੂਕਤਾ ਅਤੇ ਲੋਕ ਅਦਾਲਤਾਂ ਹਿੱਤ ਸੈਮੀਨਾਰ ਲਗਾਉਣ ਲਈ ਐਸ.ਐਮ.ਐਲ ਵੈਲ ਨੂੰ ਹਰੀ ਝੰਡੀ ਦਿੱਤੀ ਗਈ। ਮਾਨਯੋਗ …

Read More »

ਚਾਇਨਾ ਡੋਰ ਦੇ 50 ਗੱਟਿਆਂ ਸਮੇਤ ਦੋਸ਼ੀ ਕਾਬੂ

ਬਠਿੰਡਾ, 3 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸੀ.ਆਈ.ਏ ਸਟਾਫ ਬਠਿੰਡਾ ਦੀ ਟੀਮ ਵਲੋਂ ਗਸ਼ਤ ਦੌਰਾਨ ਬਾਘਾ ਰੋਡ ਰਾਮਾਂ ਮੰਡੀ ਪੁੱਲ ਕੱਸੀ ਦੇ ਨਜਦੀਕ ਬਲਜਿੰਦਰ ਕੁਮਾਰ ਪੁੱਤਰ ਅਨੰਦ ਕੁਮਾਰ ਵਾਸੀ ਪੀਰ ਖਾਨਾ ਰੋਡ ਰਾਮਾਂ ਮੰਡੀ ਨੂੰ ਕਾਬੂ ਕਰਕੇ ਇਸ ਦੇ ਕਬਜੇ ਵਿਚੋਂ 50 ਗੁੱਟੇ ਚਾਇਨਾ ਡੋਰ ਬ੍ਰਾਮਦ ਕੀਤੀ ਅਤੇ ਉਸ ਦੇ ਖਿਲਾਫ਼ ਮੁਕੱਦਮਾ ਨੰਬਰ 13 ਮਿਤੀ 02/02/2016 ਅ/ਧ:188 …

Read More »

ਅੰਮ੍ਰਿਤ ਸੰਚਾਰ ਕਰਨ ਸਮੇਂ ਰਹਿਤ ਮਰਿਯਾਦਾ ਦੀ ਉਲੰਘਣਾ ਬਾਰੇ ਜਥੇਦਾਰਾਂ ਵਲੋਂ ਪੰਥਕ ਸ਼ਖਸ਼ੀਅਤਾਂ ਨਾਲ ਵਿਚਾਰਾਂ

ਅੰਮ੍ਰਿਤਸਰ, 3 ਫਰਵਰੀ (ਗੁਰਪ੍ਰੀਤ ਸਿੰਘ) – ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਸਿੰਘ ਸਾਹਿਬ ਗਿਆਨੀ ਮੱਲ ਸਿੰਘ, ਸਿੰਘ ਸਾਹਿਬ ਗਿਆਨੀ ਗੁਰਮੁੱਖ ਸਿੰਘ ਨਾਲ ਸਿੱਖ ਵਿਦਵਾਨਾਂ ਤੇ ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਇਕੱਤਰਤਾ ਹੋਈ।ਇਸ ਇਕੱਤਰਤਾ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਵਾਨਿਤ ਸਿੱਖ ਰਹਿਤ ਮਰਿਯਾਦਾ ਤੇ ਪੰਥਕ ਪ੍ਰੰਪਰਾ ਦੀ ਉਲੰਘਣਾ ਕਰਦਿਆਂ ਅੰਮ੍ਰਿਤ ਸੰਚਾਰ ਕਰਨ ਦੀਆਂ ਮੀਡੀਆ …

Read More »

ਗੁਰਦੁਆਰਾ ਸ਼ਹੀਦ ਬਾਬਾ ਸੁੱਖਾ ਸਿੰਘ ਮਾੜੀ ਕੰਬੋਕੇ ਵਿਖੇ ਸਲਾਨਾ ਜੋੜ ਮੇਲਾ 7 ਤੇ 8 ਫਰਵਰੀ ਨੂੰ

ਭਿਖੀਵਿੰਡ, 3 ਫਰਵਰੀ (ਕੁਲਵਿੰਦਰ ਸਿੰਘ ਕੰਬੋਕੇ)  – ਅੱਡਾ ਭਿਖੀਵਿੰਡ ਤੋਂ ਥੋੜੀ ਦੂਰ ਸਥਿਤ ਪਿੰਡ ਮਾੜੀ ਕੰਬੋਕੇ ਵਿਖੇ  ਸ਼ਹੀਦ ਬਾਬਾ ਸੁੱਖਾ ਸਿੰਘ ਜੀ ਦਾ ਸਲਾਨਾ ਜੋੜ ਮੇਲਾ ਜਥੇਦਾਰ ਬਾਬਾ ਚਤਰ ਸਿੰਘ ਜੀ ਢਾਬਸਰ ਵਾਲ਼ਿਆਂ ਦੀ ਰਹਿਨੁਮਾਈ ‘ਚ ਗੁਰਦੁਆਰਾ ਸ਼ਹੀਦ ਬਾਬਾ ਸੁੱਖਾ ਸਿੰਘ ਵਿਖੇ  7 ਤੇ 8 ਫਰਵਰੀ ਨੂੰ ਸ਼ਰਧਾ ਭਾਵਨਾ ਸਹਿਤ ਮਨਾਇਆ ਜਾ ਰਿਹਾ ਹੈ। ਇਹ ਉਹ ਪਾਵਨ ਅਸਥਾਨ ਹੈ ਜਿਥੇ 18ਵੀਂ …

Read More »

ਮੱਤੇਵਾਲ ਦੇ ਵਿਕਾਸ ਕਾਰਜਾਂ ਲਈ ਮਜੀਠੀਆ ਨੇ ਦਿੱਤਾ 5 ਲਖ ਦਾ ਚੈੱਕ ਮੱਤੇਵਾਲ ਵਿਖੇ ਵਿਦਿਆਰਥਣਾਂ ਨੂੰ ਸਾਈਕਲ ਤਕਸੀਮ ਕੀਤੇ

ਮੱਤੇਵਾਲ, 2 ਫਰਵਰੀ (ਜਗਦੀਪ ਸਿੰਘ ਸੱਗੂ)- ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਦੇਸ਼ ਦੀ ਤਰੱਕੀ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਲਈ ਮਿਹਨਤ ਕਰਨ ਅਤੇ ਪੜ੍ਹਾਈ ਵਿੱਚ ਵੱਡੀਆਂ ਮੱਲਾਂ ਮਾਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਮਿਆਰੀ ਤੇ ਉੱਸਾਰੂ ਸੋਚ ਵਾਲੇ ਇਨਸਾਨ ਹੀ ਸਮਾਜ ਨੂੰ ਚੰਗੀ ਸੇਧ ਦੇ ਸਕਦੇ ਹਨ ਜਿਸ ਲਈ ਸਾਨੂੰ ਵੱਧ …

Read More »

“ਆਪ” ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਪ੍ਰੀਵਾਰ ਜੋੜੋ ਮਿਸ਼ਨ ਸੁਰੂ- ਐਡਵੋਕੇਟ ਢਿੱਲੋਂ

ਪੱਟੀ, 2 ਫਰਵਰੀ (ਅਵਤਾਰ ਸਿੰਘ ਢਿੱਲੋਂ)- ਆਮ ਆਦਮੀ ਇਲਾਕਾ ਪੱਟੀ ਦੀ ਮੀਟਿੰਗ “ਆਪ” ਦੇ ਆਗੂ ਮਾਸਟਰ ਗੁਰਦਿਆਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਇਲਾਕਾ ਪੱਟੀ ਦੇ ਆਗੂਆ-ਵਲਾਟੀਅਰਾਂ ਨੇ ਸਮੂਲੀਅਤ ਕੀਤੀ।ਇਸ ਮੀਟਿੰਗ ਨੂੰ ਆਮ ਆਦਮੀ ਪਾਰਟੀ ਸੈਕਟਰ (ਪੱਟੀ-ਖੇਮਕਰਨ-ਜੀਰਾ) ਨੰਬਰ 1 ਦੇ ਇੰਚਾਰਜ ਅਡੈਵੋਕੇਟ ਦਵਿੰਦਰਜੀਤ ਸਿੰਘ ਢਿੱਲੋਂ,ਮੋਹਕਮ ਸਿੰਘ ਸੀਤੋ,ਹਰਭਜਨ ਸਿੰਘ ਪੱਟੀ,ਗੋਲਾਬ ਸਿੰਘ ਲਲਿਆਣੀਵਾਲੇ,ਮਹਿੰਦਰ ਸਿੰਘ ਸੰਧੂ,ਗਿਆਨੀ ਜਗੀਰ ਸਿੰਘ ਲਹੌਕਾ ਆਦਿ ਆਗੂਆ ਨੇ ਸਬੋਧਨ …

Read More »

ਬਲਵਿੰਦਰ ਸਿੰਘ ਬਣੇ ਸ਼੍ਰੋ.ਅ.ਦ (ਐਸ.ਸੀ ਵਿੰਗ) ਪਿੰਡ ਬੰਗਲਾ ਰਾਏ ਦੇ ਪ੍ਰਧਾਨ

ਪੱਟੀ, 2 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ)- ਆਦੇਸ਼ ਪ੍ਰਤਾਪ ਸਿੰਘ ਕੈਰੋਂ ਕੈਬਨਿਟ ਮੰਤਰੀ ਪੰਜਾਬ ਅਤੇ ਬੀਬਾ ਪ੍ਰਨੀਤ ਕੌਰ ਕੈਰੋਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼੍ਰੋਮਣੀ ਅਕਾਲੀ ਦਲ ਐਸਸੀ ਵਿੰਗ ਦੀ ਮੀਟਿੰਗ ਬਲਦੇਵ ਸਿੰਘ ਕੈਰੋਂ ‘ਤੇ ਜ਼ਿਲ੍ਹਾ ਪ੍ਰਧਾਨ ਸੂਬੇਦਾਰ ਗੁਲਜ਼ਾਰ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਬੰਗਲਾ ਰਾਏ ਵਿਖੇ ਹੋਈ। ਇਸ ਮੌਕੇ ਸਰਕਲ ਪ੍ਰਧਾਨ ਦਰਸ਼ਨ ਸਿੰਘ ਅਤੇ ਚਰਨਜੀਤ ਸਿੰਘ ਆਸਲ ਦੀ ਪ੍ਰੇਰਣਾ …

Read More »

ਨੈਸ਼ਨਲ ਪਬਲਿਕ ਸਕੂਲ ਵਿੱਚ ਅੰਮ੍ਰਿਤ ਕੌਰ ਲੋਹੀਆ ਨੇ ਲਗਾਈ ਵਰਕਸ਼ਾਪ

ਪੱਟੀ, 2 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ)- ਨੈਸ਼ਨਲ ਪਬਲਿਕ ਸਕੂਲ ਵਿਖੇ ਪ੍ਰਸਿੱਧ ਸਾਰੰਗੀ ਵਾਦਕ ਅੰਮ੍ਰਿਤ ਕੌਰ ਲੋਹੀਆ ਨੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਮੰਤਵ ਨਾਲ ਇੱਕ ਵਰਕਸ਼ਾਪ ਲਗਾਈ। ਜਿਸ ਵਿੱਚ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਕਿਰਿਆਵਾਂ ਰਾਹੀਂ ਭਾਰਤ-ਪਾਕਿ ਵੰਡ 1947 ਦੇ ਦੌਰ ਦੀਆਂ ਸਮਾਜਿਕ-ਧਾਰਮਿਕ ਘਟਨਾਵਾਂ ਨੂੰ ਸਮਝਾਇਆ। ਬੱਚਿਆਂ ਨੇ ਵੀ ਬੜੇ ਉਤਸ਼ਾਹ ਨਾਲ ਇਸ ਵਿੱਚ ਭਾਗ …

Read More »