ਪੱਟੀ, 2 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ)- ‘ਆਰਨੋਲਡ ਸਪੋਰਟਸ ਕਲੱਬ’ ਲੁਧਿਆਣਾ ਵੱਲੋਂ ਕਰਵਾਏ ਗਏ ਦੂਸਰੇ ‘ਆਇਰਨ ਮੈਨ ਆਫ ਦੀ ਪੰਜਾਬ’ ਬਾਡੀ ਬਿਲਡਿੰਗ ਮੁਕਾਬਿਲਆਂ ਵਿੱਚ ਰਜਿੰਦਰਾ ਹੈਲਥ ਕਲੱਬ ਪੱਟੀ ਦੇ ਕੋਚ ਵਿਕਰਮਜੀਤ ਸਿੰਘ ਵਿੱਕੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 75 ਕਿਲੋ ਭਾਗ ਵਰਗ ਵਿੱਚ ਓਵਰਆਲ ‘ਮਿਸਟਰ ਪੰਜਾਬ’ ਦਾ ਖਿਤਾਬ ਆਪਣੇ ਨਾਮ ਕੀਤਾ ਹੈ। ਇਨ੍ਹਾਂ ਮੁਕਾਬਿਲਆਂ ਵਿੱਚ ਕਰੀਬ 200 ਬਾਡੀ ਬਿਲਡਰਾਂ …
Read More »ਪੰਜਾਬੀ
ਦਸ਼ਮੇਸ਼ ਸਕੂਲ ਕੋਟਦਾਤਾ ਵਿੱਚ ਇਨਾਮ ਵੰਡ ਸਮਾਗਮ ‘ਤੇ ਸੱਭਿਚਾਰਕ ਪ੍ਰੋਗਰਾਮ ਕਰਵਾਇਆ
ਪੱਟੀ, 2 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ)- ਸ਼੍ਰੀ ਦਸ਼ਮੇਸ਼ ਸੀਨੀਅਰ ਸੈਕਡਰੀ ਸਕੂਲ ਕੋਟਦਾਤਾ ਵਿਖੇ ਸਲਾਨਾ ਸਮਾਗਮ ਬੜੀ ਧੂਮਧਾਮ ਨਾਲ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋ ਐਫੀ : ਅਤੇ ਰਿਕੋਗਨਾਇਜਡ ਸਕੂਲ ਯੂਨੀਅਨ ਰਾਸਾ ਦੇ ਪੰਜਾਬ ਪ੍ਰਧਾਨ ਕੁਲਵੰਤ ਰਾਏ ਸ਼ਰਮਾ ਨੇ ਸਿਰਕਤ ਕੀਤੀ। ਇਸ ਮੌਕੇ ‘ਤੇ ਸਕੂਲੀ ਬੱਚਿਆ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਤੋਂ ਇਲਾਵਾ ਨਸ਼ਿਆਂ ਖ਼ਿਲਾਫ ਅਤੇ ਭਰੂਣ ਹੱਤਿਆ ਵਿਰੁੱਧ …
Read More »ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਧੁੰਨ ਵਿਖੇ ਪਿੰਡ ਦੇ ਛੱਪੜ ਵਿਚੋਂ ਅਸਲਾ ਬਰਾਮਦ
ਖਾਲੜਾ, 2 ਫਰਵਰੀ (ਲਖਵਿੰਦਰ ਗੌਲਣ, ਰਿੰਪਲ ਗੌਲਣ)- ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਧੁੰਨ ਵਿਖੇ ਪਿੰਡ ਦੇ ਛੱਪੜ ਵਿਚੋਂ ਅਸਲਾ ਬਰਾਮਦ ਹੋਣ ਦੀ ਖਬਰ ਹੈ।ਥਾਣਾ ਖਾਲੜਾ ਨੇ ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੰਦਿਆਂ ਕਵਲਜੀਤ ਸਿੰਘ ਨੇ ਦੱਸਿਆ ਕਿ ਵਿਕਾਸ ਕਾਰਜ ਕਰਵਾਉਣ ਲਈ ਛੱਪੜ ਦੀ ਖੁਦਾਈ ਕਰਨ ਲਈ ਜੇ.ਸੀ.ਬੀ ਲਗਾਈ ਹੋਈ ਸੀ। ਸਰਪੰਚ ਹਰਪਾਲ ਸਿੰਘ ਅਤੇ ਚੇਅਰਮੈਨ ਬਲਜੀਤ ਸਿੰਘ ਨੇ ਦੱਸਿਆ ਕਿ ਜਦ …
Read More »ਪ੍ਰਸਤਾਵਿਤ ‘ਖ਼ਾਲਸਾ ਯੂਨੀਵਰਸਿਟੀ’ ਬਣਨ ਨਾਲ ਸਰਹੱਦੀ ਖੇਤਰ ਵਿੱਚ ਉੱਚ ਸਿੱਖਿਆ ਤੇ ਰੋਜ਼ਗਾਰ ਵਧੇਗਾ – ਮਜੀਠੀਆ
ਕਿਸੇ ਵਿਅਕਤੀ ਵਿਸ਼ੇਸ਼ ਜਾਂ ਪਰਿਵਾਰ ਦੀ ਨਹੀਂ ਹੋਵੇਗੀ ਮਲਕੀਅਤ ਅੰਮ੍ਰਿਤਸਰ, 2 ਫਰਵਰੀ (ਜਗਦੀਪ ਸਿੰਘ ਸੱਗੂ)-ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਨੇ ਅੱਜ ਜਾਰੀ ਬਿਆਨ ਕਿਹਾ ਕਿ ਪ੍ਰਸਤਾਵਿਤ ਖ਼ਾਲਸਾ ਯੂਨੀਵਰਸਿਟੀ ਅੰਮ੍ਰਿਤਸਰ ਬਣਨ ਨਾਲ ਉੱਚ ਸਿੱਖਿਆ ਤੇ ਰੋਜ਼ਗਾਰ ਨੂੰ ਸਰਹੱਦੀ ਖੇਤਰ ਵਿੱਚ ਬੜ੍ਹਾਵਾ ਮਿਲੇਗਾ। ਉਨ੍ਹਾਂ ਨੇ ਅਲੱਗ-ਅਲੱਗ ਰਾਜਨੀਤਿਕ ਪਾਰਟੀਆਂ ਵੱਲੋਂ ਇਸ ਮੁੱਦੇ ‘ਤੇ ਖੇਡੀ ਜਾ ਰਹੀ ਕੋਝੀ ਸਿਆਸਤ …
Read More »ਮਹਿਤਾ ਪੁਲਿਸ ਨੇ ਲਾਇਆ ਵਿਸ਼ੇਸ਼ ਨਾਕਾ
ਚੌਂਕ ਮਹਿਤਾ, 2 ਫਰਵਰੀ (ਜੋਗਿੰਦਰ ਸਿੰਘ ਮਾਣਾ)- ਐਸ.ਐਸ.ਪੀ ਦਿਹਾਤੀ ਜਸਦੀਪ ਸਿੰਘ ਸੈਣੀ ਦੇ ਹੁਕਮਾਂ ਤਹਿਤ ਐਸ.ਐਚ.ਓ ਸੁਖਿਵੰਦਰ ਸਿੰਘ ਦੀ ਅਗਵਾਈ ਹੇਠ ਐਸ.ਆਈ ਸੁਰਿੰਦਰ ਸਿੰਘ ਨੇ ਆਪਣੀ ਪੁਲਿਸ ਟੀਮ ਨਾਲ ਜਲੰਧਰ ਰੋਡ ਅੱਡਾ ਬੁੱਟਰ ਨਜਦੀਕ ਵਿਸ਼ੇਸ਼ ਨਾਕਾ ਲਾ ਕੇ ਮੋਟਰਸਾਈਕਲ, ਗੱਡੀਆ ਦੀ ਵਿਸ਼ੇਸ਼ ਚੈਕਿੰਗ ਕੀਤੀ।ਜਿਸ ਵਿੱਚ ਵਹਾਨਾਂ ਦੇ ਅਧੂਰੇ ਕਾਗਜਾਂ, ਬਿਨਾਂ ਹੈਲਮਟ ਆਦਿ ਦੀ ਚੈਕਿੰਗ ਕਰਕੇ ਚਲਾਨ ਕੱਟੇ। ਥਾਣਾ ਮੁੱਖੀ ਸੁਖਵਿੰਦਰ …
Read More »ਖਡੂਰ ਸਾਹਿਬ ਜਿਮਨੀ ਚੋਣ ਅਕਾਲੀ ਦੱਲ ਬਾਦਲ ਹੀ ਜਿੱਤੇਗਾ – ਰਾਣਾ ਚੁੰਗ
ਜੰਡਿਆਲਾ ਗੁਰੂ, 2 ਫਰਵਰੀ (ਹਰਿੰਦਰ ਪਾਲ ਸਿੰਘ)- ਖਡੂਰ ਸਾਹਿਬ ਵਿੱਚ ਹੋਣ ਜਾ ਰਹੀ ਜਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਬਹੁੱਤ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗਾ। ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ, ਰਵੀ ਕਰਣ ਕਾਹਲੋਂ ਅਤੇ ਬਲਜੀਤ ਸਿੰਘ ਜਲਾਲ ਉਸਮਾਂ ਐਮ.ਐਲ਼.ਏ ਦੀ ਅਗਵਾਈ ਵਿੱਚ ਯੂਥ ਅਕਾਲੀ ਦਲ ਬਾਦਲ ਦੇ ਵਰਕਰ ਘਰ-ਘਰ ਜਾ ਕੇ ਅਕਾਲੀ ਦਲ ਦੀਆਂ ਉਪਲਬਦੀਆਂ ਬਾਰੇ ਵੋਟਰਾਂ ਨੂੰ …
Read More »ਕਾਂਗਰਸ ਦੀ ਸਰਕਾਰ ਬਨਣ ‘ਤੇ ਕਰਵਾਇਆ ਜਾਵੇਗਾ ਬਿਨਾਂ ਭੇਦਭਾਵ ਵਿਕਾਸ – ਬੰਡਾਲਾ
ਜੰਡਿਆਲਾ ਗੁਰੂ, 2 ਫਰਵਰੀ (ਹਰਿੰਦਰ ਪਾਲ ਸਿੰਘ)- ਬਲਾਕ ਜੰਡਿਆਲਾ ਗੁਰੂ ਦੇ ਪਿੰਡ ਭੰਗਵਾਂ ਵਿਖੇ ਕਾਂਗਰਸ ਪਾਰਟੀ ਦੀ ਇੱਕ ਮੀਟਿੰਗ ਹੋਈ ਜਿਸ ਵਿੱਚ ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ ਵਿਸੇਸ਼ ਤੌਰ ਤੇ ਹਾਜਰ ਹੋਏ।ਇਸ ਮੌਕੇ ਕਾਂਗਰਸੀ ਵਰਕਰਾਂ ਦੇ ਇੱਕ ਭਾਰੀ ਇਕੱਠ ਨੂੰ ਸੰਬੋਧਨ ਕਰਦਿਆ ਸਰਦੂਲ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਨਣ ਤੇ ਬਿਨਾ ਭੇਦਭਾਵ ਵਿਕਾਸ ਕੀਤਾ ਜਾਵੇਗਾ ਅਤੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਲਰਨਿੰਗ ਵਿਭਾਗ ਵੱਲੋਂ ਨਵੇਂ ਕੋਰਸ ਸ਼ੁਰੂ
ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਯੂਨੀਵਰਸਿਟੀ ਕੈਂਪਸ, ਅੰਮ੍ਰਿਤਸਰ ਵਿਖੇ ਦਸਵੀਂ ਪਾਸ ਲੜਕੇ ਅਤੇ ਲੜਕੀਆਂ ਲਈ ਮਿਤੀ 5 ਫਰਵਰੀ 2016 ਤੋਂ 20-ਰੋਜਾ (ਰੋਜਾਨਾਂ 01:30 ਘੰਟਾ) ਸ਼ਾਰਟ ਟਰਮਫ਼ਕਰੈਸ਼ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ। ਪ੍ਰੋਫੈਸਰ ਗੁਰਪ੍ਰੀਤ ਕੌਰ, ਡਾਇਰੈਕਟਰ ਲਾਈਫਲੌਂਗ ਲਰਨਿੰਗ ਵਿਭਾਗ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਕਰੈਸ਼ਫ਼ਸ਼ਾਰਟ ਟਰਮ ਕੋਰਸਾਂ ਵਿਚ ਹੋਮ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਿੰਪੋਜ਼ੀਅਮ ਆਨ ਐਡਵਾਂਸਜ਼ ਇਨ ਕੈਮੀਕਲ ਸਾਇੰਸਜ਼ ਆਰੰਭ
ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੱਜ ਇਥੇ ਦੋ ਦਿਨਾਂ ਪੰਜਵਾਂ ਨੈਸ਼ਨਲ ਸਿੰਪੋਜ਼ੀਅਮ ਆਨ ਐਡਵਾਂਸਜ਼ ਇਨ ਕੈਮੀਕਲ ਸਾਇੰਸਜ਼ ਆਰੰਭ ਹੋਇਆ। ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਵੱਲੋਂ ਕਰਵਾਇਆ ਜਾ ਰਿਹਾ ਸਿੰਪੋਜ਼ੀਅਮ 3 ਫਰਵਰੀ ਨੂੰ ਸੰਪੰਨ ਹੋਵੇਗਾ ਅਤੇ ਇਹ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ, ਨਵੀਂ ਦਿੱਲੀ, ਡਿਪਾਰਟਮੈਂਟ ਆਫ ਸਾਇੰਸ ਐਂਡ ਟੈਕਨਾਲੋਜੀ, (ਡੀਐਸਟੀ-ਸੀਈਆਰਬੀ), ਨਵੀਂ ਦਿੱਲੀ ਅਤੇ ਰਾਇਲ ਸੋਸਾਇਟੀ ਆਫ ਕੈਮਿਸਟਰੀ, ਕੈਮਬ੍ਰਿਜ, ਲੰਡਨ, …
Read More »ਰਣਜੀਤ ਸਾਗਰ ਡੈਮ ਨੇ ਜਨਵਰੀ ਵਿੱਚ 42.72 ਮਿਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਕੀਤਾ
ਪਠਾਨਕੋਟ, 2 ਫਰਵਰੀ (ਪ.ਪ)- ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ਰਣਜੀਤ ਸਾਗਰ ਡੈਮ ਬਿਜਲੀ ਉਤਪਾਦਨ ਅਤੇ ਸਿੰਚਾਈ ਦੇ ਖੇਤਰ ਵਿੱਚ ਵੱਡਮੁਲਾ ਯੋਗਦਾਨ ਪਾ ਰਿਹਾ ਹੈ ਅਤੇ ਇਸ ਡੈਮ ਨੇ ਮਹੀਨਾ ਜਨਵਰੀ, 2016 ਦੌਰਾਨ 42.72 ਮਿਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਕਰਕੇ 4.55 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 19.44 ਕਰੋੜ ਰੁਪਏ ਦੀ ਬਿਜਲੀ ਪੈਦਾ ਕੀਤੀ ਹੈ। ਇਹ ਜਾਣਕਾਰੀ ਰਣਜੀਤ ਸਾਗਰ ਡੈਮ ਦੇ …
Read More »
Punjab Post Daily Online Newspaper & Print Media