ਪੱਟੀ, 1 ਫਰਵਰੀ (ਅਵਤਾਰ ਸਿੰਘ ਢਿੱਲੋਂ, ਰਣਜੀਤ ਸਿੰਘ ਮਾਹਲਾ)- ਸੂਬੇ ਦੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੇ ਪਿਛਲੇ ਸਾਲਾ ਦੇ ਸ਼ਾਸਨਕਾਲ ਦੌਰਾਨ ਪੰਜਾਬ ਸੂਬੇ ਦੀ ਜੋ ਆਰਥਿਕ ਹਾਲਤ ਵਿਗੜੀ ਹੈ ਉਸ ਨੂੰ ਸੰਵਾਰਨ ਲਈ ਸਿਰਫ ਕੈਪਟਨ ਅਮਰਿੰਦਰ ਸਿੰਘ ਹੀ ਕੁਝ ਅੱਲਗ ਉਪਰਾਲਾ ਕਰਨ ਯੋਗ ਹਨ,ਕਿਉ ਕਿ ਜਿਸ ਕਦਰ ਪੰਜਾਬ ਦਾ ਖਜ਼ਾਨਾ ਖਾਲੀ ਹੋਣ ਤੋ ਬਾਅਦ ਸੂਬੇ ‘ਤੇ ਕਈ ਹਜ਼ਾਰਾਂ ਕਰੋੜ ਰੁਪਏ ਦਾ …
Read More »ਪੰਜਾਬੀ
ਮਹਿਤਾ ਚੌਂਕ ਨਿਵਾਸੀ ਹੰਢਾ ਰਹੇ ਨੇ ਗੰਦਗੀ ਦਾ ਸੰਤਾਪ- ਪੰਚਾਇਤ ਖਿਲਾਫ ਰੋਸ਼
ਚੌਂਕ ਮਹਿਤਾ, 1 ਫਰਵਰੀ (ਜੋਗਿੰਦਰ ਸਿੰਘ ਮਾਣਾ)- ਭਾਵੇ ਪੰਜਾਬ ਸਰਕਾਰ ਵਿਕਾਸ ਕਾਰਜ ਹੋਣ ਦੇ ਲੱਖਾਂ ਦਾਅਵੇ ਕਰ ਰਹੀ ਹੈ।ਪਰ ਕੁੱਝ ਥਾਵਾਂ ਤੇ ਅਜੇ ਵੀ ਲੋਕ ਨਰਕ ਭਰੀ ਜਿੰਦਗੀ ਜਿਊਣ ਲਈ ਮਜਬੂਰ ਤੇ ਬੇਵੱਸ ਦਿਖਾਈ ਦੇ ਰਹੇ ਹਨ।ਕਸਬਾ ਮਹਿਤਾ ਚੌਂਕ ‘ਚ ਬਟਾਲਾ ਰੋਡ ਆਰੇ ਵਾਲੀ ਗਲੀ ਦੇ ਲੋਕਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਪੰਜਾਂ ਸਾਲਾ ਤੋ ਆਪਣੇ ਪਿੰਡੇ ਤੇ ਗੰਦਗੀ …
Read More »ਨਿਮੋਸ਼ੀਜਨਕ ਹਾਰ ਦੇਖਦਿਆਂ ਕਾਂਗਰਸ ਮੈਦਾਨ ਛੱਡ ਕੇ ਭਜੀ – ਮਜੀਠੀਆ
1 ਕਰੋੜ 56 ਲੱਖ ਦੀ ਲਾਗਤ ਨਾਲ ਤਿਆਰ ਆਧੁਨਿਕ ਤਕਨੀਕਾਂ ਨਾਲ ਭਰਪੂਰ ਮਾਡਰਨ ਪੁਲਿਸ ਥਾਣਾ ਮੱਤੇਵਾਲ ਦੀ ਦੋ ਮੰਜਲਾ ਨਵੀਂ ਇਮਾਰਤ ਦਾ ਕੀਤਾ ਉਦਘਾਟਨ ਮੱਤੇਵਾਲ / ਅੰਮ੍ਰਿਤਸਰ, 1 ਫਰਵਰੀ (ਗੁਰਚਰਨ ਸਿੰਘ, ਜਗਦੀਪ ਸਿੰਘ ਸੱਗੂ)- ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਪਿਛਲੀਆਂ ਜਿਮਨੀ ਚੋਣਾਂ ਦੌਰਾਨ ਹਰ ਵਾਰ ਅਕਾਲੀ ਦਲ ਤੋਂ ਬੁਰੀ ਤਰਾਂ ਹਾਰ ਖਾ …
Read More »ਖ਼ਾਲਸਾ ਯੂਨੀਵਰਸਿਟੀ ਦੀ ਸਥਾਪਨਾ ਸਮੇਂ ਦੀ ਜ਼ਰੂਰਤ, ਸਿਆਸੀ ਪਾਰਟੀਆਂ ਕਾਮਯਾਬੀ ਲਈ ਇੱਕਠੀਆਂ ਹੋਣ – ਗਵਰਨਿੰਗ ਕੌਂਸਿਲ
ਇਤਿਹਾਸਕ ਖਾਲਸਾ ਕਾਲਜ ਦੀ ਜ਼ਮੀਨ ਕਿਸੇ ਨਿੱਜੀ ਹੱਥਾਂ ਵਿੱਚ ਜਾਣਾ ਇੱਕ ਖਿਆਲੀ ਪੁਲਾਅ – ਸਤਿਆਜੀਤ ਮਿਜੀਠੀਆ ਅੰਮ੍ਰਿਤਸਰ, 1 ਫਰਵਰੀ (ਜਗਦੀਪ ਸਿੰਘ ਸੱਗੂ)- ਸਥਾਨਕ ਖਾਲਸਾ ਕਾਲਜ ਗਵਰਨਿੰਗ ਕੌਂਸਿਲ ਨੇ ਅੱਜ ‘ਖ਼ਾਲਸਾ ਯੂਨੀਵਰਸਿਟੀ, ਅਮ੍ਰਿਤਸਰ’ ਦੀ ਸਥਾਪਨਾ ਦੀ ਆਪਣੇ ਦ੍ਰਿੜ ਇਰਾਦੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਤਿਹਾਸਕ ਖਾਲਸਾ ਕਾਲਜ ਦੀ ਵਿਾਰਸਤੀ ਇਮਾਰਤ ਨੂੰੰ ਯੁਨੀਵਰਸਿਟੀ ਦੇ ਦਾਇਰੇ ਤੋਂ ਵੱਖ ਰੱਖਿਆ ਜਾ ਰਿਹਾ ਹੈ, ਉਨ੍ਹਾਂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਦੇ ਵਿਦਿਆਰਥੀਆਂ ਮਹਾਤਮਾ ਗਾਂਧੀ ਨੂੰ ਕੀਤਾ ਯਾਦ
ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਵੇਰਕਾ ਵੱਲੋਂ ਮਹਾਤਮਾ ਗਾਂਧੀ ਦੇ ਸ਼ਹੀਦੀ ਦਿਨ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਦੋ ਮਿੰਟ ਦਾ ਮੌਨ ਧਾਰਨ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਹਰੀਸ਼ ਚੰਦਰ ਸ਼ਰਮਾ ਵੱਲੋਂ ਨੈਸ਼ਨਲ ਮੂਵਮੈਂਟ ਵਿਸ਼ੇ ‘ਤੇ ਇਕ ਭਾਸ਼ਣ ਵੀ ਦਿੱਤਾ ਗਿਆ ਅਤੇ ਇਸ ਵਿਚ ਐਨ.ਐਸ.ਐਸ. ਦੇ ਵੋਲੰਟੀਅਰਾਂ ਨੇ ਵਿਸ਼ੇਸ਼ ਤੌਰ ‘ਤੇ ਭਾਗ ਲਿਆ। …
Read More »ਤਿਲਕ ਜੰਝੂ ਦੇ ਰਾਖੇ ਗੁਰੂ ਤੇਗ ਬਹਾਦਰ ਦੀ ਬਖਸ਼ੀ ਦਸਤਾਰ ਨੂੰ ਕੇਂਦਰ ਸਰਕਾਰ ਵੱਲੋਂ ਵਿਸਾਰਣਾ ਵੱਡੀ ਅਕ੍ਰਿਤਘਣਤਾ ਜਥੇ: ਬਲਦੇਵ ਸਿੰਘ
ਮੁੱਖ ਮੰਤਰੀ ਪੰਜਾਬ ਵੱਲੋ ਲਏ ਗਏ ਸਪੱਸ਼ਟ ਸਟੈਂਡ ਤੇ ਸਖਤੀ ਨਾਲ ਕੀਤੀ ਜਾਵੇ ਕਾਰਵਾਈ ਅਮ੍ਰਿਤਸਰ, 1 ਫਰਵਰੀ (ਜਗਦੀਪ ਸਿੰਘ ਸੱਗੂ)- ਅਖੰਡ ਕੀਰਤਨੀ ਜੱਥਾ ਇੰਟਰਨੈਸ਼ਨਲ ਤੇ ਧਰਮ ਪ੍ਰਚਾਰ ਲਹਿਰ ਦੇ ਮੁੱਖੀ ਜੱਥੇਦਾਰ ਬਲਦੇਵ ਸਿੰਘ ਨੇ ਜਾਰੀ ਪ੍ਰੈਸ ਨੋਟ ‘ਚ ਕਿਹਾ ਹੈ ਕਿ ਗੁਰੂ ਤੇਗ ਬਹਾਦਰ ਹਿੰਦ ਦੀ ਚਾਦਰ ਨੇ ਤਿਲਕ ਜੰਝੂ ਦੀ ਸ਼ਹਾਦਤ ਦੇ ਕੇ ਰੱਖਿਆ ਕੀਤੀ ਅਤੇ ਗੁਰੂ ਗੋਬਿੰਦ ਸਿੰਘ …
Read More »ਚੀਫ ਖਾਲਸਾ ਦੀਵਾਨ ਨੇ ਸੱਤਵੇਂ ਪਾਤਸ਼ਾਹ ਸ੍ਰੀ ਗੁਰੁ ਹਰਿ ਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 1 ਫਰਵਰੀ (ਜਗਦੀਪ ਸਿੰਘ ਸੱਗੂ)- ਚੀਫ ਖਾਲਸਾ ਦੀਵਾਨ ਗੁਰੂਦੁਆਰਾ ਸਾਹਿਬ ਵਿਖੇ ਸੱਤਵੇਂ ਪਾਤਸ਼ਾਹ ਸ੍ਰੀ ਗੁਰੁ ਹਰਿ ਰਾਇ ਸਾਹਿਬ ਜੀ ਦਾ ਪ੍ਰਕਾਸ਼ ਪੂਰਬ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਬੀਬੀ ਪ੍ਰਭਜੋਤ ਕੌਰ ਦੇ ਜੱਥੇ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਉਪਰੰਤ ਅਰਦਾਸੀਏ ਭਾਈ ਸਾਹਿਬ ਭਾਈ ਰਾਜਦੀਪ ਸਿੰਘ ਨੇ ਚੀਫ ਖਾਲਸਾ ਦੀਵਾਨ ਦੇ ਨਵੇਂ ਉਸਾਰੇ ਜਾ ਰਹੇ …
Read More »ਮਜੀਠੀਆ ਵੱਲੋਂ ਸਮਾਜ ਸੇਵਕ ਬ੍ਰਿਜ ਬੇਦੀ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 1 ਫਰਵਰੀ (ਜਗਦੀਪ ਸਿੰਘ ਸੱਗੂ)- ਮਾਲ ਤੇ ਲੋਕ ਸੰਪਰਕ ਮੰਤਰੀ ਪੰਜਾਬ ਸ. ਬਿਕਰਮ ਸਿੰਘ ਮਜੀਠੀਆ ਨੇ ਉੱਘੇ ਸਮਾਜ ਸੇਵਕ ਅਤੇ ਸਾਬਕਾ ਆਈ. ਪੀ. ਐਸ ਅਫ਼ਸਰ ਤੇ ਭਾਜਪਾ ਆਗੂ ਸ੍ਰੀਮਤੀ ਕਿਰਨ ਬੇਦੀ ਦੇ ਪਤੀ ਸ੍ਰੀ ਬ੍ਰਿਜ ਬੇਦੀ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਮਜੀਠੀਆ ਨੇ ਕਿਹਾ ਕਿ ਸ੍ਰੀ ਬੇਦੀ ਨੇ ਸਿੱਖਿਆ ਅਤੇ ਗ਼ਰੀਬ ਬੱਚਿਆਂ ਦੀ ਭਲਾਈ …
Read More »ਮੁਸਲਿਮ ਫੈਡਰੇਸਨ ਆਫ ਪੰਜਾਬ ਨੇ ਮਾਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦੀ ਕੀਤੀ ਮੰਗ
ਸੰਦੌੜ, 1 ਫਰਵਰੀ (ਹਰਮਿੰਦਰ ਸਿੰਘ ਭੱਟ)- ਮੁਸਲਿਮ ਫੈਡਰੇਸ਼ਨ ਆਫ ਪੰਜਾਬ ਨੇ ਨਾਇਬ ਤਹਿਸੀਲਦਾਰ ਗੁਰਦਰਸਨ ਸਿੰਘ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਦੇ ਕੇ ਮਾਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆ ਫੈਡਰੇਸ਼ਨ ਦੇ ਪ੍ਰਧਾਨ ਐਡਵੋਕੇਟ ਮੂਬੀਨ ਫਾਰੂਕੀ ਨੇ ਦੱਸਿਆ ਕਿ ਮਾਲੇਰਕੋਟਲਾ ਸ਼ਹਿਰ ਜੋ ਇੱਕ ਰਿਆਸਤੀ ਸ਼ਹਿਰ ਰਿਹਾ ਹੈ ਅਤੇ ਇਤਿਹਾਸ ਦੇ ਪੰਨਿਆਂ ਵਿੱਚ …
Read More »ਮਾਲੇਰਕੋਟਲਾ ਤਹਿਸੀਲ ਕੰਪਲੈਕਸ਼ ਵਿਖੇ ਰਿਸਵਤ ਲੈਣ ਤੇ ਹੋਇਆ ਹੰਗਾਮਾ
ਸੰਦੌੜ, 1 ਫਰਵਰੀ (ਹਰਮਿੰਦਰ ਸਿੰਘ ਭੱਟ)- ਅੱਜ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਐਂਟੀ ਕਰੱਪਸ਼ਨ ਵਿੰਗ ਆਫ ਮੁਸਲਿਮ ਫੈਡਰੇਸ਼ਨ ਪੰਜਾਬ ਦੇ ਅਹੁੱਦੇਦਾਰਾਂ ਨੇ ਹਰਮੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਬਾਗੜੀਆਂ ਵਲੋਂ ਜਮੀਨ ਦੀ ਬਜਾਰੀ ਕੀਮਤ ਤਸਦੀਕ ਕਰਵਾਉਣ ਬਦਲੇ ਕਥਿਤ ਤੌਰ ਤੇ ਪੈਸੇ ਲੈਣ ‘ਤੇ ਨਾਆਰੇਬਾਜ਼ੀ ਕਰਦਿਆਂ ਤਹਿਸੀਲਦਾਰ ਖਿਲਾਫ ਤੁਰੰਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੀਆਂ …
Read More »
Punjab Post Daily Online Newspaper & Print Media