Wednesday, November 25, 2026

ਪੰਜਾਬੀ

ਚਾਈਨਾ ਡੋਰ ਨਾਲ ਪਲਕਾਂ ਤੇ ਨੱਕ ਕੱਟਿਆ ਗਿਆ – ਲੱਗੇ 27 ਟਾਂਕੇ

ਬਠਿੰਡਾ, 1 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਮੁਲਤਾਨੀਆਂ ਪੁੱਲ ‘ਤੇ ਮੋਟਰਸਾਈਕਲ ਸਵਾਰ ਡੇਵੀ ਪੁੱਤਰ ਦਰਸ਼ਨ ਪਾਲ ਵਾਸੀ ਲਾਲ ਸਿੰਘ ਬਸਤੀ ਲਹੂ ਲਹਾਨ ਹੋ ਗਿਆ ਜਦ ਉਸ ਦੇ ਨੱਕ ਅੱਖਾਂ ‘ਤੇ ਚਾਈਨਾ ਡੋਰ ਨੇ ਲਪਟਾ ਮਾਰ ਲਿਆ ਜਿਸ ਨਾਲ ਉਸ ਦੀਆਂ ਪਲਕਾਂ ਅਤੇ ਨੱਕ ਕੱਟ ਗਿਆ, ਜਿਸ ਦੇ ਸਮਾਜ ਸੇਵੀ ਸੰਸਥਾ ਦੇ ਵਰਕਰਾਂ ਨੇ ਜ਼ਖ਼ਮੀ ਨੂੰ …

Read More »

ਸੁਸਾਇਟੀ ਵਲੋਂ ਹਫ਼ਤਾਵਾਰੀ ਸਮਾਗਮ ਕਰਵਾਇਆ ਗਿਆ

ਬਠਿੰਡਾ, 1 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼ਹਿਰ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਘਰ ਘਰ ਜੋ ਸ਼ੁੱਧ ਪਾਠ ਕਰਨ ਅਤੇ ਜੋ ਗੁਰਬਾਣੀ ਦੇ ਨਾਲ ਸੰਗਤਾਂ ਨੂੰ ਜੋੜਣ ਦਾ ਉਪਰਾਲਾ ਕੀਤਾ ਜਾਂਦਾ ਹੈ ਉਸ ਤਹਿਤ ਸ਼ਾਹਿਬਜ਼ਾਦਾ ਜੁਝਾਰ ਸਿੰਘ ਨਗਰ, ਗਲੀ ਨੰ: 14, ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਅਤੇ ਸ੍ਰੀ ਸੁਖਮਨੀ ਸਾਹਿਬ …

Read More »

ਐਨ.ਆਰ.ਆਈ. ਫਾਊਂਡੇਸ਼ਨ ਵਲੋਂ 11 ਗਰੀਬ ਲੜਕੀਆਂ ਦੇ ਵਿਆਹ ਕਰਵਾਏ ਗਏ

ਬਠਿੰਡਾ, 1 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਹਰ ਸਾਲ ਦੀ ਤਰ੍ਹਾਂ ਐਨ.ਆਰ.ਆਈ. ਚੈਰੀਟੇਬਲ ਫਾਊਂਡੇਸ਼ਨ ਕੈਨੇਡਾ ਦੁਆਰਾ ਭਾਈ ਘਨੱਈਆ ਚੈਰੀਟੇਬਲ ਫਾਊਂਡੇਸ਼ਨ ਬਠਿੰਡਾ ਦੇ ਸਹਿਯੋਗ ਨਾਲ 11ਵਾਂ ਵਿਆਹ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਵਿੱਚ 11 ਗਰੀਬ ਤੇ ਲੋੜਵੰਦ ਲੜਕੀਆਂ ਦੇ ਵਿਆਹ ਗੁਰਦੁਆਰਾ ਜੀਵਨ ਪ੍ਰਕਾਸ਼ ਮਾਡਲ ਟਾਊਨ ਵਿਖੇ ਆਯੋਜਿਤ ਸਮਾਗਮ ਦੌਰਾਨ 11 ਲੜਕੀਆਂ ਦੇ ਆਨੰਦ ਕਾਰਜ ਕੀਤੇ ਗਏ । ਇਸ ਮੌਕੇ …

Read More »

ਲਲਿਤ ਕਲਾ ਅਕਾਦਮੀ ਦੀ ਤਿੰਨ ਰੋਜਾ ਚਿੱਤਰਕਾਰੀ ਵਰਕਸ਼ਾਪ ਸਮਾਪਤੀ ਮੌਕੇ ਸਨਮਾਨ ਸਮਾਰੋਹ

ਬਠਿੰਡਾ, 1 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਲਲਿਤ ਕਲਾ ਅਕਾਦਮੀ ਚੰਡੀਗੜ ਦੀ ਦੇਖਰੇਖ ਹੇਠ ਵਿਰਾਸਤੀ ਪਿੰਡ ਜੈਪਾਲਗੜ ਪਿੱਛੇ ਖੇਡ ਸਟੇਡੀਅਮ ਬਠਿੰਡਾ ਵਿਖੇ ਪਿਛਲੇ ਤਿੰਨ ਦਿਨਾਂ ਤੋ ਚਲ ਰਹੀ ਚਿੱਤਰਕਾਰੀ ਵਰਕਸ਼ਾਪ ਦੇ ਆਖ਼ਰੀ ਦਿਨ ਲਲਿਤ ਕਲਾ ਅਕਾਦਮੀ ਦੇ ਪ੍ਰਧਾਨ ਹਰਵਿੰਦਰ ਸਿੰਘ ਖਾਲਸਾ ਦੀ ਅਗਵਾਈ ਹੇਠ ਵਰਕਸ਼ਾਪ ਵਿੱਚ ਪਹੁੰਚੇ ਪੰਜਾਬ ਪੱਧਰ ਦੇ 12 ਚਿੱਤਰਕਾਰਾਂ ਦਾ ਜਿਨਾਂ ਵਿੱਚ ਅਮਰਜੀਤ ਸਿੰਘ ਬਠਿੰਡਾ, …

Read More »

ਕੈਨੇਡਾ ਦੀ ਪ੍ਰੀਮੀਅਰ ਕੈਥਲੀਨ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 31 ਜਨਵਰੀ (ਗੁਰਪ੍ਰੀਤ ਸਿੰਘ)- ਕੈਨੇਡਾ ਦੇ ਓਂਟਾਰੀਓ ਸੂਬੇ ਦੀ ਪ੍ਰੀਮੀਅਰ (ਮੁੱਖ ਮੰਤਰੀ) ਕੈਥਲਿਨ ਵਾਇਨੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਈ। ਇਸ ਮੌਕੇ ਉਨ੍ਹਾਂ ਨਾਲ ਕੈਨੇਡੀਅਨ ਕੌਂਸਲੇਟ ਜਨਰਲ ਕ੍ਰਿਸਟੋਫਰ ਤੇ ਡਿਪਟੀ ਹਾਈ ਕਮਿਸ਼ਨਰ ਕੈਨੇਡਾ ਵੀ ਮੌਜੂਦ ਸਨ। ਉਨ੍ਹਾਂ ਦਰਸ਼ਨ ਕਰਨ ਉਪਰੰਤ ਸ਼ੋ੍ਰਮਣੀ ਕਮੇਟੀ ਦੇ ਮੁੱਖ ਸਕੱਤਰ ਸ: ਹਰਚਰਨ ਸਿੰਘ ਕੋਲੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਪ੍ਰੀਕਰਮਾ ‘ਚ ਸਥਿਤ ਗੁਰੁਅਸਥਾਨਾਂ ਦੇ ਇਤਿਹਾਸ …

Read More »

ਆਪ ਵੱਲੋ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਟਿਕਟਾਂ ਦੀ ਵੰਡ ਮੈਰਿਟ ਦੇ ਅਧਾਰ ‘ਤੇ ਹੋਵੇਗੀ – ਡਿੰਪੀ, ਪਾਠਕ

ਜੰਡਿਆਲਾ ਗੁਰੂ, 31 ਜਨਵਰੀ (ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਤੋਂ ਆਮ ਆਦਮੀ ਪਾਰਟੀ ਦੇ ਸਰਕਲ ਤੇ ਬੂਥ ਇੰਚਾਰਜਾਂ ਦੀ ਮੀਟਿੰਗ ਸਰਬਜੀਤ ਸਿੰਘ ਡਿੰਪੀ ਅਤੇ ਨਰੇਸ਼ ਪਾਠਕ ਦੀ ਅਗਵਾਈ ਹੇਠ ਹੋਈ।ਬੂਥ ਇੰਚਾਰਜਾਂ ਨੂੰ ਆਪਣੇ ਆਪਣੇ ਬੂਥਾਂ ਤੇ 11 ਮੈਂਬਰੀ ਕਮੇਟੀਆਂ ਤਿਆਰ ਕਰਕੇ ਨੁਕੜ ਮੀਟਿੰਗਾਂ ਕਰਨ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਤੋ ਪਾਰਟੀ ਨੂੰ ਜਾਣੂ …

Read More »

ਨੁੱਕੜ ਨਾਟਕਾਂ ਰਾਹੀ ਲੌਕਾਂ ਨੂੰ ਐਚ. ਆਈ. ਵੀ (ਏਡਜ਼) ਬਾਰੇ ਕੀਤਾ ਜਾਗਰੂਕ

ਜੰਡਿਆਲਾ ਗੁਰੂ, 31 ਜਨਵਰੀ (ਹਰਿੰਦਰ ਪਾਲ ਸਿੰਘ)- ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਵੱਲੋਂ ਤਾਰਾ ਆਰਟਸ ਦੇ ਕਲਾਕਾਰਾਂ ਨੇ ਸਿਵਲ ਸਰਜਨ ਅੰਮ੍ਰਿਤਸਰ ਦੇ ਹੁਕਮਾਂ ਅਨੁਸਾਰ ਐਸ. ਐਮ. ਓ ਮਾਨਾਵਾਲਾ ਦੀ ਰਹਿਨੁਮਾਈ ਹੇਠ ਸਿਵਲ ਹਸਪਤਾਲ ਨਵਾਂ ਪਿੰਡ ਤੇ ਨਿਜ਼ਾਮਪੁਰਾ ਵਿਖੇ ਬਲਾਕ ਐਜੂਕੇਟਰ ਚਰਨਜੀਤ ਸਿੰਘ ਦੀ ਦੇਖ ਰੇਖ ਵਿੱਚ ਐਚ. ਆਈ. ਵੀ. ਏਡਜ਼ ਤੇ ਆਧਾਰਿਤ ਨੁੱਕੜ ਨਾਟਕ ਰਾਹੀ ਲੋਕਾਂ ਨੂੰ ਜਾਗਰੂਕ ਕੀਤਾ …

Read More »

ਮੁਲਕ ਦੀ ਸੁਰੱਖਿਆ ਤੇ ਵਿਕਾਸ ਕੇਂਦਰ ਸਰਕਾਰ ਦੀ ਮੁੱਖ ਤਰਜੀਹ-ਕਿਰਨ ਰਿਜੀਜੂ

ਕਿਹਾ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਦਿਨ-ਰਾਤ ਇਕ ਕਰਾਂਗੇ ਅੰਮ੍ਰਿਤਸਰ, 31 ਜਨਵਰੀ (ਗੁਰਚਰਨ ਸਿੰਘ) – ਮੁਲਕ ਦੀ ਸੁਰੱਖਿਆ ਅਤੇ ਵਿਕਾਸ ਕੇਂਦਰ ਸਰਕਾਰ ਦੀ ਮੁੱਖ ਤਰਜੀਹ ਹੈ। ਇਹ ਪ੍ਰਗਟਾਵਾ ਕੇਂਦਰੀ ਗ੍ਰਹਿ ਰਾਜ ਮੰਤਰੀ ਸ੍ਰੀ ਕਿਰਨ ਰਿਜੀਜੂ ਨੇ ਅੰਮ੍ਰਿਤਸਰ ਦੇ ਆਪਣੇ ਦੋ ਦਿਨਾ ਦੌਰੇ ਦੇ ਪਹਿਲੇ ਦਿਨ ਅੱਜ ਸਥਾਨਕ ਐਮ ਕੇ ਹੋਟਲ ਵਿਖੇ ਸਥਾਨਕ ਪ੍ਰਤੀਨਿਧਾਂ ਨਾਲ ਮੁਲਾਕਾਤ ਸਮਾਗਮ ਮੌਕੇ ਪੱਤਰਕਾਰਾਂ …

Read More »

ਓਂਟਾਰੀਓ ਦੀ ਪ੍ਰੀਮੀਅਰ ਕੈਥਲੀਨ ਵੇਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ, 31 ਜਨਵਰੀ (ਗੁਰਪ੍ਰੀਤ ਸਿੰਘ) – ਕੈਨੇਡਾ ਦੇ ਸੂਬੇ ਓਂਟਾਰੀਓ ਦੀ ਪ੍ਰੀਮੀਅਰ ਕੈਥਲੀਨ ਵੇਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਲੰਗਰ ਹਾਲ ਵਿੱਚ ਹੋਰਨਾਂ ਸ਼ਰਧਾਲੂਆਂ ਨਾਲ ਪ੍ਰਸ਼ਾਦਿਆਂ ਦੀ ਸੇਵਾ ਵੀ ਕੀਤੀ। ਪੰਜਾਬੀ ਪਹਿਰਾਵੇ ਵਿੱਚ ਇਥੇ ਪਹੁੰਚੀ ਪ੍ਰੀਮੀਅਰ ਕੈਥਲੀਨ ਵੇਨ ਨੇ ਇਸ ਮੌਕੇ ਕਿਹਾ ਕਿ ਇਸ ਸੁੰਦਰ ਤੇ ਪਵਿੱਤਰ ਅਸਥਾਨ ‘ਤੇ ਆ ਕੇ ਉਨ੍ਹਾਂ ਨੂੰ ਬੇਹੱਦ …

Read More »