ਅੰਮ੍ਰਿਤਸਰ, 31 ਜਨਵਰੀ (ਗੁਰਚਰਨ ਸਿੰਘ) – ਪੁਲਿਸ ਕਮਿਸ਼ਨਰ -ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ, ਕਮਿਸ਼ਨਰੇਟ ਅੰਮ੍ਰਿਤਸਰ ਸ. ਜਤਿੰਦਰ ਸਿੰਘ ਔਲਖ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਕੋਈ ਵੀ ਵਿਅਕਤੀ/ਪਰਿਵਾਰ ਆਪਣੇ ਘਰੇਲੂ ਕੰਮ ਲਈ ਨੌਕਰ ਰੱਖਣ ਤੋਂ ਪਹਿਲਾਂ ਉਸ ਦਾ ਰਿਹਾਇਸ਼ੀ ਪਤਾ ਅਤੇ ਹੋਰ ਵੇਰਵੇ ਪੁਲਿਸ ਪਾਸ ਲਾਗਲੇ ਥਾਣੇ …
Read More »ਪੰਜਾਬੀ
ਕਿਰਾਏਦਾਰਾਂ ਦੇ ਵੇਰਵੇ ਤਸਦੀਕ ਕਰਵਾਉਣਾ ਲਾਜ਼ਮੀ
ਅੰਮ੍ਰਿਤਸਰ, 31 ਜਨਵਰੀ (ਗੁਰਚਰਨ ਸਿੰਘ) – ਪੁਲਿਸ ਕਮਿਸ਼ਨਰ -ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ, ਕਮਿਸ਼ਨਰੇਟ ਅੰਮ੍ਰਿਤਸਰ ਸ. ਜਤਿੰਦਰ ਸਿੰਘ ਔਲਖ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਕੋਈ ਵੀ ਵਿਅਕਤੀ/ਪਰਿਵਾਰ ਆਪਣੀ ਰਿਹਾਇਸ਼, ਜਗ੍ਹਾ ਵਪਾਰਕ ਮਕਸਦ ਲਈ ਕਿਰਾਏ ‘ਤੇ ਦੇਣ ਤੋਂ ਪਹਿਲਾਂ ਕਿਰਾਏਦਾਰ ਦਾ …
Read More »ਵਪਾਰਕ ਅਦਾਰਿਆਂ ਵਿੱਚ ਸੀ. ਸੀ. ਟੀ. ਵੀ ਕੈਮਰੇ ਲਗਾੳੇਣੇ ਕੀਤੇ ਲਾਜ਼ਮੀ
ਅੰਮ੍ਰਿਤਸਰ, 31 ਜਨਵਰੀ (ਗੁਰਚਰਨ ਸਿੰਘ) – ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ, ਕਮਿਸ਼ਨਰੇਟ ਅੰਮ੍ਰਿਤਸਰ ਸ. ਜਤਿੰਦਰ ਸਿੰਘ ਔਲਖ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਰੋਕਣ ਦੇ ਮਕਸਦ ਤਹਿਤ ਅੰਮ੍ਰਿਤਸਰ ਸ਼ਹਿਰ ਦੇ ਅਧੀਨ ਪੈਂਦੇ ਸਮੂਹ ਸਰਕਾਰੀ, ਸਹਿਕਾਰੀ, ਪ੍ਰਾਈਵੇਟ ਬੈਂਕਾਂ, ਪੈਟਰੋਲ ਪੰਪਾਂ, ਸ਼ਾਪਿੰਗ ਮਾਲਜ਼, ਹੋਟਲਾਂ ਅਤੇ ਮਲਟੀਪਲੈਕਸ ਦੇ ਅੰਦਰ …
Read More »ਸਿੰਥੈਟਿਕ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤੋਂ ‘ਤੇ ਪਾਬੰਦੀ ਦੇ ਹੁਕਮ
ਅੰਮ੍ਰਿਤਸਰ, 31 ਜਨਵਰੀ (ਗੁਰਚਰਨ ਸਿੰਘ) – ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ, ਕਮਿਸ਼ਨਰੇਟ ਅੰਮ੍ਰਿਤਸਰ ਸ. ਜਤਿੰਦਰ ਸਿੰਘ ਔਲਖ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਖੇਤਰ ਵਿਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ‘ਤੇ ਪਾਬੰਦੀ ਦੇ ਹੁਕਮ …
Read More »ਹੁਣ ਮਹੀਨਾਵਾਰ ਲੱਗੇਗੀ ਕੌਮੀ ਲੋਕ ਅਦਾਲਤ- ਜ਼ਿਲ੍ਹਾ ਤੇ ਸੈਸ਼ਨ ਜੱਜ
13 ਫਰਵਰੀ ਨੂੰ ਬੈਂਕ ਮਾਮਲਿਆਂ ਬਾਰੇ ਲੱਗੇਗੀ ਕੌਮੀ ਲੋਕ ਅਦਾਲਤ ਅੰਮ੍ਰਿਤਸਰ, 31 ਜਨਵਰੀ (ਗੁਰਚਰਨ ਸਿੰਘ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਹੁਣ ਫਰਵਰੀ ਤੋਂ ਅਕਤੂਬਰ ਤੱਕ ਕੌਮੀ ਲੋਕ ਅਦਾਲਤ ਮਹੀਨਾਵਾਰ ਲਗਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ. ਗੁਰਬੀਰ ਸਿੰਘ ਨੇ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੇ ਕਾਰਜਕਾਰੀ …
Read More »ਕਾਂਗਰਸ ਪਾਰਟੀ ਦੀ ਵਰਕਰ ਮੀਟਿੰਗ ਨੇ ਧਾਰਿਆ ਵਿਸ਼ਾਲ ਰੈਲੀ ਰੂਪ
ਵਧੀਕੀਆਂ ਕਰਨ ਵਾਲਿਆਂ ਨੂੰ ਲੇਖਾ ਦੇਣਾ ਪਵੇਗਾ- ਕੈਪਟਨ ਅਮਰਿੰਦਰ ਸੰਦੌੜ, 31 ਜਨਵਰੀ (ਹਰਮਿੰਦਰ ਸਿੰਘ ਭੱਟ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਕਮ ਧਿਰ ਉੱਤੇ ਸੂਬੇ ਪੰਜਾਬ ਦਾ ਹਰ ਪੱਖੋਂ ਨੁਕਸਾਨ ਕਰਨ ਦਾ ਦੋਸ਼ ਲਾਉਂਦੇ ਹੋਏ ਅੱਜ ਲੋਕਾਂ ਨੂੰ ਅਕਾਲੀ ਦਲ, ਭਾਜਪਾ ਤੇ ਆਪ ਪਾਰਟੀ ਦੀਆਂ ਚਾਲਾਂ ਵਿਚ ਨਾ ਆਉਣ ਦੀ ਅਪੀਲ ਕੀਤੀ ਉਨ੍ਹਾਂ ਕਿਹਾ ਕਿ ਪਹਿਲੇ …
Read More »ਅੱਜ ਦੀਆਂ ਸੁਰਖੀਆਂ…..
ਵੱਸਣ ਸਿੰਘ ਸੁਪਰਵਾਈਜ਼ਰ ਖਰੀਦਾਂ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ
ਅੰਮ੍ਰਿਤਸਰ, 30 ਜਨਵਰੀ (ਗੁਰਪ੍ਰੀਤ ਸਿੰਘ)- ਸ. ਵੱਸਣ ਸਿੰਘ ਸੁਪਰਵਾਈਜ਼ਰ ਖਰੀਦਾਂ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਇਸ ਮੌਕੇ ਸ.ਹਰਚਰਨ ਸਿੰਘ ਮੁੱਖ ਸਕੱਤਰ ਨੇ ਕਿਹਾ ਕਿ ਸ. ਵੱਸਣ ਸਿੰਘ ਸੁਪਰਵਾਈਜ਼ਰ 35 ਸਾਲ ਗੁਰੂ ਘਰ ਦੀ ਸੇਵਾ ਕਰਨ ਉਪਰੰਤ ਅੱਜ ਸੇਵਾ-ਮੁਕਤ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਸੇਵਾ-ਮੁਕਤ ਹੋਣ ਵਾਲੇ ਮੁਲਾਜ਼ਮ ਬੜੇ ਭਾਗਾਂ ਵਾਲੇ ਹਨ ਜਿਨ੍ਹਾਂ ਨੂੰ ਸ਼ੋ੍ਰਮਣੀ ਕਮੇਟੀ ਵਿੱਚ ਨੌਕਰੀ ਕਰਨ …
Read More »ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇ: ਅਵਤਾਰ ਸਿੰਘ ਦਾ ਅਦਾਰਾ ‘ਸੱਚੇ ਪਾਤਸ਼ਾਹ ਪੱਤ੍ਰਿਕਾ’ ਵੱਲੋਂ ਸਨਮਾਨ ਅੱਜ
ਅੰਮ੍ਰਿਤਸਰ, 30 ਜਨਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਨੂੰ ਦਿੱਲੀ ਤੋਂ ਪ੍ਰਕਾਸ਼ਿਤ ਹੁੰਦੀ ਮਾਸਿਕ ਧਾਰਮਿਕ ਪੱਤ੍ਰਿਕਾ ‘ਸੱਚੇ ਪਾਤਸ਼ਾਹ’ ਵੱਲੋਂ 31 ਜਨਵਰੀ 2016 ਨੂੰ ਕਰਵਾਏ ਜਾ ਰਹੇ ਸਾਲਾਨਾ ਸਨਮਾਨ ਸਮਾਰੋਹ ਮੌਕੇ ‘ਫ਼ਖ਼ਰ-ਏ-ਕੌਮ’ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।ਇਹ ਸਨਮਾਨ ਸਮਾਗਮ ‘ਰਸ਼ੀਅਨ ਸੈਂਟਰ ਆਫ ਸਾਇੰਸ ਐਂਡ ਕਲਚਰ’ ਫਿਰੋਜ ਸ਼ਾਹ ਰੋਡ, ਨਵੀਂ ਦਿੱਲੀ ਵਿਖੇ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਸ਼੍ਰੋਮਣੀ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ‘ਬੇਬੀ ਸ਼ੋਅ’ 6 ਫਰਵਰੀ ਨੂੰ
ਅੰਮ੍ਰਿਤਸਰ਼, 30 ਜਨਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ 6 ਫਰਵਰੀ ਨੂੰ ਅਯੌਜਿਤ ਕੀਤੇ ਜਾ ਰਹੇ ਬੇਬੀ ਸ਼ੋਅ ਸਬੰਧੀ ਕਾਫੀ ਉਤਸ਼ਾਹ ਹੈ ।ਪ੍ਰਿੰਸੀਪਲ ਰਵਿੰਦਰ ਕੌਰ ਬਮਰਾ ਨੇ ਦੱਸਿਆ ਕਿ ਇਸ ਸੋਅ ਦਾ ਉਦੇਸ਼ ਨੰਨੇਮੁੰਨੇ ਬੱਚਿਆਂ ਦੇ ਸਰੀਰਕ ਤੇ ਬੌਧਿਕ ਵਿਕਾਸ ਲਈ ਪਲੇਟਫਾਰਮ ਪ੍ਰਦਾਨ ਕਰਨਾ ਹੈ। ਇਸ ਦੌਰਾਨ ਬੱਚੇ ਵੱਖ ਵੱਖ ਕਲਾਵਾਂ ਜਿਵੇਂ ਡਾਂਸ, ਮਾਡਲਿੰਗ ਅਤੇ …
Read More »
Punjab Post Daily Online Newspaper & Print Media