ਪਠਾਨਕੋਟ, 30 ਜਨਵਰੀ (ਪ.ਪ)- ਡਿਪਟੀ ਕਮਿਸ਼ਨਰ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਸਥਾਨਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਕੰਪਲੈਕਸ ਵਿਖੇ ਰਾਸ਼ਟਰ ਪਿਤਾ ਮਹਾਂਤਮਾ ਗਾਂਧੀ ਅਤੇ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਸ਼ਰਧਾਂਜਲੀ ਸਮਾਰੋਹ ਆਯੋਜਿਤ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਰਾਸ਼ਟਰ ਪਿਤਾ ਮਹਾਂਤਮਾ ਗਾਂਧੀ ਦੀ ਤਸਵੀਰ ‘ਤੇ ਫੁੱਲ ਮਾਲਾ ਅਰਪਿਤ ਕਰਕੇ ਸ਼ਰਧਾਂਜਲੀ ਭੇਟ …
Read More »ਪੰਜਾਬੀ
ਵਿਦਿਆਰਥੀਆਂ ਦੇ ਗੁਰਬਾਣੀ ਕੰਠ ਲਹਿਰ ਮੁਕਾਬਲੇ ਕਰਵਾਏ
ਪੱਟੀ, 30 ਜਨਵਰੀ (ਰਣਜੀਤ ਸਿੰਘ ਮਾਹਲਾ)- ਬੀਬੀ ਰਜਨੀ ਜੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਧਰਮ ਪ੍ਰਚਾਰ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਵਿਦਿਆਰਥੀਆਂ ਦੇ ਗੁਰਬਾਣੀ ਕੰਠ ਲਹਿਰ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਸਾਹਿਬਾਨਾਂ ਨੇ ਵਿਦਿਆਰਥੀਆਂ ਕੋਲੋਂ ਗੁਰਬਾਣੀ ਸੁਣੀ ‘ਤੇ ਪਹਿਲੇ ਅਤੇ ਦੂਜੇ ਦਰਜੇ ਦੇ ਤਿੰਨ-ਤਿੰਨ ਵਿਦਿਆਰਥੀ ਚੁਣੇ। ਇਸ ਮੌਕੇ ਪੁਜੀਸ਼ਨਾਂ ਹਾਸਿਲ ਕਰਨ ਵਾਲੇ …
Read More »ਐਸ.ਡੀ.ਐਮ ਪੱਟੀ ਵੱਲੋਂ ਕੰਨਿਆਂ ਸਕੂਲ ਦੀਆਂ ਵਿਦਿਆਰਥਣਾਂ ਸਨਮਾਨਿਤ
ਪੱਟੀ, 30 ਜਨਵਰੀ (ਰਣਜੀਤ ਸਿੰਘ ਮਾਹਲਾ)- ਗਣਤੰਤਰ ਦਿਵਸ ਮੌਕੇ ਸਰਕਾਰੀ ਕੰਨਿਆਂ ਸੈਕੰਡਰੀ ਸਕੂਲ ਪੱਟੀ ਦੀਆਂ ਵਿਦਿਆਰਥਣਾਂ ਵੱਲੋਂ ਪ੍ਰਿੰਸੀਪਲ ਮੁਕੇਸ਼ ਚੰਦਰ ਜੋਸ਼ੀ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਪ੍ਰਦਰਸ਼ਨੀ ਲਗਾਈ ਗਈ। ਜਿਸ ਵਿਚ ਸਕੂਲ ਦੀਆਂ ਗਿਆਰ੍ਹਵੀਂ ‘ਤੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਵੱਲੋਂ ਵੱਖ-ਵੱਖ ਨਸ਼ਿਆਂ ਅਤੇ ਉਨ੍ਹਾਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਐਸਡੀਐਮ ਪੱਟੀ ਅਮਨਦੀਪ ਸਿੰਘ ਭੱਟੀ …
Read More »ਸਵਰਨਕਾਰ ਰਾਜਪੂਤ ਬਿਰਾਦਰੀ ਸਭਾ ਵਲੋਂ 5 ਲੋੜਵੰਦ ਲੜਕੀਆਂ ਦੇ ਆਨੰਦ ਕਾਰਜ 31 ਨੂੰ
ਪੱਟੀ, 30 ਜਨਵਰੀ (ਅਵਤਾਰ ਸਿੰਘ ਢਿੱਲੋਂ)- ਸਵਰਨਕਾਰ ਰਾਜਪੂਤ ਬਿਰਾਦਰੀ ਸਭਾ ਪੱਟੀ ਵਲੋਂ ਪੰਜ ਜਰੂਰਤਮੰਦ ਲੜਕੀਆਂ ਦੇ ਆਨੰਦ ਕਾਰਜ 31 ਜਨਵਰੀ ਨੂੰ ਗੁਰਦੁਆਰਾ ਸ਼ਹੀਦ ਭਾਈ ਪ੍ਰਤਾਪ ਸਿੰਘ, ਚੌਂਕ ਭਾਂਡਿਆਂ ਵਾਲਾ ਪੱਟੀ ਵਿਖੇ ਕਰਵਾਏ ਜਾਣਗੇ।ਇਸ ਸਬੰਧੀ ਜਾਣਕਾਰੀ ਦੇਂਦਿਆਂ ਸਭਾ ਦੇ ਪ੍ਰਧਾਨ ਬਲਕਾਰ ਸਿੰਘ ਦਾਸੂਵਾਲੀਆ ਨੇ ਦੱਸਿਆ ਕਿ ਸਵਰਨਕਾਰ ਰਾਜਪੂਤ ਸਭਾ ਪੱਟੀ ਵਲੋਂ ਗਰੀਬ ਤੇ ਜਰੂਰਤਮੰਦ ਪਰਿਵਾਰ ਦੀਆਂ ਲੜਕੀਆਂ ਦੇ ਸਾਮੂਹਿਕ ਆਨੰਦ ਕਾਰਜ …
Read More »ਸਸਸਸ(ਲੜਕੇੇ) ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੀ ਇੱਕ ਰੋਜ਼ਾ ਨਾਨ-ਰੈਜ਼ੀਡਨਸ਼ੀਇਲ ਟੇ੍ਰਨਿੰਗ ਲਗਾਈ
ਅੰਮ੍ਰਿਤਸਰ, 30 ਜਨਵਰੀ (ਪ.ਪ)- ਸਥਾਨਿਕ ਸਸਸਸ (ਲੜਕੇੇ) ਮਲੋਟ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੀ ਇੱਕ ਰੋਜ਼ਾ ਨਾਨ-ਰੈਜ਼ੀਡਨਸ਼ੀਇਲ ਟੇ੍ਰਨਿੰਗ ਲਗਾਈ ਗਈ। ਜਿਸ ਵਿਚ ਬਤੌਰ ਰਿਸੋਰਸ ਪਰਸਨ ਦੀ ਭੁਮਿਕਾ ਡਾ. ਹਰੀਭਜਨ ਪ੍ਰਿਯਦਰਸ਼ੀ ਨੇ ਨਿਭਾਈ। ਉਹਨਾਂ ਨੇ ਮੈਂਬਰ ਸਾਹਿਬਾਨਾਂ ਨੂੰ ਸਿੱਖਿਆ ਦਾ ਅਧਿਕਾਰ ਅਤੇ ਸਰਵ ਸਿੱਖਿਆ ਅਭਿਆਨ ਦੀਆਂ ਵੱਖ-2 ਸਕੀਮਾਂ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ।ਪ੍ਰਿੰਸੀਪਲ ਸ਼੍ਰੀ ਵਿਜੈ ਗਰਗ ਨੇ ਆਏ ਹੋਏ ਮੈਂਬਰ ਸਾਹਿਬਾਨਾਂ ਦਾ …
Read More »ਗੋਲਡੀ ਵੱਲੋਂ 40 ਲੱਖ ਦੀ ਲਾਗਤ ਵਾਲੇ ਵਿਕਾਸ ਦੇ ਕੰਮਾਂ ਦਾ ਉਦਘਾਟਨ
ਅੰਮ੍ਰਿਤਸਰ, 30 ਜਨਵਰੀ (ਜਸਬੀਰ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਦੱਖਣੀ ਦੇ ਵਿਕਾਸ ਲਈ ਜਾਰੀ 5 ਕਰੋੜ ਦੀ ਗਰਾਂਟ ਵਿਚੋਂ ਵਾਰਡ ਨੰ: 36 ਦੀ ਆਬਾਦੀ ਤੇਜ਼ ਨਗਰ ਵਿੱਚ ਤਕਰੀਬਨ 40 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਸ਼ੁੱਭਅਰੰਭ ਸੀਨੀਅਰ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ ਵੱਲੋਂ ਕੀਤਾ ਗਿਆ।ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਹੋਇਆਂ ਸ੍ਰੀ ਗੋਲਡੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ …
Read More »ਬਲੀਦਾਨ ਦਿਵਸ ਕੁਸ਼ਟ ਰੋਗੀ ਦਿਵਸ ਵਜੋਂ ਮਨਾਇਆ- ਚੇਤਨਾ ਰੈਲੀ ਕੱਢੀ
ਅੰਮ੍ਰਿਤਸਰ, 30 ਜਨਵਰੀ (ਗੁਰਚਰਨ ਸਿੰਘ)- ਰਾਸ਼ਟਰ ਪਿਤਾ ਮਹਾਤਮਾ ਗਾਧੀ ਜੀ ਦੇ ਬਲੀਦਾਨ ਦਿਵਸ ਨੂੰੂ ਸਮਰਪਿਤ ਅੱਜ ਸਥਾਨਕ ਸਿਵਲ ਹਸਪਤਾਲ ਵਿਖੇ ਕੁਸ਼ਟ ਰੋਗੀ ਦਿਵਸ ਮਨਾਇਆ ਗਿਆ। ਇਸ ਸਬੰਧੀ ਵੱਖ-ਵੱਖ ਇਲਾਕਿਆਂ ਵਿਚ ਅਤੇ ਆਮ ਲੋਕਾਂ ਨੂੰ ਕੁਸ਼ਟ ਰੋਗ ਬਾਰੇ ਜਾਗਰੂਕ ਕਰਨ ਹਿੱਤ ਇਕ ਚੇਤਨਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਚੇਤਨਾ ਰੈਲੀ ਨੂੰ ਸਿਵਲ ਸਰਜਨ ਡਾ. ਜੈ ਸਿੰਘ ਨੇ ਹਰੀ ਝੰਡੀ ਦੇ …
Read More »ਪ੍ਰਸਤਾਵਿਤ ਅੰਮ੍ਰਿਤਸਰ-ਕੋਲਕਾਤਾ ਕਾਰੀਡੋਰ ਨਾਲ ਪੰਜਾਬ ਨੂੰ ਮਿਲੇਗਾ ਵੱਡਾ ਲਾਭ- ਸੰਸਦੀ ਕਮੇਟੀ
ਅੰਮ੍ਰਿਤਸਰ, 30 ਜਨਵਰੀ (ਗੁਰਚਰਨ ਸਿੰਘ)- ਪ੍ਰਸਤਾਵਿਤ ਅੰਮ੍ਰਿਤਸਰ-ਕੋਲਕਾਤਾ ਕਾਰੀਡੋਰ ਬਣਨ ਨਾਲ ਜਿਥੇ ਪੰਜਾਬ ਦੀ ਆਰਥਿਕਤਾ ਨੂੰ ਵੱਡਾ ਲਾਭ ਪਹੁੰਚੇਗਾ ਉਥੇ ਭਾਰਤ ਦੇ ਬਾਹਰਲੇ ਮੁਲਕਾਂ ਨਾਲ ਵਪਾਰ ਨੂੰ ਵੀ ਵੱਡਾ ਹੁਲਾਰਾ ਮਿਲੇਗਾ। ਇਹ ਪ੍ਰਗਟਾਵਾ ਅੱਜ ਇਥੇ ਅੰਮ੍ਰਿਤਸਰ-ਕੋਲਕਾਤਾ ਕਾਰੀਡੋਰ ਦਾ ਖਾਕਾ ਤਿਆਰ ਕਰਨ ਲਈ ਅੰਮ੍ਰਿਤਸਰ ਦੇ ਦੌਰੇ ‘ਤੇ ਆਈ ਸਨਅਤ ਬਾਰੇ ਸੰਸਦੀ ਸਟੈਂਡਿੰਗ ਕਮੇਟੀ (ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਆਨ ਕਾਮਰਸ) ਦੇ ਚੇਅਰਮੈਨ ਸ੍ਰੀ ਚੰਦਨ …
Read More »ਕਾਂਗਰਸ ਸ਼ਹਿਰੀ ਵਲੋਂ ਮਹਾਤਮਾ ਗਾਂਧੀ ਦਾ ਬਲਿਦਾਨ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ ਸੱਗੂ)- ਸਥਾਨਕ ਹਾਲ ਬਜਾਰ ਸਥਿਤ ਕਾਂਗਰਸ ਕਮੇਟੀ ਸ਼ਹਿਰੀ ਦੇ ਦਫਤਰ ਵਿਖੇ ਮਹਾਤਮਾ ਗਾਂਧੀ ਦੇ ਬਲਿਦਾਨ ਦਿਵਸ ਮੌਕੇ ਪ੍ਰਧਾਨ ਐਡਵੋਕੇਟ ਰਾਜੀਵ ਭਗਤ ਦੀ ਪ੍ਰਧਾਨਗੀ ਹੇਠ ਸਮਾਗਮ ਅਯੋਜਿਤ ਕੀਤਾ ਗਿਆ। ਜਿਸ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਮਹਾਤਮਾ ਗਾਂਧੀ ਦੀ ਤਸਵੀਰ ‘ਤੇ ਫੁੱਲਾਂ ਦੀਆਂ ਪੱਤੀਆਂ ਭੇਟ ਕਰਕੇ ਰਾਸ਼ਟਰਪਿਤਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਸਮੇਂ ਰਾਜੀਵ ਭਗਤ …
Read More »ਸ਼੍ਰੀ ਗੁਰੂ ਹਰਿਕ੍ਰਿਸ਼ਨ ਸਕੂਲ਼ ਖਿਡਾਰੀ ਨੇ 53 ਓਪਨ ਨੈਸ਼ਨਲ ਸਕੇਟਿੰਗ ਵਿੱਚ ਜਿੱਤਿਆ ਕਾਂਸੀ ਮੈਡਲ
ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ ਸੱਗੂ)- ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀ.ਸਕੈ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ, ਅੰਮ੍ਰਿਤਸਰ ਦੇ ਵਿਦਿਆਰਥੀ ਹਰਮਨਦੀਪ ਸਿੰਘ +1 ਆਰਟਸ ਨ ਕਾਂਸੀ ਮੈਡਲ ਅਤੇ ਸਿਮਰਨਦੀਪ ਕੌਰ ਨੇ ਪੂਨਾ ਵਿਖੇ ਹੋਈ 53 ਓਪਨ ਨੈਸ਼ਨਲ ਸਕੇਟਿੰਗ 2015-2016 ਦੌਰਾਨ ਸ਼ਮੂਲੀਅਤ ਕੀਤੀ।ਨੈਸ਼ਨਲ ਵਿੱਚ 22 ਰਾਜਾਂ ਨੇ ਭਾਗ ਲਿਆ ।ਹਰਮਨਦੀਪ ਸਿੰਘ ਅਤੇ ਸਿਮਰਨਦੀਪ ਕੌਰ ਨੇ ਇਸ ਸਾਲ (2015-16) ਵਿੱਚ 3 ਨੈਸ਼ਨਲ ਖੇਡਾਂ ਵਿੱਚ …
Read More »
Punjab Post Daily Online Newspaper & Print Media