ਅੰਮ੍ਰਿਤਸਰ, 29 ਜਨਵਰੀ (ਜਗਦੀਪ ਸਿੰਘ ਸੱਗੂ)- ਵਿਸ਼ਵ ਪ੍ਰਸਿੱਧ ਸਮਾਜ ਸੇਵੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ: ਐਸ.ਪੀ .ਸਿੰਘ ਓਬਰਾਏ ਦੀ ਅਗਵਾਈ ਹੇਠਲੇ ਸਰਬੱਤ ਦਾ ਭਲਾ ਟਰੱਸਟ ਵਲੋਂ ਗ਼ਰੀਬ ਅਤੇ ਲੋੜਵੰਦ ਲੋਕਾਂ ਲਈ ਸ਼ੁਰੂ ਕੀਤੀ ”ਸਨੀ ਓਬਰਾਏ ਅਵਾਸ ਯੋਜਨਾ” ਤਹਿਤ ਅੰਮ੍ਰਿਤਸਰ ਜਿਲੇ ਦੇ ਪਿੰਡ ਛੀਨਾਂ ਪੱਤੀ ਤੇ ਫ਼ਤਿਹਗੜ੍ਹ ਸ਼ੁੱਕਰਚੱਕ ਦੇ ਤਿੰਨ ਲੋੜਵੰਦ ਪਰਿਵਾਰਾਂ ਨੂੰ ਨਵੇਂ ਬਣਾ ਕੇ ਦਿੱਤੇ ਘਰਾਂ ਦਾ ਉਦਘਾਟਨ …
Read More »ਪੰਜਾਬੀ
ਸਖਤ ਪੁਲਿਸ ਸੁਰੱਖਿਆ ਹੇਠ ਮਨਾਇਆ ਗਿਆ ਗਣਤੰਤਰ ਦਿਵਸ – ਮੈਡਮ ਸਿੱਧੂ ਨੇ ਲਹਿਰਾਇਆ ਰਾਸ਼ਟਰੀ ਝੰਡਾ
ਰਈਆ, 29 ਜਨਵਰੀ (ਬਲਵਿੰਦਰ ਸੰਧੂ)- 67ਵੇਂ ਗਣਤੰਤਰ ਦਿਵਸ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਤਹਿਸੀਲ ਪੱਧਰ ਦੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਡਾ. ਨਵਜੋਤ ਕੌਰ ਸਿੱਧੂ ਮੁੱਖ ਸੰਸਦੀ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਬਾਅਦ ਵਿੱਚ ਮੈਡਮ ਸਿੱਧੂ ਨੇ ਮਾਰਚ ਪਾਸਟ ਤੋਂ ਸਲਾਮੀ ਲਈ ਅਤੇ ਅੰਗਹੀਣਾਂ ਨੂੰ ਟਰਾਈਸਾਈਕਲ ਤੇ ਵਿਧਵਾਵਾਂ ਨੂੰ ਸਿਲਾਈ …
Read More »ਅਦਾਲਤਾਂ ‘ਚ ਚੱਲ ਰਹੇ ਕੇਸਾਂ ਦੇ ਰਾਜੀਨਾਮੇ ਰਾਹੀਂ ਨਿਪਟਾਰੇ ਲਈ 2016 ਦੌਰਾਨ ਨੈਸ਼ਨਲ ਲੋਕ ਅਦਾਲਤਾਂ ਲੱਗਣਗੀਆਂ
ਪਠਾਨਕੋਟ, 29 ਜਨਵਰੀ (ਪ.ਪ)- ਕਾਰਜਕਾਰੀ ਚੇਅਰਮੈਨ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਅਨੁਸਾਰ ਆਮ ਲੋਕਾਂ ਦੇ ਵੱਖ ਵੱਖ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਦਾ ਆਪਸੀ ਰਾਜੀਨਾਮੇ/ਸਮਝੋਤੇ ਰਾਹੀਂ ਨਿਪਟਾਰਾ ਕਰਨ ਲਈ ਸਾਲ 2016 ਦੌਰਾਨ ਵੱਖ ਵੱਖ ਮਹੀਨਿਆਂ ਵਿੱਚ ਨੈਸ਼ਨਲ ਲੋਕ ਅਦਾਲਤਾਂ ਲਗਾਈਆਂ ਜਾਣਗੀਆਂ। ਇਹ ਜਾਣਕਾਰੀ ਸ. ਬੀ.ਐਸ. ਸੰਧੂ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦਿੰਦਿਆ ਦੱਸਿਆ …
Read More »ਉਪਲ ਨਿਊਰੋ ਹਸਪਤਾਲ ਵਿਖੇ ਫ੍ਰੀ ਮੈਡੀਕਲ ਚੈਕਅੱੱਪ ਕੈਂਪ ਲਗਾਇਆ ਗਿਆ
ਛੇਹਰਟਾ, 29 ਜਨਵਰੀ (ਸੁਖਬੀਰ ਸਿੰਘ ਖੁਰਮਣੀਆ)- ਦੇਸ਼ ਦੇ 67ਵੇਂ ਗਣਤੰਤਰ ਦਿਵਸ ‘ਤੇ ਉਪਲ ਨਿਊਰੋ ਹਸਪਤਾਲ ਵਿਖੇ ਫ੍ਰੀ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ, ਜਿਸ ਵਿਚ 275 ਦੇ ਕਰੀਬ ਦਿਮਾਗ ਅਤੇ ਰੀੜ ਦੀ ਹੱਡੀ ਤੋਂ ਪੀੜਤ ਮਰੀਜਾਂ ਦਾ ਫਰੀ ਚੈੱਕਐਪ ਕੀਤਾ ਗਿਆ।ਇਸ ਮੌਕੇ ਡਾ. ਉਪਲ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੇਸ਼ੱਕ ਸਾਨੂੰ ਪੂਰਨ ਅਜ਼ਾਦੀ ਹੈ ਕਿ ਅਸੀਂ ਆਪਣੀਆਂ ਇਛਾਵਾਂ …
Read More »ਖਾਲੜਾ ਪੁਲਿਸ ਵੱਲੋਂ ਨਾਕਿਆਂ ‘ਤੇ ਰਾਤ ਸਮੇਂ ਮੁਸਤੈਦੀ ਨਾਲ ਚੈਕਿੰਗ ਜਾਰੀ
ਖਾਲੜਾ, 29 ਜਨਵਰੀ (ਲਖਵਿੰਦਰ ਗੌਲਣ, ਰਿੰਪਲ ਗੌਲਣ)- ਪੁਲਿਸ ਵਿਭਾਗ ਵਲੋਂ ਜਾਰੀ ਅਲ਼ਰਟ ‘ਤੇ ਗਣਤੰਤਰ ਦਿਵਸ ਤੋਂ ਬਾਅਦ ਵੀ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਅਤੇ ਅਮਨ ਕਨੂੰਨ ਸਥਿਤੀ ਕਾਬੂ ਹੇਠ ਰੱਖਣ ਲਈ ਤਰਨਤਾਰਨ ਸਿਟੀ ਦੇ ਐਸ.ਐਸ.ਪੀ ਮਨਮੋਹਨ ਕੁਮਾਰ ਸ਼ਰਮਾ ਦੀਆਂ ਹਦਾਇਤਾਂ ਨੂੰ ਮੱਦੇਨਜਰ ਰੱਖਦੇ ਹੋਏ ਖਾਲੜਾ ਪੁਲਿਸ ਵੱਲੋਂ ਰਾਤ ਸਮੇਂ ਇਲਾਕੇ ‘ਚ ਮੁਸਤੈਦੀ ਨਾਲ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ …
Read More »ਖ਼ਾਲਸਾ ਗਵਰਨਿੰਗ ਕੌਂਸਲ ਵੱਲੋਂ ਖ਼ਾਲਸਾ ਯੂਨੀਵਰਸਿਟੀ ਅੰਮ੍ਰਿਤਸਰ ਦੀ ਸਥਾਪਨਾ ਜਲਦ
ਖੁਦ ਮੁਖਤਿਆਰ ਸੰਸਥਾ ਖ਼ਾਲਸਾ ਕਾਲਜ ਦੀ ਹੋਂਦ ਨੂੰ ਰੱਖਿਆ ਜਾਵੇਗਾ ਬਰਕਰਾਰ – ਛੀਨਾ ਅੰਮ੍ਰਿਤਸਰ, 29 ਜਨਵਰੀ (ਜਗਦੀਪ ਸਿੰਘ ਸੱਗੂ)- ਇਤਿਹਾਸਕ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਜਲਦ ਹੀ ‘ਖ਼ਾਲਸਾ ਯੂਨੀਵਰਸਿਟੀ, ਅੰਮ੍ਰਿਤਸਰ’ ਦੀ ਸਥਾਪਨਾ ਕੀਤੀ ਜਾ ਰਹੀ ਹੈ। ਲੰਬੇ ਅਰਸੇ ਤੋਂ ਲੰਬਿਤ ਇਸ ਨਵੀਂ ਬਣਨ ਵਾਲੀ ਯੂਨੀਵਰਸਿਟੀ ਵਿੱਚੋਂ ‘ਖੁਦ ਮੁਖਤਿਆਰ’ ਇਤਿਹਾਸਕ ਖ਼ਾਲਸਾ ਕਾਲਜ ਨੂੰ ਬਾਹਰ ਰੱਖਦਿਆਂ ਇਸ ਦੀ ਦਿੱਖ ਅਤੇ ਸੁਤੰਤਰ ਹੋਂਦ …
Read More »ਇੰਟਰਨੈਸ਼ਨਲ ਫਤਿਹ ਅਕੈਡਮੀ ਦੇ ਅਰਸ਼ਦੀਪ ਨੇ ਜਿੱਤਿਆ ਚਾਂਦੀ ਦਾ ਤਗਮਾ
ਜੰਡਿਆਲਾ ਗੁਰੂ, 29 ਜਨਵਰੀ (ਹਰਿੰਦਰ ਪਾਲ ਸਿੰਘ)- ਇੰਟਰਨੈਸ਼ਨਲ ਫ਼ਤਿਹ ਅਕੈਡਮੀ ਦੇ ਹੋਣਹਾਰ ਵਿਦਿਆਰਥੀ 14 ਸਾਲਾ ਅਰਸ਼ਦੀਪ ਸਿੰਘ ਨੇ 19 ਤੋਂ 25 ਜਨਵਰੀਤੱਕ ਰੂਪਨਗਰ ਵਿਖੇ ਸੰਪੰਨ ਹੋਈਆਂ ਰਾਸ਼ਟਰੀ ਸਕੂਲ ਖੇਡਾਂ ਵਿੱਚ ਕਰਾਟੇ ਵਿੱਚ ਚਾਂਦੀ ਦਾ ਤਗਮਾ ਜਿੱਤਿਆ।ਅਰਸ਼ਦੀਪ ਸਿੰਘ ਨੇ ਕਈ ਖੇਡਾਂ ਵਿੱਚ ਪ੍ਰਾਂਤ ਤੇ ਰਾਸ਼ਟਰੀ ਪੱਧਰ ਤੱਕ ਕਈ ਵਾਰ ਇੰਟਰਨੈਸ਼ਨਲ ਫ਼ਤਿਹ ਅਕੈਡਮੀ ਦੀ ਪ੍ਰਤੀਨਿਧਤਾ ਕੀਤੀ ਤੇ ਸਕੂਲ ਦਾ ਨਾਂ ਰੋਸ਼ਨ ਕੀਤਾ।ਰਾਸ਼ਟਰੀ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅਕਾਦਮਿਕ ਕੌਂਸਲ ਦੀ ਇਕੱਤਰਤਾ
ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅਕਾਦਮਿਕ ਕੌਂਸਲ ਦੀ ਇਕੱਤਰਤਾ ਅੱਜ ਇਥੇ ਯੂਨੀਵਰਸਿਟੀ ਦੇ ਸੈਨੇਟ ਹਾਲ ਵਿਖੇ ਕਰਵਾਈ ਗਈ। ਜਿਸ ਵਿਚ ਅਕਾਦਮਿਕ ਸਾਲ 2016-17 ਲਈ ਵੱਖ-ਵੱਖ ਕੋਰਸਾਂ ਦੇ ਸਿਲੇਬਸਾਂ ਤੋਂ ਇਲਾਵਾ ਅਧਿਆਪਨ ਵਿਧੀ, ਨਵੇਂ ਕੋਰਸਾਂ ਦੀ ਸ਼ੁਰੂਆਤ ਅਤੇ ਵੱਖ-ਵੱਖ ਕੋਰਸਾਂ ਦੀ ਬਰਾਬਰਤਾ ਬਾਰੇ ਵਿਚਾਰ ਚਰਚਾ ਕੀਤੀ ਗਈ। ਵਾਈਸ-ਚਾਂਸਲਰ, ਪ੍ਰੋਫੈਸਰ ਅਜਾਇਬ ਸਿਘ ਬਰਾੜ ਨੇ ਇਕੱਤਰਤਾ ਦੀ ਪ੍ਰਧਾਨਗੀ …
Read More »ਡਾਇਰੈਕਟਰ ਐਸ. ਸੀ.ਈ.ਆਰ.ਟੀ ਪੰਜਾਬ ਕਾਹਲੋਂ ਵਲੋਂ ਸੈਮੀਨਾਰਾਂ ਦਾ ਨਿਰੀਖਣ
ਅੰਮ੍ਰਿਤਸਰ, 29 ਜਨਵਰੀ (ਗੁਰਚਰਨ ਸਿੰਘ) – ਡਾਇਰੈਕਟਰ ਐਸ.ਸੀ.ਈ.ਆਰ.ਟੀ ਪੰਜਾਬ ਸੁਖਦੇਵ ਸਿੰਘ ਕਾਹਲੋਂ ਵਲੋਂ ਸਰਕਾਰੀ ਇਨਸਰਵਿਸ ਟ੍ਰੇਨਿਗ ਸੈਂਟਰ ਵਿਖੇ ਸੈਮੀਨਾਰਾਂ ਦਾ ਨਿਰੀਖਣ ਕੀਤਾ ਗਿਆ ।ਸੈਮੀਨਾਰਾਂ ਵਿੱਚ ਆਏ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਡਾਇਰੈਕਟਰ ਕਾਹਲੋ ਨੇ ਕਿਹਾ ਕਿ ਮਾਨਯੋਗ ਸਿੱਖਿਆ ਮੰਤਰੀ ਦੀ ਯੋਗ ਅਗਵਾਈ ਹੇਠ ਨਵੀਂ ਅਧਿਆਪਕ ਟ੍ਰੇਨਿਗ ਪਾਲਿਸੀ ਅਧੀਨ ਵੱਖ-ਵੱਖ ਵਿਸ਼ੇ ਜਿਵੇਂ ਪੰਜਾਬੀ, ਸਮਾਜਿਕ ਸਿੱਖਿਆ, ਸਾਇੰਸ, ਗਣਿਤ , …
Read More »ਬਿਰਧ, ਬੀਮਾਰ ਤੇ ਵੱਡੀ ਉਮਰ ਦੇ ਲੋਕਾਂ ਨੂੰ ਡਾਇਪਰ ਮੁਹੱਈਆ ਕਰਵਾਉਣ ਵਾਲਾ ਪਹਿਲਾ ਜ਼ਿਲ੍ਹੇ ਬਣੇਗਾ ਅੰਮ੍ਰਿਤਸਰ
ਚੋਗਾਵਾਂ, 29 ਜਨਵਰੀ (ਪ.ਪ)- ਸਰਹੱਦੀ ਜ਼ਿਲ੍ਹਾ ਅੰਮ੍ਰਿਤਸਰ ਪੰਜਾਬ ਦਾ ਬਿਰਧ ਅਤੇ ਬੀਮਾਰ ਲੋਕਾਂ ਨੂੰ ਬਹੁਤ ਹੀ ਘੱਟ ਰੇਟਾਂ ‘ਤੇ ਉੱਚ ਗੁਣਵੱਤਾ ਵਾਲੇ ਡਾਈਪਰ ਮੁਹੱਈਆ ਕਰਵਾਉਣ ਵਾਲਾ ਪਹਿਲਾ ਜ਼ਿਲਾ ਬਨਣ ਜਾ ਰਿਹਾ ਹੈ ਜਿਸ ਸੰਬੰਧੀ ਪ੍ਰਸ਼ਾਸਨ ਵੱਲੋਂ ਲੋੜੀਂਦੀ ਮਸ਼ਿਨਰੀ ਤਿਆਰ ਕਰਵਾਈ ਜਾ ਰਹੀ ਹੈ ਅਤੇ ਆਉਾਂਦੇ ੁਝ ਮਹੀਨਿਆਂ ਵਿਚ ਇਹ ਪ੍ਰੋਜੈਕਟ ਜ਼ਿਲ੍ਹੇ ਵਿਚ ਸ਼ੁਰੂ ਹੋਣ ਜਾ ਰਿਹਾ ਹੈ। ਪੰਜਾਬ ਦੇ ਸਰਹੱਦੀ …
Read More »
Punjab Post Daily Online Newspaper & Print Media