ਅੰਮ੍ਰਿਤਸਰ, 29 ਜਨਵਰੀ (ਗੁਰਪ੍ਰੀਤ ਸਿੰਘ)- ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਸਿੱਖ ਰੈਜਮੈਂਟ ਦੀ ਫੌਜੀ ਟੁੱਕੜੀ ਨੂੰ ਪਰੇਡ ਵਿਚ ਪੇਸ਼ ਨਾ ਕਰਕੇ ਸਿੱਖਾਂ ਨਾਲ ਇਕ ਅਜ਼ਾਦ ਮੁਲਕ ਵਿੱਚ ਰਹਿੰਦਿਆਂ ਭੱਦਾ ਮਜਾਕ ਕੀਤਾ ਗਿਆ ਹੈ। ਜਦਕਿ ਇਸ ਦੇਸ਼ ਨੂੰ …
Read More »ਪੰਜਾਬੀ
ਅੱਜ ਦੀਆਂ ਸੁਰਖੀਆਂ….
ਗਣਤੰਤਰਤਾ ਦਿਵਸ ਦੀ ਪਰੇਡ ਸਮੇਂ ਸਿੱਖ ਰੈਜੀਮੈਂਟ ਨੂੰ ਪਰੇਡ ‘ਚ ਸ਼ਾਮਿਲ ਨਾ ਕਰਨ ‘ਤੇ ਰੋਸ
ਅੰਮ੍ਰਿਤਸਰ, 28 ਜਨਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਦਿੱਲੀ ਵਿੱਚ ਹੋਣ ਵਾਲੀ 26 ਜਨਵਰੀ ਨੂੰ ਗਣਤੰਤਰਤਾ ਦਿਵਸ ਦੀ ਪਰੇਡ ਸਮੇਂ ਫਰਾਂਸ ਦੇ ਰਾਸ਼ਟਰਪਤੀ ਸਾਹਮਣੇ ਦਸਤਾਰਧਾਰੀ ਸਿੱਖ ਫੌਜੀਆਂ ਦੀ ਰੈਜੀਮੈਂਟ ਨੂੰ ਸ਼ਾਮਿਲ ਨਾ ਕਰਨ ਤੇ ਭਾਰਤ ਦੇ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨੂੰ ਰੋਸ ਪੱਤਰ ਲਿਖਾਂਗੇ। ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿੱਚ ਜਥੇਦਾਰ ਅਵਤਾਰ ਸਿੰਘ …
Read More »ਸਰਬੱਤ ਦਾ ਭਲਾ ਟਰੱਸਟ ਵੱਲੋਂ ਮਾਮੂਲੀ ਖਰਚੇ ‘ਤੇ ਡਾਇਲਸਿਸ ਸੇਵਾ ਸ਼ੁਰੂ
ਡੀ.ਸੀ ਰਵੀ ਭਗਤ ਨੇ ਈ. ਐਮ. ਸੀ ਹਸਪਤਾਲ ‘ਚੇ ਕੀਤਾ ਉਦਘਾਟਨ ਅੰਮ੍ਰਿਤਸਰ, 28 ਜਨਵਰੀ (ਜਗਦੀਪ ਸਿੰਘ ਸੱਗੂ)- ਨਾਮਵਰ ਸਮਾਜ ਸੇਵੀ ਅਤੇ ਉੱਘੇ ਕਾਰੋਬਾਰੀ ਡਾ: ਐਸ.ਪੀ ਸਿੰਘ ਓਬਰਾਏ ਦੀ ਅਗਵਾਈ ਹੇਠਲੇ ਸਰਬੱਤ ਦਾ ਭਲਾ ਟਰੱਸਟ ਵਲੋਂ ਗੁਰਦਾ ਰੋਗਾਂ ਤੋਂ ਪੀੜਤ ਗ਼ਰੀਬ ਅਤੇ ਲੋੜਵੰਦ ਮਰੀਜ਼ਾਂ ਦੇ ਮਾਮੂਲੀ ਖ਼ਰਚੇ ‘ਤੇ ਡਾਇਲਸਿਸ ਕਰਵਾਉਣ ਲਈ ਸ਼ੁਰੂ ਕੀਤੀ ਅਹਿਮ ਯੋਜਨਾ ਦਾ ਵਿਸਤਾਰ ਕਰਦਿਆਂ ਅੱਜ ਅੰਮ੍ਰਿਤਸਰ ਦੇ …
Read More »ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਸਜਾਇਆ ਵਿਸ਼ਾਲ ਨਗਰ ਕੀਰਤਨ
ਅੰਮ੍ਰਿਤਸਰ, 28 ਜਨਵਰੀ (ਗੁਰਚਰਨ ਸਿੰਘ) ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿੱਤ ਨਗਰ ਕੀਰਤਨ ‘ਚ ਹਾਜ਼ਰੀਆਂ ਭਰਦੇ ਹੋਏ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਾਮ ਸਿੰਘ, ਅਕਾਲੀ ਆਗੂ ਗੁਰਮੀਤ ਸਿੰਘ ਠੇਕੇਦਾਰ ਤੇ ਹੋਰ ਸੰਗਤਾਂ।
Read More »ਪਿੰਡ ਬੁੱਟਰ ਕੱਲਾਂ ਵਿਖੇ ਇਕੋ ਰਾਤ ‘ਚ ਤਿੰਨ ਚੋਰੀਆਂ -ਲੋਕਾਂ ‘ਚ ਸਹਿਮ
ਚੌਂਕ ਮਹਿਤਾ, 28 ਜਨਵਰੀ (ਜੋਗਿੰਦਰ ਸਿੰਘ ਮਾਣਾ)- ਮੰਗਲਵਾਰ ਦੇਰ ਰਾਤ ਪਿੰਡ ਬੁੱਟਰ ਕੱਲਾਂ ਵਿਖੇ ਚੋਰਾਂ ਵੱਲੋ ਪਿੰਡ ‘ਚ ਤਿੰਨ ਜਗਾ੍ਹ ਤੇ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ।ਜਾਣਕਾਰੀ ਅਨੁਸਾਰ ਗੁਰਦੁਆਰਾ ਬਾਬਾ ਜੀਵਨ ਸਿੰਘ ਦੇ ਕੋਲ ਕਰਿਆਨੇ ਦੀ ਦੁਕਾਨ ਦੇ ਮਾਲਕ ਹਰਭਜਨ ਸਿੰਘ ਨੇ ਦੱਸਿਆ ਕਿ ਚੋਰਾਂ ਵੱਲੋ ਰਾਤ ਸਮੇ ਮੇਰੀ ਦੁਕਾਨ ਦੇ ਤਾਲੇ ਤੋੜ੍ਹ ਕੇ ਨਕਦੀ ਅਤੇ ਹੋਰ ਸਮਾਨ ਸਮੇਤ …
Read More »ਸੂਚਨਾ ਤਕਨਾਲੋਜੀ ਅਤੇ ਡਿਜ਼ੀਟਾਈਜ਼ੇਸ਼ਨ ‘ਚ ਖੋਜ ਦੀ ਮਹੱਤਤਾ ਤੇ ਭਵਿੱਖ ਵਿਸ਼ੇ ‘ਤੇ ਸੈਮੀਨਾਰ
ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਖੁਰਮਣੀਆ)- ਟਾਟਾ ਕੰਸਲਟੈਂਸੀ ਸਰਵਿਸਜ਼ (ਟੀ.ਸੀ.ਐਸ.) ਨਵੀਂ ਦਿੱਲੀ ਦੇ ਚੀਫ ਤਕਨਾਲੋਜੀ ਅਫਸਰ, ਸ੍ਰੀ ਕੇ. ਅਨੰਤ ਕ੍ਰਿਸ਼ਨਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੂਚਨਾ ਤਕਨਾਲੋਜੀ ਅਤੇ ਡਿਜ਼ੀਟਾਈਜ਼ੇਸ਼ਨ ਵਿਚ ਖੋਜ ਦੀ ਮਹੱਤਤਾ ਅਤੇ ਭਵਿੱਖ ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ ਕੀਤਾ। ਇਸ ਮੌਕੇ ਸਾਰੇ ਕੈਂਪਸਾਂ ਦੇ ਕੰਪਿਊਟਰ ਸਾਇੰਸ, ਕੰਪਿਊਟਰ ਇੰਜੀਨਿਅਰਿੰਗ ਅਤੇ ਇਲੈਕਟ੍ਰੋਨਿਕਸ ਤਕਨਾਲੋਜੀ ਵਿਭਾਗ ਤੋਂ 600 ਵਿਦਿਆਰਥੀਆਂ ਨੇ ਭਾਗ ਲਿਆ। …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਲਾਸੀਕਲ ਅਤੇ ਲੋਕ ਸੰਗੀਤ ਬਾਰੇ ਭਾਸ਼ਣ ਆਯੋਜਿਤ
ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਖੁਰਮਣੀਆ)- ਦਿੱਲੀ ਯੂਨੀਵਰਸਿਟੀ ਦਿੱਲੀ ਦੇ ਪੰਜਾਬੀ ਵਿਭਾਗ ਦੇ ਮੁੱਖੀ, ਡਾ. ਰਵੇਲ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਿਖੇ ਖੋਜਾਰਥੀਆਂ ਅਤੇ ਵਿਦਿਆਰਥੀਆਂ ਨਾਲ ਵਿਚਾਰ ਚਰਚਾ ਕੀਤੀ।ਉਨ੍ਹਾਂ ਸੰਗੀਤ ਦੇ ਸੰਬੰਧ ਵਿਚ ਪੰਜਾਬ, ਪੰਜਾਬੀਅਤਕੱਲ੍ਹ, ਵਰਤਮਾਨ ਤੇ ਭਵਿੱਖ ਅਤੇ ਕਲਾਸੀਕਲ ਅਤੇ ਲੋਕ ਸੰਗੀਤ ਦੇ ਵਿਕਾਸ ਵਿਚ ਮੀਡੀਆ ਦਾ ਯੋਗਦਾਨ ਵਿਸ਼ੇ ‘ਤੇ ਭਾਸ਼ਣ ਦਿੱਤਾ। ਉਨ੍ਹਾਂ ਮੀਡੀਆ ਦੀ ਮੌਜੂਦਾ …
Read More »ਟ੍ਰਾਈਬਲ ਯੂਥ ਆਦਾਨ-ਪ੍ਰਦਾਨ ਪ੍ਰੋਗਰਾਮ ਵਿਰਸਾ ਵਿਹਾਰ ਵਿਖੇ 5 ਤੋਂ 12 ਫਰਵਰੀ ਤੱਕ
ਅੰਮ੍ਰਿਤਸਰ, 28 ਜਨਵਰੀ (ਗੁਰਚਰਨ ਸਿੰਘ)- ਨਹਿਰੂ ਯੁਵਾ ਕੇਂਦਰ ਸੰਗਠਨ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵੱਲੋਂ ਗ੍ਰਹਿ ਮੰਤਰਾਲਾ ਭਾਰਤ ਸਰਕਾਰ ਦੇ ਸਹਿਯੋਗ ਨਾਲ ਟ੍ਰਾਈਬਲ ਯੂਥ ਆਦਾਨ-ਪ੍ਰਦਾਨ ਪ੍ਰੋਗਰਾਮ 05.02.2016 ਤੋਂ 12.02.2016 ਤੱਕ ਵਿਰਸਾ ਵਿਹਾਰ ਵਿਖੇ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੈਮਸਨ ਮਸੀਹ ਜ਼ਿਲਾ ਯੂਥ ਕੋਆਰਡੀਨੇਟਰ ਦੀ ਅਗਵਾਨੀ ਹੇਠ ਆਯੋਜਿਤ ਕੀਤਾ ਜਾ ਰਿਹਾ ਹੈ। ਅੱਜ ਇਸ ਸਬੰਧੀ ਜ਼ਿਲਾ ਐਡਵਾਈਜ਼ਰੀ ਕਮੇਟੀ ਨੂੰ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਲਾਲਾ ਲਾਜਪਤ ਰਾਇ ਦਾ ਜਨਮ ਦਿਵਸ ਮਨਾਇਆ
ਅੰਮ੍ਰਿਤਸਰ, 28 ਜਨਵਰੀ (ਜਗਦੀਪ ਸਿੰਘ ਸੱਗੂ)- ਅੱਜ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਵਿੱਚ ਲਾਲਾ ਲਾਜਪਤ ਰਾਇ ਦਾ ਜਨਮ ਦਿਹਾੜਾ ਬੜੇ ਹਰਸ਼ੋਉਲਾਸ ਨਾਲ ਮਨਾਇਆ ਤੇ ਉਸ ਪੰਜਾਬ ਦੇ ਸ਼ੇਰ ਨੂੰ ਸਲਾਮ ਅਰਜ ਕੀਤੀ ਜਿਸ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣੀ ਸ਼ਹੀਦੀ ਦੇ ਦਿੱਤੀ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਇਕ ਰੋਲ ਪਲੇਅ ਦੁਆਰਾ ਸਾਇਮਨ ਕਮੀਸ਼ਨ ਦਾ ਵਿਰੋਧ ਕੀਤਾ। ਸਕੂਲ …
Read More »
Punjab Post Daily Online Newspaper & Print Media