Wednesday, November 25, 2026

ਪੰਜਾਬੀ

ਕੈਪਟਨ ਅਮਰਿੰਦਰ ਸਿੰਘ 31 ਜਨਵਰੀ ਨੂੰ ਪਹੁੰਚਣਗੇ ਸੰਦੌੜ ਵਿਖੇ

ਸੰਦੌੜ, 28 ਜਨਵਰੀ (ਹਰਮਿੰਦਰ ਸਿੰਘ ਭੱਟ)- ਕਾਂਗਰਸ ਪਾਰਟੀ ਦੇ ਹਰੇਕ ਵਰਕਰ ਨੂੰ ਬਰਾਬਰ ਮਾਨ ਸਨਮਾਨ ਦੇ ਕੇ ਪਾਰਟੀ ਨੂੰ ਖ਼ੁਸ਼ੀ ਮਹਿਸੂਸ ਹੁੰਦੀ ਹੈ ਵਰਕਰ ਹੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਕਾਂਗਰਸ ਪਾਰਟੀ ਦੇਸ਼ ਦੀ ਸਭ ਤੋਂ ਮਜ਼ਬੂਤ ਪਾਰਟੀ ਹੈ ਜਿਸ ਦਾ ਕਾਰਨ ਪਾਰਟੀ ਵਰਕਰਾਂ ਵਿਚ ਏਕਤਾ ਅਤੇ ਦੇਸ਼ਵਾਸੀਆਂ ਦੀ ਸੇਵਾ ਭਾਵਨਾਵਾਂ ਨੂੰ ਦ੍ਰਿੜ੍ਹਤਾ ਨਾਲ ਨਿਭਾਉਣ ਦਾ ਕੀਤਾ ਪ੍ਰਣ …

Read More »

ਸਰਕਾਰੀ ਕੰਨਿਆ ਸੀਨੀਅਰ ਸੰਕੈਡਰੀ ਬਟਾਲਾ ਦੀ ਸਾਬਕਾ ਹਾਕੀ ਖਿਡਾਰਨ ਦਾ ਸਨਮਾਨ

ਬਟਾਲਾ, 28 ਜਨਵਰੀ (ਨਰਿੰਦਰ ਸਿੰਘ ਬਰਨਾਲ)- ਸਿਖਿਆ ਵਿਭਾਂਗ ਵਿੱਚ ਵਧੀਆਂ ਤੇ ਮਾਣਮੱਤੀਆਂ ਪ੍ਰਾਪਤੀਆਂ ਕਰਨ ਵਾਲੀਆਂ ਸਖਸੀਅਤਾਂ ਦਾ ਬੀਤੇ ਦਿਨੀ ਗਣਤੰਤਰ ਦਿਵਸ ਦੇ ਮੌਕੇ ਸਨਮਾਨ ਕੀਤਾ ਗਿਆ। ਇਸ ਤੋ ਇਲਾਵਾ ਸਕੂਲਾਂ ਵਿਚ ਪ੍ਰਤਿਭਾ ਵਿਖਾਊਣ ਵਾਲੇ ਵਿਦਿਆਰਥੀਆਂਤੇ ਖਿਡਾਰੀਆਂ ਦਾ ਵੀ ਸਨਮਾਨ ਕੀਤਾ ਗਿਆ।ਰਾਜੀਵ ਗਾਂਧੀ ਮੈਮੋਰੀਅਲ ਸਟੇਡੀਅਮ ਕਾਹਨੂੰਵਾਨ ਰੋਡ ਵਿਖੇ ਮਨਾਏ ਗਏ ਗਣਤੰਤਰ ਦਿਵਸ ਸਮਾਗਮਾਂ ਵਿੱਚ ਸਰਕਾਰੀ ਕੰਨਿਆਂ ਸੀਨੀਅਰ ਸੰਕੈਡਰੀ ਸਕੂਲ ਧਰਮਪੁਰਾ ਬਟਾਲਾ …

Read More »

ਕਣਕ ਦੀ ਐਚ. ਡੀ 3086 ਕਿਸਮ ਦੇ ਪੀਲੇਪਣ ਦੀ ਕਿਸਾਨ ਚਿੰਤਾ ਨਾ ਕਰਨ – ਡਾ. ਅਮਰੀਕ ਸਿੰਘ

ਬਟਾਲਾ, 28 ਜਨਵਰੀ (ਨਰਿੰਦਰ ਸਿੰਘ ਬਰਨਾਲ) – ਪਿਛਲੇ ਦੋ ਹਫਤਿਆਂ ਤੋਂ ਲਗਾਤਾਰ ਬੱਦਲਵਾਈ ਅਤੇ ਧੁੰਦ ਕਾਰਨ ਠੰਢ ਵਧਣ ਕਾਰਨ ਜਿਥੇ ਕਣਕ ਦੀ ਫਸਲ ਨੂੰ ਫਾਇਦਾ ਹੋਇਆ ਹੈ, ਉਥੇ ਕਿਸਾਨਾਂ ਨੂੰ ਕੁਝ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਇਹ ਵਿਚਾਰ ਡਾ. ਅਮਰੀਕ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਡਾ. ਲਖਵਿੰਦਰ ਸਿੰਘ ਹੁੰਦਲ ਮੁੱਖ ਖੇਤੀਬਾੜੀ ਅਫਸਰ ਦੇ ਹੁਕਮਾਂ ਅਤੇ ਡਾ ਦੇਵ …

Read More »

68ਵੀਆਂ ਸਕੂਲ਼ ਖੇਡਾਂ ਦਾ ਇਨਾਮ ਵੰਡ ਸਮਾਰੋਹ ਕੰਨਿਆ ਸਕੂਲ ਬਟਾਲਾ ਵਿਖੇ 29 ਜਨਵਰੀ ਨੂੰ

ਬਟਾਲਾ, 28 ਜਨਵਰੀ (ਨਰਿੰਦਰ ਸਿੰਘ ਬਰਨਾਲ)- ਜਿਲ੍ਹਾ ਟੂਰਨਾਮੈਂਟ ਕਮੇਟੀ ਗੁਰਦਾਸਪੁਰ ਵੱਲੋਂ 68ਵੀਆਂ ਮਿਡਲ, ਹਾਈ, ਤੇ ਸੀਨੀਅਰ ਸੰਕੈਡਰੀ ਸਕੂਲ ਖੇਡਾਂ ਜਿਲ੍ਹੇ ਭਰ ਵਿੱਚ ਬੜੇ ਅਨੂਸਾਸ਼ਨ ਤੇ ਪਿਆਰ ਭਾਂਵਨਾਂ ਨਾਲ ਕਰਵਾਈਆਂ ਗਈਆਂ। ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਖੇਡ ਦੇ ਜੌਹਰ ਵਿਖਾਉਦਿਆਂ ਖੇਡ ਪ੍ਰਾਪਤੀਆਂ ਕੀਤੀਆਂ। ਜਿਲ੍ਹਾ ਸਿਖਿਆ ਅਫਸਰ ਸੰਕੈਡਰੀ ਤੇ ਡੀ ਟੀ ਸੀ ਕਮੇਟੀ ਪ੍ਰਧਾਨ ਅਮਰਦੀਪ ਸਿੰਘ ਸੈਣੀ, ਸੀਨੀਅਰ ਮੀਤ ਪ੍ਰਧਾਨ …

Read More »

ਜ਼ਿਮਨੀ ਚੋਣ ਦੇ ਬਾਈਕਾਟ ਦੇ ਫੈਸਲੇ ਨੂੰ ਕਾਂਗਰਸੀ ਆਗੂਆਂ ਸਹੀ ਕਰਾਰ ਦਿੱਤਾ

ਅੰਮ੍ਰਿਤਸਰ, 28 ਜਨਵਰੀ (ਜਗਦੀਪ ਸਿੰਘ ਸੱਗੂ)- ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਅੰਮ੍ਰਿਤਸਰ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ, ਸੁਖਬਿੰਦਰ ਸਿੰਘ ਸਰਕਾਰੀਆ ਐਮ ਐਲ ਏ, ਸਾਬਕਾ ਮੰਤਰੀ ਸਰਦੂਲ ਸਿੰਘ ਬੰਡਾਲਾ, ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਹਰਪ੍ਰਤਾਪ ਸਿੰਘ ਅਜਨਾਲਾ ਸਾਬਕਾ ਵਿਧਾਇਕ, ਰਣਜੀਤ ਸਿੰਘ ਛੱਜਲਵੱਡੀ ਸਾਬਕਾ ਵਿਧਾਇਕ, ਸਵਿੰਦਰ ਸਿੰਘ ਕੱਥੂਨੰਗਲ ਸਾਬਕਾ ਐਮ ਐਲ ਏ, ਮੇਜਰ ਰਾਜਬੀਰ ਸਿੰਘ ਅਜਨਾਲਾ, ਏ ਡੀ ਸੀ ਜਸਵਿੰਦਰ ਸਿੰਘ ਰਮਦਾਸ ਅਤੇ …

Read More »

ਗੁਰੂ ਨਗਰੀ ਨੂੰ ਸਮਾਰਟ ਸਿਟੀ ‘ਚੋਂ ਬਾਹਰ ਕਰਨਾ ਆਰ. ਐਸ. ਐਸ ਦਾ ਏਜੰਡਾ – ਔਜਲਾ

ਅੰਮ੍ਰਿਤਸਰ, 28 ਜਨਵਰੀ (ਜਗਦੀਪ ਸਿੰਘ ਸੱਗੂ)- ਭਾਜਪਾ ਸਰਕਾਰ ਨੇ ਆਰ. ਐਸ. ਐਸ ਦੇ ਏਜੰਡੇ ਕੌਮਾਂਤਰੀ ਪ੍ਰਸਿੱਧ ਸਚਖੰਡ ਹਰਿਮੰਦਰ ਸਾਹਿਬ ਹੋਣ ਕਰਕੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਸਮਾਰਟ ਸਿਟੀ ਚੋ ਬਾਹਰ ਕਰ ਦਿੱਤਾ ਹੈ।ਇਹ ਦੋਸ਼ ਗੁਰਜੀਤ ਸਿੰਘ ਔਜਲਾ ਪ੍ਰਧਾਨ ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਅੰਮ੍ਰਿਤਸਰ ਨੇ ਲਾਉਂਦਿਆਂ ਕਿਹਾ ਕਿ ਜਦ ਵੀ ਭਾਜਪਾ ਦਾ ਉੱਚ ਆਗੂ ਗੁਰੂ ਨਗਰੀ ਪੁੱਜੇਗਾ, ਉਸ ਦੀ ਵਿਰੋਧਤਾ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ ਸੱਗੂ) – ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਦਾਂ ਸਹਿਤ ਮਨਾਇਆ ਗਿਆ।ਇਸ ਸਮੇਂ ਸਹਿਜ ਪਾਠ ਦਾ ਭੋਗ ਪਾਇਆ ਗਿਆ ਅਤੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਰਸਭਿੰਨਾ ਕੀਰਤਨ ਗਾਇਣ ਕੀਤਾ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀਆਂ ਭਾਈ ਗੁਰਿੰਦਰਪਾਲ ਸਿੰਘ ਤੇ ਭਾਈ ਗੁਰਪ੍ਰੀਤ ਸਿੰਘ …

Read More »

ਭਲਾਈ ਕੇਂਦਰ ਤੋਂ ਗੁ. ਸ਼ਹੀਦ ਗੰਜ ਸਾਹਿਬ ਪੁੱਜਾ ਅੰਮ੍ਰਿਤ ਅਭਿਲਾਖੀਆਂ ਦਾ ਜੱਥਾ

ਅੰਮ੍ਰਿਤ ਛਕਣਾ ਕਲਗੀਧਰ ਪਾਤਸ਼ਾਹ ਦੇ ਸਕੂਲ ਦਾ ਦਾਖਲਾ – ਭਾਈ ਗੁਰਇਕਬਾਲ ਸਿੰਘ ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ ਸੱਗੂ) – ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿੱਤ ਗੁ: ਸ਼ਹੀਦ ਗੰਜ ਸਾਹਿਬ ਵਿਖੇ ਸ਼੍ਰੋ. ਗੁ. ਪ੍ਰ. ਕਮੇਟੀ ਵੱਲੋਂ ਵੱਡੇ ਪੱਧਰ ‘ਤੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਜਿਸ ਵਿੱਚ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁੱਖੀ ਭਾਈ ਗੁਰਇਕਬਾਲ ਸਿੰਘ …

Read More »

ਕਾਂਗਰਸ ਪਾਰਟੀ ਵਲੋਂ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ ਗਣਤੰਤਰ ਦਿਵਸ

ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ ਸੱਗੂ) – ਸਥਾਨਕ ਕਾਂਗਰਸ ਕਮੇਟੀ ਦਿਹਾਤੀ ਦੇ ਦਫਤਰ ਵਿੱਚ ਗਣਤੰਤਰ ਦਿਵਸ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ ਅਤੇ ਕਾਂਗਰਸ ਕਮੇਟੀ ਦਿਹਾਤੀ ਪ੍ਰਧਾਨ ਗੁਰਜੀਤ ਸਿੰਘ ਔਜਲਾ ਦੀ ਅਗਵਾਈ ‘ਚ ਹੋਏ ਸਮਾਗਮ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਤਿਰੰਗਾ ਲਹਿਰਾ ਕੇ ਸਲਾਮੀ ਦਿੱਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਸਰਦੂਲ ਸਿੰਘ ਬੰਡਾਲਾ, ਅਮਨਦੀਪ ਸਿੰਘ ਕੱਕੜ, ਹਰਜਿੰਦਰ …

Read More »