ਅੰਮ੍ਰਿਤਸਰ, 27 ਜਨਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਲਈ ਰਿਪਬਲਿਕਨ ਪਾਰਟੀ ਦੀ ਉਮੀਦਵਾਰੀ ਦੇ ਦਾਅਵੇਦਾਰ ਡੋਨਾਲਡ ਟ੍ਰੰਪ ਦੇ ਭਾਸ਼ਣ ਦੌਰਾਨ ਸ਼ਾਂਤੀਪੂਰਵਕ ਮੁਜ਼ਾਹਰਾ ਕਰ ਰਹੇ ਇਕ ਸਿੱਖ ਨੂੰ ਰੈਲੀ ਵਿੱਚੋਂ ਬਾਹਰ ਕੱਢਣ ਦੀ ਨਿਖੇਧੀ ਕੀਤੀ ਹੈ। ਇਥੋਂ ਜਾਰੀ ਪੈ੍ਰੱਸ ਬਿਆਨ ਵਿਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕ’ਤਰ ਸ. ਦਿਲਜੀਤ ਸਿੰਘ …
Read More »ਪੰਜਾਬੀ
ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁ: ਸ਼ਹੀਦ ਗੰਜ ਵਿਖੇ ਗੁਰਮਤਿ ਸਮਾਗਮ
ਇਕ ਹਜ਼ਾਰ ਪ੍ਰਾਣੀ ਅੰਮ੍ਰਿਤਪਾਨ ਕਰਕੇ ਗੁਰੂ ਵਾਲੇ ਬਣੇ ਅੰਮ੍ਰਿਤਸਰ, 27 ਜਨਵਰੀ (ਗੁਰਪ੍ਰੀਤ ਸਿੰਘ) – ਮਹਾਨ ਸੂਰਬੀਰ, ਸਿਰਲੱਥ ਯੋਧੇ, ਕਹਿਣੀ ਤੇ ਕਥਨੀ ਦੇ ਸੂਰੇ, ਧੰਨ-ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਚਾਟੀਵਿੰਡ ਗੇਟ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ।ਸ੍ਰੀ ਅਖੰਡ ਪਾਠ ਸਾਹਿਬ ਜੀ …
Read More »ਮਣੀਕਰਨ ਹਾਦਸੇ ਵਿੱਚ ਮਾਰੇ ਗਏ ਤੇ ਜ਼ਖਮੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਹਾਇਤਾ ਰਾਸ਼ੀ ਜਾਰੀ
ਅੰਮ੍ਰਿਤਸਰ, 27 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਚੰਡੀਗੜ੍ਹ ਤੋਂ ਛਪਦੀ ਪੰਜਾਬੀ ਦੀ ਇਕ ਅਖ਼ਬਾਰ ਵਿੱਚ ਛਪੀ ਖਬਰ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਹੈ ਕਿ ਮਣੀਕਰਨ ਲਾਗੇ ਪਾਰਬਤੀ ਨਦੀ ਵਿੱਚ ਡਿੱਗੀ ਬੱਸ ਦੇ ਮ੍ਰਿਤਕਾਂ, ਲਾਪਤਾ ਤੇ ਜ਼ਖਮੀਆਂ ਨੂੰ ਆਪਣੇ ਵਾਅਦੇ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਐਲਾਨ ਕੀਤੀ ਸਹਾਇਤਾ ਰਾਸ਼ੀ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਸਲਾਨਾ ਪ੍ਰੀਖਿਆ ਸਬੰਧੀ ਅਰਦਾਸ
ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ ਸਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀ ਸਲਾਨਾ ਪ੍ਰੀਖਿਆ ਵਿਚ ਸਫ਼ਲਤਾ ਲਈ ‘ਅਰਦਾਸ ਦਿਵਸ’ ਦਾ ਆਯੋਜਨ ਕੀਤਾ ਗਿਆ । ਇਸ ਸੰਬੰਧ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸਾਹਿਬ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ …
Read More »ਰਿੰਟੂ ਨੇ ਨੌਸ਼ਹਿਰਾ ਵਿਖੇ ਲਹਿਰਾਇਆ ਵਿੱਚ ਰਾਸ਼ਟਰੀ ਝੰਡਾ
ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ ਸੱਗੂ)- ਬਲਾਕ ਕਾਂਗਰਸ ਕਮੇਟੀ ਰਣਜੀਤ ਐਵੀਨਿਊੁ ਦੇ ਪ੍ਰਧਾਨ ਸ੍ਰੀ ਹਰੀ ਦੇਵ ਸ਼ਰਮਾ ਦੀ ਅਗਵਾਈ ਹੇਠ ਅੱਡਾ ਨੌਸ਼ਹਰਾ ਮਜੀਠਾ ਰੋਡ ਵਿਖੇ ਗਣਤੰਤਰ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਕਾਂਗਰਸ ਦੇ ਹਲਕਾ ਉਤਰੀ ਤੋਂ ਇੰਚਾਰਜ਼ ਸ੍ਰੀ ਕਰਮਜੀਤ ਸਿੰਘ ਰਿੰਟੂ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ …
Read More »ਦਿਲਬਾਗ ਸਿੰਘ ਵਡਾਲੀ ਦੇ ਵਰਕਿੰਗ ਕਮੇਟੀ ਮੈਂਬਰ ਪੰਜਾਬ ਬਨਣ ‘ਤੇ ਸਨਮਾਨ
ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੌਮਣੀ ਅਕਾਲੀ ਦਲ ਬਾਦਲ ਵਲੋਂ ਲਾਰੇਂਸ ਰੋਡ ਦਫੱਤਰ ਵਿਖੇ ਦਿਲਬਾਗ ਸਿੰਘ ਵਡਾਲੀ ਸ਼੍ਰੌਮਣੀ ਅਕਾਲੀ ਦਲ ਬਾਦਲ ਵਰਕਿੰਗ ਕਮੇਟੀ ਮੈਂਬਰ ਪੰਜਾਬ ਦਾ ਦਫਤਰ ਵਿੱਚ ਪਹੁੰਚਣ ‘ਤੇ ਸ਼੍ਰੌਮਣੀ ਇਸਤਰੀ ਅਕਾਲੀ ਦੀ ਜਿਲ੍ਹਾ ਪ੍ਰਧਾਨ ਬੀਬੀ ਰਾਜਵਿੰਦਰ ਕੋਰ ਰਾਜ ਵਲੋਂ ਦਿਲਬਾਗ ਸਿੰਘ ਵਡਾਲੀ ਦੇ ਸ਼੍ਰੌਮਣੀ ਅਕਾਲੀ ਦਲ ਵਰਕਿੰਗ ਕਮੇਟੀ ਮੈਂਬਰ ਪੰਜਾਬ ਬਨਣ ‘ਤੇ ਫੂਲਾਂ ਦਾ ਗੁਲਦਸਤਾ ਦੇ …
Read More »ਸ਼੍ਰੌਮਣੀ ਇਸਤਰੀ ਅਕਾਲੀ ਦਲ ਵਲੋਂ ਮਨਾਇਆ ਗਿਆ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ
ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ ਸੱਗੂ) – ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜਾ ਬੜੀ ਧੂਮਧਾਮ ਨਾਲ ਸ਼੍ਰੌਮਣੀ ਇਸਤਰੀ ਅਕਾਲੀ ਦਲ ਦੀ ਜਿਲ੍ਹਾ ਪ੍ਰਧਾਨ ਬੀਬੀ ਰਾਜਵਿੰਦਰ ਕੋਰ ਰਾਜ ਦੀ ਅਗਵਾਈ ਵਿੱਚ ਮਨਾਇਆ ਗਿਆ। ਇਸ ਸ਼ੂਭ ਮੌਕੇ ਕੇਕ ਕੱਟਿਆ ਗਿਆ ਅਤੇ ਲੰਗਰ ਅਟੂਟ ਵਰਤਾਇਆ ਗਿਆ।ਲੰਗਰ ਦੀ ਸੇਵਾ ਕਰਦੇ ਹੋਏ ਬੀਬੀ ਤੇਜ ਕੋਰ, ਬੀਬੀ ਸੁਨੀਤਾ, ਬੀਬੀ ਚਰਨਜੀਤ ਕੋਰ ਸੰਧੂ, ਡਾ. ਰਜਵੰਤ …
Read More »ਸ਼੍ਰੀ ਅਨਿਲ ਜੋਸ਼ੀ ਨੇ 67ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ‘ਚ ਲਹਿਰਾਇਆ ਤਿਰੰਗਾ
ਪਠਾਨਕੋਟ, 26 ਜਨਵਰੀ (ਪ.ਪ) – ਸਥਾਨਿਕ ਆਈ.ਡੀ.ਐਸ.ਡੀ. ਸਕੂਲ ਦੀ ਗਰਾਉਂਡ ਵਿਖੇ 67ਵੇਂ ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਬੜੀ ਧੂਮ ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿੱਚ ਸ਼੍ਰੀ ਅਨਿਲ ਜੋਸ਼ੀ, ਸਥਾਨਕ ਸਰਕਾਰ, ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਪੰਜਾਬ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋ ਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਉਨ੍ਹਾਂ ਇੱਕ ਪ੍ਰਭਾਵਸ਼ਾਲੀ ਮਾਰਚ ਪਾਸਟ …
Read More »ਐਵਲਿਨ ਸੀਨੀਅਰ ਸੈਕੰਡਰੀ ਸਕੂਲ ਵਿਖੇ ‘ਐਟ ਹੋਮ’ ਸਮਾਗਮ ਦਾ ਆਯੋਜਨ ਕੀਤਾ ਗਿਆ
ਪਠਾਨਕੋਟ, 27 ਜਨਵਰੀ (ਪ.ਪ ) – 67ਵੇਂ ਗਣਤੰਤਰ ਦਿਵਸ ਦੇ ਸਬੰਧ ਵਿੱਚ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਦੀ ਪ੍ਰਧਾਨਗੀ ਹੇਠ ਸਥਾਨਕ ਐਵਲਿਨ ਸੀਨੀਅਰ ਸੈਕੰਡਰੀ ਸਕੂਲ ਵਿਖੇ ‘ਐਟ ਹੋਮ’ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ, ਆਰ.ਕੇ. ਬਖਸੀ ਐਸ.ਐਸ.ਪੀ. ਪਠਾਨਕੋਟ, ਡਾ. ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਅਨਿਲ ਵਾਸੂਦੇਵਾ ਮੇਅਰ ਨਗਰ ਨਿਗਮ, ਪਵਨ ਕੁਮਾਰ …
Read More »ਪੰਜਾਬ ਨੂੰ ਬਾਦਲਾਂ ਦੇ ਰਾਜ਼ ਤੋਂ ਮੁਕਤ ਕਰਨਾ ਅਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ – ਗਿੱਲ
ਪੱਟੀ, 27 ਜਨਵਰੀ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) ਕਾਂਗਰਸ ਪਾਰਟੀ ਪੱਟੀ ਹਲਕੇ ਵਲੋਂ 67 ਵਾਂ ਗਣਤੰਤਰ ਦਿਵਸ ਕਾਂਗਰਸ ਭਵਨ ਪੱਟੀ ਵਿਖੇ ਧੁਮਧਾਮ ਨਾਲ ਮਨਾਇਆ ਗਿਆ। ਰਾਸ਼ਟਰੀ ਝੰਡੇ ਨੂੰ ਲਹਿਰਾਉਣ ਦੀ ਰਸਮ ਹਲਕਾ ਪੱਟੀ ਇੰਚਾਰਜ਼ ਅਤੇ ਜਨਰਲ ਸਕਤਰ ਹਰਮਿੰਦਰ ਸਿੰਘ ਗਿੱਲ ਵਲੋਂ ਅਦਾ ਕੀਤੀ।ਗਿੱਲ ਨੇ ਕਿਹਾ ਕਿ ਅਜ਼ਾਦੀ ਘੁਲਾਟੀਆ ਨੂੰ ਸੱਚੀ ਸ਼ਰਧਾਜਲੀ ਇਹ ਹੈ ਕਿ ਪੰਜਾਬ ਨੂੰ ਬਾਦਲਾਂ ਦੇ ਅਤਿਆਚਾਰ …
Read More »
Punjab Post Daily Online Newspaper & Print Media