Wednesday, November 25, 2026

ਪੰਜਾਬੀ

ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਗਣਤੰਤਰ ਦਿਵਸ

ਮੁੱਖ ਪਾਰਲੀਮਾਨੀ ਸਕੱਤਰ ਬੱਬੇਹਾਲੀ ਨੇ ਲਹਿਰਾਇਆ ਕੌਮੀ ਝੰਡਾ ਬਟਾਲਾ, 26 ਜਨਵਰੀ (ਨਰਿੰਦਰ ਬਰਨਾਲ) – 67ਵਾਂ ਗਣਤੰਤਰ ਦਿਵਸ ਸਮਾਗਮ ਅੱਜ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੋਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਦੇ ਮੁੱਖ ਸੰਸਦੀ ਸਕੱਤਰ ਸ. ਗੁਰਬਚਨ ਸਿੰਘ ਬੱਬੇਹਾਲੀ ਨੇ ਅਦਾ ਕੀਤੀ। ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ …

Read More »

ਡੀ. ਜੀ. ਐਸ.ਈ ਟੀਮ ਇੰਚਾਰਜ਼ ਅਮਰਜੀਤ ਸਿੰਘ ਭਾਟੀਆ ਦਾ ਸਨਮਾਨ

ਬਟਾਲਾ, 27 ਜਨਵਰੀ (ਨਰਿੰਦਰ ਸਿੰਘ ਬਰਨਾਲ) – ਦੇਸ਼ ਭਰ ਵਿੱਚ ਗਣਤੰਤਰ ਦਿਵਸ ਪੂਰੇ ਚਾਵਾਂ ਨਾਲ ਮਨਾਇਆ ਗਿਆ। ਸ੍ਰੀ ਹਰਗੋਬਿੰਦਪੁਰ ਵਿਖੇ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਦੀ ਗਰਾਉਂਡ ਵਿਚ ਮਨਾਏ ਗਏ ਸਮਾਗਮ ਦੌਰਾਨ ਬਲਾਕ ਕਾਦੀਆਂ ਤੇ ਸ੍ਰੀ ਹਰਗੋਬਿੰਦਪੁਰ ਦੇ ਅਧਿਆਪਕਾਂ ਤੇ ਵਿਦਿਆਥਰੀਆਂ ਵੱਲੋ ਪੂਰੀ ਮਿਹਨਤ ਨਾਲ ਤਿਆਰ ਕਰਵਾਈਆਂ ਆਈਟਮਾਂ ਨਾਲ ਦੇਸ਼ ਭਗਤੀ ਭਾਵਨਾ ਪੈਦਾ ਕੀਤੀ ਗਈ। ਇਥੇ ਪਹੁੰਚੇ ਮੁੱਖ ਮਹਿਮਾਨ ਸੰਸਦੀ ਸਕੱਤਰ …

Read More »

ਜ਼ਿਮਨੀ ਚੋਣ ਦੇ ਬਾਈਕਾਟ ਦਾ ਫੈਸਲਾ ਸਹੀ – ਔਜਲਾ

ਅਕਾਲੀ ਸੱਤਾ ਪ੍ਰਾਪਤੀ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਭੁੱਲੇ ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ ਸੱਗੂ) -ਪੰਜਾਬ ਕਾਂਗਰਸ ਪਾਰਟੀ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੇ ਕਿਹਾ ਹੈ ਕਿ ਪੰਜਾਬ ਕਾਂਗਰਸ ਵਲੋ ਖਡੂਰ ਸਾਹਿਬ ਜ਼ਿਮਨੀ ਚੋਣ ਨਾ ਲੜਨਾ ਸਹੀ ਫੈਸਲਾ ਹੈ, ਉਨਾ੍ਹ ਨੇ ਕਿਹਾ ਕਿ ਪੰਜਾਬ ਵਿੱਚ ਬਰਗਾੜੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਤੋਂ ਬਾਅਦ …

Read More »

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਲੌਕਕਿਕ ਨਗਰ ਕੀਰਤਨ

  ਅੰਮ੍ਰਿਤਸਰ, 25 ਜਨਵਰੀ (ਗੁਰਪ੍ਰੀਤ ਸਿੰਘ)- ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਸੁਨਹਿਰੀ ਪਾਲਕੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਸਚਖੰਡ ਸ੍ਰੀ ਹਰਮਿੰਦਰ ਸਾਹਿਬ ਦੀ ਪ੍ਰਕਿਰਮਾ ਵਿਚੋਂ ਲੰਘਦੇ ਸਮੇਂ।

Read More »

ਭਾਰਤ ਦੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ ਮੌਕੇ ਭਾਰਤ ਦੇ ਰਾਸ਼ਟਰਪਤੀ ਦਾ ਰਾਸ਼ਟਰ ਦੇ ਨਾਂਅ ਸੰਦੇਸ਼

ਨਵੀਂ ਦਿੱਲੀ, 25 ਜਨਵਰੀ 2016 ਮੇਰੇ ਪਿਆਰੇ ਦੇਸ਼ ਵਾਸੀਓ, ਸਾਡੇ ਰਾਸ਼ਟਰ ਦੇ 67ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ਮੌਕੇ ਮੈਂ ਭਾਰਤ ਅਤੇ ਵਿਦੇਸ਼ਾਂ ਵਿੱਚ ਵਸੇ ਆਪ ਸਭ ਨੂੰ ਹਾਰਦਿਕ ਵਧਾਈ ਦਿੰਦਾ ਹਾਂ।ਮੈਂ ਆਪਣੀਆਂ ਹਥਿਆਰਬੰਦ ਸੈਨਾਵਾਂ,ਅਰਧ ਸੈਨਿਕ ਬਲਾਂ ਅਤੇ ਅੰਦਰੂਨੀ ਸੁਰੱਖਿਆ ਬਲਾਂ ਦੇ ਮੈਂਬਰਾਂ ਨੂੰ ਵਧਾਈ ਦਿੰਦਾ ਹਾਂ।ਮੈਂ ਉਨ੍ਹਾਂ ਬਹਾਦਰ ਸੈਨਿਕਾਂ ਦੇ ਪ੍ਰਤੀ ਸ਼ਰਧਾਂਜ਼ਲੀ ਭੇਂਟ ਕਰਦਾ ਹਾਂ ਜਿਨ੍ਹਾਂ ਨੇ ਭਾਰਤ ਦੀ …

Read More »

ਖੇਡ ਵਿਭਾਗ ਪੰਜਾਬ ਵੱਲੋਂ ਸ਼ਹੀਦ-ਏ-ਆਜਮ ਭਗਤ ਸਿੰਘ ਪੰਜਾਬ ਗੇਮਜ 14 ਤੋਂ 19 ਫਰਵਰੀ ਤੱਕ

ਪਠਾਨਕੋਟ, 25 ਜਨਵਰੀ (ਪ.ਪ)- ਸਾਲ 2016 ਦੇ ਸ਼ੈਸ਼ਨ ਦੇ ਲਈ ਪੰਜਾਬ ਸਰਕਾਰ ਖੇਡ ਵਿਭਾਗ ਪੰਜਾਬ ਵੱਲੋਂ ਸ਼ਹੀਦ-ਏ-ਆਜਮ ਭਗਤ ਸਿੰਘ ਪੰਜਾਬ ਗੇਮਜ 14 ਫਰਵਰੀ ਤੋਂ 19 ਫਰਵਰੀ ਤੱਕ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਜਿਲ੍ਹਾ ਖੇਡ ਦਫ਼ਤਰ ਦੇ ਇੱਕ ਬੁਲਾਰੇ ਨੇ ਦਿੰਦਿਆ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦੇ ਟਰਾਇਲ 28 ਜਨਵਰੀ …

Read More »

ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰ ਦਿਵਸ ਮੌਕੇ ਵੋਟਰਾਂ ਨੂੰ ਪ੍ਰਣ ਕਰਵਾਇਆ

ਪਠਾਨਕੋਟ, 25 ਜਨਵਰੀ (ਪ.ਪ)- ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਐਵਲਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲ੍ਹਾ ਪੱਧਰ ਦਾ 6ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।ਜਿਸ ਦੀ ਪ੍ਰਧਾਨਗੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਕੀਤੀ ਅਤੇ ਵੋਟਰਾਂ ਨੂੰ ਵੋਟਰ ਪ੍ਰਣ ਕਰਵਾਇਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਵਰਸ਼੍ਰੀ ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਪਾਲ ਸਿੰਘ ਜ਼ਿਲ੍ਹਾ …

Read More »

ਐਲ.ਪੀ.ਜੀ ਗੈਸ ਰੀਫਿਲ ਲਈ 24 ਘੰਟੇ ਆਨਲਾਈਨ ਭੁਗਤਾਨ ਸਹੂਲਤ ਸ਼ੁੁਰੂ

ਨਵੀਂ ਦਿੱਲੀ, 25 ਜਨਵਰੀ (ਪੰਜਾਬ ਪੋਸਟ ਬਿਉਰੋ) – ਪੈਟਰੋਲੀਅਮ ਅਤੇ ਕੁਦਰਤੀ ਗੈਸ ਰਾਜ ਮੰਤਰੀ ਸ਼੍ਰੀ ਧਰਮਿੰਦਰ ਪ੍ਰਧਾਨ ਵੱਲੋਂ ਮੁੰਬਈ ਵਿੱਚ ਗੈਸ ਸਿਲੰਡਰ ਬੁਕਿੰਗ ਦੌਰਾਨ ਆਨ ਲਾਈਨ ਦੀ ਸਹੂਲਤ ਸ਼ੁਰੂ ਕੀਤੀ ਗਈ ਹੈੈ।ਇਸ ਤੋਂ ਪਹਿਲਾਂ ਇਸ ਉਦੇਸ਼ ਨੂੰ ਧਿਆਨ ਵਿੱਚ ਰੱਖਦਿਆਂ ਇਸ ਮਹੀਨੇ ਸ਼੍ਰੀ ਧਰਮਿੰਦਰ ਵੱਲੋਂ ਸਾਲ 2016 ਨੂੰ ਖਪਤਕਾਰਾਂ ਦਾ ਸਾਲ ਦੇ ਤੌਰ ਉਤੇ ਸਮਰਪਿਤ ਕੀਤੀ ਗਈ ਸੀ। ਖਪਤਕਾਰਾਂ ਦੀ …

Read More »