ਅੰਮ੍ਰਿਤਸਰ, 25 ਜਨਵਰੀ (ਗੁਰਪ੍ਰੀਤ ਸਿੰਘ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇ-ਅਦਬੀ ਨੂੰ ਨਾ ਸਹਾਰਦੇ ਹੋਏ ਰਣ-ਤੱਤੇ ਵਿੱਚ ਜੂਝਣ ਵਾਲੇ ਮਹਾਨ ਸੂਰਬੀਰ, ਕਹਿਣੀ ਤੇ ਕਥਨੀ ਦੇ ਸੂਰੇ, ਸਿਰਲੱਥ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ …
Read More »ਪੰਜਾਬੀ
18 ਸਾਲ ਦੀ ਉਮਰ ਪਾਰ ਕਰਨ ਵਾਲਿਆਂ ਨੂੰ ਵੋਟਰ ਕਾਰਡ ਵੰਡੇ
ਪੱਟੀ, 25 ਜਨਵਰੀ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ)- ਪੱਟੀ ਦੀ ਵਾਰਡ ਨੰਬਰ 11 ਦੇ ਨਵੇਂ ਵੋਟਰ ਕਾਰਡ ਧਾਰਕਾਂ ਨੂੰ ਬੀਐਲਓ ਬਲਵਿੰਦਰ ਸਿੰਘ ਅਤੇ ਜਗਦੀਪ ਸਿੰਘ ਪ੍ਰਿੰਸ ਭਾਟੀਆ ਵੱਲੋਂ ਵੋਟਰ ਕਾਰਡ ਤਕਸੀਮ ਕੀਤੇ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਬੀਐਲਓ ਬਲਵਿੰਦਰ ਸਿੰਘ ਅਤੇ ਜਗਦੀਪ ਸਿੰਘ ਪ੍ਰਿੰਸ ਭਾਟੀਆ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ‘ਤੇ 18 ਸਾਲ ਦੀ ਉਮਰ ਪੂਰਾ ਕਰਨ ਵਾਲੇ …
Read More »ਅੰਮ੍ਰਿਤ ਛਕਾਉਣ ਦੇ ਵਿਧੀ ਵਿਧਾਨ ਵਿੱਚ ਤਬਦੀਲੀ ਬਰਦਾਸ਼ਤ ਨਹੀ ਕੀਤੀ ਜਾ ਸਕਦੀ- ਭਾਈ ਮੇਜਰ ਸਿੰਘ ਪੰਜ ਪਿਆਰਾ
ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ ਸੱਗੂ)- ਪੰਜ ਪਿਆਰਿਆ ਨੇ ਇੱਕ ਵਾਰੀ ਫਿਰ ਆਪਣੀ ਚੁੱਪੀ ਤੋੜਦਿਆਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਨੂੰ ਭੰਗ ਕਰਨ ਦਾ ਕਿਸੇ ਵੀ ਵਿਅਕਤੀ ਜਾਂ ਸੰਸਥਾ ਨੂੰ ਅਧਿਕਾਰ ਨਹੀ ਹੈ ਤੇ ਅੰਮ੍ਰਿਤ ਪਾਨ ਸਿਰਫ ਸ੍ਰੀ ਅਕਾਲ ਤਖਤ ਸਾਹਿਬ ਦੀ 14 ਸਾਲ ਲਗਾ ਕੇ ਤਿਆਰ ਕੀਤੀ ਗਈ ਰਹਿਤ ਮਰਿਆਦਾ ਅਨੁਸਾਰ ਹੀ ਛਕਾਇਆ ਜਾ ਸਕਦਾ ਹੈ …
Read More »ਪੰਜਾਬ ਕਾਂਗਰਸ ਰਿਟਾਇਰਡ ਮੁਲਾਜ਼ਮ ਅਤੇ ਪੈਨਸ਼ਨਰਜ਼ ਵੈਲਫੇਅਰ ਸੈੱਲ ਦੀ ਮੀਟਿੰਗ ਹੋਈ
ਪੱਟੀ, 25 ਜਨਵਰੀ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ)- ਪੰਜਾਬ ਕਾਂਗਰਸ ਰਿਟਾਇਰਡ ਮੁਲਾਜ਼ਮ ਅਤੇ ਪੈਨਸ਼ਨਰਜ਼ ਵੈਲਫੇਅਰ ਸੈੱਲ ਦੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਪ੍ਰਿੰਸੀਪਲ ਹਰਦੀਪ ਸਿੰਘ ਪੱਟੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪ੍ਰਿੰਸੀਪਲ ਹਰਦੀਪ ਸਿੰਘ ਪੱਟੀ ਨੇ ਬੀਤੇ ਦਿਨੀਂ ਪੰਜਾਬ ਦੇ ਰਾਜਪਾਲ ਨਾਲ ਹੋਈ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਰਾਜਪਾਲ ਜੀ ਨੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਦਾ …
Read More »ਖਿਡਾਰੀਆਂ ਨੇ ਸਟੇਡੀਅਮ ਦੀ ਚਾਰਦੀਵਾਰੀ ਕਰਵਾਉਣ ਦੀ ਕੀਤੀ ਮੰਗ
ਪੱਟੀ, 25 ਜਨਵਰੀ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ)- ਚੂੂਸਲੇਵੜ ਵਿਖੇ ਬਣੇ ਖੇਡ ਸਟੇਡੀਅਮ ਦੀ ਚਾਰਦੀਵਾਰੀ ਅਤੇ ਲੋੜੀਂਦੀਆਂ ਖੇਡ ਸਹੂਲਤਾਂ ਨਾ ਹੋਣ ਕਾਰਨ ਖਿਡਾਰੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖਿਡਾਰੀ ਲਵਪ੍ਰੀਤ ਸਿੰਘ, ਮਨਿੰਦਰ ਸਿੰਘ, ਗੁਰਵੇਲ ਸਿੰਘ, ਸਾਹਿਬ ਸਿੰਘ, ਹਰਪ੍ਰੀਤ ਸਿੰਘ, ਗੁਰਲਾਲ ਸਿੰਘ, ਰਾਜਾ ਸਿੰਘ, ਹਰਪ੍ਰੀਤ ਸਿੰਘ, ਤੀਰਥ ਸਿੰਘ, ਗੁਰਪ੍ਰਤਾਪ ਸਿੰਘ, ਗੁਰਸੇਵਕ ਸਿੰਘ, ਜਗਰੂਪ …
Read More »ਨਗਰ ਨਿਗਮ ਵੱਲੋਂ ਅਵਾਰਾ ਕੁੱਤਿਆਂ ਦੀ ਰੋਕਥਾਮ ਲਈ ਮੁਹਿੰਮ ਸ਼ੁਰੂ
ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ ਸੱਗੂ)- ਸ਼ਹਿਰ ਵਿੱਚ ਵੱਧ ਰਹੀ ਕੁੱਤਿਆਂ ਦੀ ਸੰਖਿਆ ਦੀ ਰੋਕਥਾਮ ਲਈ ਸੋਮਵਾਰ ਨੂੰ ਨਗਰ ਨਿਗਮ ਵੱਲੋ ਅਭਿਆਨ ਦੀ ਸ਼ੁਰੂਆਤ ਕੀਤੀ ਗਈ।ਜਿਸ ਦੀ ਪ੍ਰਧਾਨਗੀ ਮੇਅਰ ਬਖਸ਼ੀ ਰਾਮ ਅਰੋੜਾ ਨੇ ਕੀਤੀ।ਇਸ ਦੌਰਾਨ ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ, ਸੰਯੁਕਤ ਕਮਿਸ਼ਨਰ ਪਰਮਜੀਤ ਸਿੰਘ ਅਤੇ ਸੁਰਿੰਦਰ ਸਿੰਘ, ਪਸ਼ੁ ਪਾਲਨ ਵਿਭਾਗ ਦੇ ਡਿਪਟੀ ਡਾਇਰੇਕਟਰ ਡਾ.ਪੀਕੇ ਮਲਹੋਤਰਾ ਅਤੇ ਡਾ.ਰਾਜੂ ਚੌਹਾਨ ਵੀ ਮੌਜੂਦ …
Read More »ਮਜੀਠੀਆ ਨੇ ਬੈਕਫਿੰਕੋ ਦੇ ਨਵਨਿਯੁੱਕਤ ਡਾਇਰੈਕਟਰ ਐਡਵੋਕੇਟ ਸਿਆਲੀ ਨੂੰ ਦਿੱਤਾ ਥਾਪੜਾ
ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ ਸੱਗੂ)- ਅੱਜ ਮਾਲ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਜਿਥੇ ਬੈਕਫਿੰਕੋ ਦੇ ਨਵਨਿਯੁਕਤ ਡਾਇਰੈਕਟਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਨੂੰ ਥਾਪੜਾ ਦਿੰਦਿਆਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ, ਉਥੇ ਹੀ ਉਨ੍ਹਾਂ ਨੇ ਐਡਵੋਕੇਟ ਸਿਆਲੀ ਨੂੰ ਪੱਛੜੀਆਂ ਸ਼੍ਰੇਣੀਆਂ ਦੇ ਹਿੱਤਾਂ ਲਈ ਸਖ਼ਤ ਮਿਹਨਤ ਕਰਦਿਆਂ ਉਨ੍ਹਾਂ ਨੂੰ ਤਰੱਕੀ ਦੀਆਂ ਲੀਹਾਂ ‘ਤੇ ਲਿਜਾਣ ਲਈ ਮੋਹਰੀ ਰੋਲ ਅਦਾ ਕਰਨ ਨੂੰ ਕਿਹਾ। …
Read More »ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ
ਅੰਮ੍ਰਿਤਸਰ, 25 ਜਨਵਰੀ (ਗੁਰਚਰਨ ਸਿੰਘ)- ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੌ ਫੁੱਟੀ ਰੋਡ ਆਜ਼ਾਦ ਨਗਰ ਸਥਿਤ ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਵੱਲੋ ਗਣਤੰਤਰ ਦਿਵਸ ਬੜੇ ਜੋਸ਼ੋ ਖਰੋਸ਼ ਨਾਲ ਸ੍ਰੀਮਤੀ ਤੇਜਿੰਦਰ ਮਲਹੋਤਰਾ ਦੀ ਅਗਵਾਈ ਹੇਠ ਮਨਾਇਆ ਗਿਆ।ਇਸ ਮੌਕੇ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗੀਤ ਗਾਏ ਗਏ ਅਤੇ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਪ੍ਰਿੰਸੀਪਲ ਸ੍ਰੀਮਤੀ ਮਲਹੋਤਰਾ ਨੇ ਬੱਚਿਆਂ ਨੂੰ …
Read More »ਸਰਕਾਰੀ ਸੀਨੀ: ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ ਵਿਖੇ ਹਲਕਾ ਪੱਧਰੀ ਵੋਟਰ ਦਿਵਸ ਮਨਾਇਆ
ਅੰਮ੍ਰਿਤਸਰ, 25 ਜਨਵਰੀ (ਗੁਰਚਰਨ ਸਿੰਘ)- ਵਿਧਾਨ ਸਭਾ ਚੌਣ ਹਲਕਾ 19 ਅੰਮ੍ਰਿਤਸਰ ਦੱਖਣੀ ਦਾ ਹਲਕਾ ਪੱਧਰੀ ਰਾਸ਼ਟਰੀ ਵੋਟਰ ਦਿਵਸ 2016 ਦਾ ਸਮਾਰੋਹ ਸ੍ਰੀ ਅਨੁਰਾਗ ਮਹਾਜਨ ਐੱਸ.ਈ ਨਗਰ ਨਿਗਮ ਅਤੇ ਪ੍ਰਿੰਸੀਪਲ ਸ੍ਰੀਮਤੀ ਮੋਨੀਕਾ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ (ਲੜਕੇ) ਵਿਖੇ ਮਨਾਇਆ ਗਿਆ।ਇਸ ਮੌਕੇ ਨਵੇ ਬਣੇ ਵੋਟਰਾਂ ਨੂੰ ਸ਼ਨਾਖਤੀ ਕਾਰਡ ਜਾਰੀ ਕੀਤੇ ਗਏ ਅਤੇ ਅਨੁਰਾਗ ਮਹਾਜਨ ਵੱਲੋ …
Read More » ਯੂਨੀਵਰਸਿਟੀ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰਦੁਆਰਾ ਸਾਹਿਬ ਵਿਖੇ ਬੀਤੇ ਦਿਨੀਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸਮੂਹ ਸਾਧ ਸੰਗਤ, ਕੈਂਪਸ ਨਿਵਾਸੀ ਵਿਦਿਆਰਥੀਆਂ, ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ।ਸਮਾਗਮ ਵਿਚ ਇਲਾਹੀ ਬਾਣੀ ਦਾ ਕੀਰਤਨ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਨੇ ਕੀਤਾ ਅਤੇ ਭਾਈ ਸਰਤਾਜ ਸਿੰਘ ਸਭਰਾਵਾਂ ਨੇ ਗੁਰਮਤਿ ਵਿਚਾਰਾਂ ਪੇਸ਼ …
Read More »
Punjab Post Daily Online Newspaper & Print Media