Wednesday, November 25, 2026

ਪੰਜਾਬੀ

ਰਾਇਕੇ ਕਲਾਂ ਵਿੱਚ ਕਿਸਾਨ ਮਜਦੂਰ ਮੋਰਚਾ ਦੂਜੇ ਦਿਨ ਵੀ ਜਾਰੀ

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਮੈਡੀਕਲ ਕੈਂਪ ਲਾਇਆ ਗਿਆ ਬਠਿਡਾ, 23 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿਘ ਕੈਂਥ)- ਪੀ.ਪੀ.ਐਸ ਪੰਜਾਬ ਦੀਆਂ 8 ਕਿਸਾਨ ਤੇ 4 ਮਜਦੂਰ ਜਥੇਬੰਦੀਆਂ ਵੱਲੋਂ ਚਿੱਟੇ ਮੱਛਰ ਨਾਲ ਤਬਾਹ ਹੋਏ ਨਰਮੇ ਤੇ ਹੋਰ ਫਸਲਾਂ ਦਾ ਪ੍ਰਤੀ ਏਕੜ 40 ਹਜਾਰ ਰੁਪੈ ਕਾਸ਼ਤਕਾਰਾਂ ਨੂੰ ਅਤੇ 20 ਹਜਾਰ ਰੁਪੈ ਪ੍ਰਤੀ ਪਰਿਵਾਰ ਮਜਦੂਰਾਂ ਨੂੰ ਮੁਆਵਜਾ ਦੇਣ, ਕਾਲਾ ਕਾਨੂੰਨ ਰੱਦ ਕਰਨ, ਜਨਤਕ ਵੰਡ …

Read More »

55 ਸ਼ੀਸ਼ੀਆਂ ਨਸ਼ੀਲੀਆਂ ਮਾਰਕਾ ਰੈਕਸਕਾਫ ਬਰਾਮਦ ਇੱਕ ਗ੍ਰਿਫਤਾਰ

ਬਠਿੰਡਾ, 23 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਅੱਜ ਸ਼੍ਰੀ ਸਵਪਨ ਸ਼ਰਮਾ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਬਠਿੰਡਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਬਿਕਰਮ ਸਿੰਘ ਪੀ.ਪੀ.ਐਸ ਕਪਤਾਨ ਪੁਲਿਸ (ਡੀ) ਬਠਿੰਡਾ ਦੀ ਸੁਪਰਵੀਜਨ ਹੇਠ ਗੁਰਮੇਲ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ (ਇੰਨ) ਬਠਿੰਡਾ, ਐਸ. ਆਈ ਜਗਦੀਸ਼ ਕੁਮਾਰ ਇੰਚਾਰਜ ਸੀ.ਆਈ.ਏ. ਸਟਾਫ …

Read More »

ਪੰਜਾਬ ਕਬੱਡੀ ਐਸੋਸੀਏਸ਼ਨ ਦੇ ਕਬੱਡੀ ਸੀਜ਼ਨ ਦੀ ਪੁਸਤਕ ‘ਪੰਜਾਬ ਦੀ ਮਾਂ-ਖੇਡ ਕਬੱਡੀ’ ਰਿਲੀਜ਼

ਬਠਿੰਡਾ, 23 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਕਬੱਡੀ ਜਗਤ ਦੀ ਸਰਗਰਮ ਐਸੋਸੀਏਸ਼ਨ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਸ: ਸਿਕੰਦਰ ਸਿੰਘ ਮਲੂਕਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਐਸੋਸੀਏਸ਼ਨ ਦੇ ਕਬੱਡੀ ਸੀਜਨ ੨੦੧੪-੧੫ ਦੀ ਪੁਸਤਕ ”ਪੰਜਾਬ ਦੀ ਮਾਂ-ਖੇਡ ਕਬੱਡੀ” ਰਿਲੀਜ਼ ਕਰ ਦਿੱਤੀ ਹੈ।ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਸ: ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਕਬੱਡੀ ਪੁਸਤਕ ”ਪੰਜਾਬ ਦੀ ਮਾਂ-ਖੇਡ ਕਬੱਡੀ” …

Read More »

ਅਕਾਲੀ ਦਲ ਲੋਕਾਂ ਦੀ ਸੇਵਾ ਲਈ ਹਮੇਸ਼ਾਂ ਤਤਪਰ – ਕੰਬੋਕੇ

ਭਿੱਖੀਵਿੰਡ, 23 ਜਨਵਰੀ (ਕੁਲਵਿੰਦਰ ਸਿੰਘ ਕੰਬੋਕੇ)- ਅੱਜ ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਕੌਮੀ ਜਰਨਲ ਸਕੱਤਰ ਸz: ਪਲਵਿੰਦਰ ਸਿੰਘ ਕੰਬੋਕੇ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਸੇਵਾ ਲਈ ਹਮੇਸ਼ਾਂ ਤਤਪਰ ਰਹਿੰਦਾ ਹੈ। ਇਸ ਲਈ ਲੋਕ ਅਕਾਲੀ ਦਲ ਤੋਂ ਖੁਸ਼ ਹਨ ਅਤੇ ਆਉਣ ਵਾਲੀਆਂ 2017 ਦੀਆਂ …

Read More »

ਸਰਕਾਰੀ ਕੰਨਿਆ ਸਕੂਲ ਦੀਆਂ ਦੋ ਖਿਡਾਰਣਾਂ ਨੇ ਕਰਾਟੇ ਵਿੱਚ ਮੈਡਲ ਜਿੱਤੇ

ਅੰਮ੍ਰਿਤਸਰ, 22 ਜਨਵਰੀ (ਜਗਦੀਪ ਸਿੰਘ ਸੱਗੂ)- ਐਸ.ਐਸ.ਏ./ਰਮਸਾ ਵਲੋਂ ਸਥਾਨਕ ਸਰਕਾਰੀ ਕੰਨਿਆ ਸਕੂਲ ਮਾਲ ਰੋਡ ਵਿਖੇ ਕਰਵਾਏ ਗਏ ਜਿਲਾ ਪੱਧਰੀ (ਕਰਾਟੇ) ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਮੈਡਲ ਤੇ ਸਰਟੀਫੀਕੇਟ ਪ੍ਰਾਪਤ ਕਰਨ ਵਾਲੀਆਂ ਕਾਰਗਿੱਲ ਸ਼ਹੀਦ ਗੁਰਮੀਤ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਿੰਡ ਸੁਲਤਾਨਵਿੰਡ ਦੀਆਂ ਦੋ ਖਿਡਾਰਣਾਂ ਦਾ ਸਕੂਲ ਪਹੁੰਚਣ ‘ਤੇ ਸਮੂੰਹ ਸਟਾਫ ਅਤੇ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਭਰਵਾਂ ਸਵਾਗਤ ਕੀਤਾ …

Read More »

 ‘ਹਰਿ ਕੀ ਪਉੜੀ’ ਵਿਖੇ ਸੋਨੇ ਦੀ ਛੱਤ’ ਦੀ ਸੇਵਾ ਤੇ ਦਫ਼ਤਰ ਸ੍ਰੀ ਅਖੰਡਪਾਠਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 22 ਜਨਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ‘ਹਰਿ ਕੀ ਪਉੜੀ’ ‘ਤੇ ਸੋਨੇ ਦੀ ਛੱਤ’ ਦੀ ਕਰਵਾਈ ਜਾ ਰਹੀ ਸੇਵਾ ਦੀ ਆਰੰਭਕ ਅਰਦਾਸ ਵਿੱਚ ਸ਼ਾਮਿਲ ਹੋਏ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿਛਲੇ ਪਾਸੇ ਗੁੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ ਦੇ ਨਾਲ ਨਵੇਂ ਬਣੇ ਦਫ਼ਤਰ ਸ੍ਰੀ ਅਖੰਡਪਾਠਾਂ ਦਾ ਉਦਘਾਟਨ ਕੀਤਾ।ਅਰਦਾਸ ਭਾਈ …

Read More »

ਦਸਮੇਸ਼ ਪਿਤਾ ਦੇ 350 ਸਾਲਾ ਪ੍ਰਕਾਸ਼ ਦਿਹਾੜੇ ‘ਤੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਚੱਲਣਗੀਆਂ ਫਰੀ ਬੱਸਾਂ

ਅੰਮ੍ਰਿਤਸਰ, 22 ਜਨਵਰੀ (ਗੁਰਪ੍ਰੀਤ ਸਿੰਘ)- ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਧਰਮ ਪ੍ਰਚਾਰ ਕਮੇਟੀ) ਵੱਲੋਂ ਪੰਜਾਬ ਅਤੇ ਹਰਿਆਣਾ ਵਿੱਚ ਗੁਰਮਤਿ ਪ੍ਰਚਾਰ ਲਹਿਰ ਪ੍ਰਚੰਡ ਕਰਨ ਲਈ ਵੱਖੁਵੱਖ ਗੁਰਮਤਿ ਸਮਾਗਮ ਕੀਤੇ ਜਾ ਰਹੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਫ਼ਤਰ ਸ਼ੋ੍ਰਮਣੀ ਕਮੇਟੀ ਵਿਖੇ …

Read More »

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਸਾਲ ਦਾ ਕੈਲੰਡਰ ਰਿਲੀਜ਼

ਅੰਮ੍ਰਿਤਸਰ, 22 ਜਨਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਫ਼ਤਰ ਸ਼ੋ੍ਰਮਣੀ ਕਮੇਟੀ ਦੇ ਇਕੱਤਰਤਾ ਹਾਲ ਵਿਖੇ ਨਵੇਂ ਸਾਲ ਦਾ 1 ਚੇਤ ਸੰਮਤ 548 (2016-17) ਨਾਨਕਸ਼ਾਹੀ ਕੈਲੰਡਰ ਤੇ ਜੰਤਰੀ ਰਿਲੀਜ਼ ਕੀਤੀ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਅੱਜ ਨਾਨਕਸ਼ਾਹੀ ਸੰਮਤ 548 ਕੈਲੰਡਰ ਤੇ ਜੰਤਰੀ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ …

Read More »

ਫਰਾਂਸ ਦੇ ਰਾਸ਼ਟਰਪਤੀ ਨੂੰ ਮਿਲਣ ਲਈ ਜਥੇ: ਅਵਤਾਰ ਸਿੰਘ ਮੋਦੀ ਨੂੰ ਲਿਖਿਆ ਪੱਤਰ – ਬੁਲਾਰਾ

ਅੰਮ੍ਰਿਤਸਰ, 22 ਜਨਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਫਰਾਂਸ ਦੇ ਰਾਸ਼ਟਰਪਤੀ ਮਿਸਟਰ ਫਰਾਂਸੋਵਾ ਓਲਾਰਡ ਜੋ ੨4 ਜਨਵਰੀ ਨੂੰ ਭਾਰਤ ਦੌਰੇ ਤੇ ਆ ਰਹੇ ਹਨ ਨਾਲ ਮੁਲਾਕਾਤ ਕਰਨ ਲਈ ਸਮਾਂ ਨਿਸ਼ਚਿਤ ਕਰਨ ਲਈ ਪੱਤਰ ਲਿਖਿਆ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਵਿੱਚ ਸz: ਬੇਦੀ ਨੇ ਜਥੇਦਾਰ ਅਵਤਾਰ ਸਿੰਘ …

Read More »