Wednesday, November 25, 2026

ਪੰਜਾਬੀ

ਜਥੇ: ਅਵਤਾਰ ਸਿੰਘ ਨੇ ਭਾਰਤੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਲਿਖੀ ਚਿੱਠੀ

ਅੰਮ੍ਰਿਤਸਰ, 22 ਜਨਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਪੰਜਾਬੀ ਨੌਜਵਾਨਾਂ ਦੀ ਦੱਖਣੀ ਅਮਰੀਕਾ ਦੇ ਨੇੜੇ ਕਿਸ਼ਤੀ ਡੁੱਬਣ ਅਤੇ ਅਮਰੀਕਨ ਏਅਰਲਾਈਨਜ਼ ਦੀ ਉਡਾਨ ਵਿੱਚੋਂ ਇਕ ਸਿੱਖ ਨੂੰ ਲਾਹੁਣ ਸਬੰਧੀ ਵੱਖ-ਵੱਖ ਪੱਤਰਕਾਵਾਂ ਲਿਖੀਆਂ ਹਨ। ਕੋਲੰਬੀਆ ਨੇੜੇ ਪੰਜਾਬੀ ਨੌਜਵਾਨਾਂ ਦੀ ਕਿਸ਼ਤੀ ਡੁੱਬਣ ਬਾਰੇ ਲਿਖੇ ਪੱਤਰ ਵਿੱਚ ਜਥੇਦਾਰ ਅਵਤਾਰ ਸਿੰਘ ਨੇ …

Read More »

ਰੈੱਡ ਕਰਾਸ ਦੇ ਪੰਘੂੜੇ ਵਿੱਚ ਆਈ ਇਕ ਹੋਰ ਬੱਚੀ ਕੁੱਲ ਬੱਚਿਆਂ ਦੀ ਗਿਣਤੀ 121 ਹੋਈ

ਅੰਮ੍ਰਿਤਸਰ, 22 ਜਨਵਰੀ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਿਖੇ ਰੱਖੇ ਗਏ ਪੰਘੂੜੇ ਵਿਚ ਇਕ ਹੋਰ ਬੱਚੀ ਦੇ ਆਉਣ ਨਾਲ ਕੁਲ ਬੱਚਿਆਂ ਦੀ ਗਿਣਤੀ 121 ਹੋ ਗਈ ਹੈ। ਬੀਤੀ 19 ਜਨਵਰੀ ਨੂੰ ਰਾਤ 10 ਵਜੇ ਦੇ ਕਰੀਬ ਕਿਸੇ ਵੱਲੋਂ ਤਿੰਨ-ਚਾਰ ਦਿਨ ਦੀ ਇਕ ਬੱਚੀ ਨੂੰ ਪੰਘੂੜੇ ਵਿਚ ਪਾਇਆ ਗਿਆ ਸੀ, ਜਿਸ ਦਾ ਮੈਡੀਕਲ ਪਾਰਵਤੀ ਦੇਵੀ …

Read More »

ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ – ਐਡਵੋਕੇਟ ਸਿਆਲੀ

ਅੰਮ੍ਰਿਤਸਰ, 22 ਜਨਵਰੀ (ਪ.ਪ)- ਪੰਜਾਬ ਬੈਕਵਰਡ ਕਲਾਸਿਜ਼ ਲੈਂਡ ਡਿਵੈਲਪਮੈਂਟ ਐਂਡ ਫਾਇਨਾਂਸ ਕਾਰਪੋਰੇਸ਼ਨ (ਬੈਕਫਿੰਕੋ) ਦੇ ਨਵ-ਨਿਯੁਕਤ ਡਾਇਰੈਕਟਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਨੂੰ ਬਾਰ ਐਸੋਸੀਏਸ਼ਨ ਦੇ ਸਕੱਤਰ ਐਡਵੋਕੇਟ ਸ. ਗੁਰਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਸਮੂਹ ਵਕੀਲ ਭਾਈਚਾਰੇ ਵੱਲੋਂ ਸਨਮਾਨਿਤ ਕੀਤਾ ਗਿਆ।ਸ. ਸਿਆਲੀ ਨੇ ਬਾਰ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੱਛੜੇ ਵਰਗ ਲਈ ਜੋ ਵੀ ਨੀਤੀਆਂ ਬਣਾਈਆਂ ਗਈਆਂ …

Read More »

ਬੇਦੀ ਮਾਡਲ ਸਕੂਲ਼ ਪੱਟੀ ਵਿਖੇ ਗੁਰੁ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਪੱਟੀ, 21 ਜਨਵਰੀ (ਅਵਤਾਰ ਸਿੰਘ ਢਿੱਲੋ)- ਸਥਾਨਕ ਬੇਦੀ ਮਾਡਲ ਮਿਡਲ ਸਕੂਲ਼ ਵਿਖੇ ਦਸਮ ਪਿਤਾ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ।ਜਿਸ ਵਿਚ ਸਕੂਲ਼ ਦੇ ਸਮੂਹ ਵਿਦਿਆਰਥੀ ਤੇ ਸਟਾਫ ਨੇ ਹਾਜਰੀ ਭਰੀ।ਵਿਦਿਆਰਥੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਤੋਂ ੳਪਰੰਤ ਕੀਰਤਨ ਕੀਤਾ ਗਿਆ।ਇਸ ਮੌਕੇ ਤੇ ਬੀਬੀ ਬਲਜੀਤ ਕੌਰ ਭਾਟੀਆ ਨੇ ਹਾਜਰੀ ਭਰੀ ਤੇ ਬੱਚਿਆ ਨੂੰ ਸੰਬੋਧਨ ਕਰਦਿਆਂ …

Read More »

ਪੇੈਸਟੀਸਾਈਡ ਯੂਨੀਅਨ ਵੱਲੋਂ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ

ਪੱਟੀ, 21 ਜਨਵਰੀ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਪੰਜਾਬ ਸਰਕਾਰ ਦੀਆਂ ਵਪਾਰ ਵਿਰੋਧੀ ਨੀਤੀਆਂ ਦੇੇ ਵਿਰੋਧ ਵਿਚ ਅੱਜ ਪੰਜਾਬ ਭਰ ਵਿਚ ਪੈਸਟੀਸਾਈਡਜ਼ ਅਤੇ ਖਾਦ ਵਿਕਰੇਤਾ ਡੀਲਰਾਂ ਵੱਲੋਂ ਪੂਰੇ ਪੰਜਾਬ ਵਿਚ ਅੱਜ ਆਪਣੇ ਵਪਾਰਕ ਅਦਾਰੇ ਬੰਦ ਕਰਕੇ ਸਰਕਾਰ ਵਿਰੁੱਧ ਰੋਸ ਜਾਹਿਰ ਕੀਤਾ ਗਿਆ। ਇਸ ਸੰਬੰਧੀ ਪ੍ਰੈਸ ਕਾਨਫਰੰਸ ਕਰਦੇ ਹੋਏ ਪੈਸਟੀਸਾਈਡ ਯੂਨੀਅਨ ਪੱਟੀ ਦੇ ਪ੍ਰਧਾਨ ਰਣਜੀਤ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਮੰਤਰੀ …

Read More »

ਸੀਵਰੇਜ਼ ਲੀਕ ਹੋਣ ‘ਤੇ ਵਾਰਡ ਨੰ: 8 ਦੇ ਅਨੇਕਾਂ ਮਕਾਨਾਂ ‘ਚ ਤਰੇੜਾਂ – ਮੁਆਚਵਜ਼ਾ ਮੰਗਿਆ

ਪੱਟੀ, 21 ਜਨਵਰੀ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਨਗਰ ਕੌਂਸਲ ਪੱਟੀ ਦੀ ਅਣਗਹਿਲੀ ਦੇ ਚੱਲਦਿਆਂ ਵਾਰਡ ਨੰਬਰ 8 ਦਾ ਸੀਵਰੇਜ਼ ਲੀਕ ਹੋਣ ਕਰਕੇ ਮੁਹੱਲਾ ਸ਼ਾਹਮਦਾਰ ਦੇ ਨਜ਼ਦੀਕ ਅਨੇਕਾਂ ਲੋਕਾਂ ਦੇ ਮਕਾਨ ਪਾਟਣ ਕਰਕੇ ਲੋਕਾਂ ਦੀ ਰਾਤਾਂ ਦੀ ਨੀਂਦ ਹਰਾਮ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਬੀਰ ਸਿੰਘ ਪੁੱਤਰ ਗੁਰਬਚਨ ਸਿੰਘ ਮਕਾਨ ਨੰਬਰ 426, ਅਮਨਦੀਪ ਸਿੰਘ ਕੁਲਦੀਪ ਸਿੰਘ ਮਕਾਨ ਨੰਬਰ …

Read More »

14 ਲੱਖ ਸਮੇਤ ਲੁਟੇਰੇ ਬੈਂਕ ਆਫ਼ ਬੜੌਦਾ ਪੱਟੀ ਦੀ ਏ.ਟੀ.ਐਮ ਮਸ਼ੀਨ ਪੁੱਟ ਕੇ ਫਰਾਰ

ਪੱਟੀ, 21 ਜਨਵਰੀ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਬੀਤੀ ਰਾਤ ਅਣਪਛਾਤੇ ਲੁਟੇਰੇ ਸਥਾਨਕ ਦਾਣਾ ਮੰਡੀ ਦੇ ਸਾਹਮਣੇ ਸਥਿੱਤ ਬੈਂਕ ਆਫ਼ ਬੜੌਦਾ ਦੀ ਏ.ਟੀ.ਐਮ ਮਸ਼ੀਨ ਪੁੱਟ ਕੇ ਲੈ ਗਏ ਅਤੇ ਇਲਾਕੇ ਵਿੱਚ ਰਾਤ ਦੇ ਸਮੇਂ ਕੋਈ ਵੀ ਪੁਲਸ ਨਾਕਾ ਨਾ ਹੋਣ ਕਾਰਨ ਲੁਟੇਰੇ ਬੇਰੋਕ-ਟੋਕ ਮਸ਼ੀਨ ਸਮੇਤ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ। ਘਟਨਾ ਸਥਾਨ ‘ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੈਂਕ ਆਫ਼ ਬੜੌਦਾ …

Read More »

ਡੇਅਰੀ ਫ਼ਾਰਮਿੰਗ ਕੋਰਸ ਦੇ 25 ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਅੰਮ੍ਰਿਤਸਰ, 22 ਜਨਵਰੀ (ਜਗਦੀਪ ਸਿੰਘ ਸੱਗੂ)- ਬਾਬਾ ਕੁਲਦੀਪ ਸਿੰਘ ਸੇਖਾਂ ਨੇ ਪੰਜਾਬ ਐਂਡ ਸਿੰਧ ਬੈਂਕ ਆਰਸੇਟੀ, ਮੋਗਾ ਦੇ ਸਿਖਿਆਰਥੀਆਂ ਨੂੰ ਆਪਣਾ ਸਵੈਰੁਜ਼ਗਾਰ ਸਥਾਪਿਤ ਕਰਨ ਲਈ ਪ੍ਰੇਰਿਆ, ਉਹਨਾਂ ਕਹਿਆ ਕਿ ਪੰਜਾਬ ਐਂਡ ਸਿੰਧ ਬੈਂਕ ਆਰਸੇਟੀ, ਜੋ ਮੋਗਾ ਜ਼ਿਲੇ ਵਿੱਚ ਸ਼ਲਾਘਾਯੋਗ ਕੰਮ ਕਰਦੇ ਹੋਏ ਆਰਥਿਕ ਪੱਖੋਂ ਪਿਛੜੇ ਹੋਏ ਬੇਰੁਜ਼ਗਾਰ ਪੇਡੂ ਨੌਜਵਾਨ ਲੜਕੇ ਤੇ ਲੜਕੀਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਡਾਇਰੈਕਟਰ ਕਾਹਲੋਂ …

Read More »

ਅੰਦਰੂਨੀ ਚਣੌਤੀਆਂ ਤੇ ਸਮੱਸਿਆਵਾਂ ਦੌਰਾਨ ਵੀ ਜਿੰਮੇਵਾਰੀ ਨਿਭਾਉਂਦੀ ਹੈ ਬੀ.ਐਸ.ਐਫ – ਜੇ.ਕੇ ਸਿੰਘ

ਅੰਮ੍ਰਿਤਸਰ, 22 ਜਨਵਰੀ (ਜਗਦੀਪ ਸਿੰਘ ਸੱਗੂ)- ਭਾਰਤ ਸਰਕਾਰ ਦੇ ਗ੍ਰਹਿ, ਰੱਖਿਆ ਮਤਰੀ ਅਤੇ ਐਚ.ਆਰ.ਡੀ ਮਤਰਾਲੇ ਦੇ ਸਮੂਹਕ ਸੀਮਾ ਦਰਸ਼ਨ ਪ੍ਰੋਜੈਕਟ ਦੇ ਤਹਿਤ 30 ਵਿਦਿਆਰਥੀਆਂ ਦਾ ਇੱਕ ਗਰੁੱੱਪ ਅੱਜ ਅਮ੍ਰਿਤਸਰ ਪਹੁਚਿਆ ਜੋ 26 ਜਨਵਰੀ ਤੱਕ ਰੁਕੇਗਾ। ਇਸ ਗਰੁੱਪ ਵਿੱਚ ਦੇਸ਼ ਦੇ ਵੱਖ-ਵੱਖ ਕੇਂਦਰੀ ਵਿਦਿਆਲਿਆਂ ਤੋਂ 16 ਅਤੇ ਨਵੋਦਿਆ ਵਿਦਿਆਲਿਆਂ ਤੋਂ 14 ਲੜਕੇ-ਲੜਕੀਆਂ ਸ਼ਾਮਿਲ ਹਨ।ਕੇਂਦਰੀ ਵਿਦਿਆਲਿਆ ਸਗਠਨ ਦੇ ਕਮਿਸ਼ਨਰ ਸਤੋਸ਼ ਕੁਮਾਰ ਦੇ …

Read More »

ਇਤਿਹਾਸਕ ਪਿੰਡ ਬਾਸਰਕੇ ਪੁਸਤਕ ਸੰਧੂ ਨੂੰ ਕੀਤੀ ਭੇਟ

ਅੰਮ੍ਰਿਤਸਰ, 22 ਜਨਵਰੀ (ਸੁਖਬੀਰ ਖੁਰਮਣੀਆ)- ਪੰਚਾਇਤ ਸੰਮਤੀ ਵੇਰਕਾ ਦੇ ਸੁਪਰਡੈਂਟ ਤੇ ਪੰਜਾਬੀ ਕਹਾਣੀਕਾਰ ਮਨਮੋਹਨ ਸਿੰਘ ਬਾਸਰਕੇ ਨੇ ਪੁਸਤਕ “ਇਤਿਹਾਸਕ ਪਿੰਡ ਬਾਸਰਕੇ ਗਿੱਲਾਂ” ਸ੍ਰ. ਹਰਜਿੰਦਰ ਸਿੰਘ ਸੰਧੂ ਜਿਲਾ ਵਿਕਾਸ ਤੇ ਪੰਚਾਇਤ ਅੰਮ੍ਰਿਤਸਰ ਨੂੰ ਭੇਟ ਕੀਤੀ।ਇਸ ਮੋਕੇ ਤੇ ਮੁਬਾਰਕ ਸਿੰਘ ਸੋਢੀ, ਗੁਰਪ੍ਰਤਾਪ ਸਿੰਘ ਵੇਰਕਾ, ਸ੍ਰੀਮਤੀ ਰਾਜਬੀਰ ਕੋਰ, ਕੁਲਵੰਤ ਸਿੰਘ ਰਮਦਾਸ, ਅਸ਼ੋਕ ਕੁਮਾਰ, ਰਮਨਦੀਪ ਸਿੰਘ ਅਤੇ ਹਰਜਿੰਦਰ ਸਿੰਘ ਵੀ ਹਾਜਰ ਸਨ।ਮੁਬਾਰਕ ਸਿੰਘ ਨੇ …

Read More »