ਪਠਾਨਕੋਟ, 21 ਜਨਵਰੀ (ਪ.ਪ)- ਪੰਜਾਬ ਨੈਸ਼ਨਲ ਬੈਂਕ ਸ਼ਾਖ਼ਾ ਵਲੋਂ ਮਮੂਨ ਕੈਂਟ ਵਿਖੇ ਅਮਨਦੀਪ ਹਸਪਤਾਲ ਦੇ ਸਹਿਯੋਗ ਨਾਲ ਫ੍ਰੀ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਸ਼੍ਰੀ ਰਾਜੇਸ਼ ਗੁਪਤਾ ਚੀਫ਼ ਲੀਡ ਜ਼ਿਲ੍ਹਾ ਮੈਨੇਜਰ ਪੰਜਾਬ ਨੈਸ਼ਨਲ ਬੈਂਕ ਨੇ ਕੀਤਾ।ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਅਮਨਦੀਪ ਹਸਪਤਾਲ ਦੇ ਡਾਕਟਰਾਂ ਵੱਲੋਂ 255 ਤੋਂ ਵੱਧ ਲੋਕਾਂ ਦਾ ਮੈਡੀਕਲ ਚੈਕਅੱਪ ਕੀਤਾ ਗਿਆ ਅਤੇ ਟੈਸਟ ਵੀ …
Read More »ਪੰਜਾਬੀ
ਸਕੂਲੀ ਵਾਹਨਾਂ ਦੇ ਹਾਦਸਿਆਂ ਨੂੰ ਠੱਲ੍ਹਣ ਲਈ ਲੋਕ ਸਰਕਾਰ ਨੂੰ ਸਹਿਯੋਗ ਦੇਣ – ਮਜੀਠੀਆ
ਹਰਪ੍ਰਿਤਪਾਲ ਸਿੰਘ ਤੇ ਜਸਪ੍ਰੀਤ ਸਿੰਘ ਨੂੰ ਵੱਖ ਵੱਖ ਆਗੂਆਂ ਦਿੱਤੀ ਸ਼ਰਧਾਂਜਲੀ ਅੰਮ੍ਰਿਤਸਰ, 21 ਜਨਵਰੀ (ਜਗਦੀਪ ਸਿੰਘ ਸੱਗੂ)- ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਲੋਕਾਂ ਨੂੰ ਸਕੂਲੀ ਵਾਹਨਾਂ ਦੀ ਸੜਕ ਹਾਦਸਿਆਂ ਨੂੰ ਰੋਕਣ ਅਤੇ ਬਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਰਕਾਰ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਸ: ਮਜੀਠੀਆ ਬੀਤੇ ਦਿਨੀਂ ਫ਼ਤਿਹਗੜ੍ਹ ਚੂੜੀਆਂ ਨੇੜੇ ਵਾਪਰੇ ਸਕੂਲੀ …
Read More »ਮਿਡ-ਡੇ-ਮੀਲ ਵਰਕਰਾਂ ਨੇ ਸਾੜਿਆ ਬਾਦਲ ਦਾ ਪੁਤਲਾ
ਜੰਡਿਆਲਾ ਗੁਰੂ/ਗਹਿਰੀ ਮੰਡੀ, 21 ਜਨਵਰੀ (ਹਰਿੰਦਰਪਾਲ ਸਿੰਘ, ਡਾ. ਨਰਿੰਦਰ ਸਿੰਘ) – ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਵੱਲੋਂ ਅੱਜ ਹਰਜਿੰਦਰ ਕੌਰ ਦੀ ਅਗਵਾਈ ਹੇਠ ਕਸਬਾ ਗਹਿਰੀ ਮੰਡੀ ਵਿਖੇ ਮੀਟਿੰਗ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦਾ ਪੁਤਲਾ ਸਾੜਿਆ ਗਿਆ ਅਤੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ ਗਏ ਅਤੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਗਰੀਬ ਮਿਡ ਡੇ ਮੀਲ ਵਰਕਰਾਂ ਖਿਲਾਫ਼ …
Read More »ਸਰਹੱਦੀ ਖੇਤਰ ਦੇ ਨੌਜਵਾਨਾਂ ਲਈ ਵਰਦਾਨ ਸਿੱਧ ਹੋ ਰਿਹੈ ਸਰਹੱਦੀ ਏਰੀਆ ਵਿਕਾਸ ਪ੍ਰੋਗਰਾਮ – ਰਣੀਕੇ
ਅੰਮ੍ਰਿਤਸਰ, 21 ਜਨਵਰੀ (ਗੁਰਚਰਨ ਸਿੰਘ)- ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਵਿਚ ਹੁਨਰ ਵਿਕਾਸ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਨੇ ਆਧੁਨਿਕ ਕਟਿੰਗ ਤੇ ਟੇਲਰਿੰਗ ਸੈਂਟਰ ਦਾ ਉਦਘਾਟਨ ਕੀਤਾ। ਨਵੇਂ ਬਣੇ ਬੀ. ਡੀ. ਪੀ. ਓ ਦਫ਼ਤਰ ਵਿਖੇ ਸ਼ੁਰੂ ਕੀਤੇ ਗਏ ਇਸ ਸੈਂਟਰ ਤੋਂ ਟ੍ਰੇਨਿੰਗ ਦਿਵਾਉਣ ਤੋਂ ਬਾਅਦ ਸਰਹੱਦੀ ਖੇਤਰ ਦੇ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ ਲੁਧਿਆਣਾ ਦੀਆਂ ਕੱਪੜਾ …
Read More »ਕੇਂਦਰ ਸਰਕਾਰ ਗਰੀਬ ਲੋਕਾਂ ਦਾ ਆਰਥਿਕ ਸ਼ੋਸਣ ਕਰਨਾ ਬੰਦ ਕਰੇ- ਆਮ ਪਾਰਟੀ
ਬਠਿੰਡਾ, 21 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਮ ਆਦਮੀ ਪਾਰਟੀ ਬਠਿੰਡਾ ਲੋਕ ਸਭਾ ਹਲਕਾ ਦੇ ਲੀਗਲ ਸੈਲ ਜੋਨ ਬਠਿੰਡਾ ਦੇ ਇੰਚਾਰਜ ਗੁਰਲਾਭ ਸਿੰਘ ਮਾਹਲ ਐਡਵੋਕੇਟ ਅਤੇ ਸਿੰਦਰਪਾਲ ਸਿੰਘ ਧਲਿਓ ਬਠਿੰਡਾ ਲੋਕ ਸਭਾ ਹਲਕਾ ਦੇ ਯੂਥ ਵਿੰਗ ਦੇ ਇੰਚਾਰਜ ਨੇ ਪ੍ਰੈਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪਿਛਲੇ ਇੱਕ ਮਹੀਨੇ ਵਿੱਚ ਕੇਂਦਰ ਵਿਚਲੀ ਨਰਿੰਦਰ ਮੋਦੀ ਦੀ ਸਰਕਾਰ ਨੇ ਅੰਤਰ …
Read More »ਅਮਰਦੀਪ ਰਾਜਨ ਆਮ ਆਦਮ ਪਾਰਟੀ ਦਾ ਯੂਥ ਵਿੰਗ ਸੈਕਟਰ ਇੰਚਾਰਜ਼ ਨਿਯੁੱਕਤ
ਬਠਿੰਡਾ, 21 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਅਮਰਦੀਪ ਰਾਜਨ ਨੂੰ ਬਠਿੰਡਾ ਸੈਕਟਰ ਦਾ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦਾ ਸੈਕਟਰ ਇੰਚਾਰਜ ਕੇਂਦਰੀ ਅਬਜਰਵਰ ਰੋਮੀ ਭਾਟੀ ਅਤੇ ਯੂਥ ਵਿੰਗ ਦੇ ਜੋਨਲ ਇੰਚਾਰਜ ਸਿੰਦਰਪਾਲ ਧਲਿਓ ਵਲੋਂ ਲਗਾਇਆ ਗਿਆ ਹੈ। ਅਮਰਦੀਪ ਰਾਜਨ ਵਲੋਂ ਹੁਣ ਤੱਕ ਪਾਰਟੀ ਪ੍ਰਤੀ ਕੀਤੀਆਂ ਗਤੀਵਿਧੀਆਂ ਅਤੇ ਕੰਮਾਂ ਕਾਰਨ ਹੀ ਇਹ ਅਹੁੱਦਾ ਦਿੱਤਾ ਗਿਆ …
Read More »ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਪਾਬੰਦੀਆਂ ਲਾਗੂ
ਬਠਿੰਡਾ, 21 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੁਮੀਤ ਕੁਮਾਰ ਜਾਰੰਗਲ ਨੇ ਜ਼ਿਲ੍ਹੇ ਭਰ ਵਿੱਚ ਅਮਨ ‘ਤੇ ਕਾਨੂੰਨ ਨੂੰ ਕਾਇਮ ਰੱਖਣ ਲਈ ਜਨਤਕ ਥਾਵਾਂ ‘ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਈ ਹੈ। ਇਸ ਪਾਬੰਦੀ ਦੇ ਨਾਲ-ਨਾਲ ਉਨ੍ਹਾਂ ਜਨਤਕ ਥਾਵਾਂ ‘ਤੇ ਕਿਸੇ ਵਿਅਕਤੀ ਵਲੋਂ ਨਾਅਰੇ ਲਗਾਉਣਾ/ਭੜਕਾਊ ਭਾਸ਼ਣ ਦੇਣ, ਜਨਤਕ …
Read More »ਮਾਲਵਾ ਸਰੀਰਿਕ ਸਿੱਖਿਆ ਕਾਲਜ ਦੀ ਵਿਦਿਆਰਥਣ ਬੇਅੰਤ ਕੌਰ ਨੂੰ ਵੈਸਟ ਵਲੰਟੀਅਰ ਦਾ ਖਿਤਾਬ
ਬਠਿੰਡਾ, 21 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਮਾਲਵਾ ਸਰੀਰਿਕ ਸਿੱਖਿਆ ਕਾਲਜ ਦੀ ਡੀ ਪੀ ਐਂਡ ਭਾਗ ਪਹਿਲਾ ਦੀ ਵਿਦਿਆਰਥਣ ਬੇਅੰਤ ਕੌਰ ਬਦੇਸ਼ਾਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਹੋਏ ਐਨ. ਐਸ. ਐਸ ਸਨਮਾਨ ਸਮਾਰੋਹ ਵਿਚ ਰਾਸ਼ਟਰੀ ਸੇਵਾ ਸਕੀਮ ਵਿਚ ਵੈਸਟ ਵਲੰਟੀਅਰ ਦਾ ਖਿਤਾਬ ਪ੍ਰਾਪਤ ਕਰ ਕੇ ਕਾਲਜ ਅਤੇ ਆਪਣੇ ਮਾਪਿਆਂ ਦਾ ਮਾਨ ਵਧਾਇਆ। ਇਥੇ ਜ਼ਿਕਰਯੋਗ ਇਹ …
Read More »ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਯੂਥ ਕਨਵੈਨਸ਼ਨ ਮੌਕੇ ਤੀਜੀ ਵਾਰ ਜਿੱਤਿਆਂ ਬੈਸਟ ਕਾਲਜ ਐਵਾਰਡ
ਬਠਿੰਡਾ, 21 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਪ੍ਰੋਗਰਾਮ ਕੋਆਰਡੀਨੇਟਰ ਐਨ ਐਸ ਐਸ ਡਾ ਪਰਮਵੀਰ ਸਿੰਘ ਦੀ ਅਗਵਾਈ ਹੇਠ ਆਯੋਜਿਤ ਪੰਜਵੀਂ ਯੂਥ ਕਨਵੈਨਸ਼ਨ ਮੌਕੇ ਐਸ ਐਸ ਡੀ ਗਰਲਜ਼ ਕਾਲਜ ਦੇ ਐਨ ਐਸ ਐਸ ਯੂਨਿਟਾਂ ਦੀਆਂ ਸਮਾਜ ਪ੍ਰਤੀ ਗਤੀਵਿਧੀਆਂ ਨੂੰ ਦੇਖਦੇ ਹੋਏ ਸ਼ਲਾਘਾ ਵਜੋਂ ਤੀਜੀ ਵਾਰ ਐਸ ਐਸ ਡੀ ਕਾਲਜ਼ ਨੂੰ ਵੈਸਟ ਕਾਲਜ ਐਵਾਰਡ ਵਾਈਸ ਚਾਂਸਲਰ …
Read More »ਲਾਇੰਨ ਸਵਰਨ ਸਿੰਘ ਖਾਲਸਾ ਵੱਲੋਂ ਲਾਇੰਨਜ਼ ਕਲੱਬ ਮੁਸਕਾਨ ਦੇ ਬੱਚਿਆਂ ਦਾ ਸਨਮਾਨ
ਬਟਾਲਾ, 21 ਜਨਵਰੀ (ਨਰਿੰਦਰ ਸਿੰਘ ਬਰਨਾਲ)- ਵਿਸ਼ਵ ਭਰ ਦੀਆਂ ਲਾਇੰਨਜ਼ ਕਲੱਬਾਂ ਵੀ ਸਮਾਜ ਦੇ ਭਲੇ ਹੀ ਸਮੇ ਸਮੇ ਤੇ ਖੂਨ ਦਾ ਕੈਂਪ, ਗਰੀਬਾਂ ਵਾਸਤੇ ਭੋਜਨ, ਅੱਖਾਂ ਦੇ ਅਪਰੇਸ਼ਨ, ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਵਾਸਤੇ ਦਰੱਖਤਾਂ ਲਗਾਉਣੇ, ਵਿਦਿਆਰਥੀਆਂ ਦੀ ਭਲਾਈ ਵਾਸਤੇ ਕੰਮ ਕਰਨੇ, ਸਕੂਲਾਂ ਦੇ ਹੋਰ ਇਕੱਠ ਵਾਲੀਆਂ ਜਗਾ ਤੇ ਵਾਟਰ ਸ਼ੁੱਧ ਕਰਨ ਦਾ ਇੰਤਜਾਮ ਕਰਨਾ ਆਦਿ ਕੰਮ ਆਮ ਹੀ ਵੇਖੇ …
Read More »
Punjab Post Daily Online Newspaper & Print Media