ਅੰਮ੍ਰਿਤਸਰ, 19 ਜਨਵਰੀ (ਗੁਰਚਰਨ ਸਿੰਘ)- ਅੰਮ੍ਰਿਤਸਰ ਸ਼ਹਿਰ ਦੇ ਸਾਂਝ ਕੇਂਦਰਾਂ ਵੱਲੋਂ ਸਾਲ 2015 ਦੌਰਾਨ 70,952 ਸੇਵਾਵਾਂ ਸ਼ਹਿਰ ਵਾਸੀਆਂ ਨੂੰ ਦਿੱਤੀਆਂ ਗਈਆਂ। ਇਹ ਜਾਣਕਾਰੀ ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਅੰਮ੍ਰਿਤਸਰ ਸ੍ਰੀ ਜਗਜੀਤ ਸਿੰਘ ਵਾਲੀਆ ਨੇ ਕਾਨਫਰੰਸ ਹਾਲ ਪੁਲਿਸ ਲਾਈਨ, ਅੰਮ੍ਰਿਤਸਰ ਵਿਖੇ ਜ਼ਿਲ੍ਹਾ ਸਾਂਝ ਕੇਂਦਰ ਦੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਇਕ ਸਾਲ ਦੇ ਅਰਸੇ ਦੌਰਾਨ ਔਰਤਾਂ, ਬੱਚਿਆਂ, ਆਰਥਿਕ ਤੇ ਸਮਾਜਿਕ ਮਸਲਿਆਂ …
Read More »ਪੰਜਾਬੀ
ਬੀ. ਬੀ. ਕੇ. ਡੀ. ਏ. ਵੀ ਕਾਲਜ ‘ਚ ਹੋਵੇਗਾ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਮਾਗਮ – ਰਵੀ ਭਗਤ
ਅੰਮ੍ਰਿਤਸਰ, 19 ਜਨਵਰੀ (ਗੁਰਚਰਨ ਸਿੰਘ)- ਵੋਟ ਦੇ ਅਧਿਕਾਰ ਦੀ ਮਹੱਤਤਾ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ 25 ਜਨਵਰੀ, 2016 ਨੂੰ ਮਨਾਏ ਜਾ ਰਹੇ ਛੇਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਬੀ. ਬੀ. ਕੇ. ਡੀ. ਏ. ਵੀ ਕਾਲਜ ਫਾਰ ਵੂਮੈਨ, ਲਾਰੈਂਸ ਰੋਡ ਵਿਖੇ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ …
Read More »ਗਣਤੰਤਰ ਦਿਵਸ ਸਮਾਗਮ ਮੌਕੇ ਝਾਕੀਆਂ ਹੋਣਗੀਆਂ ਵਿਸ਼ੇਸ਼ ਖਿੱਚ ਦਾ ਕੇਂਦਰ- ਆਂਗਰਾ
ਅੰਮ੍ਰਿਤਸਰ, 19 ਜਨਵਰੀ (ਗੁਰਚਰਨ ਸਿੰਘ)- ਗੁਰੂ ਨਾਨਕ ਸਟੇਡੀਅਮ ਵਿਖੇ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ ਆਂਗਰਾ ਨੇ ਝਾਕੀਆਂ ਦੀ ਚੋਣ ਅਤੇ ਤਿਆਰੀ ਸਬੰਧੀ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ …
Read More »ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਨੈਤਿਕ ਮੁੱਲਾਂ ‘ਤੇ ਅਧਾਰਿਤ ਕਾਰਜਸ਼ਾਲਾ ਲੱਗੀ
ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ ਸੱਗੂ)- ਆਰਿਆ ਪ੍ਰਾਦੇਸ਼ਿਕ ਪ੍ਰਤੀਨਿਧੀ ਸਭਾ, ਦਿੱਲੀ, ਆਰਿਆ ਪ੍ਰਾਦੇਸ਼ਿਕ ਪ੍ਰਤੀਨਿਧੀ ਸਭਾ, ਪੰਜਾਬ, ਆਰਿਆ ਯੁਵਾ ਸਭਾ, ਪੰਜਾਬ ਅਤੇ ਆਰਿਆ ਰਤਨ ਸ਼੍ਰੀ ਪੂਨਮ ਸੂਰੀ, ਪੰਜਾਬ ਜ਼ੋਨ ਏ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਦੀ ਯੋਗ ਅਗਵਾਈ ਹੇਠ ਦੋ ਦਿਨਾਂ ਨੈਤਿਕ ਸਿੱਖਿਆ ਪ੍ਰਸਿਕਸ਼ਣ ਦਾ ਆਯੋਜਨ ਕੀਤਾ ਗਿਆ। ਡਾ. ਸਤਿਆਪਾਲ ਆਰਿਆ ਸੈਕਟਰੀ ਡੀ.ਏ.ਵੀ.ਸੀ.ਐਮ.ਸੀ. ਦਿੱਲੀ ਇਸ ਕਾਰਜਸ਼ਾਲਾ ਦੇ ਮੁੱਖ ਮਹਿਮਾਨ …
Read More »ਟਰੈਫਿਕ ਪੁਲਿਸ ਵੱਲੋਂ ਕਰਵਾਏ ਮੁਕਾਬਲਿਆਂ ‘ਚ ਛਾਇਆ ਡੀ.ਏ.ਵੀ ਪਬਲਿਕ ਸਕੂਲ
ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ ਸੱਗੂ)- ਟਰੈਫ਼ਿਕ ਪੁਲਿਸ ਅੰਮ੍ਰਿਤਸਰ ਵੱਲੋਂ ਆਮ ਲੋਕਾਂ ਵਿੱਚ ਟਰੈਫਿਕ ਨਿਯਮਾਂ ਸੰਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ 10।01।2016 ਤੋਂ 16।01।2016 ਤੱਕ 27ਵਾਂ ਸੜਕ ਸੁਰੱਖਿਆ ਹਫ਼ਤਾ ਮਨਾਇਆ ਗਿਆ।ਇਸ ਹਫ਼ਤੇ ਦੇ ਅਧੀਨ ਜਿੱਥੇ ਟਰੈਫਿਕ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋਰਡਿੰਗ ਅਤੇ ਫਲੈਕਸ ਲਗਵਾਏ ਉਥੇ ਸਕੂਲੀ ਬੱਚਿਆਂ ਨੂੰ ਇਸ ਦਾ ਵਿਸ਼ੇਸ਼ ਹਿੱਸਾ ਬਣਾਇਆ।ਇਸ ਪੋਗਰਾਮ ਅਧੀਨ ਟਰੈਫਿਕ …
Read More »ਰਾਸਟਰੀ ਖਿਡਾਰਨ ਹਰਮਨਦੀਪ ਕੌਰ ਫਲੌਡ ਕਲਾਂ ਖੇਡ ਕੱਲਬ ਦੁਆਰਾ ਸਨਮਾਨਿਤ
ਸੰਦੌੜ, 19 ਜਨਵਰੀ (ਹਰਮਿੰਦਰ ਸਿੰਘ ਭੱਟ)- ਪਿਛਲੇ ਸਾਲ ਅਕਤੂਬਰ ਮਹੀਨੇ ਚ ਕੋਰੀਆ ਦੇਸ਼ ਵਿੱਚ ਹੋਈ ਐਰੋਬੇਕਿ ਚੈਪੀਅਨਸਿਪ ਚ 25 ਦੇਸਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ ਇਸ ਚੈਪੀਅਨਸਿਪ ਵਿੱਚੋਂ ਕਾਂਸੀ ਦਾ ਤਗਮਾ ਪ੍ਰਾਪਤ ਕਰਨ ਵਾਲੀ ਖਿਡਾਰਨ ਹਰਮਨਦੀਪ ਕੌਰ ਫਲੌਡ ਕਲਾਂ ਦਾ ਬਾਬਾ ਗੱਜਣ ਸਾਹ ਸਪੋਰਟਸ ਕਲੱਬ ਅਤੇ ਨਗਰ ਪੰਚਾਇਤ ਦੁਬਾਰਾ 64ਵੇਂ ਯਾਦਗਾਰੀ ਪੈਂਡੂ ਖੇਡ ਮੇਲੇ ਵਿੱਚ ‘ਪਿੰਡ ਦਾ ਮਾਣ’ ਐਵਾਰਡ ਨਾਲ …
Read More »ਮੁਸਲਿਮ ਸੀਨੀਅਰ ਸੈਕੰਡਰੀ ਸਕੂਲ ਵਿੱਚ ਕੈਰੀਅਰ ਕੋਸਲਿੰਗ ਕੈਂਪ ਲੱਗਾ
ਸੰਦੌੜ, 19 ਜਨਵਰੀ (ਹਰਮਿੰਦਰ ਸਿੰਘ ਭੱਟ)- ਸਥਾਨਕ ਮੁਸਲਿਮ ਸੀਨੀਅਰ ਸੈਕੰਡਰੀ ਸਕੂਲ ਵਿੱਚ ਦਸਵੀਂ ਅਤੇ ਬਾਰਵ੍ਹੀਂ ਜਮਾਤ ਦੇ ਬੱਚਿਆਂ ਦੇ ਚੰਗੇ ਭਵਿੱਖ ਲਈ ਕੈਰੀਅਰ ਕੋਸਲਿੰਗ ਕੈਂਪ ਲਗਾਇਆ ਗਿਆ। ਇਹ ਕੈਂਪ ਪੰਜਾਬ ਵਾਕਫ ਬੋਰਡ ਦੁਆਰਾ ਚਲਾਏ ਜਾ ਰਹੇ ਵਕਫ ਕੈਰੀਅਰ ਗਾਇਡੈਂਸ ਸੈਂਟਰ ਦੁਆਰਾ ਲਗਾਇਆ ਗਿਆ। ਇਸ ਮੋਕੇ ਕੈਰੀਅਰ ਕੋਂਸਲਰ ਮੈਡਮ ਸ਼ਹਿਬਾਨਾ ਨੇ ਦਸਵੀਂ ਅਤੇ ਬਾਰਵੀਂ ਕਲਾਸ ਦੇ ਬੱਚਿਆਂ ਨੂੰ ਆਪਣੇ ਕੈਰੀਅਰ ਨੂੰ …
Read More »ਨੁਸਰਤ ਅਲੀ ਖਾਂ ਬੱਗਾ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਨਿਯੁੱਕਤ
ਸੰਦੌੜ, 19 ਜਨਵਰੀ (ਹਰਮਿੰਦਰ ਸਿੰਘ ਭੱਟ)- ਸ਼੍ਰੋਮਣੀ ਅਕਾਲੀ ਦਲ ਨੇ ਹਰ ਵਰਗ ਨੂੰ ਬਣਦਾ ਮਾਣ ਸਨਮਾਨ ਦਿਤਾ ਹੈ ਅਤੇ ਬਿਨ੍ਹਾਂ ਕਿਸੇ ਭੇਦਭਾਵ ਦੇ ਪੰਜਾਬ ਦਾ ਸਰਵਪੱਖੀ ਵਿਕਾਸ ਕੀਤਾ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨੁਸਰਤ ਅਲੀ ਖਾਨ ਬੱਗਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦਾ ਮੈਂਬਰ ਨਿਯੁਕਤ ਹੋਣ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ। ਇਸ ਨਿਯੁਕਤੀ ਨੂੰ ਲੈ …
Read More »ਖੇਡਾਂ ਦਾ ਤੰਦਰੁਸਤ ਜੀਵਨ ਵਿੱਚ ਅਹਿਮ ਰੋਲ – ਨਦੀਮ ਅਨਵਾਰ ਖਾਂ
ਸੰਦੌੜ, 19 ਜਨਵਰੀ (ਹਰਮਿੰਦਰ ਸਿੰਘ ਭੱਟ)- ਨੇੜਲੇ ਪਿੰਡ ਫਲੋਂਡ ਕਲਾਂ ਦੇ ਬਾਬਾ ਗੱਜਣਸ਼ਾਹ ਜੀ ਯੂਥ ਸਪੋਰਟਸ ਕਲੱਬ ਵੱਲੋਂ ਸ਼੍ਰੀਮਾਨ ਬਾਬਾ ਗੱਜਣਸ਼ਾਹ (ਲਾਲ ਸਿੰਘ ਜੀ) ਦੀ ਯਾਦ ਵਿੱਚ ਕਰਵਾਏ ਗਏ 64ਵੇਂ ਪੇਂਡੂ ਖੇਡ ਮੇਲੇ ਵਿਚ ਵਿਸ਼ੇਸ਼ ਤੌਰ ਤੇ ਪੰਜਾਬ ਵਕਫ ਬੋਰਡ ਦੇ ਸਾਬਕਾ ਮੈਂਬਰ ਤੇ ਸਵਰਗਵਾਸੀ ਸਾਬਕਾ ਵਿਧਾਇਕ ਹਾਜੀ ਅਨਵਾਰ ਅਹਿਮਦ ਖਾਂ ਦੇ ਸਪੁੱਤਰ ਸਾਹਿਬਜਾਦਾ ਨਦੀਮ ਅਨਵਾਰ ਖਾਂ ਸ਼ਾਮਿਲ ਹੋਏ। ਇਸ …
Read More »ਵਿਦਿਆਰਥੀਆਂ ਨੂੰ ਮੁਫਤ ਪੜਾਉਣਾ ਹੀ ਸਮਾਜ ਸੇਵਾ ਸਮਝਦਾ ਹੈ ਲੈਕਚਰਾਰ ਦਿਲਬਾਗ ਸਿੰਘ
ਬਟਾਲਾ, 19 ਜਨਵਰੀ (ਨਰਿੰਦਰ ਸਿੰਘ ਬਰਨਾਲ)- ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਬਹਾਦਰਪੁਰ ਰਜੋਆ ਗੁਰਦਾਸਪੁਰ ਵਿਖੇ ਲੈਕਚਰਾਰ ਦੇ ਅਹੁਦੇ ਤੇ ਸੇਵਾ ਨਿਭਾਂ ਰਹੇ ਸਮਾਜ ਵਾਸਤੇ ਚਾਨਣ ਮੁਨਾਰਾ ਸਾਬਤ ਹੋ ਰਹੇ ਹਨ,ਤੇ ਉਹਨਾ ਦਾ ਦੇ ਪੜਾਂਏ ਵਿਦਿਆਰਥੀ ਵੀ ਆਪਣੇ ਵਿਚ ਸੇਵਾ ਭਾਵਨਾ ਸਮੋਈ ਬੈਠੇ ਆਪਣੇ ਉਸਤਾਦ ਦੀ ਸਿਫਤ ਕਰਨ ਲੱਗਿਆ ਦਿਲਬਾਗ ਸਿੰਘ ਨੂੰ ਚਰਨ ਬੰਦਗੀ ਕਰਦੇ ਹਨ।ਜਿਕਰਯੋਗ ਹੈ ਕਿ ਸਮਾਜ ਵਿਚ ਇੰਨਸਾਨ ਏਨਾ …
Read More »
Punjab Post Daily Online Newspaper & Print Media