Wednesday, November 25, 2026

ਪੰਜਾਬੀ

ਮਾੜੇ ਰੂਝਾਨ ਕਾਰਨ ਸਮਾਜਸੇਵੀ ਸੰਸਥਾਵਾਂ ਵਲੋਂ ਬਲੱਡ ਬੈਂਕ ਦੇ ਕਰਮਚਾਰੀਆਂ ਖਿਲਾਫ ਭਾਰੀ ਰੋਸ

ਬਠਿੰਡਾ, 18 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਖੂਨਦਾਨੀਆਂ ਦਾ ਗੜ੍ਹ ਮੰਨੇ ਜਾਣ ਵਾਲਾ ਬਠਿੰਡਾ ਸ਼ਹਿਰ ਵਿੱਚ ਖੂਨਦਾਨੀਆਂ ਅਤੇ ਸਮਾਜਸੇਵੀ ਸੰਸਥਾਵਾਂ ਵੱਲੋਂ ਬਲੱਡ ਬੈਂਕ ਦੀ ਮਾੜੀ ਕਾਰਗੁਜਾਰੀ ਕਾਰਨ ਭਾਰੀ ਰੋਸ ਪਾਇਆ ਜਾ ਰਿਹਾ ਹੈ।ਭਲੇ ਹੀ ਸ਼ਹਿਰ ਦੀਅਸ਼ ਕਈ ਸਮਾਜਸੇਵੀ ਸੰਸਥਾਵਾਂ ਵਲੋਂ ਖੂਨਦਾਨ ਕੈਂਪ ਨਾ ਲਗਾਉਣ ਕਾਰਨ ਬਲੱਡ ਬੈਂਕ ਦਾ ਬਾਈਕਾਟ ਕੀਤਾ ਗਿਆ ਹੈ।ਜਿਸ ਦਾ ਕਾਰਨ ਬਲੱਡ ਬੈਂਕ ਹਸਪਤਾਲ ਦੇ …

Read More »

ਸਰਕਾਰੀ ਤੰਤਰ ਸਕੂਲਾਂ ਨੂੰ ਸਿਰਫ ਕਾਗਜ਼ੀ ਅੰਕੜੇ ਇੱਕਠੇ ਕਰਨ ਤੱਕ ਸੀਮਿਤ ਨਾ ਕਰੇ- ਪੀ.ਯੂ.ਐਸ.ਏ ਆਗੂ

ਬਠਿੰਡਾ, 18 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਠਿੰਡਾ ਵਿਖੇ ਪ੍ਰਾਈਵੇਟ ਅਨਏਡਿਡ ਸਕੂਲਜ ਐਸੋਸੀਏਸ਼ਨ (ਰਜਿ) ਪੰਜਾਬ (ਪੀ ਯੂ ਐਸ ਏ) ਦੀ ਇੱਕ ਪੰਜਾਬ ਪੱਧਰ ਦੀ ਮੀਟਿੰਗ ਵਿਨੋਦ ਕੁਮਾਰ ਖੁਰਾਨਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਪੰਜਾਬ ਭਰ ਚੋਂ 150 ਡੈਲੀਗੇਟ ਸ਼ਾਮਲ ਹੋਏ ਮੀਟਿੰਗ ਵਿੱਚ ਸਕੂਲਾਂ ਨੂੰ ਦਰਪੇਸ਼ ਮੁਸ਼ਕਲਾਂ ਵਾਰੇ ਖੁੱਲ੍ਹ ਕੇ ਵਿਚਾਰਾਂ ਹੋਈਆਂ ਵੱਖ-ਵੱਖ ਜਿਲ੍ਹਿਆਂ ਨਾਲ ਸਬੰਧਤ ਸਕੂਲ ਮੁਖੀਆਂ …

Read More »

ਪਿੰਡ ਵਾਸੀਆਂ ਨੇ 500 ਦੇ ਕਰੀਬ ਅਵਾਰਾ ਪਸ਼ੂਆਂ ਨੂੰ ਸ਼ਹਿਰ ‘ਚ ਵਾੜਿਆ

ਵੋਟ ਬੈਂਕ ਦੇ ਚੱਕਰ ਵਿਚ ਸਰਕਾਰ ਦੇ ਦਬਾਅ ਹੇਠ ਪ੍ਰਸਾਸ਼ਨ ਚੁੱਪ ਬਠਿੰਡਾ, 18 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼ਹਿਰ ਵਿਚ ਉਸ ਸਮੇਂ ਹੰਗਾਮੇ ਵਾਲੀ ਸਥਿਤ ਉਤਪੁੰਨ ਹੋ ਗਈ ਜਦ ਸ਼ਹਿਰ ਵਿਚ ਆਸ ਪਾਸ ਦੇ ਪਿੰਡ ਵਾਸੀਆਂ ਨੇ 500 ਦੇ ਕਰੀਬ ਅਵਾਰਾ ਪਸੂਆਂ ਨੂੰ ਸ਼ਹਿਰ ਵਿਚ ਵਾੜ ਦਿੱਤਾ। ਇਸ ਮੌਕੇ ਸ਼ਹਿਰ ਵਾਸੀਆਂ ਨੇ ਪੁਲਿਸ ਨੂੰ ਸੂਚਿਤ ਕੀਤਾ ਲੇਕਿਨ ਪੁਲਿਸ …

Read More »

ਸਮਾਜ ਸੇਵੀਆਂ ਵਲੋਂ ਪਲੱਸ ਪੋਲੀਉ ਬੂੰਦਾਂ ਪਿਲਾਈਆਂ ਗਈਆਂ

ਬਠਿੰਡਾ, 18 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ ਡਾ. ਤੇਜਵੰਤ ਸਿੰਘ ਰੰਧਾਵਾ ਦੀ ਯੋਗ ਅਗਵਾਈ ਹੇਠ ਪਲੱਸ ਪੋਲੀਉ ਮੁਹਿੰਮ ਦੇ ਪਹਿਲੇ ਦਿਨ ਜਿਲ੍ਹਾ ਬਠਿੰਡਾ ਦੇ 84,463 ਬੱਚਿਆਂ ਨੂੰ ਪੋਲੀਓ ਵੈਕਸੀਨ ਦੀਆਂ ਬੂੰਦਾਂ ਪਲਾਈਆਂ ਗਈਆਂ।ਅੱਜ ਤੇ ਕੱਲ੍ਹ ਘਰ ਘਰ ਜਾ ਕੇ ਬੂਥਾਂ ‘ਤੇ ਨਾ ਪਹੁੰਚ ਸਕਣ ਵਾਲੇ ਬੱਚਿਆਂ ਨੂੰ ਪੋਲੀਓ ਵੈਕਸੀਨ ਦੀਆਂ …

Read More »

ਸੱਚਖੰਡ ਸ੍ਰੀ ਹਜ਼ੂਰ ਸਾਹਿਬ ਜਾਣ ਵਾਲੀ ਗੱਡੀ ਦੌਰਾਨ ਯਾਤਰਾ ਦੀਆਂ ਅਭੁਲ ਯਾਦਾਂ

ਗੁਰਬਾਣੀ ਦੇ ਰੰਗ ਵਿੱਚ ਰੰਗੇ ਗਏ ਯਾਤਰੂ ਅੰਬਾਲਾ, 18 ਜਨਵਰੀ(ਨਰਿੰਦਰ ਸਿੰਘ ਬਰਨਾਲ)-ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕਾ ਫਤਿਹਗੜ੍ਹ ਚੂੜੀਆਂ ਦੀ ਸੰਗਤ ਨੂੰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਨਾਂਦੇੜ ਦੇ ਦਰਸ਼ਨ ਕਰਾਉਣ ਜਾ ਰਹੀ ਛੇਵੀਂ ਰੇਲ ਗੱਡੀ ਜਿਉਂ-ਜਿਉਂ ਆਪਣੀ ਮੰਜਿਲ ਵੱਲ ਵੱਧਦੀ ਜਾ ਰਹੀ ਹੈ ਉਸਦੇ ਨਾਲ ਹੀ ਸੰਗਤਾਂ ‘ਚ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਦੀ ਤਾਂਘ …

Read More »

ਤਖ਼ਤ ਸ੍ਰੀ ਹਜ਼ੂਰ ਸਾਹਿਬ ਜਾਣ ਵਾਲੀ ਗੱਡੀ ਯਾਤਰੀਆਂ ਲਈ ਬਣੀ ਅਭੁੱਲ ਯਾਦ

ਗੁਰਬਾਣੀ ਦੇ ਜਾਪ ਦਾ ਆਨੰਦ ਮਾਣਦੇ ਜਾ ਰਹੇ ਹਨ ਸ਼ਰਧਾਲੂ ਅੰਬਾਲਾ, 18 ਜਨਵਰੀ(ਨਰਿੰਦਰ ਸਿੰਘ ਬਰਨਾਲ)-ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕਾ ਫਤਿਹਗੜ੍ਹ ਚੂੜੀਆਂ ਦੀ ਸੰਗਤ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰਾਉਣ ਜਾ ਰਹੀ ਛੇਵੀਂ ਰੇਲਗੱਡੀ ਜਿਉਂ-ਜਿਉਂ ਆਪਣੀ ਮੰਜਿਲ ਵੱਲ ਵੱਧਦੀ ਜਾ ਰਹੀ ਹੈ ਉਸਦੇ ਨਾਲ ਹੀ ਸੰਗਤਾਂ ‘ਚ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਦੀ ਤਾਂਘ ਵੀ ਵੱਧਦੀ …

Read More »

ਗੁ: ਨਰੈਣ ਸਿੰਘ ਜੀ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ ਸੱਗੂ) ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਨਰੈਣ ਸਿੰਘ ਜੀ ਪੱਤੀ ਮਨਸੂਰ ਪਿੰਡ ਸਲਤਾਨਵਿੰਡ ਤੋ ਹਰ ਸਾਲ ਦੀ ਤਰਾਂ ਯੁਨਾਈਟਿਡ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਰਾਜਪਾਲ ਸਿੰਘ ਤੇ ਸਮੂੰਹ ਸਾਧ ਸੰਗਤ ਦੇ ਸਹਿਯੋਗ ਨਾਲ ਅਯੌਜਿਤ ਕਤਾ ਗਿਆ।ਇਹ ਨਗਰ ਕੀਰਤਨ ਪਿੰਡ ਦੇ ਵੱਖ ਵੱਖ ਇਲਾਕਿਆਂ ਤੋਂ ਹੁੰਦਾ …

Read More »

ਡ੍ਰੈਸ ਡਿਜ਼ਾਇਨਿਰ ਮੈਡਮ ਹਰਪ੍ਰੀਤ ਕੌਰ ਕਾਹਲੋਂ ਨੇ 34 ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਮੋਗਾ, 17 ਜਨਵਰੀ (ਪ.ਪ)- ਮੁੱਖ ਮਹਿਮਾਨ ਡ੍ਰੈਸ ਡਿਜ਼ਾਇਨਿੰਰ ਮੈਡਮ ਹਰਪ੍ਰੀਤ ਕੌਰ ਕਾਹਲੋਂ ਨੇ ਪੰਜਾਬ ਐਂਡ ਸਿੰਧ ਬੈਂਕ ਆਰਸੇਟੀ, ਮੋਗਾ ਦੇ ਸਿਖਿਆਰਥੀਆਂ ਨੂੰ ਆਪਣਾ ਸਵੈਰੁਜ਼ਗਾਰ ਸਥਾਪਿਤ ਕਰਨ ਲਈ ਪ੍ਰੇਰਿਆ, ਉਹਨਾਂ ਕਹਿਆ ਕਿ ਪੰਜਾਬ ਐਂਡ ਸਿੰਧ ਬੈਂਕ ਆਰਸੇਟੀ, ਜੋ ਮੋਗਾ ਜ਼ਿਲੇ ਵਿੱਚ ਸ਼ਲਾਘਾਯੋਗ ਕੰਮ ਕਰਦੇ ਹੋਏ ਆਰਥਿਕ ਪੱਖੋਂ ਪਿਛੜੇ ਹੋਏ ਬੇਰੁਜ਼ਗਾਰ ਪੇਡੂ ਨੌਜਵਾਨ ਲੜਕੇ ਤੇ ਲੜਕੀਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। …

Read More »

ਪ੍ਰਧਾਨ ਮੰਤਰੀ ਨੇ ‘ਸਟਾਰਟ-ਅੱਪ ਇੰਡੀਆ’ ਲਹਿਰ ਅਰੰਭ ਕੀਤੀ

ਨਵੀਂ ਦਿੱਲੀ 17 ਜਨਵਰੀ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿਖੇ ‘ਸਟਾਰਟ-ਅੱਪ ਇੰਡੀਆ’ ਪਹਿਲਕਦਮੀ ਦੀ ਰਸਮੀ ਸ਼ੁਰੂਆਤ ਕੀਤੀ। ਅੱਜ ਸ਼ਾਮੀਂ ਇਸ ਸ਼ੁਰੂਆਤ ਤੋਂ ਪਹਿਲਾਂ ਸਾਰਾ ਦਿਨ ਉੱਦਮਤਾ ਵਿਸ਼ੇ ਦੇ ਵੱਖੋ-ਵੱਖਰੇ ਪੱਖਾਂ ਉੱਤੇ ਇੱਕ ਵਰਕਸ਼ਾਪ ਦਾ ਆਯੋਜਨ ਵੀ ਕੀਤਾ ਗਿਆ। ਪ੍ਰਧਾਨ ਮੰਤਰੀ ਨੇ ਉਸ ਪ੍ਰਦਰਸ਼ਨੀ ਨੂੰ ਵੇਖਿਆ ਅਤੇ ਸਟਾਰਟ-ਅੱਪਸ (ਨਵੀਆਂ ਨਿੱਕੀਆਂ ਕੰਪਨੀਆਂ) ਦੇ ਉੱਦਮੀਆਂ ਨਾਲ …

Read More »