ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਖਾਲਸਾ ਕਾਲਜ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਇਸ ਮੌਕੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ਵਿੱਚ ਹਾਜ਼ਰੀ ਲਵਾਈ। ਕਾਲਜ …
Read More »ਪੰਜਾਬੀ
ਏਡਜ਼ ‘ਤੇ ਆਧਾਰਿਤ ਨੁੱਕੜ ਨਾਟਕ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ
ਜੰਡਿਆਲਾ ਗੂਰੂ (ਹਰਿੰਦਰ ਪਾਲ ਸਿੰਘ) -ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਚੰਡੀਗੜ੍ਹ ਵਲੋਂ ਤਾਰਾ ਆਰਟਸ ਦੇ ਕਲਾਕਾਰਾਂ ਨੇ ਸਿਵਲ ਸਰਜ਼ਨ ਅੰਮ੍ਰਿਤਸਰ ਦੇ ਹੁਕਮਾਂ ਅਨੁਸਾਰ ਐਸ.ਐਮ.ੳ.ਬਾਬਾ ਬਕਾਲਾ ਦੀ ਰਹਿਨੁਮਾਈ ਹੇਠ ਸਿਵਲ ਹਸਪਤਾਲ ਬਾਬਾ ਬਕਾਲਾ ਤੇ ਪਿੰਡ ਸਠਿਆਲਾ ਵਿਖੇ ਐਚ.ਆਈ.ਵੀ ਏਡਜ਼ ਤੇ ਆਧਾਰਿਤ ਨੁੱਕੜ ਨਾਟਕ ਰਾਹੀ ਲੋਕਾਂ ਨੂੰ ਜਾਗਰੂਕ ਕੀਤਾ।ਨਾਟਕ ਵਿੱਚ ਦੱਸਿਆ ਗਿਆ ਕਿ ਏਡਜ਼ ਤੋਂ ਬਚਣ ਦਾ ਇਕੋ ਇੱਕ ਇਲਾਜ ਹੈ ਇਸਦੀ …
Read More »27ਵਾਂ ਰਾਸ਼ਟਰੀ ਸੜਕ ਸੁਰੱਖਿਆ ਹਫਤਾ ਥਾਣਾ ਜੰਡਿਆਲਾ ਵਿਖੇ ਸੰਪਨ
ਜੰਡਿਆਲਾ ਗੁਰੁ (ਹਰਿੰਦਰ ਪਾਲ ਸਿੰਘ) ਐਸ.ਐਸ.ਪੀ ਜਿਲਾ ਅੰਮ੍ਰਿਤਸਰ ਦਿਹਾਤੀ ਦੇ ਹੁਕਮਾਂ ਅਨੁਸਾਰ ਟਰੈਫਿਕ ਪੁਲਿਸ ਵੱਲੋਂ ਰਾਸ਼ਟਰੀ ਸੜਕ ਸੁਰੱਖਿਆ ਹਫਤਾ 10 ਤੋ 16 ਜਨਵਰੀ ਤੱਕ ਮਨਾਇਆ ਗਿਆ, ਜੋ ਅੱਜ ਸੁਵਿਧਾ ਸੈਂਟਰ ਜੰਡਿਆਲਾ ਗੁਰੂ ਅਤੇ ਥਾਣਾ ਜੰਡਿਆਲਾ ਗੁਰੂ ਵਿਖੇ ਸੰਪਨ ਹੋਇਆ। ਡੀ.ਐਸ.ਪੀ ਜੰਡਿਆਲਾ ਭਗਵੰਤ ਸਿੰਘ ਨੇ ਆਪਣੇ ਅਧੀਨ ਕਰਮਚਾਰੀਆਂ ਨੂੰ ਰੂਲ ਐਂਡ ਰੈਗੂਲੇਸ਼ਨ 1989 ਐਕਟ ਬਾਰੇ ਜਾਣਕਾਰੀ ਦਿੱਤੀ ਅਤੇ ਸੜਕੀ ਨਿਯਮਾਂ ਦਾ …
Read More »ਢੋਟ ਦੀ ਅਗਵਾਈ ‘ਚ ਆਪ ਕਨਵੀਨਰ ਅਰਵਿਦ ਕੇਜਰੀਵਾਲ ਤੇ ਕੁਲਤਾਰ ਸਿਘ ਵਿਰੁੱਧ ਰੋਸ ਪ੍ਰਦਰਸ਼ਨ – ਪੁਤਲਾ ਫੂਕਿਆ
ਮਾਮਲਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤੁਲਨਾ ਕੇਜ਼ਰੀਵਾਲ ਨਾਲ ਕਰਨ ਦਾ ਅੰਮ੍ਰਿਤਸਰ, 16 ਜਨਵਰੀ (ਜਗਦੀਪ ਸਿੰਘ ਸੱਗੂ) – ਮੁਕਤਸਰ ਸਾਹਿਬ ਵਿੱਚ ਮਾਘੀ ਦੇ ਮੇਲੇ ਤੋਂ ਬਾਅਦ ਸ਼ਾਮ ਨੂੰ ਇੱਕ ਟੀ.ਵੀ ਚੈਨਲ ਤੇ ਚੱਲ ਰਹੀ ਬਹਿਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਕੁਲਤਾਰ ਸਿਘ ਵੱਲੋਂ ਇੱਕ ਸਵਾਲ ਦੇ ਜਵਾਬ ਦੌਰਾਨ ਆਪ ਦੇ ਕਨਵੀਨਰ ਅਰਵਿਦ ਕੇਜਰੀਵਾਲ ਦੀ ਤੁਲਨਾ ਸਿੱਖਾਂ ਦੇ ਦਸਵੇਂ …
Read More »ਦਿੱਲੀ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਰਧ ਸ਼ਤਾਬਦੀ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸ਼ੁਰੂਆਤ
ਨਵੀਂ ਦਿੱਲੀ, 16 ਜਨਵਰੀ (ਅੰਮ੍ਰਿਤ ਲਾਲ ਮੰਨਣ) – ਬਾਬਾ ਬੰਦਾ ਸਿੰਘ ਬਹਾਦਰ ਦੀ ਮਹਿਰੌਲੀ ਵਿਖੇ ਬਣਨ ਵਾਲੀ ਯਾਦਗਾਰ ਲਈ ਪੰਜਾਬ ਸਰਕਾਰ ਵੱਲੋਂ 50 ਲੱਖ ਰੁਪਏ ਦਾ ਸਹਿਯੋਗ ਦਿੱਲੀ ਸਿੱਖ ਗੁਰਦੁਆਰਾ ਪ+ਬੰਧਕ ਕਮੇਟੀ ਨੂੰ ਮਿਲੇਗਾ। ਇਸ ਗੱਲ ਦਾ ਐਲਾਨ ਕਮੇਟੀ ਪ+ਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ …
Read More »ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਚੰਡੀਗੜ੍ਹ ਵਿਖੇ ਕਿਸਾਨ ਪੰਚਾਇਤ 18 ਨੂੰ
ਅੰਮ੍ਰਿਤਸਰ, 16 ਜਨਵਰੀ (ਗੁਰਚਰਨ ਸਿੰਘ) – ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਪ੍ਰਭਾਵਸ਼ਾਲੀ ਮੀਟਿੰਗ ਦੌਰਾਨ ਅੱਜ ਇੱਥੇ ਪੁੱਜੇ ਯੂਨੀਅਨ ਦੇ ਪ੍ਰਧਾਨ ਅਤੇ ਰਾਸ਼ਟਰੀ ਕੋਆਰਡੀਨੇਟਰ ਸ: ਅਜ਼ਮੇਰ ਸਿੰਘ ਲੱਖੋਵਾਲ ਨੇ ਇੰਡੀਅਨ ਕੋਆਰਡੀਨੇਸ਼ਨ ਕਮੇਟੀ ਆਫ਼ ਫ਼ਾਰਮਜ਼ ਮੂਵਮੈਂਟ ਦੇ ਫ਼ੈਸਲੇ ਮੁਤਾਬਕ ਕੇਂਦਰ ਸਰਕਾਰ ਵਿਰੁੱਧ ਸ਼ੁਰੂ ਕੀਤੇ ਜਾ ਰਹੇ ਕਿਸਾਨ ਅੰਦੋਲਨ ਦੀ ਕੜੀ ਵਜੋਂ 18 ਫਰਵਰੀ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਕਿਸਾਨ ਪੰਚਾਇਤ ਵਿੱਚ …
Read More »ਪਿੰਡ ਫਰਵਾਲੀ ਤੇ ਦੁਲਮਾਂ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ
ਸੰਦੌੜ, 16 ਜਨਵਰੀ (ਹਰਮਿੰਦਰ ਸਿੰਘ ਭੱਟ)- ਸਾਹਿਬ ਏ ਕਮਾਲ, ਸਰਬੰਸਦਾਨੀ ਦਸਮੇਸ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਾਕਸ ਪੁਰਬ ਨੂੰ ਸਮਰਪਿਤ ਗੁਰਦੁਆਰਾ ਸੰਤ ਬਾਬਾ ਅਰਜਨ ਸਿੰਘ, ਗੁਰੁਦਆਰਾ ਸਾਹਿਬ ਪਿੰਡ ਦੁਲਮਾਂ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਪਿੰਡ ਫਰਵਾਲੀ ਅਤੇ ਦੁਲਮਾਂ ਵਿਖੇ ਅਰਦਾਸ ਕਰਨ ਉਪਰੰਤ ਸਾਹਿਬ ਸੀz ਗੁਰੂ ਗਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆ ਦੀ …
Read More »ਗੁਰੂ ਸਾਹਿਬਾਨਾਂ ਦੇ ਪਵਿਤਰ ਦਿਹਾੜਿਆਂ ਵਾਲੇ ਦਿਨ ਪ੍ਰਾਈਵੇਟ ਇੰਡਸਟਰੀਆਂ ‘ਚ ਵੀ ਛੁੱਟੀ ਹੋਵੇ-ਸਿੱਖ ਆਗੂ
ਸੰਦੌੜ 16 ਜਨਵਰੀ (ਹਰਮਿੰਦਰ ਸਿੰਘ ਭੱਟ) – ਯੂਨਾਈਟਿਡ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਭਾਈ ਭਵਨਦੀਪ ਸਿੰਘ ਸਿੱਧੂ ਅਤੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਲੰਮੇਂ ਸਮੇਂ ਤੋਂ ਪ੍ਰਾਈਵੇਟ ਲਿਮਿਟੇਡ ਇੰਡਸਟਰੀਆਂ ਚ ਕੰਮ ਕਰਦੇ ਸਿੱਖ ਨੌਜਵਾਨਾਂ ਵਲੋਂ ਇਹ ਅਵਾਜ ਉਠਾਈ ਜਾ ਰਹੀ ਹੈ ਕਿ ਉਹਨਾਂ ਦੇ ਗੁਰੂ ਸਾਹਿਬਾਨਾਂ ਦੇ ਗੁਰਪੁਰਬ …
Read More » ਪਿੰਡ ਝੁਨੇਰ ਵਿਖੇ ਗੁਰਮਤਿ ਸਮਾਗਮ ਆਯੋਜਿਤ – ਭਾਈ ਅਮਨਦੀਪ ਸਿੰਘ ਖ਼ਾਲਸਾ ਸਨਮਾਨਿਤ
ਸੰਦੌੜ, 16 ਜਨਵਰੀ (ਹਰਮਿੰਦਰ ਸਿੰਘ ਭੱਟ) – ਪਿੰਡ ਝੁਨੇਰ ਗੁਰਦੁਆਰਾ ਬੇਰੀ ਸਾਹਿਬ ਪਾਤਿਸ਼ਾਹੀ ਸੱਤਵੀਂ ਵਿਖੇ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਅਵਤਾਰ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਰਹਿਨੁਮਾਈ ਹੇਠ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਉਪਰਾਲੇ ਸਦਕਾ ਗੁਰਮਤਿ ਸਮਾਗਮ ਆਯੋਜਿਤ ਕਰਵਾਇਆ ਗਿਆ।ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਜੀ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਵਿਸ਼ਾਲ ਖੂਨਦਾਨ ਕੈਪ ਲਗਾਇਆ
ਬਠਿੰਡਾ, 16 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸ਼ਹੀਦ ਜਰਨੈਲ ਸਿੰਘ ਮੈਮੋਰੀਅਲ ਵੈਲਫੇਅਰ ਸੁਸਾਇਟੀ (ਰਜਿ:) ਬਠਿੰਡਾ ਵੱਲੋ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਤੇ ਵਿਸ਼ਾਲ ਖੂਨਦਾਨ ਕੈਂਪ ਗੁਰਦੁਆਰਾ ਕਿਲ੍ਹਾ ਮੁਬਾਰਕ ਸਾਹਿਬ ਵਿਖੇ ਲਗਾਇਆ ਗਿਆ।ਇਸ ਖੂਨਦਾਨ ਕੈਪ ਦੇ ਮੁੱਖ ਮਹਿਮਾਨ ਵਜੋਂ ਸਮਾਜ ਸੇਵੀ ਗੁਰਮੀਤ ਸਿੰਘ ਮੈਡੀਕਲ ਵਾਲਿਆਂ ਨੇ ਵਿਸ਼ੇਸ਼ …
Read More »
Punjab Post Daily Online Newspaper & Print Media