Wednesday, November 25, 2026

ਪੰਜਾਬੀ

ਸੰਗਤਾਂ ਨੇ ਪੂਰੇ ਜਾਹੋ ਜਲਾਲ ਨਾਲ ਮਨਾਇਆ ਪ੍ਰਕਾਸ਼ ਪੁਰਬ

ਬਠਿੰਡਾ, 16 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ ) – ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਗੁਰਦੁਆਰਾ ਸ਼੍ਰੋਮਣੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਦਸਵੀਂ ਪਾਤਿਸ਼ਾਹੀ ਦੇ ਪ੍ਰਕਾਸ਼ ਉਤਸਵ ਪੂਰਨ ਸ਼ਰਧਾ ਨਾਲ ਗੁਰਦੁਆਰਾ ਸਾਹਿਬ ਹਾਜੀ ਰਤਨ ਅਤੇ ਇਤਿਹਾਸਕ ਗੁਰਦੁਆਰਾ ਕਿਲ੍ਹਾ ਮੁਬਾਰਕ ਪਾਤਸ਼ਾਹੀ ਦਸਵੀਂ ਸਾਹਿਬ ਵਿਖੇ ਮਨਾਇਆ ਗਿਆ।ਸੰਗਤਾਂ ਨੇ ਪਵਿੱਤਰ ਸਰੋਵਰ ਵਿਚ ਠੰਡ …

Read More »

ਮਨਪ੍ਰੀਤ ਬਾਦਲ ਦੇ ਕਾਂਗਰਸ ਵਿੱਚ ਜਾਣ ‘ਤੇ ‘ਆਪ’ ਨੂੰ ਕੋਈ ਫਰਕ ਨਹੀਂ ਪੈਣਾ- ਪ੍ਰੋ: ਬਲਜਿੰਦਰ ਕੌਰ

ਬਠਿੰਡਾ, 16 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ ) – ਸਥਾਨਕ ਸ਼ਹਿਰ ਦੇ ਯੂਨਿਟ ਆਮ ਆਦਮੀ ਪਾਰਟੀ ਵੂਮੈਨ ਵਿੰਗ ਪੰਜਾਬ ਦੇ ਪ੍ਰਧਾਨ ਪ੍ਰੋਫੈਸਰ ਬਲਜਿੰਦਰ ਕੌਰ ਵਲੋਂ ਮਾਘੀ ਦੇ ਮੇਲੇ ‘ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ ਆਮ ਆਦਮੀ ਪਾਰਟੀ ਨੂੰ ਸਫਲ ਕਰਨ ਲਈ ਪੰਜਾਬ ਦੇ ਲੋਕਾਂ ਦਾ ਬਹੁਤ ਬਹੁਤ ਧੰਨਵਾਦ ਕਰਦਿਆਂ ਕਿਹਾ ਕਿ ਮਾਘੀ ਮੇਲਾ ਰੈਲੀ ਨੂੰ ਸਫਲ ਬਣਾਉਣ ਲਈ …

Read More »

ਸੜਕ ਸੁਰਖਿਆ ਸੰਬੰਧੀ ਲੇਖ ਮੁਕਾਬਲੇ ਕਰਵਾਏ

ਬਠਿੰਡਾ, 16 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ ) – ਭਾਰਤ ਸਰਕਾਰ ਦੇ ਅਦਾਰੇ ਓਰੀਐਂਟਲ ਬੈਂਕ ਆਫ਼ ਕਾਮਰਸ ਵੱਲੋਂ 27 ਵਾਂ ਸੜਕ ਸੁਰੱਖਿਆ ਸਪਤਾਹ ਮਨਾਉਣ ਤਹਿਤ ਗੋਨਿਆਣਾ ਬਰਾਂਚ ਵੱਲੋਂ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ਼ ਚੁੱਘੇ ਕਲਾਂ ਵਿਖੇ ਸੜਕ ਸੁਰੱਖਿਆ ਸੰਬੰਧੀ ਲੇਖ ਮੁਕਾਬਲੇ ਕਰਵਾਏ ਗਏ । ਜਿਸ ਵਿੱਚ ਸਕੂਲ ਦੇ 31 ਵਿਦਿਆਰਥੀਆਂ ਨੇ ਭਾਗ ਲਿਆ। ਇਸ ਪ੍ਰਤੀਯੋਗਤਾ ਵਿੱਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ …

Read More »

ਆਰਟ ਐਂਡ ਕਰਾਫਟਰ ਟ੍ਰੇਨਿੰਗ ਪਾ੍ਰਪਤ ਅਧਿਆਪਕਾ ਵੀ ਖੋਲ ਸਕਦੇ ਨੇ ਸਰਕਾਰ ਮੋਰਚਾ

ਬਟਾਲਾ, 16 ਜਨਵਰੀ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋ ਆਪਣੇ ਆਖਰੀ ਵਰੇ ਦੇ ਕਾਰਜ ਕਾਲ ਦੌਰਾਨ ਭਾਰੀ ਗਿਣਤੀ ਵਿੱਖ ਅਸਾਮੀਆ ਦੀ ਭਰਤੀ ਦੀ ਗੱਲ ਕੀਤੀ ਜਾ ਰਹੀ ਹੈ, ਪਰ ਸਰਕਾਰ ਨੇ ਬੇਰੁਜ਼ਗਾਰ ਆਰਟ ਐਂਡ ਕਰਾਫਟ ਅਧਿਆਪਕਾਂ ਦੀਆਂ ਅਸਾਮੀਆਂ ਦਾ ਇਸ਼ਤਿਹਾਰ ਨਾ ਦੇਕੇ ਬੇਰੁਜ਼ਗਾਰਾਂ ਨਾਲ ਧੱਕਾ ਕੀਤਾ ਹੈ।ਇਹਨਾ ਸਬਦਾਂ ਦਾ ਪ੍ਰਗਟਾਵਾ ਬਿਕਰਮ ਸਿੰਘ ਨੇ ਕਾਹਨੂੰਵਾਨ ਰੋਡ ਤੇ ਕੀਤੀ ਗਈ ਬੇਰੂਜ਼ਗਾਰ ਟ੍ਰੇਨਿੰਗ …

Read More »

ਗੁਰੂ ਨਾਨਕ ਕਲੌਨੀ ਵਿਖੇ ਪ੍ਰਭਾਤ ਫੇਰੀਆਂ ਦਾ ਸੰਪਨ – ਲਗਾਏ ਗਏ ਲੰਗਰ

ਬਟਾਲਾ, 16 ਜਨਵਰੀ (ਨਰਿੰਦਰ ਬਰਨਾਲ) – ਸ੍ਰੀ ਗੋਬਿੰੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜਿਥੇ ਸੰਸਾਰ ਭਰ ਵਿਚ ਗੂਰੁ ਦੇ ਵਿਚਾਰਾਂ ਗੁਣਗਾਣ ਕੀਤਾ ਜਾ ਰਿਹਾ।ਕਲੌਨੀ ਵਾਸੀਆ ਵੱਲੋ ਹਫਤੇ ਭਰ ਤੋ ਪ੍ਰਭਾਤ ਫੇਰੀਆਂ ਦਾ ਵਾ ਪ੍ਰਬੰਧ ਕੀਤਾ ਗਿਆ ਸੀ, ਉਥੇ ਗੁਰੂ ਨਾਨਕ ਕਲੌਨੀ ਜਲੰਧਰ ਰੋਡ ਬਟਾਲਾ ਵਿਖੇ ਵੀ ਪ੍ਰਕਾਸ਼ ਦਿਹਾੜ ਬੜੇ ਉਤਸ਼ਾਹ ਦੇ ਸ਼ਰਧਾ ਨਾਲ ਮਨਾਇਆ ਗਿਆ।ਇਸ ਮੌਕੇ ਕਲੌਨੀ ਵਿਖੇ …

Read More »

ਸੱਚਖੰਡ ਹਰਿਮੰਦਰ ਸਾਹਿਬ 18 ਨੂੰ ਨਤਮਸਤਕ ਹੋਣਗੇ ਮਨਪ੍ਰੀਤ ਸਿੰਘ ਬਾਦਲ

ਅੰਮ੍ਰਿਤਸਰ, 16 ਜਨਵਰੀ (ਜਗਦੀਪ ਸਿੰਘ ਸੱਗੁੂ) – ਮਨਪ੍ਰੀਤ ਸਿੰਘ ਬਾਦਲ ਪ੍ਰਧਾਨ ਪੀਪਲਜ਼ ਪਾਰਟੀ ਆਫ ਪੰਜਾਬ ਦੇ ਕਾਂਗਰਸ ਵਿੱਚ ਰਲੇਵੇਂ ਤੋਂ ਬਾਅਦ ਇਸ ਦੇ ਸੀਨੀਅਰ ਆਗੂ ਮਨਿੰਦਰਪਾਲ ਸਿੰਘ ਪਲਾਸੌਰ, ਮਨਮੋਹਨ ਸਿੰਘ ਗੁੰਮਟਾਲਾ, ਰਾਮ ਸ਼ਰਨਪਾਲ, ਦਲਜੀਤ ਸਿੰਘ ਢਿੱਲੋਂ, ਡਾ. ਅਭੇ ਦੇਵਗਨ, ਸੈਂਡੀ ਰੰਧਾਵਾ, ਰਾਏਪਾਲ ਮਾਨ, ਡਾ. ਦਲਬੀਰ ਸਿੰਘ, ਵਿਸ਼ਾਲ ਸ਼ਰਮਾ ਦਾ ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਅੰਮ੍ਰਿਤਸਰ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ, ਸ਼ਹਿਰੀ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਭਿੱਖੀਵਿੰਡ, 16 ਜਨਵਰੀ (ਕੁਲਵਿੰਦਰ ਸਿੰਘ ਕੰਬੋਕੇ / ਹਰਦਿਆਲ ਸਿੰਘ ਭੈਣੀ)  ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਭੈਣੀ ਮੱਸਾ ਸਿੰਘ ਵਿਖੇ ਬਾਬਾ ਹਰਪਾਲ ਸਿੰਘ ਦੀ ਅਗਵਾਈ ਹੇਠ ਅੱਜ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 349ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਪਿੰਡ ਭੈਣੀ ਮੱਸਾ ਸਿੰਘ ਤੋਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਸਾਹਿਬਾਨ ਵੱਲੋਂ ਕੀਤੀ ਗਈ। …

Read More »

ਪ੍ਰੋ: ਵਲਟੋਹਾ ਪਿੰਡਾਂ ਦੇ ਵਿਕਾਸ ਲਈ ਦਿਨ ਰਾਤ ਇਕ ਕਰ ਰਹੇ ਹਨ – ਸਰਪੰਚ ਮਨਜੀਤ

ਅਲਗੋਂ ਕੋਠੀ, 16 ਜਨਵਰੀ (ਹਰਦਿਆਲ ਸਿੰਘ ਭੈਣੀ)  ਅਕਾਲੀ ਭਾਜਪਾ ਗਠਜੋੜ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ, ਜਿਸ ਨੇ ਸ਼ਹਿਰਾਂ ਵਾਂਗ ਸੁੱਖ ਸਹੂਲਤਾਂ ਪਿੰਡਾਂ ਵਿੱਚ ਪਹੁੰਚਾੳਣਿ ਦਾ ਤਹੱਈਆ ਕੀਤਾ ਹੋਇਆ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅਲਗੋਂ ਕੋਠੀ ਦੇ ਸਰਪੰਚ ਮਨਜੀਤ ਸਿੰਘ ਨੇ ਪਿੰਡ ਵਿੱਚ ਕੱਚੇ ਰਸਤੇ ਨੂੰ ਪੱਕਾ ਕਰਨ ਦੇ ਕੀਤੇ ਜਾ ਰਹੇ ਕੰਮ ਦਾ ਜ਼ਾਇਜਾ ਲੈਣ ਸਮੇਂ ਕੀਤਾ।ਉਨਾਂ ਕਿਹਾ ਕਿ ਮੁੱਖ …

Read More »

ਡਿਪਲੋਮਾ ਇੰਜੀਨਿਅਰ ਐਸੋਸੀਏਸ਼ਨ ਵਲੋਂ ਨਵੇਂ ਸਾਲ ਦੀ ਡਾਇਰੀ ਰਲੀਜ਼

ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ ਸੱਗੂ) – ਡਿਪਲੋਮਾ ਇੰਜੀਨਿਅਰ ਐਸੋਸੀਏਸ਼ਨ ਜੋਨ ਅੰਮ੍ਰਿਤਸਰ ਵੱਲੋਂ ਜੋਨ ਪ੍ਰਧਾਨ ਇੰਜੀ: ਸ਼ਮਸ਼ੇਰ ਸਿੰਘ ਜੋਸ਼ਨ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਿੰਚਾਈ ਅਤੇ ਬਿਜਲੀ ਖੋਜ ਸਸੰਥਾ ਪੰਜਾਬ ਦੇ ਜੁਆਇੰਟ ਡਾਇਰੈਕਟਰ ਡਾ. ਮਨਵਿੰਦਰ ਸਿੰਘ ਨੇ ਜਥੇਬੰਦੀ ਵੱਲੋਂ ਤਿਆਰ ਕੀਤੀ ਗਈ ਨਵੇਂ ਸਾਲ ਦੀ ਡਾਇਰੀ ਲੋਕ ਹਿੱਤ ‘ਚ ਜਾਰੀ ਕੀਤੀ । ਇਸ ਮੌਕੇ ਜੁਆਇੰਟ ਡਾਇਰੈਕਟਰ …

Read More »