ਸ੍ਰੀ ਦਰਬਾਰ ਸਾਹਿਬ ਦੀਆਂ ਸੜਕਾਂ ਜਾਣਬੁੱਝ ਕੇ ਨਾ ਬਨਾਉਣ ਲਾਇਆ ਦੋਸ਼ ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ ਸੱਗੂ) – ਅਕਾਲੀ ਜਥਾ ਸ਼ਹਿਰੀ ਦੇ ਅਹੁਦੇਦਾਰਾਂ ਤੇ ਕੌਸਲਰਾਂ ਨੇ ਮੇਅਰ ਅਤੇ ਕਮਿਸ਼ਨਰ ਨਗਰ ਨਿਗਮ ‘ਤੇ ਗੰਭੀਰ ਦੋਸ਼ ਲਾਉਂਦਿਆਂ ਹੋਇਆਂ ਉੇਨਾਂ ਦੇ ਘਿਰਾਓ ਦੀ ਚਿਤਾਵਨੀ ਦਿੱਤੀ ਹੈ।ਅੱਜ ਸ਼ਹਿਰੀ ਜਥੇ ਦੇ ਜਨਰਲ ਸਕੱਤਰ ਜਥੇਦਾਰ ਪੂਰਨ ਸਿੰਘ ਮੱਤੇਵਾਲ ਤੇ ਕੌਂਸਲਰ ਸੁਰਿੰਦਰ ਸਿੰਘ ਸੁਲਤਾਨਵਿੰਡ ਦੀ ਅਗਵਾਈ ਹੇਠ …
Read More »ਪੰਜਾਬੀ
ਈ ਆਮਦ ਵੀਜ਼ਾ ਹੇਠ ਸੈਲਾਨੀਆਂ ਦੀ ਆਮਦ ਵਿੱਚ 635.8 ਫੀਸਦ ਦਾ ਵਾਧਾ
ਨਵੀਂ ਦਿੱਲੀ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਦਸੰਬਰ ਮਹੀਨੇ ਦੌਰਾਨ ਸੈਲਾਨੀਆਂ ਦੀ ਆਮਦ ਵਿੱਚ 635.8 ਫੀਸਦ ਦਾ ਵਾਧਾ ਦਰਜ ਕੀਤਾ ਗਿਆ।ਇਸ ਮਹੀਨੇ ਦੌਰਾਨ 1 ਲੱਖ 3 ਹਜ਼ਾਰ 617 ਵਿਦੇਸ਼ੀ ਸੈਲਾਨੀ ਭਾਰਤ ਆਏ ਜਦ ਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ ਇਹਨਾਂ ਦੀ ਗਿਣਤੀ 14 ਹਜ਼ਾਰ 83 ਸੀ ।27 ਨਵੰਬਰ 2014 ਨੂੰ ਈ-ਆਮਦ ਵੀਜ਼ਾ ਦੀ ਸਹੂਲਤ ਸ਼ੁਰੂ ਕੀਤੀ ਗਈ ਸੀ ਜੋ …
Read More »ਪ੍ਰਧਾਨ ਮੰਤਰੀ ਨੇ ਦਿੱਤੇ ‘ਟਾਈਮਜ਼ ਨਾਓ’ ਅਮੇਜ਼ਿੰਗ ਇੰਡੀਅਨਜ਼ ਪੁਰਸਕਾਰ 2016
ਨਵੀਂ ਦਿੱਲੀ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ‘ਟਾਈਮਜ਼ ਨਾਓ’ ਅਮੇਜ਼ਿੰਗ ਇੰਡੀਅਨਜ਼ ਐਵਾਰਡਜ਼ 2016 (ਵਿਲੱਖਣ ਭਾਰਤੀ ਪੁਰਸਕਾਰ) ਪ੍ਰਦਾਨ ਕੀਤੇ। ਇਹ ਪੁਰਸਕਾਰ ਹਰ ਸਾਲ ਔਖੇ ਹਾਲਾਤ ਦੇ ਬਾਵਜੂਦ ਮਹਾਨ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਦਿੱਤੇ ਜਾਂਦੇ ਹਨ।ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸੰਸਾਰ ‘ਚ ਮਹਾਨ ਪ੍ਰਾਪਤੀਆਂ ਕਰਨ ਵਾਲੀਆਂ ਜ਼ਿਆਦਾਤਰ ਹਸਤੀਆਂ ਨੂੰ ਨਿਜੀ ਔਕੜਾਂ ਜਾਂ …
Read More »ਬਿਕਰਮ ਮਜੀਠੀਆ ਨੇ ਰਾਣਾ ਪਲਵਿੰਦਰ ਸਿੰਘ ਦੇ ਪਿਤਾ ਦੇ ਅਕਾਲ ਚਲਾਣਾ ਕਰ ਜਾਣ ‘ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ ਸੱਗੂ) – ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਗੁ: ਅਟਾਰੀ ਸਾਹਿਬ ਤੇ ਗੁਰਦੁਆਰਾ ਕੋਠਾ ਸਾਹਿਬ ਦੇ ਪ੍ਰਧਾਨ ਰਾਣਾ ਪਲਵਿੰਦਰ ਸਿੰਘ ਦੇ ਪਿਤਾ ਦਲੀਪ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਪਰਿਵਾਰ ਨਾਲ ਅਫਸੋਸ ਪ੍ਰਗਟ ਕਰਨ ਲਈ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਉਨ੍ਹਾਂ ਦੇ ਗ੍ਰਹਿ ਪਿੰਡ ਦੋਬੁਰਜੀ ਜੀ.ਟੀ ਪੁੱਜੇ।ਉਨ੍ਹਾਂ ਦੇ ਨਾਲ ਸਿਆਸੀ ਸਲਾਹਕਾਰ ਤਲਬੀਰ ਸਿੰਘ ਗਿੱਲ, ਅਕਾਲੀ ਦਲ …
Read More »ਗੁਰੂ ਨਾਨਕ ਯੁਨੀਵਰਸਟੀ ਸਟੂਡੈਂਟ ਕੌਸਲ ਦੀ ਚੋਣ , ਸਮਾਜਿਕ ਬਦਲਾਅ ਦੇ ਹਾਮੀ ਨੌਜੁਆਨਾਂ ਦੀ ਸੋਚ ਨੂੰ ਥਾਪੜਾ – ਪਲਾਸੌਰ
ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ ਸੱਗੂ)- ਅੱਜ ਦੇ ਦੌਰ ਵਿੱਚ ਨੌਜਆਨਾ ਦਾ ਪ੍ਰਗਤੀਸ਼ੀਲ, ਈਮਾਨਦਾਰ ਅਤੇ ਸੇਵਾ ਪਖੀ ਮੁਦਿਆਂ ਤੇ ਇਕਠੇ ਹੋ ਕੇ ਤੁਰਨਾਂ ਅਤੇ ਫਿਰ ਇਸ ਸੋਚ ਨੂੰ ਹਮ ਉਮਰ ਸਾਥੀਆਂ ਕੋਲੋ ਪ੍ਰਵਾਨ ਕਰਵਾਉਣਾ ਵਾਕਿਆ ਹੀ ਸਲਾਉਣਯੋਗ ਕਦਮ ਹੈ ਅਤੇ ਗੁਰੂ ਨਾਨਕ ਯੁਨੀਵਰਸਟੀ ਸਟੂਡੈਂਟ ਕੌਸਲ ਦੀ ਚੋਣ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸਮਾਜਕ ਬਦਲਾਅ ਲਈ ਸਾਰਥਿਕ ਕਦਮਾਂ ਨੂੰ …
Read More »ਯੂਨੀਵਰਸਿਟੀ ਵਿਖੇ ਦੋ-ਦਿਨਾਂ ਕੈਂਸਰ ਜਾਗਰੂਕਤਾ ਤੇ ਸਕਰੀਨਿੰਗ ਕੈਂਪ ਆਰੰਭ
ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਹਤ ਕੇਂਦਰ ਵਿਖੇ ਦੋ-ਦਿਨਾਂ ਕੈਂਸਰ ਜਾਗਰੂਕਤਾ ਅਤੇ ਸਕਰੀਨਿੰਗ ਕੈਂਪ ਲਗਾਇਆ ਗਿਆ। ਇਹ ਕੈਂਪ ਯੂਨੀਵਰਸਿਟੀ ਦੇ ਸਿਹਤ ਕੇਂਦਰ ਵੱਲੋਂ ਰੋਕੋ ਕੈਂਸਰ ਚੈਰੀਟੇਬਲ ਟਰੱਸਟ ਅਤੇ ਕੈਂਸਰ ਕੇਅਰ ਚੈਰੀਟੇਬਲ ਸੋਸਾਇਟੀ ਦੇ ਸਹਿਯੋਗ ਨਾਲ ਲਾਇਆ ਜਾ ਰਿਹਾ ਹੈ, ਜਿਸ ਦਾ ਉਦੇਸ਼ ਆਮ ਜਨਤਾ ਵਿਚ ਕੈਂਸਰ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਇਹ ਕੈਂਪ ਭਲਕੇ …
Read More » ਮਿਊਂਸੀਪਲ ਸਾਲਿਡ ਵੇਸਟ ਦੇ ਪ੍ਰਬੰਧਨ ਵਿਸ਼ੇ ‘ਤੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ
ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਿਊਂਸੀਪਲ ਸਾਲਿਡ ਵੇਸਟ ਦੇ ਪ੍ਰਬੰਧਨ ਵਿਸ਼ੇ ‘ਤੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਯੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਵੱਲੋਂ ਟੌਕਸਿਕ ਲਿੰਕ, ਨਵੀਂ ਦਿੱਲੀ (ਐਨ.ਜੀ.ਓ) ਦੇ ਸਹਿਯੋਗ ਨਾਲ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿਖੇ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਐਨ.ਜੀ.ਓ, ਪ੍ਰਦੂਸ਼ਣ ਕੰਟਰੋਲ ਕਮੇਟੀ, ਇਨਟੈਕ, ਸੰਘਰਸ਼ ਸਮਿਤੀ ਤੋਂ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
ਅੰਮ੍ਰਿਤਸਰ, 15 ਜਨਵਰੀ (ਗੁਰਪ੍ਰੀਤ ਸਿੰਘ)- ਸਾਹਿਬ-ਏ-ਕਮਾਲ, ਸਰਬੰਸਦਾਨੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ-ਕੀਰਤਨ ਆਯੋਜਿਤ ਕੀਤਾ ਗਿਆ।ਨਗਰ ਕੀਰਤਨ ਵਿੱਚ ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਧਾਰਮਿਕ ਟਕਸਾਲਾਂ, …
Read More » ‘ਸਿੱਖ ਇਤਿਹਾਸ ਤੇ ਗੁਰਬਾਣੀ ਕੰਠ ਲਹਿਰ’ ਤਹਿਤ ਸਕੂਲੀ ਬੱਚਿਆਂ ਦੇ ਮੁਕਾਬਲੇ ਕਰਵਾਏ
ਅੰਮ੍ਰਿਤਸਰ, 15 ਜਨਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ ਆਰੰਭ ਕੀਤੀ ਗਈ ‘ਸਿੱਖ ਇਤਿਹਾਸ ਤੇ ਗੁਰਬਾਣੀ ਕੰਠ ਲਹਿਰ’ ਤਹਿਤ ਸ੍ਰੀ ਗੁਰੂ ਰਾਮਦਾਸ ਪਬਲਿਕ ਹਾਈ ਸਕੂਲ, ਗੋਲਡਨ ਟੈਂਪਲ ਕਲੋਨੀ, ਸੁਲਤਾਨਵਿੰਡ ਰੋਡ ਵਿਖੇ ਹੋਣਹਾਰ ਵਿਦਿਆਰਥੀਆਂ ਦੇ ਸਕੂਲ ਪੱਧਰ ਦੇ ਮੁਕਾਬਲੇ ਕਰਵਾਏ ਗਏ। ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ ਧਰਮ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਰੋਡ ਵਲੋਂ ਨਗਰ ਕੀਰਤਨ ਦਾ ਅਯੋਜਨ
ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਲੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਨਗਰ ਕੀਰਤਨ ਦਾ ਅਯੋਜਨ ਕੀਤਾ ਗਿਆ। ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਪਿੰਡ ਧੌਂਲ ਕਲਾਂ ਦੇ ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਜੀ ਤੋਂ ਸੁਰੂ ਹੋ ਕੇ ਪਿੰਡ ਦੇ ਵੱਖ ਵੱਖ …
Read More »
Punjab Post Daily Online Newspaper & Print Media